ਪ੍ਰਧਾਨ ਮੰਤਰੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

November 21st, 10:42 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਗੁਆਨਾ ਦੇ ਜਾਰਜਟਾਊਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੇ ਅਵਸਰ ‘ਤੇ ਤ੍ਰਿਨੀਦਾਦ ਅਤੇ ਟੋਬੈਗੋ ਦੇ ਪ੍ਰਧਾਨ ਮੰਤਰੀ ਮਹਾਮਹਿਮ ਡਾ. ਕੀਥ ਰੋਲੇ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਸੂਰੀਨਾਮ ਅਤੇ ਤ੍ਰਿਨਿਦਾਦ ਅਤੇ ਟੋਬੈਗੋ ਦੇ ਭਜਨ ਸਾਂਝੇ ਕੀਤੇ

January 19th, 09:51 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੂਰੀਨਾਮ ਅਤੇ ਤ੍ਰਿਨਿਦਾਦ ਅਤੇ ਟੋਬੈਗੋ ਦੇ ਭਜਨ(Bhajans) ਸਾਂਝੇ ਕੀਤੇ। ਇਨ੍ਹਾਂ ਭਜਨਾਂ(Bhajans) ਵਿੱਚ ਰਾਮਾਇਣ ਦਾ ਸਦੀਵੀ ਸੰਦੇਸ਼ ਹੈ।