ਗੁਜਰਾਤ ਵਿੱਚ ਮਾਂ ਉਮਿਯਾ ਧਾਮ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦਾ ਭਾਸ਼ਣ

December 13th, 06:49 pm

ਮੈਨੂੰ ਨਿਜੀ ਤੌਰ ’ਤੇ ਆਉਣਾ ਚਾਹੀਦਾ ਸੀ। ਜੇ ਮੈਂ ਖ਼ੁਦ ਆ ਸਕਣ ਦੇ ਯੋਗ ਹੁੰਦਾ, ਤਾਂ ਮੈਂ ਤੁਹਾਨੂੰ ਸਾਰਿਆਂ ਨੂੰ ਮਿਲ ਸਕਦਾ ਸੀ। ਭਾਵੇਂ ਸਮੇਂ ਦੀ ਘਾਟ ਅਤੇ ਅੱਜ ਵਰਤੀ ਜਾ ਰਹੀ ਟੈਕਨੋਲੋਜੀ ਕਾਰਨ, ਮੈਂ ਬਹੁਤ ਖੁਸ਼ਕਿਸਮਤ ਹਾਂ ਕਿ ਮੈਂ ਇਸ ਸ਼ੁਭ ਸਮਾਗਮ ਵਿੱਚ ਸ਼ਾਮਲ ਹੋਇਆ। ਮੇਰਾ ਮੰਨਣਾ ਹੈ ਕਿ – ਬ੍ਰਹਦ ਸੇਵਾ ਮੰਦਿਰ ਪ੍ਰੋਜੈਕਟ – ਦਾ ਇਹ ਕੰਮ ਕਈ ਤਰੀਕਿਆਂ ਨਾਲ ਅਹਿਮ ਹੈ, ਜੋ ਸਭਨਾਂ ਦੀਆਂ ਕੋਸ਼ਿਸ਼ਾਂ ਨਾਲ ਕੀਤੀ ਜਾ ਰਹੀ ਹੈ।

ਗੁਜਰਾਤ ਵਿੱਚ ਮਾਂ ਉਮਿਯਾ ਧਾਮ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦਾ ਸੰਬੋਧਨ

December 13th, 04:47 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੁਜਰਾਤ ਵਿੱਚ ਉਮਿਯਾ ਮਾਤਾ ਧਾਮ ਮੰਦਿਰ ਅਤੇ ਮੰਦਿਰ ਪਰਿਸਰ ਨੂੰ ਸ਼ਾਮਲ ਕਰਨ ਵਾਲੇ ਮਾਂ ਉਮਿਯਾ ਧਾਮ ਵਿਕਾਸ ਪ੍ਰੋਜੈਕਟ ਦੇ ਨੀਂਹ ਪੱਥਰ ਮੌਕੇ ਸੰਬੋਧਨ ਕੀਤਾ।