ਹਿਮਾਚਲ ਪ੍ਰਦੇਸ਼ ਦੇ ਲੇਪਚਾ ਵਿੱਚ ਸੁਰੱਖਿਆ ਬਲਾਂ ਦੇ ਨਾਲ ਦੀਵਾਲੀ ਮਨਾਉਣ ਦੇ ਮੌਕੇ ‘ਤੇ ਦਿੱਤੇ ਹੋਏ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 12th, 03:00 pm
ਮਾਂ ਭਾਰਤੀ ਦੇ ਜੈਘੋਸ਼ ਦੀ ਇਹ ਗੂੰਜ, ਭਾਰਤੀ ਸੈਨਾਵਾਂ ਅਤੇ ਸੁਰੱਖਿਆ ਬਲਾਂ ਦੇ ਪਰਾਕ੍ਰਮ ਦਾ ਇਹ ਉਦਘੋਸ਼, ਇਤਿਹਾਸਿਕ ਧਰਤੀ, ਅਤੇ ਦੀਵਾਲੀ ਦਾ ਇਹ ਪਵਿੱਤਰ ਤਿਉਹਾਰ। ਇਹ ਅਦਭੁਤ ਸੰਯੋਗ ਹੈ, ਇਹ ਅਦਭੁਤ ਮਿਲਾਪ ਹੈ। ਸੰਤੋਖ ਅਤੇ ਆਨੰਦ ਨਾਲ ਭਰ ਦੇਣ ਵਾਲਾ ਇਹ ਪਲ ਮੇਰੇ ਲਈ ਵੀ, ਤੁਹਾਡੇ ਲਈ ਵੀ ਅਤੇ ਦੇਸ਼ਵਾਸੀਆਂ ਦੇ ਲਈ ਵੀ ਦੀਵਾਲੀ ਵਿੱਚ ਨਵਾਂ ਪ੍ਰਕਾਸ਼ ਪਹੁੰਚਾਏਗਾ, ਅਜਿਹਾ ਮੇਰਾ ਵਿਸ਼ਵਾਸ ਹੈ। ਮੈਂ ਤੁਹਾਨੂੰ ਸਾਰਿਆਂ ਨੂੰ, ਸਾਰੇ ਦੇਸ਼ਵਾਸੀਆਂ ਨੂੰ ਸੀਮਾ ਪਾਰ ਤੋਂ, ਆਖਿਰੀ ਪਿੰਡ ਤੋਂ ਜਿਸ ਨੂੰ ਮੈਂ ਹੁਣ ਪਹਿਲਾਂ ਪਿੰਡ ਕਹਿੰਦਾ ਹਾਂ, ਉੱਥੇ ਤੈਨਾਤ ਸਾਡੇ ਸੁਰੱਖਿਆ ਬਲ ਦੇ ਸਾਥੀਆਂ ਦੇ ਨਾਲ ਜਦੋਂ ਦੀਵਾਲੀ ਮਨਾ ਰਿਹਾ ਹਾਂ, ਤਾਂ ਸਾਰੇ ਦੇਸ਼ਵਾਸੀਆਂ ਨੂੰ ਦੀਵਾਲੀ ਦੀ ਇਹ ਵਧਾਈ ਵੀ ਬਹੁਤ ਸਪੈਸ਼ਲ ਹੋ ਜਾਂਦੀ ਹੈ। ਦੇਸ਼ਵਾਸੀਆਂ ਨੂੰ ਮੇਰੀ ਬਹੁਤ-ਬਹੁਤ ਵਧਾਈ, ਦੀਵਾਲੀ ਦੀਆਂ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਲੇਪਚਾ ਵਿੱਚ ਬਹਾਦਰ ਜਵਾਨਾਂ ਨਾਲ ਦੀਵਾਲੀ ਮਨਾਈ
November 12th, 02:31 pm
ਆਪਣੇ ਤਜ਼ਰਬੇ ਨੂੰ ਬਿਆਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਤਿਉਹਾਰ ਉੱਥੇ ਹੁੰਦਾ ਹੈ ਜਿੱਥੇ ਪਰਿਵਾਰ ਹੁੰਦਾ ਹੈ ਅਤੇ ਸਰਹੱਦ ਦੀ ਸੁਰੱਖਿਆ ਲਈ ਤਿਉਹਾਰ ਵਾਲੇ ਦਿਨ ਪਰਿਵਾਰ ਤੋਂ ਦੂਰ ਰਹਿਣ ਦੀ ਸਥਿਤੀ ਨੂੰ ਡਿਊਟੀ ਪ੍ਰਤੀ ਸਮਰਪਣ ਦਾ ਸਿਖਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ 140 ਕਰੋੜ ਭਾਰਤੀਆਂ ਨੂੰ ਆਪਣਾ ਪਰਿਵਾਰ ਸਮਝਣ ਦੀ ਭਾਵਨਾ ਸੁਰੱਖਿਆ ਕਰਮੀਆਂ ਨੂੰ ਮਕਸਦ ਦੀ ਭਾਵਨਾ ਦਿੰਦੀ ਹੈ। ਉਨ੍ਹਾਂ ਕਿਹਾ “ਦੇਸ਼ ਇਸ ਲਈ ਤੁਹਾਡਾ ਆਭਾਰੀ ਅਤੇ ਰਿਣੀ ਹੈ। ਇਸੇ ਲਈ ਹਰ ਘਰ ਵਿੱਚ ਤੁਹਾਡੀ ਸੁਰੱਖਿਆ ਲਈ ਇੱਕ 'ਦੀਆ' ਜਗਾਇਆ ਜਾਂਦਾ ਹੈ।” ਉਨ੍ਹਾਂ ਅੱਗੇ ਕਿਹਾ “ਜਿੱਥੇ ਜਵਾਨ ਤੈਨਾਤ ਹਨ, ਉਹ ਜਗ੍ਹਾ ਮੇਰੇ ਲਈ ਕਿਸੇ ਮੰਦਿਰ ਤੋਂ ਘੱਟ ਨਹੀਂ ਹੈ। ਜਿੱਥੇ ਵੀ ਤੁਸੀਂ ਹੋ, ਉਥੇ ਹੀ ਮੇਰਾ ਤਿਉਹਾਰ ਹੈ। ਇਹ ਸ਼ਾਇਦ 30-35 ਸਾਲਾਂ ਤੋਂ ਇਵੇਂ ਹੀ ਚੱਲ ਰਿਹਾ ਹੈ।”PM's remarks at the UNSC High-Level Open Debate on “Enhancing Maritime Security: A Case For International Cooperation”
August 09th, 05:41 pm
Chairing a high-level United Nations Security Council open debate, Prime Minister Narendra Modi put forward five principles, including removing barriers for maritime trade and peaceful settlement of disputes, on the basis of which a global roadmap for maritime security cooperation can be prepared.75th episode of Mann Ki Baat: PM Modi thanks people for making the programme a success
March 28th, 11:30 am
During the 75th episode of Mann Ki Baat, PM Modi reflected back on some various subjects that been been discussed till date and thanked the people for contributing their insights for the programme. PM Modi spoke about India's fight against Covid-19 and the ongoing vaccination drive. He appreciated the increasing participation of women in every field as well as applauded several inpiduals across length and breadth of the country for their efforts.PM Modi condoles loss of lives due to Tsunami in Indonesia
December 23rd, 09:15 pm
PM Modi expressed sadness on loss of lives due to destruction caused by Tsunami in Indonesia.