ਅਹਿਮਦਾਬਾਦ, ਗੁਜਰਾਤ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ/ਉਦਘਾਟਨ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 16th, 04:30 pm
ਗੁਜਰਾਤ ਦੇ ਰਾਜਪਾਲ ਆਚਾਰਿਆ ਦੇਵਵ੍ਰਤ ਜੀ, ਰਾਜ ਦੇ ਲੋਕਪ੍ਰਿਅ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਸੀ ਆਰ ਪਾਟਿਲ, ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਇਸ ਪ੍ਰੋਗਰਾਮ ਵਿੱਚ ਜੁੜੇ ਹੋਏ ਸਾਰੇ ਰਾਜਪਾਲ ਮਹੋਦਯ, ਉੱਪ ਮੁੱਖ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨ ਪ੍ਰਤੀਨਿਧੀ ਅਤੇ ਵਿਸ਼ਾਲ ਸੰਖਿਆ ਵਿੱਚ ਇੱਥੇ ਆਏ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ, ਗੁਜਰਾਤ ਵਿੱਚ 8,000 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
September 16th, 04:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਹਿਮਦਾਬਾਦ, ਗੁਜਰਾਤ ਵਿੱਚ 8,000 ਕਰੋੜ ਰੁਪਏ ਤੋਂ ਵੱਧ ਦੇ ਰੇਲਵੇ, ਸੜਕ, ਬਿਜਲੀ, ਹਾਊਸਿੰਗ ਅਤੇ ਵਿੱਤ ਖੇਤਰਾਂ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸ ਤੋਂ ਪਹਿਲਾਂ ਦਿਨ ਵਿੱਚ, ਸ਼੍ਰੀ ਮੋਦੀ ਨੇ ਅਹਿਮਦਾਬਾਦ ਅਤੇ ਭੁਜ ਵਿਚਕਾਰ ਭਾਰਤ ਦੀ ਪਹਿਲੀ ਨਮੋ ਭਾਰਤ ਰੈਪਿਡ ਰੇਲ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਨਾਗਪੁਰ ਤੋਂ ਸਿਕੰਦਰਾਬਾਦ, ਕੋਲ੍ਹਾਪੁਰ ਤੋਂ ਪੁਣੇ, ਆਗਰਾ ਕੈਂਟ ਤੋਂ ਬਨਾਰਸ, ਦੁਰਗ ਤੋਂ ਵਿਸ਼ਾਖਾਪਟਨਮ, ਪੁਣੇ ਤੋਂ ਹੁਬਲੀ ਅਤੇ ਵਾਰਾਣਸੀ ਤੋਂ ਦਿੱਲੀ ਤੱਕ ਦੀ ਪਹਿਲੀ 20 ਡੱਬਿਆਂ ਵਾਲੀ ਵੰਦੇ ਭਾਰਤ ਟ੍ਰੇਨ ਨੂੰ ਵੀ ਹਰੀ ਝੰਡੀ ਦਿਖਾਈ। ਇਸ ਤੋਂ ਇਲਾਵਾ, ਉਨ੍ਹਾਂ ਨੇ ਅੰਤਰਰਾਸ਼ਟਰੀ ਵਿੱਤੀ ਸੇਵਾ ਕੇਂਦਰ ਅਥਾਰਿਟੀ ਦੀ ਸਿੰਗਲ ਵਿੰਡੋ ਆਈਟੀ ਸਿਸਟਮ (ਐੱਸਡਬਲਿਊਆਈਟੀਐੱਸ) ਦੀ ਸ਼ੁਰੂਆਤ ਕੀਤੀ।Government has worked on the strategy of recognition, resolution, and recapitalization: PM Modi
April 01st, 11:30 am
PM Modi addressed the opening ceremony of RBI@90, a program marking 90 years of the Reserve Bank of India, in Mumbai, Maharashtra. The next decade is extremely important for the resolutions of a Viksit Bharat”, PM Modi said, highlighting the RBI’s priority towards fast-paced growth and focus on trust and stability. Speaking on the comprehensive nature of reforms, the Prime Minister stated that the government worked on the strategy of recognition, resolution and recapitalization.PM addresses RBI@90 opening ceremony
April 01st, 11:00 am
PM Modi addressed the opening ceremony of RBI@90, a program marking 90 years of the Reserve Bank of India, in Mumbai, Maharashtra. The next decade is extremely important for the resolutions of a Viksit Bharat”, PM Modi said, highlighting the RBI’s priority towards fast-paced growth and focus on trust and stability. Speaking on the comprehensive nature of reforms, the Prime Minister stated that the government worked on the strategy of recognition, resolution and recapitalization.India is poised to continue its trajectory of success: PM Modi
November 17th, 08:44 pm
Speaking at the BJP's Diwali Milan event at the party's headquarters in New Delhi, Prime Minister Narendra Modi reiterated his commitment to transform India into a 'Viksit Bharat,' emphasizing that these are not merely words but a ground reality. He also noted that the 'vocal for local' initiative has garnered significant support from the people.PM Modi addresses Diwali Milan programme at BJP HQ, New Delhi
November 17th, 04:42 pm
Speaking at the BJP's Diwali Milan event at the party's headquarters in New Delhi, Prime Minister Narendra Modi reiterated his commitment to transform India into a 'Viksit Bharat,' emphasizing that these are not merely words but a ground reality. He also noted that the 'vocal for local' initiative has garnered significant support from the people.ਰਿਪਬਲਿਕ ਟੀਵੀ ਦੇ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 26th, 08:01 pm
ਅਰਣਬ ਗੋਸੁਆਮੀ ਜੀ, ਰਿਪਬਲਿਕ ਮੀਡੀਆ ਨੈੱਟਵਰਕ ਦੇ ਸਾਰੇ ਸਾਥੀ, ਦੇਸ਼-ਵਿਦੇਸ਼ ਵਿੱਚ ਨੇ ਆਤਮਹੱਤਿਆ ਦੀ, ਤਾਂ ਇੱਕ ਚਿਟ ਛੱਡ ਕੇ ਗਈ ਕਿ ਮੈਂ ਜ਼ਿੰਦਗੀ ਵਿੱਚ ਥੱਕ ਗਈ ਹਾਂ, ਮੈਂ ਜੀਣਾ ਨਹੀਂ ਚਾਹੁੰਦੀ ਹਾਂ, ਤਾਂ ਮੈਂ ਇਹ ਖਾ ਕੇ ਤਾਲਾਬ ਵਿੱਚ ਕੁੱਦ ਕੇ ਮਰ ਜਾਓਗੀ। ਹੁਣ ਸਵੇਰੇ ਦੇਖਿਆ ਬੇਟੀ ਘਰ ਵਿੱਚ ਨਹੀਂ ਹੈ। ਤਾਂ ਬਿਸਤਰ ਵਿੱਚ ਚਿੱਠੀ ਮਿਲੀ ਤਾਂ ਪਿਤਾਜੀ ਨੂੰ ਬੜਾ ਗੁੱਸਾ ਆਇਆ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਰੀਪਬਲਿਕ ਸੰਮੇਲਨ ਨੂੰ ਸੰਬੋਧਨ ਕੀਤਾ
April 26th, 08:00 pm
ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰੀਪਬਲਿਕ ਸੰਮੇਲਨ ਦਾ ਹਿੱਸਾ ਬਣਨ ਲਈ ਧੰਨਵਾਦ ਪ੍ਰਗਟਾਇਆ ਅਤੇ ਅਗਲੇ ਮਹੀਨੇ 6 ਸਾਲ ਪੂਰੇ ਹੋਣ 'ਤੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਸਾਲ 2019 ਵਿੱਚ 'ਇੰਡਿਆਜ਼ ਮੂਮੈਂਟ' ਥੀਮ ਦੇ ਨਾਲ ਰੀਪਬਲਿਕ ਸੰਮੇਲਨ ਵਿੱਚ ਆਪਣੀ ਭਾਗੀਦਾਰੀ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਵਿੱਚ ਲੋਕਾਂ ਦੇ ਫਤਵੇ ਦਾ ਪਿਛੋਕੜ ਸੀ, ਜਦੋਂ ਨਾਗਰਿਕਾਂ ਨੇ ਲਗਾਤਾਰ ਦੂਜੀ ਵਾਰ ਭਾਰੀ ਬਹੁਮਤ ਅਤੇ ਸਥਿਰਤਾ ਨਾਲ ਸਰਕਾਰ ਚੁਣੀ ਸੀ। ਪ੍ਰਧਾਨ ਮੰਤਰੀ ਨੇ ਕਿਹਾ, ''ਦੇਸ਼ ਨੇ ਮਹਿਸੂਸ ਕੀਤਾ ਕਿ ਭਾਰਤ ਦਾ ਪਲ ਹੁਣ ਆ ਗਿਆ ਹੈ। ਇਸ ਸਾਲ ਦੇ ਥੀਮ ‘ਟਾਇਮ ਆਵ੍ ਟ੍ਰਾਂਸਫਾਰਮੇਸ਼ਨ’ ‘ਤੇ ਚਾਨਣਾ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਨਾਗਰਿਕ ਹੁਣ ਜ਼ਮੀਨੀ ਪੱਧਰ ‘ਤੇ ਉਸ ਬਦਲਾਅ ਨੂੰ ਦੇਖ ਸਕਦੇ ਹਨ, ਜਿਸ ਦੀ ਕਲਪਨਾ 4 ਸਾਲ ਪਹਿਲਾਂ ਕੀਤੀ ਗਈ ਸੀ।ਆਜ਼ਾਦੀ ਦੇ ਅੰਮ੍ਰਿਤ ਕਾਲ ਵਿੱਚ ਭਾਰਤ ਆਪਣੇ ਅਰਬਨ ਇਨਫ੍ਰਾਸਟ੍ਰਕਚਰ ‘ਤੇ ਬੇਮਿਸਾਲ ਨਿਵੇਸ਼ ਕਰ ਰਿਹਾ ਹੈ: ਪ੍ਰਧਾਨ ਮੰਤਰੀ ਮੋਦੀ
September 20th, 08:46 pm
ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿੱਚ ਭਾਜਪਾ ਦੇ ਮੇਅਰ ਅਤੇ ਡਿਪਟੀ ਮੇਅਰ ਦੀ ਕੌਂਸਲ ਨੂੰ ਵਰਚੁਅਲੀ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ਸਰਦਾਰ ਸਾਹਬ ਨੇ ਦਹਾਕਿਆਂ ਪਹਿਲਾਂ ਨਗਰ ਪਾਲਿਕਾ ਵਿੱਚ ਜੋ ਕੰਮ ਕੀਤੇ, ਉਸ ਨੂੰ ਅੱਜ ਵੀ ਬਹੁਤ ਸਨਮਾਨ ਨਾਲ ਯਾਦ ਕੀਤਾ ਜਾਂਦਾ ਹੈ। ਤੁਹਾਨੂੰ ਵੀ ਆਪਣੇ ਸ਼ਹਿਰਾਂ ਨੂੰ ਇਸ ਪੱਧਰ ‘ਤੇ ਲੈ ਕੇ ਜਾਣਾ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਤੁਹਾਨੂੰ ਯਾਦ ਕਰਕੇ ਕਹੇ ਕਿ ਹਾਂ, ਸਾਡੇ ਸ਼ਹਿਰ ਵਿੱਚ ਇੱਕ ਭਾਜਪਾ ਦੇ ਮੇਅਰ ਆਏ ਸਨ ਤਦ ਇਹ ਕੰਮ ਹੋਇਆ।ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਵਿੱਚ ਭਾਜਪਾ ਦੇ ਮੇਅਰਾਂ ਅਤੇ ਡਿਪਟੀ ਮੇਅਰਾਂ ਦੀ ਕੌਂਸਲ ਨੂੰ ਸੰਬੋਧਨ ਕੀਤਾ
September 20th, 10:30 am
ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿੱਚ ਭਾਜਪਾ ਦੇ ਮੇਅਰ ਅਤੇ ਡਿਪਟੀ ਮੇਅਰ ਦੀ ਕੌਂਸਲ ਨੂੰ ਵਰਚੁਅਲੀ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ਸਰਦਾਰ ਸਾਹਬ ਨੇ ਦਹਾਕਿਆਂ ਪਹਿਲਾਂ ਨਗਰ ਪਾਲਿਕਾ ਵਿੱਚ ਜੋ ਕੰਮ ਕੀਤੇ, ਉਸ ਨੂੰ ਅੱਜ ਵੀ ਬਹੁਤ ਸਨਮਾਨ ਨਾਲ ਯਾਦ ਕੀਤਾ ਜਾਂਦਾ ਹੈ। ਤੁਹਾਨੂੰ ਵੀ ਆਪਣੇ ਸ਼ਹਿਰਾਂ ਨੂੰ ਇਸ ਪੱਧਰ ‘ਤੇ ਲੈ ਕੇ ਜਾਣਾ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਤੁਹਾਨੂੰ ਯਾਦ ਕਰਕੇ ਕਹੇ ਕਿ ਹਾਂ, ਸਾਡੇ ਸ਼ਹਿਰ ਵਿੱਚ ਇੱਕ ਭਾਜਪਾ ਦੇ ਮੇਅਰ ਆਏ ਸਨ ਤਦ ਇਹ ਕੰਮ ਹੋਇਆ।ਪ੍ਰਧਾਨ ਮੰਤਰੀ ਨੇ ਜੁਲਾਈ ਮਹੀਨੇ ਵਿੱਚ ਛੇ ਬਿਲੀਅਨ ਯੂਪੀਆਈ ਟ੍ਰਾਂਜੈਕਸ਼ਨਾਂ ਦੀ ਸਰਾਹਨਾ ਕੀਤੀ
August 02nd, 10:44 am
ਪ੍ਰਧਾਨ ਮਤੰਰੀ, ਸ਼੍ਰੀ ਨਰੇਂਦਰ ਮੋਦੀ ਨੇ ਜੁਲਾਈ ਮਹੀਨੇ ਵਿੱਚ ਛੇ ਬਿਲੀਅਨ ਯੂਪੀਆਈ ਟ੍ਰਾਂਜੈਕਸ਼ਨਾਂ, ਜੋਕਿ 2016 ਦੇ ਬਾਅਦ ਹੁਣ ਤੱਕ ਦੀਆਂ ਸਭ ਤੋਂ ਅਧਿਕ ਹੈ, ਦੀ ਉਤਕ੍ਰਿਸ਼ਟ ਉਪਲਬਧੀ ਦੀ ਸਰਾਹਨਾ ਕੀਤੀ ਹੈ।ਦੇਵਘਰ ਹਵਾਈ ਅੱਡੇ ਦੇ ਉਦਘਾਟਨ ਦੇ ਅਵਸਰ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠਬਾਬਾ ਧਾਮ ਆ ਕੇ ਹਰ ਕਿਸੇ ਦਾ ਮਨ ਪ੍ਰਸੰਨ ਹੋ ਜਾਂਦਾ ਹੈ। ਅੱਜ ਸਾਨੂੰ ਸਭ ਨੂੰ ਦੇਵਘਰ ਤੋਂ ਝਾਰਖੰਡ ਦੇ ਵਿਕਾਸ ਨੂੰ ਗਤੀ ਦੇਣ ਦਾ ਸੁਭਾਗ ਮਿਲਿਆ ਹੈ। ਬਾਬਾ ਵੈਦ੍ਯਨਾਥ ਦੇ ਅਸ਼ੀਰਵਾਦ ਨਾਲ ਅੱਜ 16 ਹਜ਼ਾਰ ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਸ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ ਗਿਆ ਹੈ। ਇਨ੍ਹਾਂ ਨਾਲ ਝਾਰਖੰਡ ਦੀ ਆਧੁਨਿਕ ਕਨੈਕਟੀਵਿਟੀ, ਊਰਜਾ, ਸਿਹਤ, ਆਸਥਾ ਅਤੇ ਟੂਰਿਜ਼ਮ ਨੂੰ ਬਹੁਤ ਅਧਿਕ ਬਲ ਮਿਲਣ ਵਾਲਾ ਹੈ। ਅਸੀਂ ਸਭ ਨੇ ਦੇਵਘਰ ਏਅਰਪੋਰਟ ਨੂੰ ਅਤੇ ਦੇਵਘਰ ਏਮਸ, ਇਸ ਦਾ ਸੁਪਨਾ ਲੰਬੇ ਸਮੇਂ ਤੋਂ ਦੇਖਿਆ ਹੈ। ਇਹ ਸੁਪਨਾ ਵੀ ਹੁਣ ਸਾਕਾਰ ਹੋ ਰਿਹਾ ਹੈ।
July 12th, 12:46 pm
ਬਾਬਾ ਧਾਮ ਆ ਕੇ ਹਰ ਕਿਸੇ ਦਾ ਮਨ ਪ੍ਰਸੰਨ ਹੋ ਜਾਂਦਾ ਹੈ। ਅੱਜ ਸਾਨੂੰ ਸਭ ਨੂੰ ਦੇਵਘਰ ਤੋਂ ਝਾਰਖੰਡ ਦੇ ਵਿਕਾਸ ਨੂੰ ਗਤੀ ਦੇਣ ਦਾ ਸੁਭਾਗ ਮਿਲਿਆ ਹੈ। ਬਾਬਾ ਵੈਦ੍ਯਨਾਥ ਦੇ ਅਸ਼ੀਰਵਾਦ ਨਾਲ ਅੱਜ 16 ਹਜ਼ਾਰ ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਸ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ ਗਿਆ ਹੈ। ਇਨ੍ਹਾਂ ਨਾਲ ਝਾਰਖੰਡ ਦੀ ਆਧੁਨਿਕ ਕਨੈਕਟੀਵਿਟੀ, ਊਰਜਾ, ਸਿਹਤ, ਆਸਥਾ ਅਤੇ ਟੂਰਿਜ਼ਮ ਨੂੰ ਬਹੁਤ ਅਧਿਕ ਬਲ ਮਿਲਣ ਵਾਲਾ ਹੈ। ਅਸੀਂ ਸਭ ਨੇ ਦੇਵਘਰ ਏਅਰਪੋਰਟ ਨੂੰ ਅਤੇ ਦੇਵਘਰ ਏਮਸ, ਇਸ ਦਾ ਸੁਪਨਾ ਲੰਬੇ ਸਮੇਂ ਤੋਂ ਦੇਖਿਆ ਹੈ। ਇਹ ਸੁਪਨਾ ਵੀ ਹੁਣ ਸਾਕਾਰ ਹੋ ਰਿਹਾ ਹੈ।PM inaugurates and lays foundation stone of various development projects worth more than Rs 16,800 crores in Deoghar
July 12th, 12:45 pm
PM Modi addressed closing ceremony of the Centenary celebrations of the Bihar Legislative Assembly in Patna. Recalling the glorious history of the Bihar Assembly, the Prime Minister said big and bold decisions have been taken in the Vidhan Sabha building here one after the other.Our policy-making is based on the pulse of the people: PM Modi
July 08th, 06:31 pm
PM Modi addressed the first ‘Arun Jaitley Memorial Lecture’ in New Delhi. In his remarks, PM Modi said, We adopted the way of growth through inclusivity and tried for everyone’s inclusion. The PM listed measures like providing gas connections to more than 9 crore women, more than 10 crore toilets for the poor, more than 45 crore Jan Dhan accounts, 3 crore pucca houses to the poor.PM Modi addresses the first "Arun Jaitley Memorial Lecture" in New Delhi
July 08th, 06:30 pm
PM Modi addressed the first ‘Arun Jaitley Memorial Lecture’ in New Delhi. In his remarks, PM Modi said, We adopted the way of growth through inclusivity and tried for everyone’s inclusion. The PM listed measures like providing gas connections to more than 9 crore women, more than 10 crore toilets for the poor, more than 45 crore Jan Dhan accounts, 3 crore pucca houses to the poor.ਪ੍ਰਧਾਨ ਮੰਤਰੀ 16 ਅਤੇ 17 ਜੂਨ ਨੂੰ ਧਰਮਸ਼ਾਲਾ ਵਿੱਚ ਮੁੱਖ ਸਕੱਤਰਾਂ ਦੀ ਪਹਿਲੀ ਰਾਸ਼ਟਰੀ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ
June 14th, 08:56 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 16 ਅਤੇ 17 ਜੂਨ, 2022 ਨੂੰ ਧਰਮਸ਼ਾਲਾ, ਹਿਮਾਚਲ ਪ੍ਰਦੇਸ਼ ਵਿੱਚ ਐੱਚਪੀਸੀਏ ਸਟੇਡੀਅਮ ਵਿੱਚ ਮੁੱਖ ਸਕੱਤਰਾਂ ਦੀ ਪਹਿਲੀ ਰਾਸ਼ਟਰੀ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ। ਇਹ ਕੇਂਦਰ ਅਤੇ ਰਾਜ ਸਰਕਾਰਾਂ ਦਰਮਿਆਨ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੋਵੇਗਾ।ਪ੍ਰਧਾਨ ਮੰਤਰੀ ਨੇ ਵਿਆਪਕ ਸ੍ਰਮਿਧੀ ਅਤੇ ਉਦਮਿਤਾ ਨੂੰ ਪ੍ਰੋਤਸ਼ਾਹਿਤ ਕਰਨ ਲਈ ‘8 ਸਾਲ ਦੇ ਸੁਧਾਰ’ ਸਾਂਝੇ ਕੀਤੇ
June 11th, 12:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ 8 ਸਾਲਾਂ ਦੇ ਦੌਰਾਨ ‘ਵਪਾਰ ਨੂੰ ਅਸਾਨ ਬਣਾਉਣ’ ਦੇ ਖੇਤਰ ਵਿੱਚ ਹੋਰ ਵਿਆਪਕ ਸਮ੍ਰਿਧੀ ਦੇ ਵਿਸਤਾਰ ਅਤੇ ਉਦਮਿਤਾ ਨੂੰ ਪ੍ਰੋਤਸਾਹਿਤ ਕਰਨ ਦੇ ਲਈ ਕੀਤੇ ਗਏ ਸੁਧਾਰਾਂ ਦਾ ਵੇਰਵਾ ਸਾਂਝਾ ਕੀਤਾ ਹੈ। ਉਨ੍ਹਾਂ ਨੇ ਆਪਣੀ ਵੈੱਬਸਾਈਟ ਅਤੇ ਨਮੋ ਐਪ ਤੋਂ ਇੱਕ ਮਾਈਗੋਵ ਟਵੀਟ ਥ੍ਰੇਡ ਅਤੇ ਲੇਖ ਸਾਂਝੇ ਕੀਤੇ ਹਨ।ਲਾਲ ਬਹਾਦੁਰ ਸ਼ਾਸਤਰੀ ਰਾਸ਼ਟਰੀ ਪ੍ਰਸ਼ਾਸਨ ਅਕਾਦਮੀ (ਐੱਲਬੀਐੱਸਐੱਨਏਏ) ਵਿੱਚ 96ਵੇਂ ਕੌਮਨ ਫਾਊਂਡੇਸ਼ਨ ਕੋਰਸ ਦੇ ਸਮਾਪਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 17th, 12:07 pm
ਆਪ ਸਾਰੇ ਯੁਵਾ ਸਾਥੀਆਂ ਨੂੰ ਫਾਊਂਡੇਸ਼ਨ ਕੋਰਸ ਪੂਰਾ ਹੋਣ ’ਤੇ ਬਹੁਤ-ਬਹੁਤ ਵਧਾਈ ! ਅੱਜ ਹੋਲੀ ਦਾ ਤਿਉਹਾਰ ਹੈ। ਮੈਂ ਸਮਸਤ ਦੇਸ਼ਵਾਸੀਆਂ ਨੂੰ, ਤੁਹਾਨੂੰ, ਅਕੈਡਮੀ ਦੇ ਲੋਕਾਂ ਨੂੰ ਅਤੇ ਤੁਹਾਡੇ ਪਰਿਵਾਰਾਂ ਨੂੰ ਹੋਲੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਨੂੰ ਖੁਸ਼ੀ ਹੈ ਕਿ ਅੱਜ ਤੁਹਾਡੀ ਅਕੈਡਮੀ ਦੁਆਰਾ, ਸਰਦਾਰ ਵੱਲਭ ਭਾਈ ਪਟੇਲ ਜੀ, ਲਾਲ ਬਹਾਦੁਰ ਸ਼ਾਸਤਰੀ ਜੀ ਨੂੰ ਸਮਰਪਿਤ ਪੋਸਟਲ ਸਰਟੀਫਿਕੇਟ ਵੀ ਜਾਰੀ ਕੀਤੇ ਗਏ ਹਨ। ਅੱਜ ਨਵੇਂ ਸਪੋਰਟਸ ਕੰਪਲੈਕਸ ਦਾ ਉਦਘਾਟਨ ਅਤੇ happy valley complex ਦਾ ਲੋਕਅਰਪਣ ਵੀ ਹੋਇਆ ਹੈ। ਇਹ ਸੁਵਿਧਾਵਾਂ ਟੀਮ ਸਪਿਰਿਟ ਦੀ, health ਅਤੇ fitness ਦੀ ਭਾਵਨਾ ਨੂੰ ਸਸ਼ਕਤ ਕਰਨਗੀਆਂ, ਸਿਵਿਲ ਸੇਵਾ ਨੂੰ ਹੋਰ smart, ਅਤੇ efficient ਬਣਾਉਣ ਵਿੱਚ ਮਦਦ ਕਰਨਗੀਆਂ।ਪ੍ਰਧਾਨ ਮੰਤਰੀ ਨੇ ਐੱਲਬੀਐੱਸਐੱਨਏਏ (LBSNAA) ਵਿਖੇ 96ਵੇਂ ਕੌਮਨ ਫਾਊਂਡੇਸ਼ਨ ਕੋਰਸ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ
March 17th, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਲਾਲ ਬਹਾਦੁਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਵ੍ ਐਡਮਿਨਿਸਟ੍ਰੇਸ਼ਨ (ਐੱਲਬੀਐੱਸਐੱਨਏਏ) ਵਿਖੇ 96ਵੇਂ ਕੌਮਨ ਫਾਊਂਡੇਸ਼ਨ ਕੋਰਸ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਨਵੇਂ ਸਪੋਰਟਸ ਕੰਪਲੈਕਸ ਦਾ ਉਦਘਾਟਨ ਵੀ ਕੀਤਾ ਅਤੇ ਪੁਨਰ-ਨਿਰਮਿਤ ਹੈਪੀ ਵੈਲੀ ਕੰਪਲੈਕਸ ਰਾਸ਼ਟਰ ਨੂੰ ਸਮਰਪਿਤ ਕੀਤਾ।ਉੱਤਰ ਪ੍ਰਦੇਸ਼ ਦੇ ਜੇਵਰ ਵਿੱਚ ਨੌਇਡਾ ਇੰਟਰਨੈਸ਼ਨਲ ਏਅਰਪੋਰਟ ਦਾ ਨੀਂਹ ਪੱਥਰ ਰੱਖਣ ਦੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 25th, 01:06 pm
ਉੱਤਰ ਪ੍ਰਦੇਸ਼ ਦੇ ਲੋਕਪ੍ਰਿਯ, ਕਰਮਯੋਗੀ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਇੱਥੋਂ ਦੇ ਕਰਮਠ ਸਾਡੇ ਪੁਰਾਣੇ ਸਾਥੀ ਉਪ-ਮੁੱਖ ਮੰਤਰੀ ਸ਼੍ਰੀ ਕੇਸ਼ਵ ਪ੍ਰਸਾਦ ਮੌਰਯਾ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਸ਼੍ਰੀ ਜਯੋਤੀਰਾਦਿੱਤਿਆ ਸਿੰਧੀਆ ਜੀ, ਜਨਰਲ ਵੀ ਕੇ ਸਿੰਘ ਜੀ, ਸੰਜੀਵ ਬਾਲਿਯਾਨ ਜੀ,ਐੱਸਪੀ ਸਿੰਘ ਬਘੇਲ ਜੀ, ਬੀ ਐੱਲ ਵਰਮਾ ਜੀ, ਉੱਤਰ ਪ੍ਰਦੇਸ਼ ਸਰਕਾਰ ਵਿੱਚ ਮੰਤਰੀ ਸ਼੍ਰੀ ਲਕਸ਼ਮੀ ਨਾਰਾਇਣ ਚੌਧਰੀ ਜੀ, ਸ਼੍ਰੀ ਜੈ ਪ੍ਰਤਾਪ ਸਿੰਘ ਜੀ, ਸ਼੍ਰੀਕਾਂਤ ਸ਼ਰਮਾ ਜੀ, ਭੂਪੇਂਦਰ ਚੌਧਰੀ ਜੀ, ਸ਼੍ਰੀ ਨੰਦਗੋਪਾਲ ਗੁਪਤਾ ਜੀ, ਅਨਿਲ ਸ਼ਰਮਾ ਜੀ, ਧਰਮ ਸਿੰਘ ਸੈਨੀ ਜੀ, ਅਸ਼ੋਕ ਕਟਾਰੀਆ ਜੀ, ਸ਼੍ਰੀ ਜੀ. ਐੱਸ ਧਰਮੇਸ਼ ਜੀ, ਸੰਸਦ ਵਿੱਚ ਮੇਰੇ ਸਾਥੀ ਡਾਕਟਰ ਮਹੇਸ਼ ਸ਼ਰਮਾ ਜੀ, ਸ਼੍ਰੀ ਸੁਰੇਂਦਰ ਸਿੰਘ ਨਾਗਰ ਜੀ,ਸ਼੍ਰੀ ਭੋਲਾ ਸਿੰਘ ਜੀ, ਸਥਾਨਕ ਵਿਧਾਇਕ ਸ਼੍ਰੀ ਧੀਰੇਂਦਰ ਸਿੰਘ ਜੀ, ਮੰਚ ’ਤੇ ਬਿਰਾਜਮਾਨ ਹੋਰ ਸਾਰੇ ਜਨਪ੍ਰਤੀਨਿਧੀਗਣ ਅਤੇ ਵਿਸ਼ਾਲ ਸੰਖਿਆ ਵਿੱਚ ਸਾਨੂੰ ਸਾਰਿਆਂ ਨੂੰ ਅਸ਼ੀਰਵਾਦ ਦੇਣ ਲਈ ਆਏ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ।