ਪ੍ਰਧਾਨ ਮੰਤਰੀ ਨੇ ਭਗਵਾਨ ਬਿਰਸਾ ਮੁੰਡਾ ਦੇ ਜਨਮ ਸਥਾਨ ਉਲਿਹਾਤੂ (Ulihatu) ਪਿੰਡ ਦਾ ਦੌਰਾ ਕੀਤਾ

November 15th, 11:46 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਗਵਾਨ ਬਿਰਸਾ ਮੁੰਡਾ ਦੇ ਜਨਮਸਥਾਨ ਝਾਰਖੰਡ ਦੇ ਉਲਿਹਾਤੂ (Ulihatu) ਪਿੰਡ ਦਾ ਦੌਰਾ ਕੀਤਾ ਅਤੇ ਉਨ੍ਹਾਂ ਦੀ ਪ੍ਰਤਿਮਾ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਭਗਵਾਨ ਬਿਰਸਾ ਮੁੰਡਾ ਦੇ ਜਨਮ ਸਥਾਨ ਉਲਿਹਾਤੂ ਪਿੰਡ ਦਾ ਦੌਰਾ ਕਰਨ ਵਾਲੇ ਪ੍ਰਥਮ ਪ੍ਰਧਾਨ ਮੰਤਰੀ ਹਨ।