19ਵੇਂ ਪੂਰਬੀ ਏਸ਼ੀਆ ਸਮਿਟ, ਵਿਐਨਸ਼ੇਨ, ਲਾਓ ਪੀਡੀਆਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 11th, 08:15 am
ਭਾਰਤ ਨੇ ਸਦਾ ਆਸੀਆਨ Unity ਅਤੇ Centrality ਦਾ ਸਮਰਥਨ ਕੀਤਾ ਹੈ। ਭਾਰਤ ਦੇ Indo-Pacific ਵਿਜ਼ਨ ਅਤੇ Quad ਸਹਿਯੋਗ ਦੇ ਕੇਂਦਰ ਵਿੱਚ ਵੀ ਆਸੀਆਨ ਹੈ। ਭਾਰਤ ਦੇ Indo-Pacific Oceans’ Initiative” ਅਤੇ ਆਸੀਆਨ Outlook on Indo-Pacific” ਦੇ ਦਰਮਿਆਨ ਗਹਿਰੀਆਂ ਸਮਾਨਤਾਵਾਂ ਹਨ। ਇੱਕ ਫ੍ਰੀ, ਓਪਨ, ਸਮਾਵੇਸ਼ੀ, ਸਮ੍ਰਿੱਧ ਅਤੇ rule-based ਇੰਡੋ-ਪੈਸਿਫਿਕ, ਪੂਰੇ ਖੇਤਰ ਦੀ ਸ਼ਾਂਤੀ ਅਤੇ ਪ੍ਰਗਤੀ ਦੇ ਲਈ ਮਹੱਤਵਪੂਰਨ ਹੈਪ੍ਰਧਾਨ ਮੰਤਰੀ 19ਵੇਂ ਪੂਰਬੀ ਏਸ਼ੀਆ ਸਮਿਟ ਵਿੱਚ ਸ਼ਾਮਲ ਹੋਏ
October 11th, 08:10 am
ਪ੍ਰਧਾਨ ਮੰਤਰੀ ਨੇ 11 ਅਕਤੂਬਰ 2024 ਨੂੰ ਵਿਯਨਤਿਯਾਨੇ, ਲਾਓ ਪੀਡੀਆਰ ਵਿੱਚ 19ਵੇਂ ਪੂਰਬੀ ਏਸ਼ਿਆ ਸਮਿਟ (ਈਏਐੱਸ) ਵਿੱਚ ਭਾਗੀਦਾਰੀ ਕੀਤੀ।ਭਾਰਤ-ਔਸਟ੍ਰੀਆ ਸਾਂਝੇਦਾਰੀ ਵਧਾਉਣ ‘ਤੇ ਸੰਯੁਕਤ ਬਿਆਨ
July 10th, 09:15 pm
ਚਾਂਸਲਰ ਸ਼੍ਰੀ ਕਾਰਲ ਨੇਹਮਰ ਨੇ ਸੱਦੇ ‘ਤੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 9-10 ਜੁਲਾਈ 2024 ਤੱਕ ਔਸਟ੍ਰੀਆ ਦੀ ਸਰਕਾਰੀ ਯਾਤਰਾ ਕੀਤੀ। ਆਪਣੀ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨੇ ਔਸਟ੍ਰੀਆ ਦੇ ਰਾਸ਼ਟਰਪਤੀ ਮਹਾਮਹਿਮ ਅਲੈਕਜ਼ੈਂਡਰ ਵਾਨ ਡੇਰ ਬੇਲਨ ਨਾਲ ਮੁਲਾਕਾਤ ਕੀਤੀ ਅਤੇ ਚਾਂਸਲਰ ਨੇਹਮਰ ਦੇ ਨਾਲ ਦੁਵੱਲੀ ਚਰਚਾ ਕੀਤੀ। ਇਹ ਪ੍ਰਧਾਨ ਮੰਤਰੀ ਦੀ ਔਸਟ੍ਰੀਆ ਦੀ ਪਹਿਲੀ ਯਾਤਰਾ ਸੀ ਅਤੇ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ 41 ਵਰ੍ਹਿਆਂ ਦੇ ਬਾਅਦ ਇਹ ਪਹਿਲੀ ਯਾਤਰਾ ਸੀ। ਇਸ ਵਰ੍ਹੇ ਦੋਨਾਂ ਦੇਸ਼ਾਂ ਦਰਮਿਆਨ ਕੂਟਨੀਤਕ ਸਬੰਧਾਂ ਦਾ 75ਵਾਂ ਵਰ੍ਹਾ ਹੈ।India will continue to expand and deepen economic engagements with ASEAN: PM Modi
September 08th, 09:51 am
In his closing remarks at the ASEAN summit, PM Modi said that all 3 pillars of our partnership - security, economic & socio-cultural have registered good progress. PM also said that India will continue to expand & deepen its economic engagements with ASEAN.East Asia Summit is the key forum for shaping the collective future of the region: PM Modi
November 22nd, 11:14 am