ਦਿੱਵਯਾਂਗਬਜਟ ਸਲੈਸ਼ ਬਾਰੇ ਭਾਜਪਾ ਮੰਤਰੀ ਨੇ ਕਿਹਾ, “ਸੁਗਮਯ ਭਾਰਤ ਅਭਿਯਾਨ ਇੱਕ ਗੇਮ ਚੇਂਜਰ; ਕਰਨਾਟਕ ਕਾਂਗਰਸ ਸਨਮਾਨ ਅਤੇ ਅਧਿਕਾਰਾਂ ਤੋਂ ਪਿੱਛੇ ਹਟ ਰਹੀ ਹੈ”
December 03rd, 03:47 pm
ਸੁਗਮਯ ਭਾਰਤ ਅਭਿਯਾਨ ਦੀ ਵਰ੍ਹੇਗੰਢ ਦੇ ਅਵਸਰ 'ਤੇ, ਡਾ. ਵਰੇਂਦਰ ਕੁਮਾਰ; ਭਾਰਤ ਦੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰੀ ਨੇ ਸਾਰਿਆਂ ਦੇ ਲਈ ਇੱਕ ਸਮਾਵੇਸ਼ੀ ਅਤੇ ਪਹੁੰਚਯੋਗ ਸਮਾਜ ਬਣਾਉਣ ਵਾਸਤੇ ਕੇਂਦਰ ਸਰਕਾਰ ਦੇ ਅਥਾਹ ਸਮਰਪਣ ‘ਤੇ ਪ੍ਰਕਾਸ਼ ਪਾਇਆ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਦੂਰਦਰਸ਼ੀ ਅਗਵਾਈ ਹੇਠ ਪ੍ਰਾਪਤ ਹੋਈ ਪ੍ਰਗਤੀ 'ਤੇ ਵਿਚਾਰ ਕਰਦੇ ਹੋਏ, ਡਾ. ਕੁਮਾਰ ਨੇ ਪਹਿਲ ਦੇ ਪਰਿਵਰਤਨਕਾਰੀ ਪ੍ਰਭਾਵ 'ਤੇ ਜ਼ੋਰ ਦਿੱਤਾ, ਜੋ ਸੱਚੀ ਸਮਾਵੇਸ਼ਤਾ ਵੱਲ ਭਾਰਤ ਦੀ ਯਾਤਰਾ ਵਿੱਚ ਇੱਕ ਹੋਰ ਮਹੱਤਵਪੂਰਨ ਮੀਲ ਦਾ ਪੱਥਰ ਹੈ।ਪ੍ਰਧਾਨ ਮੰਤਰੀ ਨੇ ਨਾਇਜੀਰੀਆ ਦੇ ਰਾਸ਼ਟਰਪਤੀ ਨਾਲ ਸਰਕਾਰੀ ਵਾਰਤਾ ਕੀਤੀ
November 17th, 06:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17-18 ਨਵੰਬਰ 2024 ਤੱਕ ਨਾਇਜੀਰੀਆ ਦੀ ਸਰਕਾਰੀ ਯਾਤਰਾ ‘ਤੇ ਹਨ। ਉਨ੍ਹਾਂ ਨੇ ਅੱਜ ਅਬੁਜਾ ਵਿੱਚ ਨਾਇਜੀਰੀਆ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਬੋਲਾ ਅਹਿਮਦ ਟੀਨੂਬੂ ਦੇ ਨਾਲ ਸਰਕਾਰੀ ਵਾਰਤਾ ਕੀਤੀ। ਸਟੇਟ ਹਾਊਸ ਪਹੁੰਚਣ ‘ਤੇ ਪ੍ਰਧਾਨ ਮੰਤਰੀ ਦਾ 21 ਤੋਪਾਂ ਦੀ ਸਲਾਮੀ ਨਾਲ ਰਸਮੀ ਸੁਆਗਤ ਕੀਤਾ ਗਿਆ।ਸਪੇਨ ਦੇ ਰਾਸ਼ਟਰਪਤੀ ਦੀ ਭਾਰਤ ਯਾਤਰਾ ਦੌਰਾਨ ਭਾਰਤ-ਸਪੇਨ ਦੇ ਦਰਮਿਆਨ ਸੰਯੁਕਤ ਬਿਆਨ (28-29 ਅਕਤੂਬਰ, 2024)
October 28th, 06:32 pm
ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ, ਸਪੇਨ ਦੇ ਰਾਸ਼ਟਰਪਤੀ, ਸ਼੍ਰੀ ਪੈਡਰੋ ਸਾਂਚੇਜ਼ 28 -29 ਅਕਤੂਬਰ, 2024 ਨੂੰ ਭਾਰਤ ਦੀ ਸਰਕਾਰੀ ਯਾਤਰਾ ‘ਤੇ ਆਏ।ਪਰਿਣਾਮਾਂ ਦੀ ਸੂਚੀ: ਸਪੇਨ ਸਰਕਾਰ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪੈਡਰੋ ਸਾਂਚੇਜ਼ ਦੀ ਭਾਰਤ ਯਾਤਰਾ (28-29 ਅਕਤੂਬਰ, 2024)
October 28th, 06:30 pm
ਵਡੋਦਰਾ ਵਿੱਚ ਸੀ295 ਏਅਰਕ੍ਰਾਫਟ ਦੇ ਫਾਈਨਲ ਅਸੈਂਬਲੀ ਲਾਇਨ ਪਲਾਂਟ ਦਾ ਸੰਯੁਕਤ ਉਦਘਾਟਨ, ਜੋ ਕਿ ਏਅਰਬੱਸ ਸਪੇਨ ਦੇ ਸਹਿਯੋਗ ਨਾਲ ਟਾਟਾ ਐਡਵਾਂਸਡ ਸਿਸਟਮ ਦੁਆਰਾ ਬਣਾਇਆ ਗਿਆ ਹੈThe BJP government in Gujarat has prioritised water from the very beginning: PM Modi in Amreli
October 28th, 04:00 pm
PM Modi laid the foundation stone and inaugurated various development projects worth over Rs 4,900 crores in Amreli, Gujarat. The Prime Minister highlighted Gujarat's remarkable progress over the past two decades in ensuring water reaches every household and farm, setting an example for the entire nation. He said that the state's continuous efforts to provide water to every corner are ongoing and today's projects will further benefit millions of people in the region.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਅਮਰੇਲੀ ਵਿੱਚ 4,900 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
October 28th, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਮਰੇਲੀ ਵਿੱਚ 4,900 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਰੇਲ, ਸੜਕ, ਜਲ ਵਿਕਾਸ ਅਤੇ ਟੂਰਿਜ਼ਮ ਸੈਕਟਰਾਂ ਨਾਲ ਜੁੜੇ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਰਾਜ ਦੇ ਅਮਰੇਲੀ, ਜਾਮਨਗਰ, ਮੋਰਬੀ, ਦੇਵਭੂਮੀ ਦਵਾਰਕਾ, ਜੂਨਾਗੜ੍ਹ, ਪੋਰਬੰਦਰ, ਕੱਛ ਅਤੇ ਬੋਟਾਦ ਜ਼ਿਲ੍ਹਿਆਂ (Amreli, Jamnagar, Morbi, Devbhoomi Dwarka, Junagadh, Porbandar, Kachchh and Botad districts) ਦੇ ਨਾਗਰਿਕਾਂ ਨੂੰ ਲਾਭ ਹੋਵੇਗਾ।ਕੈਬਨਿਟ ਨੇ ਚੇਨਈ ਮੈਟਰੋ ਰੇਲ ਪ੍ਰੋਜੈਕਟ ਫੇਜ ।। ਨੂੰ ਮੰਜ਼ੂਰੀ ਦੇ ਦਿੱਤੀ ਜਿਸ ਵਿੱਚ ਤਿੰਨ ਕੌਰੀਡੋਰਜ਼ ਸ਼ਾਮਲ ਹਨ- (i)ਮਾਧਵਰਮ ਤੋਂ ਸਿਪਕੋਟ (ii)ਲਾਈਟ ਹਾਊਸ ਤੋਂ ਪੂਨਮੱਲੀ ਬਾਈਪਾਸ ਅਤੇ (iii) ਮਾਧਵਰਮ ਤੋਂ ਸ਼ੋਲਿੰਗਨੱਲੂਰ ਤੱਕ
October 03rd, 09:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਚੇਨਈ ਮੈਟਰੋ ਰੇਲ ਪ੍ਰੋਜੈਕਟ ਦੇ ਦੂਜੇ ਫੇਜ ਦੇ ਲਈ ਆਵਾਸਨ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਦੇ ਪ੍ਰਸਤਾਵ ਨੂੰ ਮੰਜ਼ੂਰੀ ਦੇ ਦਿੱਤੀ ਹੈ। ਇਸ ਫੇਜ ਵਿੱਚ ਤਿੰਨ ਕੌਰੀਡੋਰ ਸ਼ਾਮਲ ਹਨ। ਸਵੀਕ੍ਰਿਤ ਲਾਈਨਾਂ ਦੀ ਕੁੱਲ ਲੰਬਾਈ 118.9 ਕਿਲੋਮੀਟਰ ਹੋਵੇਗੀ ਅਤੇ ਇਸ ਵਿੱਚ 128 ਸਟੇਸ਼ਨ ਹੋਣਗੇ।ਕੈਬਨਿਟ ਨੇ ਦੋ ਸਾਲ ਦੀ ਅਵਧੀ ਵਿੱਚ 10,900 ਕਰੋੜ ਰੁਪਏ ਦੇ ਖਰਚ ਦੇ ਨਾਲ ਪੀਐੱਮ ਇਲੈਕਟ੍ਰਿਕ ਡ੍ਰਾਇਵ ਰੈਵੋਲਿਊਸ਼ਨ ਇਨ ਇਨੋਵੇਟਿਵ ਵਹੀਕਲ ਇਨਹਾਂਸਮੈਂਟ (ਪੀਐੱਮ ਈ-ਡ੍ਰਾਇਵ) ਸਕੀਮ (PM Electric Drive Revolution in Innovative Vehicle Enhancement (PM E-DRIVE) Scheme) ਨੂੰ ਪ੍ਰਵਾਨਗੀ ਦਿੱਤੀ
September 11th, 08:59 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਦੇਸ਼ ਵਿੱਚ ਬਿਜਲੀ ਅਧਾਰਿਤ ਮੋਬਿਲਿਟੀ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ‘ਪੀਐੱਮ ਇਲੈਕਟ੍ਰਿਕ ਡ੍ਰਾਇਵ ਰੈਵੋਲਿਊਸ਼ਨ ਇਨ ਇਨੋਵੇਟਿਵ ਵਹੀਕਲ ਇਨਹਾਂਸਮੈਂਟ ਪੀਐੱਮ ਈ-ਡ੍ਰਾਇਵ ਸਕੀਮ' (‘PM Electric Drive Revolution in Innovative Vehicle Enhancement (PM E-DRIVE) Scheme') ਦੇ ਲਾਗੂਕਰਨ ਲਈ ਭਾਰੀ ਉਦਯੋਗ ਮੰਤਰਾਲੇ (MHI) ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।ਕੈਬਨਿਟ ਨੇ ਦੋ ਵਰ੍ਹਿਆਂ ਦੇ ਲਈ 2000 ਕਰੋੜ ਰੁਪਏ ਦੇ ਖਰਚ ਦੇ ਨਾਲ ਹਰ ਮੌਸਮ ਦੇ ਲਈ ਅਧਿਕ ਤਿਆਰ ਅਤੇ ਜਲਵਾਯੂ-ਸਮਾਰਟ ਭਾਰਤ ਬਣਾਉਣ ਦੇ ਲਈ ‘ਮਿਸ਼ਨ ਮੌਸਮ’ ('Mission Mausam') ਨੂੰ ਸਵੀਕ੍ਰਿਤੀ
September 11th, 08:19 pm
ਕੇਂਦਰੀ ਕੈਬਨਿਟ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਅਗਲੇ ਦੋ ਵਰ੍ਹਿਆਂ ਦੇ ਲਈ 2000 ਕਰੋੜ ਰੁਪਏ ਦੇ ਖਰਚ (outlay) ਨਾਲ ‘ਮਿਸ਼ਨ ਮੌਸਮ’ (‘Mission Mausam') ਨੂੰ ਅੱਜ ਸਵੀਕ੍ਰਿਤੀ ਪ੍ਰਦਾਨ ਕੀਤੀ ਹੈ।ਕੇਂਦਰੀ ਮੰਤਰੀ ਮੰਡਲ ਨੇ ਉੱਤਰ ਪੂਰਬੀ ਖੇਤਰ ਵਿੱਚ ਪਣ ਬਿਜਲੀ ਪ੍ਰੋਜੈਕਟਾਂ ਦੇ ਵਿਕਾਸ ਲਈ ਉੱਤਰ ਪੂਰਬੀ ਖੇਤਰ ਦੀਆਂ ਰਾਜ ਸਰਕਾਰਾਂ ਵਲੋਂ ਇਕੁਇਟੀ ਭਾਗੀਦਾਰੀ ਲਈ ਕੇਂਦਰੀ ਵਿੱਤੀ ਸਹਾਇਤਾ ਨੂੰ ਪ੍ਰਵਾਨਗੀ ਦਿੱਤੀ
August 28th, 05:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਰਾਜ ਸੰਸਥਾਵਾਂ ਅਤੇ ਕੇਂਦਰੀ ਜਨਤਕ ਖੇਤਰ ਦੀਆਂ ਇਕਾਈਆਂ ਦਰਮਿਆਨ ਸੰਯੁਕਤ ਉੱਦਮ (ਜੇਵੀ) ਸਹਿਯੋਗ ਰਾਹੀਂ ਉੱਤਰ ਪੂਰਬੀ ਖੇਤਰ (ਐੱਨਈਆਰ) ਵਿੱਚ ਪਣ-ਬਿਜਲੀ ਪ੍ਰੋਜੈਕਟਾਂ ਦੇ ਵਿਕਾਸ ਲਈ ਇਕੁਵਿਟੀ ਭਾਗੀਦਾਰੀ ਦੇ ਲਈ ਉੱਤਰ ਪੂਰਬੀ ਖੇਤਰ ਦੀਆਂ ਰਾਜ ਸਰਕਾਰਾਂ ਨੂੰ ਕੇਂਦਰੀ ਵਿੱਤੀ ਸਹਾਇਤਾ (ਸੀਐੱਫਏ) ਪ੍ਰਦਾਨ ਕਰਨ ਲਈ ਬਿਜਲੀ ਮੰਤਰਾਲੇ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।Cabinet approves two corridors of Bangalore Metro Rail Project Phase-3 project for 44.65 km with 31stations
August 16th, 09:56 pm
Bangalore Metro Rail Project Phase-3: The Cabinet, chaired by PM Modi, has approved two corridors of the Bangalore Metro Rail Project's Phase-3, covering a total of 44.65 km with 31 stations. This expansion aims to boost urban mobility in Bangalore, reducing traffic congestion and offering a more efficient transportation alternative.Cabinet approves Thane integral Ring Metro Rail Project
August 16th, 09:43 pm
Thane Integral Ring Metro Rail Project: Approval has been granted by the Cabinet, chaired by PM Modi, for the Thane Integral Ring Metro Rail Project. This project is expected to significantly enhance public transportation options in Thane, offering a seamless travel experience across the city.ਮੁੰਬਈ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 13th, 06:00 pm
ਮਹਾਰਾਸ਼ਟਰ ਦੇ ਗਵਰਨਰ ਸ਼੍ਰੀ ਰਮੇਸ਼ ਬੈਸ ਜੀ, ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਪੀਯੂਸ਼ ਗੋਇਲ ਜੀ, ਰਾਮਦਾਸ ਅਠਾਵਲੇ ਜੀ, ਉਪ ਮੁੱਖ ਮੰਤਰੀ ਸ਼੍ਰੀ ਦੇਵੇਂਦ੍ਰ ਫਡਨਵੀਸ ਜੀ, ਅਜਿਤ ਦਾਦਾ ਪਵਾਰ ਜੀ, ਰਾਜ ਸਰਕਾਰ ਦੇ ਮੰਤਰੀ ਮੰਗਲ ਪ੍ਰਭਾਤ ਜੀ, ਦੀਪਕ ਕੇਸਰਕਰ ਜੀ, ਹੋਰ ਸਾਰੇ ਮਹਾਨੁਭਾਵ ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਮੁੰਬਈ ਵਿੱਚ 29,400 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
July 13th, 05:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਸੜਕ, ਰੇਲਵੇ ਅਤੇ ਬੰਦਰਗਾਹ ਖੇਤਰ ਨਾਲ ਜੁੜੇ 29,400 ਕਰੋੜ ਰੁਪਏ ਤੋਂ ਵੱਧ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ।22ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ ਤੋਂ ਬਾਅਦ ਸਾਂਝਾ ਬਿਆਨ
July 09th, 09:54 pm
ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 22ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ ਲਈ ਰੂਸੀ ਫੈਡਰੇਸ਼ਨ ਦੇ ਰਾਸ਼ਟਰਪਤੀ ਮਹਾਮਹਿਮ ਮਿਸਟਰ ਵਲਾਦੀਮੀਰ ਪੁਤਿਨ ਦੇ ਸੱਦੇ 'ਤੇ 8-9 ਜੁਲਾਈ, 2024 ਨੂੰ ਰੂਸੀ ਫੈਡਰੇਸ਼ਨ ਦਾ ਅਧਿਕਾਰਤ ਦੌਰਾ ਕੀਤਾ।ਵਰ੍ਹੇ 2030 ਤੱਕ ਦੀ ਮਿਆਦ ਲਈ ਰੂਸ-ਭਾਰਤ ਆਰਥਿਕ ਸਹਿਯੋਗ ਦੇ ਰਣਨੀਤਕ ਖੇਤਰਾਂ ਦੇ ਵਿਕਾਸ ਦੇ ਸਬੰਧ ਵਿੱਚ ਨੇਤਾਵਾਂ ਦਾ ਸੰਯੁਕਤ ਬਿਆਨ
July 09th, 09:49 pm
8-9 ਜੁਲਾਈ, 2024 ਨੂੰ ਮਾਸਕੋ ਵਿੱਚ ਰੂਸ ਅਤੇ ਭਾਰਤ ਦੇ ਦਰਮਿਆਨ ਆਯੋਜਿਤ 22ਵੇਂ ਸਲਾਨਾ ਦੁਵੱਲੇ ਸਿਖਰ ਸੰਮੇਲਨ ਦੇ ਬਾਅਦ, ਰਸ਼ੀਅਨ ਫੈਡਰੇਸ਼ਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਅਤੇ ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ, ਦੁਵੱਲੇ ਵਿਵਹਾਰਿਕ ਸਹਿਯੋਗ ਅਤੇ ਰੂਸ-ਭਾਰਤ ਵਿਸ਼ੇਸ਼ ਅਤੇ ਵਿਸ਼ੇਸ਼ ਅਧਿਕਾਰ ਪ੍ਰਾਪਤ ਰਣਨੀਤਕ ਸਾਂਝੇਦਾਰੀ ਦੇ ਵਿਕਾਸ ਦੇ ਮੌਜੂਦਾ ਮੁੱਦਿਆਂ ‘ਤੇ ਵਿਚਾਰਾਂ ਦਾ ਗਹਿਣ ਅਦਾਨ-ਪ੍ਰਦਾਨ ਕਰਕੇ, ਆਪਸੀ ਸਨਮਾਨ ਅਤੇ ਸਮਾਨਤਾ ਦੇ ਸਿਧਾਂਤਾਂ ਦੀ ਦ੍ਰਿੜ੍ਹਤਾ ਨਾਲ ਪਾਲਣਾ ਕਰਦੇ ਹੋਏ, ਆਪਸੀ ਰੂਪ ਨਾਲ ਲਾਭਕਾਰੀ ਅਤੇ ਦੀਰਘਕਾਲੀ ਅਧਾਰ ‘ਤੇ ਦੋਹਾਂ ਦੇਸ਼ਾਂ ਦੇ ਪ੍ਰਭੂਸੱਤਾ ਵਿਕਾਸ, ਰੂਸ-ਭਾਰਤ ਵਪਾਰ ਅਤੇ ਆਰਥਿਕ ਸਹਿਯੋਗ ਨੂੰ ਹੁਲਾਰਾ ਦੇ ਕੇ ਦੁਵੱਲੀ ਗੱਲਬਾਤ ਨੂੰ ਗਹਿਰਾ ਕਰਨ ਲਈ ਵਾਧੂ ਪ੍ਰੋਤਸਾਹਨ ਦੇਣ,ਦੋਹਾਂ ਦੇਸ਼ਾਂ ਦੇ ਦਰਮਿਆਨ ਵਸਤੂਆਂ ਅਤੇ ਸੇਵਾਵਾਂ ਵਿੱਚ ਵਪਾਰ ਦੇ ਗਤੀਸ਼ੀਲ ਵਾਧੇ ਦੇ ਰੁਝਾਨ ਨੂੰ ਬਣਾਏ ਰੱਖਣ ਦੇ ਇਰਾਦੇ ਅਤੇ 2030 ਤੱਕ ਇਸ ਦੀ ਯਾਤਰਾ ਵਿੱਚ ਜ਼ਿਕਰਯੋਗ ਵਾਧਾ ਸੁਨਿਸ਼ਚਿਤ ਕਰਨ ਦੀ ਇੱਛਾ ਨਾਲ ਨਿਰਦੇਸ਼ਿਤ,ਹੇਠ ਲਿਖਿਆਂ ਗੱਲਾਂ ਦਾ ਐਲਾਨ ਕੀਤਾ:The dreams of crores of women, poor and youth are Modi's resolve: PM Modi
February 18th, 01:00 pm
Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.PM Modi addresses BJP Karyakartas during BJP National Convention 2024
February 18th, 12:30 pm
Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ
February 07th, 02:01 pm
ਮੈਂ ਇੱਥੇ ਆਦਰਯੋਗ ਰਾਸ਼ਟਰਪਤੀ ਜੀ ਦੇ ਅਭਿਭਾਸ਼ਣ ਦੀ ਚਰਚਾ ਵਿੱਚ ਭਾਗੀਦਾਰ ਬਣਨ ਦੇ ਲਈ ਉਪਸਥਿਤ ਹੋਇਆ ਹਾਂ। ਅਤੇ ਮੈਂ ਆਦਰਯੋਗ ਰਾਸ਼ਟਰਪਤੀ ਜੀ ਦੇ ਭਾਸ਼ਣ ਦਾ ਮੇਰੀ ਤਰਫ਼ੋਂ ਆਦਰਪੂਰਵਕ ਧੰਨਵਾਦ ਭੀ ਕਰਦਾ ਹਾਂ, ਅਭਿਨੰਦਨ ਭੀ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ ਦਿੱਤਾ
February 07th, 02:00 pm
ਸਦਨ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ 75ਵਾਂ ਗਣਤੰਤਰ ਦਿਵਸ ਦੇਸ਼ ਦੀ ਯਾਤਰਾ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ ਅਤੇ ਰਾਸ਼ਟਰਪਤੀ ਨੇ ਆਪਣੇ ਸੰਬੋਧਨ ਦੇ ਦੌਰਾਨ ਭਾਰਤ ਦੇ ਆਤਮਵਿਸ਼ਵਾਸ ਦੀ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਰਾਸ਼ਟਰਪਤੀ ਨੇ ਆਪਣੇ ਸੰਬੋਧਨ ਵਿੱਚ ਭਾਰਤ ਦੇ ਉੱਜਵਲ ਭਵਿੱਖ ਬਾਰੇ ਵਿਸ਼ਵਾਸ ਵਿਅਕਤ ਕੀਤਾ ਅਤੇ ਭਾਰਤ ਦੇ ਨਾਗਰਿਕਾਂ ਦੀ ਸਮਰੱਥਾ ਨੂੰ ਸਵੀਕਾਰ ਕੀਤਾ। ਉਨ੍ਹਾਂ ਨੇ ਰਾਸ਼ਟਰਪਤੀ ਦਾ ਉਨ੍ਹਾਂ ਦੇ ਪ੍ਰੇਰਣਾਦਾਇਕ ਸੰਬੋਧਨ ਦੇ ਲਈ ਧੰਨਵਾਦ ਕੀਤਾ, ਜਿਸ ਨੇ ਰਾਸ਼ਟਰ ਨੂੰ ਵਿਕਸਿਤ ਭਾਰਤ ਦਾ ਸੰਕਲਪ ਪੂਰਾ ਕਰਨ ਦੇ ਲਈ ਮਾਰਗਦਰਸ਼ਨ ਪ੍ਰਦਾਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਦੇ ਸੰਬੋਧਨ ‘ਤੇ ‘ਧੰਨਵਾਦ ਪ੍ਰਸਤਾਵ’ ‘ਤੇ ਸਾਰਥਕ ਚਰਚਾ ਦੇ ਲਈ ਸਦਨ ਦੇ ਮੈਂਬਰਾਂ ਦਾ ਧੰਨਵਾਦ ਭੀ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ, “ਰਾਸ਼ਟਰਪਤੀ ਜੀ ਦੇ ਸੰਬੋਧਨ ਵਿੱਚ ਭਾਰਤ ਦੇ ਵਧਦੇ ਆਤਮਵਿਸ਼ਵਾਸ, ਆਸ਼ਾਜਨਕ ਭਵਿੱਖ ਅਤੇ ਲੋਕਾਂ ਦੀਆਂ ਅਪਾਰ ਸੰਭਾਵਨਾਵਾਂ ‘ਤੇ ਬਲ ਦਿੱਤਾ ਗਿਆ।”