ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਪਸੁਮਪੋਨ ਮੁਥੁਰਾਮਲਿੰਗਾ ਥੇਵਰ (Shri Pasumpon Muthuramalinga Thevar) ਨੂੰ ਸ਼ਰਧਾਜਲੀ ਅਰਪਿਤ ਕੀਤੀ

October 30th, 03:38 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਪਸੁਮਪੋਨ ਮੁਥੁਰਾਮਲਿੰਗਾ ਥੇਵਰ (Shri Pasumpon Muthuramalinga Thevar) ਨੂੰ ਉਨ੍ਹਾਂ ਦੀ ਪਵਿੱਤਰ ਗੁਰੂ ਪੂਜਾ (Guru Pooja) ਦੇ ਅਵਸਰ ‘ਤੇ ਸ਼ਰਧਾਜਲੀਆਂ ਅਰਪਿਤ ਕੀਤੀਆਂ।

ਪ੍ਰਧਾਨ ਮੰਤਰੀ ਨੇ ਆਦਿਵਾਸੀ ਨੇਤਾ ਸ਼੍ਰੀ ਕਾਰਤਿਕ ਓਰਾਓਂ ਨੂੰ ਉਨ੍ਹਾਂ ਦੀ ਜਨਮ ਸ਼ਤਾਬਦੀ 'ਤੇ ਸ਼ਰਧਾਂਜਲੀ ਅਰਪਿਤ ਕੀਤੀ

October 29th, 09:16 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਦਿਵਾਸੀ ਨੇਤਾ ਸ਼੍ਰੀ ਕਾਰਤਿਕ ਓਰਾਓਂ ਨੂੰ ਉਨ੍ਹਾਂ ਦੀ ਜਨਮ ਸ਼ਤਾਬਦੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ । ਸ਼੍ਰੀ ਮੋਦੀ ਨੇ ਸ਼੍ਰੀ ਓਰਾਓਂ ਨੂੰ ਇੱਕ ਮਹਾਨ ਨੇਤਾ ਦੱਸਿਆ, ਜਿਨ੍ਹਾਂ ਨੇ ਆਦਿਵਾਸੀ ਸਮੁਦਾਇ ਦੇ ਅਧਿਕਾਰਾਂ ਅਤੇ ਆਤਮ-ਸਨਮਾਨ ਦੇ ਲਈ ਸਮਰਪਿਤ ਕੀਤਾ ਸੀ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਆਦਿਵਾਸੀ ਸੰਸਕ੍ਰਿਤੀ ਅਤੇ ਪਹਿਚਾਣ ਦੀ ਰੱਖਿਆ ਦੇ ਲਈ ਕਬਾਇਲੀ ਸਮਾਜ ਦੇ ਇੱਕ ਸਪਸ਼ਟ ਬੁਲਾਰੇ ਸਨ।

ਪ੍ਰਧਾਨ ਮੰਤਰੀ ਨੇ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਤਿ ਕੀਤੀ

October 15th, 10:21 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਵਿਗਿਆਨਿਕ ਅਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਸੰਤ ਸ਼੍ਰੀ ਰਾਮਰਾਓ ਬਾਪੂ ਮਹਾਰਾਜ ਨੂੰ ਸ਼ਰਧਾਂਜਲੀ ਅਰਪਿਤ ਕੀਤੀ

October 05th, 02:51 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਤ ਸ਼੍ਰੀ ਰਾਮਰਾਓ ਬਾਪੂ ਮਹਾਰਾਜ ਦੀ ਸਮਾਧੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਸੰਤ ਰਾਮਰਾਓ ਬਾਪੂ ਨੇ ਹਮੇਸ਼ਾ ਮਾਨਵੀ ਪੀੜ੍ਹਾ ਨੂੰ ਦੂਰ ਕਰਨ ਅਤੇ ਇਕ ਦਿਆਲੂ ਸਮਾਜ ਦੇ ਨਿਰਮਾਣ ਦੇ ਲਈ ਕੰਮ ਕੀਤਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੁਤੰਤਰਤਾ ਸੈਨਾਨੀ ਸ਼ਯਾਮਜੀ ਕ੍ਰਿਸ਼ਣ ਵਰਮਾ (Shyamji Krishna Varma) ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

October 04th, 09:28 am

ਸ਼੍ਰੀ ਮੋਦੀ ਨੇ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਸੇਵਾ ਨੂੰ ਪ੍ਰੇਰਣਾਦਾਈ ਦੱਸਿਆ।

ਪ੍ਰਧਾਨ ਮੰਤਰੀ 5 ਅਕਤੂਬਰ ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ

October 04th, 05:39 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਅਕਤੂਬਰ ਨੂੰ ਮਹਾਰਾਸ਼ਟਰ ਦੇ ਦੌਰੇ ‘ਤੇ ਜਾਣਗੇ। ਉਹ ਵਾਸ਼ਿਮ ਜਾਣਗੇ ਅਤੇ ਦੁਪਹਿਰ ਕਰੀਬ 11.15 ਵਜੇ ਪੋਹਰਾਦੇਵੀ ਸਥਿਤ ਜਗਦੰਬਾ ਮਾਤਾ ਮੰਦਿਰ ਵਿੱਚ ਦਰਸ਼ਨ ਕਰਨਗੇ। ਉਹ ਵਾਸ਼ਿਮ ਵਿੱਚ ਸੰਤ ਸੇਵਾਲਾਲ ਮਹਾਰਾਜ ਅਤੇ ਸੰਤ ਰਾਮਰਾਓ ਮਹਾਰਾਜ ਦੀ ਸਮਾਧੀ ‘ਤੇ ਸ਼ਰਧਾਂਜਲੀ ਵੀ ਅਰਪਿਤ ਕਰਨਗੇ। ਇਸ ਤੋਂ ਬਾਅਦ, ਕਰੀਬ 11.30 ਵਜੇ ਪ੍ਰਧਾਨ ਮੰਤਰੀ ਬੰਜਾਰਾ ਵਿਰਾਸਤ ਮਿਊਜ਼ੀਅਮ (ਸੰਗ੍ਰਹਾਲਯ) ਦਾ ਉਦਘਾਟਨ ਕਰਨਗੇ, ਜਿਸ ਵਿੱਚ ਬੰਜਾਰਾ ਭਾਈਚਾਰੇ ਦੀ ਸਮ੍ਰਿੱਧ ਵਿਰਾਸਤ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ। ਦੁਪਹਿਰ ਕਰੀਬ 12 ਵਜੇ ਉਹ ਖੇਤੀਬਾੜੀ ਅਤੇ ਪਸ਼ੂਪਾਲਨ ਖੇਤਰ ਨਾਲ ਜੁੜੀਆਂ ਕਰੀਬ 23,300 ਕਰੋੜ ਰੁਪਏ ਦੀਆਂ ਕੀਤੀਆਂ ਗਈਆਂ ਪਹਿਲਕਦਮੀਆਂ ਲਾਂਚ ਕਰਨਗੇ। ਸ਼ਾਮ ਕਰੀਬ 4 ਵਜੇ ਪ੍ਰਧਾਨ ਮੰਤਰੀ ਠਾਣੇ ਵਿੱਚ 32,800 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਸ ਤੋਂ ਬਾਅਦ ਸ਼ਾਮ ਕਰੀਬ 6 ਵਜੇ ਬੀਕੇਸੀ ਮੈਟਰੋ ਸਟੇਸ਼ਨ ਤੋਂ ਉਹ ਬੀਕੇਸੀ ਤੋਂ ਮੁੰਬਈ ਦੇ ਆਰੇ ਜੇਵੀਐੱਲਆਰ ਤੱਕ ਚੱਲਣ ਵਾਲੀ ਮੈਟਰੋ ਟ੍ਰੇਨ ਨੂੰ ਹਰੀ ਝੰਡੀ ਦਿਖਾਉਣਗੇ। ਉਹ ਬੀਕੇਸੀ ਅਤੇ ਸਾਂਤਾਕਰੂਜ਼ ਸਟੇਸ਼ਨਾਂ ਦੇ ਦਰਮਿਆਨ ਮੈਟਰੋ ਵਿੱਚ ਸਫਰ ਵੀ ਕਰਨਗੇ।

ਪ੍ਰਧਾਨ ਮੰਤਰੀ ਨੇ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

October 02nd, 09:08 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।

ਪ੍ਰਧਾਨ ਮੰਤਰੀ ਨੇ ਪੰਡਿਤ ਦੀਨਦਿਆਲ ਉਪਾਧਿਆਏ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

September 25th, 09:08 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਦੀਨਦਿਆਲ ਉਪਾਧਿਆਏ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਪੰਡਿਤ ਦੀਨਦਿਆਲ ਉਪਾਧਿਆਏ ਦਾ ਅੰਤਯੋਦਯ ਦਾ ਸੰਕਲਪ ਵਿਕਸਿਤ ਭਾਰਤ ਦੇ ਸੰਕਲਪ ਨੂੰ ਪ੍ਰਾਪਤ ਕਰਨ ਵਿੱਚ ਅਮੁੱਲਯ ਭੂਮਿਕਾ ਨਿਭਾਏਗਾ ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਖੇਡ ਦਿਵਸ ‘ਤੇ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀ ਅਰਪਿਤ ਕੀਤੀ

August 29th, 10:25 am

ਅੱਜ ਪਹਿਲਾਂ ਆਪਣੇ ਟਵੀਟ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਸਭ ਨੂੰ ਪਹਿਚਾਨਣ ਦੇ ਮਹੱਤਵ ‘ਤੇ ਜ਼ੋਰ ਦਿਤਾ ਜਿਨ੍ਹਾਂ ਨੇ ਖੇਡਾਂ ਵਿੱਚ ਉਤਸ਼ਾਹਪੂਰਵਕ ਯੋਗਦਾਨ ਦਿੱਤਾ ਹੈ ਅਤੇ ਗਲੋਬਲ ਪਲੈਟਫਾਰਮ ‘ਤੇ ਮਾਣ ਨਾਲ ਭਾਰਤ ਦਾ ਪ੍ਰਤੀਨਿਧੀਤੱਵ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਵਾਰਸਾ ਵਿੱਚ ਅਣਜਾਣ ਸੈਨਿਕ ਦੀ ਸਮਾਧੀ’ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

August 22nd, 08:12 pm

ਅਣਜਾਣ ਸੈਨਿਕ ਦੀ ਸਮਾਧੀ ਦਰਅਸਲ ਇੱਕ ਸਤਿਕਾਰਤ ਸਮਾਰਕ ਹੈ ਜੋ ਪੈਲੈਂਡ ਦੇ ਉਨ੍ਹਾਂ ਸੈਨਿਕਾਂ ਦੀ ਯਾਦ ਨੂੰ ਸਮਰਪਿਤ ਹੈ ਜਿਨ੍ਹਾਂ ਨੇ ਆਪਣੇ ਦੇਸ਼ ਦੀ ਸੇਵਾ ਵਿੱਚ ਆਪਣਾ ਜੀਵਨ ਬਲੀਦਾਨ ਕਰ ਦਿੱਤਾ। ਇਹ ਪਿਲਸੁਡਸਕੀ ਸਕਵਾਇਰ ‘ਤੇ ਸਥਿਤ ਹੈ ਅਤੇ ਪੋਲੈਂਡ ਵਿੱਚ ਰਾਸ਼ਟਰੀ ਯਾਦ ਅਤੇ ਸਨਮਾਨ ਦਾ ਇੱਕ ਮਹੱਤਵਪੂਰਨ ਪ੍ਰਤੀਕ ਹੈ।

PM Modi pays tributes to Kolhapur Memorial in Warsaw, Poland

August 21st, 10:31 pm

PM Modi paid tributes to Kolhapur Memorial in Warsaw, Poland. He said that this Memorial is a tribute to the great Royal Family of Kolhapur. This Royal Family was at the forefront of giving shelter to Polish women and children displaced due to the horrors of World War II, Shri Modi further added.

PM Modi pays tributes to Jam Saheb of Nawanagar Memorial in Warsaw, Poland

August 21st, 10:27 pm

PM Modi paid tributes to Jam Saheb of Nawanagar Memorial in Warsaw, Poland. Shri Modi said that the Jam Saheb of Nawanagar Memorial in Warsaw, Poland highlights the humanitarian contribution of Jam Saheb Digvijaysinhji Ranjitsinhji Jadeja, who ensured shelter as well as care to Polish children left homeless due to the Second World War.

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

August 20th, 09:04 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਮਹਾਰਾਜਾ ਬੀਰ ਬਿਕ੍ਰਮ ਕਿਸ਼ੋਰ ਮਾਣਿਕਯ ਬਹਾਦੁਰ (Bir Bikram Kishore Manikya Bahadur) ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

August 19th, 02:02 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਮਹਾਰਾਜਾ ਬੀਰ ਬਿਕ੍ਰਮ ਕਿਸ਼ੋਰ ਮਾਣਿਕਯ ਬਹਾਦੁਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਤ੍ਰਿਪੁਰਾ ਦੇ ਵਿਕਾਸ ਵਿੱਚ ਮਹਾਰਾਜਾ ਦੀ ਅਦੁੱਤੀ ਭੂਮਿਕਾ ਦੀ ਸ਼ਲਾਘਾ ਕੀਤੀ। ਸ਼੍ਰੀ ਮੋਦੀ ਨੇ ਭਰੋਸਾ ਦਿੱਤਾ ਕਿ ਸਰਕਾਰ ਤ੍ਰਿਪੁਰਾ ਦੀ ਪ੍ਰਗਤੀ ਲਈ ਮਹਾਰਾਜਾ ਦੇ ਦ੍ਰਿਸ਼ਟੀਕੋਣ ਨੂੰ ਪੂਰਾ ਕਰਨ ਲਈ ਪ੍ਰਤੀਬੱਧ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਅਰਬਿੰਦੋ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ਦੇ ਅਵਸਰ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

August 15th, 11:43 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ(X) ਦੇ ਮਾਧਿਅਮ ਨਾਲ ਮਹਾਨ ਦਾਰਸ਼ਨਿਕ, ਵਿਚਾਰਕ ਅਤੇ ਅਧਿਆਤਮਿਕ ਨੇਤਾ ਸ਼੍ਰੀ ਅਰਬਿੰਦੋ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ਦੇ ਅਵਸਰ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।

ਪ੍ਰਧਾਨ ਮੰਤਰੀ ਨੇ ਚੰਦਰਸ਼ੇਖਰ ਆਜ਼ਾਦ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ

July 23rd, 09:59 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੰਦਰਸ਼ੇਖਰ ਆਜ਼ਾਦ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਪੀ.ਵੀ. ਨਰਸਿਮਹਾ ਰਾਓ ਨੂੰ ਸ਼ਰਧਾਂਜਲੀ ਅਰਪਿਤ ਕੀਤੀ

June 28th, 12:02 pm

ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਪੀ.ਵੀ. ਨਰਸਿਮਹਾ ਰਾਓ ਨੂੰ ਉਨ੍ਹਾਂ ਦੀ ਅਗਵਾਈ ਅਤੇ ਬੌਧਿਕ ਕੌਸ਼ਲ ਦੇ ਲਈ ਹਮੇਸ਼ਾ ਯਾਦ ਕੀਤਾ ਜਾਂਦਾ ਹੈ ਅਤੇ ਇਹ ਸਾਡੀ ਸਰਕਾਰ ਦੇ ਲਈ ਗੌਰਵ ਦਾ ਵਿਸ਼ਾ ਹੈ ਕਿ ਅਸੀਂ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੇ ਸਮ੍ਰਿੱਧ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਇਸ ਵਰ੍ਹੇ ਦੇ ਅਰੰਭ ਵਿੱਚ ਸ਼੍ਰੀ ਪੀ.ਵੀ. ਨਰਸਿਮਹਾ ਰਾਓ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ।

ਪ੍ਰਧਾਨ ਮੰਤਰੀ ਨੇ ਸ਼੍ਰੀ ਨਾਦਪ੍ਰਭੁ ਕੈਂਪੇਗੌੜਾ ਨੂੰ ਸ਼ਰਧਾਂਜਲੀ ਦਿੱਤੀ

June 27th, 04:06 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਨਾਦਪ੍ਰਭੁ ਕੈਂਪੇਗੌੜਾ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਨਮ-ਜਯੰਤੀ) ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਨਾਦਪ੍ਰਭੁ ਕੈਂਪੇਗੌੜਾ ਆਰਥਿਕ ਖੁਸ਼ਹਾਲੀ, ਖੇਤੀਬਾੜੀ, ਸਿੰਚਾਈ ਅਤੇ ਹੋਰ ਖੇਤਰਾਂ ਨੂੰ ਹੁਲਾਰਾ ਦੇਣ ਵਿੱਚ ਮੋਹਰੀ ਸਨ।

ਪ੍ਰਧਾਨ ਮੰਤਰੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੇ ਬਲੀਦਾਨ ਦਿਵਸ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

June 23rd, 10:14 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੇ ਬਲੀਦਾਨ ਦਿਵਸ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਮੋਰਾਰਜੀਭਾਈ ਦੇਸਾਈ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

February 29th, 10:09 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਮੋਰਾਰਜੀਭਾਈ ਦੇਸਾਈ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।