ਰੂਸ ਦੇ ਰਾਸ਼ਟਰਪਤੀ ਦੇ ਨਾਲ ਦੁਵੱਲੀ ਬੈਠਕ ਦੇ ਦੌਰਾਨ ਪ੍ਰਧਾਨ ਮੰਤਰੀ ਦੀਆਂ ਸ਼ੁਰੂਆਤੀ ਟਿੱਪਣੀਆਂ
October 22nd, 07:39 pm
ਮੈਂ ਤੁਹਾਡੀ ਮਿੱਤਰਤਾ, ਗਰਮਜੋਸ਼ੀ ਭਰੇ ਸੁਆਗਤ ਅਤੇ ਪਰਾਹੁਣਚਾਰੀ ਸਤਿਕਾਰ ਦੇ ਲਈ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। ਮੇਰੇ ਲਈ ਖ਼ੁਸ਼ੀ ਦੀ ਬਾਤ ਹੈ ਕਿ BRICS Summit ਦੇ ਲਈ ਕਜ਼ਾਨ ਜਿਹੇ ਖ਼ੂਬਸੂਰਤ ਸ਼ਹਿਰ ਵਿੱਚ ਆਉਣ ਦਾ ਅਵਸਰ ਮਿਲਿਆ ਹੈ। ਇਸ ਸ਼ਹਿਰ ਦੇ ਨਾਲ ਭਾਰਤ ਦੇ ਗਹਿਰੇ ਅਤੇ ਇਤਿਹਾਸਿਕ ਸਬੰਧ ਰਹੇ ਹਨ। ਕਜ਼ਾਨ ਵਿੱਚ ਭਾਰਤ ਦੇ ਨਵੇਂ Consulate ਦੇ ਖੁੱਲ੍ਹਣ ਨਾਲ ਇਹ ਸਬੰਧ ਹੋਰ ਮਜ਼ਬੂਤ ਹੋਣਗੇ।ਪ੍ਰਧਾਨ ਮੰਤਰੀ ਨੇ ਯੂਕ੍ਰੇਨ ਦੇ ਰਾਸ਼ਟਰਪਤੀ ਨਾਲ ਮੀਟਿੰਗ ਕੀਤੀ
September 24th, 03:57 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 23 ਸਤੰਬਰ 2024 ਨੂੰ ਨਿਊਯਾਰਕ ਵਿੱਚ ‘ਸਮਿਟ ਆਫ ਦਿ ਫਿਊਚਰ’ ਦੇ ਅਵਸਰ ‘ਤੇ ਯੂਕ੍ਰੇਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵੋਲੋਡੀਮੀਰ ਜ਼ੈਲੇਂਸਕੀ (Mr. Volodymyr Zelenskyy) ਦੇ ਨਾਲ ਵੱਖਰੇ ਤੌਰ ‘ਤੇ ਦੁਵੱਲੀ ਮੀਟਿੰਗ ਕੀਤੀ।ਜੁਆਇੰਟ ਫੈਕਟ ਸ਼ੀਟ – ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਵਿਆਪਕ ਅਤੇ ਆਲਮੀ ਰਣਨੀਤਕ ਸਾਂਝੇਦਾਰੀ ਦਾ ਵਿਸਤਾਰ ਜਾਰੀ ਰੱਖਣਗੇ
September 22nd, 12:00 pm
ਅੱਜ, ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਜੋਸੇਫ ਆਰ. ਬਾਇਡਨ ਅਤੇ ਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੁਸਟੀ ਕੀਤੀ ਕਿ 21ਵੀਂ ਸਦੀ ਦੀ ਨਿਰਣਾਇਕ ਸਾਂਝੇਦਾਰੀ, ਯੂ.ਐੱਸ. ਭਾਰਤ ਵਿਆਪਕ ਆਲਮੀ ਅਤੇ ਰਣਨੀਤਕ ਸਾਂਝੇਦਾਰੀ, ਨਿਰਣਾਇਕ ਤੌਰ ‘ਤੇ ਇੱਕ ਮਹੱਤਵਅਕਾਂਖੀ ਏਜੰਡਾ ਪੂਰਾ ਕਰ ਰਹੀ ਹੈ ਜੋ ਆਲਮੀ ਹਿਤ ਦੇ ਲਈ ਹੈ। ਦੋਵੇਂ ਨੇਤਾਵਾਂ ਨੇ ਉਸ ਇਤਿਹਾਸਿਕ ਸਮੇਂ ‘ਤੇ ਵਿਚਾਰ ਕੀਤਾ ਜਦੋਂ ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਦੇ ਮੱਧ ਵਿਸ਼ਵਾਸ ਅਤੇ ਸਹਿਯੋਗ ਦੇ ਬੇਮਿਸਾਲ ਪੱਧਰ ‘ਤੇ ਸੀ। ਦੋਵੇਂ ਨੇਤਾਵਾਂ ਨੇ ਪੁਸ਼ਟੀ ਕੀਤੀ ਕਿ ਯੂ.ਐੱਸ-ਭਾਰਤ ਸਾਂਝੇਦਾਰੀ ਨੂੰ ਲੋਕਤੰਤਰ, ਸੁਤੰਤਰਤਾ, ਕਾਨੂੰਨ ਦੇ ਸ਼ਾਸਨ, ਮਾਨਵਅਧਿਕਾਰਾਂ, ਬਹੁਲਵਾਦ ਅਤੇ ਸਾਰਿਆਂ ਲਈ ਬਰਾਬਰ ਅਵਸਰਾਂ ਨੂੰ ਕਾਇਮ ਰੱਖਣ ਵਿੱਚ ਪ੍ਰਯਾਸ ਕਰਨਾ ਚਾਹੀਦਾ ਹੈ ਕਿਉਂਕਿ ਦੇਸ਼ ਵੱਧ ਸੰਪੂਰਨ ਸੰਘ ਬਣਨ ਅਤੇ ਸਮਾਨ ਟੀਚਿਆਂ ਨੂੰ ਪੂਰਾ ਕਰਨ ਦਾ ਪ੍ਰਯਾਸ ਕਰਦੇ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਪੁਤਿਨ ਨਾਲ ਗੱਲਬਾਤ ਕੀਤੀ
August 27th, 03:25 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸ ਦੇ ਰਾਸ਼ਟਰਪਤੀ , ਮਹਾਮਹਿਮ, ਸ਼੍ਰੀ ਵਲਾਦੀਮੀਰ ਪੁਤਿਨ ਦੇ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਬਾਇਡੇਨ ਨਾਲ ਗੱਲ ਕੀਤੀ
August 26th, 10:03 pm
ਪ੍ਰਧਾਨ ਮੰਤਰੀ ਨੇ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਦੇ ਪ੍ਰਤੀ ਰਾਸ਼ਟਰਪਤੀ ਬਾਇਡੇਨ ਦੀ ਪ੍ਰਤੀਬੱਧਤਾ ਦੀ ਸ਼ਲਾਘਾ ਕੀਤੀ। ਇਹ ਸਾਂਝੇਦਾਰੀ ਲੋਕਤੰਤਰ, ਕਾਨੂੰਨ ਦਾ ਸ਼ਾਸਨ ਅਤੇ ਲੋਕਾਂ ਦੇ ਦਰਮਿਆਨ ਮਜ਼ਬੂਤ ਸਬੰਧਾਂ ਦੀਆਂ ਸਾਝੀਆਂ ਕੀਮਤਾਂ ‘ਤੇ ਅਧਾਰਿਤ ਹੈ।ਭਾਰਤ ਦੇ ਪ੍ਰਧਾਨ ਮੰਤਰੀ ਦੀ ਯੂਕ੍ਰੇਨ ਯਾਤਰਾ ਦੇ ਅਵਸਰ ‘ਤੇ ਭਾਰਤ-ਯੂਕ੍ਰੇਨ ਸੰਯੁਕਤ ਬਿਆਨ
August 23rd, 07:00 pm
ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਯੂਕ੍ਰੇਨ ਦੇ ਰਾਸ਼ਟਰਪਤੀ ਮਹਾਮਹਿਮ ਵੋਲੋਦੀਮੀਰ ਜ਼ੇਲੈਂਸਕੀ ਦੇ ਸੱਦੇ ‘ਤੇ 23 ਅਗਸਤ 2024 ਨੂੰ ਯੂਕ੍ਰੇਨ ਦੀ ਯਾਤਰਾ ਕੀਤੀ। ਵਰ੍ਹੇ 1992 ਵਿੱਚ ਦੋਵੇਂ ਦੇਸ਼ਾਂ ਦਰਮਿਆਨ ਰਾਜਨੀਤਕ ਸਬੰਧ ਸਥਾਪਿਤ ਹੋਣ ਦੇ ਬਾਅਦ ਨਾਲ ਇਹ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਯੂਕ੍ਰੇਨ ਦੀ ਪਹਿਲੀ ਯਾਤਰਾ ਸੀ।ਪ੍ਰਧਾਨ ਮੰਤਰੀ ਦੀ ਯੂਕ੍ਰੇਨ ਯਾਤਰਾ ਦੌਰਾਨ ਦਸਤਖਤ ਕੀਤੇ ਗਏ ਦਸਤਾਵੇਜ਼ਾਂ ਦੀ ਸੂਚੀ (23 ਅਗਸਤ, 2024)
August 23rd, 06:45 pm
ਖੇਤੀਬਾੜੀ ਅਤੇ ਖੁਰਾਕ ਉਦਯੋਗ ਦੇ ਖੇਤਰ ਵਿੱਚ ਸਹਿਯੋਗ ‘ਤੇ ਭਾਰਤ ਗਣਰਾਜ ਸਰਕਾਰ ਅਤੇ ਯੂਕ੍ਰੇਨ ਸਰਕਾਰ ਦਰਮਿਆਨ ਸਮਝੌਤਾ।ਪ੍ਰਧਾਨ ਮੰਤਰੀ ਦੀ ਯੂਕ੍ਰੇਨ ਦੇ ਰਾਸ਼ਟਰਪਤੀ ਦੇ ਨਾਲ ਮੀਟਿੰਗ
August 23rd, 06:33 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੀਵ (Kyiv) ਵਿੱਚ ਯੂਕ੍ਰੇਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵੋਲੋਦੀਮੀਰ ਜ਼ੇਲੈਂਸਕੀ (Volodymyr Zelenskyy) ਨਾਲ ਮੁਲਾਕਾਤ ਕੀਤੀ। ਮੈਰੀਂਸਕੀ ਪੈਲੇਸ ਪਹੁੰਚਣ ‘ਤੇ, ਪ੍ਰਧਾਨ ਮੰਤਰੀ ਦਾ ਰਾਸ਼ਟਰਪਤੀ ਜ਼ੇਲੈਂਸਕੀ ਨੇ ਸੁਆਗਤ ਕੀਤਾ।ਪ੍ਰਧਾਨ ਮੰਤਰੀ ਨੇ ਹਿੰਦੀ ਭਾਸ਼ਾ ਦੇ ਯੂਕ੍ਰੇਨੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ
August 23rd, 06:33 pm
ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਦੀ ਮੇਧਾਵਿਤਾ ਅਤੇ ਦੋਨਾਂ ਦੇਸ਼ਾਂ ਦਰਮਿਆਨ ਆਪਸੀ ਸਮਝ ਨੂੰ ਹੁਲਾਰਾ ਦੇਣ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਭਾਰਤੀ ਸੰਸਕ੍ਰਿਤੀ ਅਤੇ ਇਤਿਹਾਸ ਨੂੰ ਯੂਕ੍ਰੇਨੀ ਲੋਕਾਂ ਦੇ ਕਰੀਬ ਲਿਆਉਣ ਦੇ ਲਈ ਉਨ੍ਹਾਂ ਦੇ ਯਤਨਾਂ ਦੀ ਵੀ ਸਰਾਹਨਾ ਕੀਤੀ।ਪ੍ਰਧਾਨ ਮੰਤਰੀ ਨੇ ਯੂਕ੍ਰੇਨ ਨੂੰ ਭੀਸ਼ਮ ਕਿਊਬਸ ਦੀ ਸੌਗਾਤ ਦਿੱਤੀ
August 23rd, 06:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੂਕ੍ਰੇਨ ਸਰਕਾਰ ਨੂੰ ਚਾਰ ਭੀਸ਼ਮ (ਸਹਿਯੋਗ, ਹਿਤ ਅਤੇ ਮੈਤ੍ਰੀ ਦੇ ਲਈ ਭਾਰਤ ਸਿਹਤ ਪਹਿਲ) ਕਿਊਬਸ ਦੀ ਸੌਗਾਤ ਦਿੱਤੀ। ਯੂਕ੍ਰੇਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵੋਲੋਦੀਮੀਰ ਜ਼ੇਲੈਂਸਕੀ (Volodymyr Zelenskyy) ਨੇ ਮਨੁੱਖੀ ਸਹਾਇਤਾ ਦੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਭੀਸ਼ਮ ਕਿਊਬਸ ਨਾਲ ਜ਼ਖ਼ਮੀਆਂ ਦੇ ਜਲਦੀ ਉਪਚਾਰ ਵਿੱਚ ਬਹੁਤ ਮਦਦ ਮਿਲੇਗੀ ਅਤੇ ਇਸ ਦੇ ਨਾਲ ਹੀ ਅਨਮੋਲ ਜੀਵਨ ਬਚਾਉਣ ਵਿੱਚ ਬਹੁਤ ਯੋਗਦਾਨ ਮਿਲੇਗਾ।PM Modi pays homage at Gandhi statue in Kyiv
August 23rd, 03:25 pm
Prime Minister Modi paid homage to Mahatma Gandhi in Kyiv. The PM underscored the timeless relevance of Mahatma Gandhi’s message of peace in building a harmonious society. He noted that the path shown by him offered solutions to present day global challenges.ਪ੍ਰਧਾਨ ਮੰਤਰੀ ਨੇ ਸ਼ਹੀਦ ਬੱਚਿਆਂ ਦੀ ਯਾਦ ਵਿੱਚ ਆਯੋਜਿਤ ਪ੍ਰਦਰਸ਼ਨੀ ਦਾ ਦੌਰਾ ਕੀਤਾ
August 23rd, 03:24 pm
ਪ੍ਰਧਾਨ ਮੰਤਰੀ ਯੁੱਧ ਵਿੱਚ ਆਪਣੀ ਜਾਨ ਗੁਆਉਣ ਵਾਲੇ ਬੱਚਿਆਂ ਦੀ ਯਾਦ ਵਿੱਚ ਆਯੋਜਿਤ ਪ੍ਰਭਾਵਸ਼ਾਲੀ ਪ੍ਰਦਰਸ਼ਨੀ ਤੋਂ ਅਤਿਅਧਿਕ ਪ੍ਰਭਾਵਿਤ ਹੋਏ। ਉਨ੍ਹਾਂ ਨੇ ਬੱਚਿਆਂ ਦੀ ਦਰਦਨਾਕ ਮੌਤ 'ਤੇ ਦੁੱਖ ਵਿਅਕਤ ਕੀਤਾ ਅਤੇ ਸਨਮਾਨ ਦੇ ਤੌਰ ‘ਤੇ ਉਨ੍ਹਾਂ ਦੀ ਯਾਦ ਵਿੱਚ ਇੱਕ ਖਿਡੌਣਾ ਅਰਪਿਤ ਕੀਤਾ।ਪ੍ਰਧਾਨ ਮੰਤਰੀ ਮੋਦੀ ਯੂਕ੍ਰੇਨ ਦੇ ਕੀਵ ਪਹੁੰਚੇ
August 23rd, 02:14 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਯੂਕ੍ਰੇਨ ਦੇ ਕੀਵ ਪਹੁੰਚੇ। ਦੋਨਾਂ ਦੇਸ਼ਾਂ ਦੇ ਦਰਮਿਆਨ ਕੂਟਨੀਤਕ ਸਬੰਧ ਸਥਾਪਿਤ ਹੋਣ ਦੇ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਯੂਕ੍ਰੇਨ ਦੀ ਇਹ ਪਹਿਲੀ ਯਾਤਰਾ ਹੈ।ਭਾਰਤ- ਪੋਲੈਂਡ ਰਣਨੀਤਕ ਸਾਂਝੇਦਾਰੀ ਦੇ ਲਾਗੂ ਕਰਨ ਲਈ ਐਕਸ਼ਨ ਪਲਾਨ (2024-2028)
August 22nd, 08:22 pm
22 ਅਗਸਤ, 2024 ਨੂੰ ਵਾਰਸੌ (Warsaw) ਵਿੱਚ ਆਯੋਜਿਤ ਵਾਰਤਾ ਦੌਰਾਨ ਭਾਰਤ ਅਤੇ ਪੋਲੈਂਡ ਦੇ ਪ੍ਰਧਾਨ ਮੰਤਰੀਆਂ ਦਰਮਿਆਨ ਬਣੀ ਆਮ ਸਹਿਮਤੀ ਦੇ ਅਧਾਰ ‘ਤੇ ਅਤੇ ਰਣਨੀਤਕ ਸਾਂਝੇਦਾਰੀ ਦੀ ਸਥਾਪਨਾ ਨਾਲ ਦੁਵੱਲੇ ਸਹਿਯੋਗ ਵਿੱਚ ਆਈ ਤੇਜ਼ੀ ਨੂੰ ਮਾਨਤਾ ਦਿੰਦੇ ਹੋਏ, ਦੋਵੇਂ ਧਿਰਾਂ ਨੇ ਇੱਕ ਪੰਜ ਵਰ੍ਹੇ ਐਕਸ਼ਨ ਪਲਾਨ ਤਿਆਰ ਕਰਨ ਅਤੇ ਉਸ ਨੂੰ ਲਾਗੂਕਰਨ ‘ਤੇ ਸਹਿਮਤੀ ਵਿਅਕਤੀ ਕੀਤੀ। ਇਹ ਐਕਸ਼ਨ ਪਲਾਨ ਸਾਲ 2024-2028 ਦੌਰਾਨ ਹੇਠ ਲਿਖੇ ਖੇਤਰਾਂ ਵਿੱਚ ਪ੍ਰਾਥਮਿਕਤਾ ਦੇ ਅਧਾਰ ‘ਤੇ ਦੁਵੱਲੇ ਸਹਿਯੋਗ ਦਾ ਮਾਰਗਦਰਸ਼ਨ ਕਰਨਗੀਆਂ:ਭਾਰਤ-ਪੋਲੈਂਡ ਸੰਯੁਕਤ ਸਟੇਟਮੈਂਟ ‘ਰਣਨੀਤਕ ਸਾਂਝੇਦਾਰੀ ਦੀ ਸਥਾਪਨਾ’
August 22nd, 08:21 pm
ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੋਲੈਂਡ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਡੋਨਾਲਡ ਟਸਕ ਦੇ ਸੱਦੇ ‘ਤੇ 21 ਤੋਂ 22 ਅਗਸਤ, 2024 ਤੱਕ ਪੋਲੈਂਡ ਦੀ ਸਰਕਾਰੀ ਯਾਤਰਾ ਕੀਤੀ। ਇਹ ਇਤਿਹਾਸਿਕ ਯਾਤਰਾ ਅਜਿਹੇ ਸਮੇਂ ਵਿੱਚ ਹੋਈ ਹੈ ਜਦੋ ਦੋਵੇਂ ਦੇਸ਼ ਆਪਣੇ ਡਿਪਲੋਮੈਟਿਕ ਸਬੰਧਾਂ ਦੀ 70ਵੀਂ ਵਰ੍ਹੇਗੰਢ ਮਨਾ ਰਹੇ ਹਨ।ਪ੍ਰਧਾਨ ਮੰਤਰੀ ਨੇ ਪੋਲੈਂਡ ਗਣਰਾਜ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
August 22nd, 08:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਸਾ ਦੇ ਬੇਲਵੇਡਰ ਪੈਲੇਸ ਵਿੱਚ ਪੋਲੈਂਡ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਆਂਦ੍ਰੇਜ ਸੇਬੇਸਟੀਅਨ ਡੂਡਾ ਨਾਲ ਮੁਲਾਕਾਤ ਕੀਤੀ।ਪੋਲੈਂਡ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
August 22nd, 03:00 pm
ਵਾਰਸਾ ਜਿਹੇ ਖੂਬਸੂਰਤ ਸ਼ਹਿਰ ਵਿੱਚ ਗਰਮਜੋਸ਼ੀ ਭਰੇ ਸੁਆਗਤ, ਸ਼ਾਨਦਾਰ ਪ੍ਰਾਹੁਣਚਾਰੀ ਸਤਿਕਾਰ, ਅਤੇ ਮਿੱਤਰਤਾ ਭਰੇ ਸ਼ਬਦਾਂ ਲਈ ਮੈਂ ਪ੍ਰਧਾਨ ਮੰਤਰੀ ਟੁਸਕ ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ। ਤੁਸੀਂ ਲੰਬੇ ਸਮੇਂ ਤੋਂ ਭਾਰਤ ਦੇ ਚੰਗੇ ਮਿੱਤਰ ਰਹੇ ਹਨ। ਭਾਰਤ ਅਤੇ ਪੋਲੈਂਡ ਦੀ ਮਿੱਤਰਤਾ ਨੂੰ ਮਜ਼ਬੂਤ ਕਰਨ ਵਿੱਚ ਤੁਹਾਡਾ ਬਹੁਤ ਵੱਡਾ ਯੋਗਦਾਨ ਹੈ।ਵਾਰਸਾ, ਪੋਲੈਂਡ ਵਿੱਚ ਭਾਰਤੀ ਭਾਈਚਾਰੇ ਦੇ ਪ੍ਰੋਗਰਾਮ ਵਿੱਚ ਪ੍ਰਧਾਨ ਮਤੰਰੀ ਦੇ ਸੰਬੋਧਨ ਦਾ ਮੂਲ-ਪਾਠ
August 21st, 11:45 pm
ਇਹ ਨਜ਼ਾਰਾ ਵਾਕਈ ਅਦਭੁਤ ਹੈ ਅਤੇ ਤੁਹਾਡਾ ਇਹ ਉਤਸ਼ਾਹ ਵੀ ਅਦਭੁਤ ਹੈ। ਮੈਂ ਜਦੋ ਤੋਂ ਇੱਥੇ ਪੈਰ ਰੱਖਿਆ ਹੈ, ਤੁਸੀਂ ਥਕਦੇ ਹੀ ਨਹੀਂ ਹੋ। ਤੁਸੀਂ ਸਾਰੇ ਪੋਲੈਂਡ ਦੇ ਅਲੱਗ-ਅਲੱਗ ਹਿੱਸਿਆਂ ਤੋਂ ਆਏ ਹੋ, ਸਭ ਦੀਆਂ ਅਲੱਗ-ਅਲੱਗ ਭਾਸ਼ਾਵਾਂ ਹਨ, ਬੋਲੀਆਂ ਹਨ, ਖਾਨ-ਪਾਨ ਹਨ। ਲੇਕਿਨ ਸਭ ਭਾਰਤੀਯਤਾ ਦੇ ਭਾਵ ਨਾਲ ਜੁੜੇ ਹੋਏ ਹਨ। ਤੁਸੀਂ ਇੱਥੇ ਇੰਨਾ ਸ਼ਾਨਦਾਰ ਸੁਆਗਤ ਕੀਤਾ ਹੈ, ਮੈਂ ਆਪ ਸਭ ਦਾ, ਪੋਲੈਂਡ ਦੀ ਜਨਤਾ ਦਾ ਇਸ ਸੁਆਗਤ ਦੇ ਲਈ ਬਹੁਤ ਧੰਨਵਾਦੀ ਹਾਂ।PM Modi addresses Indian community in Warsaw, Poland
August 21st, 11:30 pm
Prime Minister Narendra Modi addressed the Indian Diaspora in Warsaw, Poland. The PM expressed that India's current global strategy emphasizes building strong international relationships and fostering peace. India’s approach has shifted to actively engaging with each nation. The focus is on enhancing global cooperation and leveraging India’s historical values of unity and compassion.ਪੋਲੈਂਡ ਗਣਰਾਜ ਅਤੇ ਯੂਕ੍ਰੇਨ ਦੀ ਯਾਤਰਾ ਦੀ ਰਵਾਨਗੀ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਬਿਆਨ
August 21st, 09:07 am
ਮੇਰੀ ਪੋਲੈਂਡ ਯਾਤਰਾ ਅਜਿਹੇ ਸਮੇਂ ਹੋ ਰਹੀ ਹੈ, ਜਦੋਂ ਅਸੀਂ ਆਪਣੇ ਕੂਟਨੀਤਕ ਸਬੰਧਾਂ ਦੇ 70 ਵਰ੍ਹੇ ਪੂਰੇ ਕਰ ਰਹੇ ਹਾਂ। ਪੋਲੈਂਡ ਮੱਧ ਯੂਰੋਪ ਵਿੱਚ ਇੱਕ ਪ੍ਰਮੁੱਖ ਆਰਥਿਕ ਭਾਗੀਦਾਰ ਹੈ। ਲੋਕਤੰਤਰ ਅਤੇ ਬਹੁਲਤਾਵਾਦ ਦੇ ਪ੍ਰਤੀ ਸਾਡੀ ਆਪਸੀ ਪ੍ਰਤੀਬੱਧਤਾ ਸਾਡੇ ਸਬੰਧਾਂ ਨੂੰ ਹੋਰ ਅਧਿਕ ਮਜ਼ਬੂਤ ਬਣਾਉਂਦੀ ਹੈ। ਮੈਂ ਸਾਡੀ ਸਾਂਝੇਦਾਰੀ ਨੂੰ ਅੱਗੇ ਵਧਾਉਣ ਲਈ ਆਪਣੇ ਮਿੱਤਰ ਪ੍ਰਧਾਨ ਮੰਤਰੀ ਡੋਨਾਲਡ ਟਸਕ ਅਤੇ ਰਾਸ਼ਟਰਪਤੀ ਆਂਦ੍ਰੇਜ ਡੁਡਾ ਨਾਲ ਮਿਲਣ ਲਈ ਉਤਸੁਕ ਹਾਂ। ਮੈਂ ਪੋਲੈਂਡ ਵਿੱਚ ਜੀਵੰਤ ਭਾਰਤੀ ਭਾਈਚਾਰੇ ਦੇ ਮੈਂਬਰਾਂ ਦੇ ਨਾਲ ਵੀ ਗੱਲਬਾਤ ਕਰਾਂਗਾ।