ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀਆਂ ਵਿੱਚ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕਰਨ ਲਈ ਦੇਸ਼ਵਾਸੀਆਂ ਦਾ ਧੰਨਵਾਦ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
June 30th, 11:00 am
ਸਾਥੀਓ, ਮੈਂ ਅੱਜ ਦੇਸ਼ਵਾਸੀਆਂ ਦਾ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਸਾਡੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤਾਂਤਰਿਕ ਵਿਵਸਥਾਵਾਂ ’ਤੇ ਆਪਣਾ ਅਟੁੱਟ ਵਿਸ਼ਵਾਸ ਦੁਹਰਾਇਆ ਹੈ। 24 ਦੀਆਂ ਚੋਣਾਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਸਨ। ਦੁਨੀਆ ਦੇ ਕਿਸੇ ਵੀ ਦੇਸ਼ ’ਚ ਇੰਨੀਆਂ ਵੱਡੀਆਂ ਚੋਣਾਂ ਕਦੇ ਨਹੀਂ ਹੋਈਆਂ, ਜਿਸ ’ਚ 65 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਹਨ। ਮੈਂ ਚੋਣ ਕਮਿਸ਼ਨ ਅਤੇ ਵੋਟਾਂ ਦੀ ਪ੍ਰਕਿਰਿਆ ਨਾਲ ਜੁੜੇ ਹਰ ਵਿਅਕਤੀ ਨੂੰ ਇਸ ਦੇ ਲਈ ਵਧਾਈ ਦਿੰਦਾ ਹਾਂ।ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 21st, 06:31 am
ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੈਨੂੰ ਯੋਗ ਅਤੇ ਸਾਧਨਾ ਦੀ ਭੂਮੀ ਕਸ਼ਮੀਰ ਵਿੱਚ ਆਉਣ ਦਾ ਸੁਭਾਗ ਮਿਲਿਆ ਹੈ। ਕਸ਼ਮੀਰ ਅਤੇ ਸ੍ਰੀਨਗਰ ਦਾ ਇਹ ਵਾਤਾਵਰਣ, ਇਹ ਊਰਜਾ ਅਤੇ ਅਨੁਭੂਤੀ ਯੋਗ ਤੋਂ ਸਾਨੂੰ ਜੋ ਸ਼ਕਤੀ ਮਿਲਦੀ ਹੈ, ਸ੍ਰੀਨਗਰ ਵਿੱਚ ਅਸੀਂ ਉਸ ਨੂੰ ਮਹਿਸੂਸ ਕਰ ਰਹੇ ਹਾਂ। ਮੈਂ ਦੇਸ਼ ਦੇ ਸਾਰੇ ਲੋਕਾਂ ਨੂੰ, ਦੁਨੀਆ ਦੇ ਕੋਣੇ-ਕੋਣੇ ਵਿੱਚ ਯੋਗ ਕਰ ਰਹੇ ਲੋਕਾਂ ਨੂੰ ਕਸ਼ਮੀਰ ਦੀ ਧਰਤੀ ਤੋਂ ਯੋਗ ਦਿਵਸ ਦੀ ਵਧਾਈ ਦਿੰਦਾ ਹਾਂ।ਅੰਤਰਰਾਸ਼ਟਰੀ ਯੋਗ ਦਿਵਸ 2024 ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦਾ ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਸੰਬੋਧਨ”
June 21st, 06:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ (IYD-ਆਈਵਾਈਡੀ) ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਮਾਰੋਹ ਦੀ ਅਗਵਾਈ ਕਰਦੇ ਹੋਏ ਯੋਗ ਸੈਸ਼ਨ ਵਿੱਚ ਹਿੱਸਾ ਲਿਆ।ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਦੀ ਪਹਿਲੀ ਬੈਠਕ
January 19th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 27 ਜਨਵਰੀ, 2022 ਨੂੰ ਇੱਕ ਵਰਚੁਅਲ ਮਾਧਿਅਮ ਨਾਲ ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਦੀ ਪਹਿਲੀ ਬੈਠਕ ਦੀ ਮੇਜ਼ਬਾਨੀ ਕਰਨਗੇ, ਜਿਸ ਵਿੱਚ ਕਜ਼ਾਕਿਸਤਾਨ, ਕਿਰਗਿਜ਼ ਗਣਰਾਜ, ਤਾਜਿਕਿਸਤਾਨ, ਤੁਰਕਮੇਨਿਸਤਾਨ ਅਤੇ ਉਜ਼ਬੇਕਿਸਤਾਨ (Kazakhstan, Kyrgyz Republic, Tajikistan, Turkmenistan and Uzbekistan) ਦੇ ਰਾਸ਼ਟਰਪਤੀ ਹਿੱਸਾ ਲੈਣਗੇ। ਲੀਡਰਾਂ ਦੇ ਪੱਧਰ 'ਤੇ ਭਾਰਤ ਅਤੇ ਮੱਧ ਏਸ਼ਿਆਈ ਦੇਸ਼ਾਂ ਦੇ ਦਰਮਿਆਨ ਆਪਣੀ ਤਰ੍ਹਾਂ ਦੀ ਇਹ ਪਹਿਲੀ ਵਾਰਤਾ ਹੋਵੇਗੀ।ਮੱਧ ਏਸ਼ਿਆਈ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
December 20th, 04:32 pm
ਕਜ਼ਾਕਿਸਤਾਨ, ਕਿਰਗਿਜ਼ ਗਣਰਾਜ, ਤਾਜ਼ਿਕਿਸਤਾਨ, ਤੁਰਕਮੇਨਿਸਤਾਨ ਅਤੇ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀਆਂ ਨੇ 20 ਦਸੰਬਰ 2021 ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਮੱਧ ਏਸ਼ਿਆਈ ਦੇਸ਼ਾਂ ਦੇ ਵਿਦੇਸ਼ ਮੰਤਰੀ ਭਾਰਤ-ਮੱਧ ਏਸ਼ੀਆ ਸੰਵਾਦ ਦੀ ਤੀਸਰੀ ਬੈਠਕ ਵਿੱਚ ਹਿੱਸਾ ਲੈਣ ਲਈ ਨਵੀਂ ਦਿੱਲੀ ਦਾ ਦੌਰਾ ਕਰ ਰਹੇ ਹਨ।In Pictures: PM Modi's Visit to Central Asia
July 13th, 05:50 pm
PM Modi’s visit to Turkmenistan
July 11th, 10:40 pm
PM inaugurates Yoga Centre, unveils bust of Mahatma Gandhi in Ashgabat
July 11th, 05:40 pm
List of Agreements/ MOUs signed during the Visit of Prime Minister to Turkmenistan
July 11th, 04:18 pm
Text of PM’s Media Statement in Turkmenistan
July 11th, 03:20 pm
Joint Statement between Turkmenistan and India during the Prime Minister's visit to Turkmenistan
July 11th, 02:59 pm
A gift for the President of Turkmenistan
July 11th, 02:55 pm
PM to visit Uzbekistan, Kazakhstan, Turkmenistan, Kyrgyzstan and Tajikistan & Russia
July 04th, 06:54 pm