ਪ੍ਰਧਾਨ ਮੰਤਰੀ ਨੇ ਯੂਨੈਸਕੋ ਦੇ ਸਿਰਜਣਾਤਮਕ ਸ਼ਹਿਰਾਂ ਦੇ ਨੈੱਟਵਰਕ ਵਿੱਚ ਕੋਝੀਕੋਡ ਨੂੰ 'ਸਾਹਿਤ ਦੇ ਸ਼ਹਿਰ' (‘City of Literature’) ਅਤੇ ਗਵਾਲੀਅਰ ਨੂੰ 'ਸੰਗੀਤ ਦੇ ਸ਼ਹਿਰ' (‘City of Music’) ਵਜੋਂ ਸ਼ਾਮਲ ਕਰਨ ਦੀ ਸ਼ਲਾਘਾ ਕੀਤੀ
November 01st, 04:56 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਯੂਨੈਸਕੋ ਦੇ ਰਚਨਾਤਮਕ ਸ਼ਹਿਰਾਂ ਦੇ ਨੈੱਟਵਰਕ ਵਿੱਚ ਕੋਝੀਕੋਡ ਨੂੰ ‘ਸਾਹਿਤ ਦੇ ਸ਼ਹਿਰ’ ਅਤੇ ਗਵਾਲੀਅਰ ਨੂੰ ‘ਸੰਗੀਤ ਦੇ ਸ਼ਹਿਰ’ ਵਜੋਂ ਸ਼ਾਮਲ ਕਰਨ ਦੀ ਸ਼ਲਾਘਾ ਕੀਤੀ ਹੈ। ਸ਼੍ਰੀ ਮੋਦੀ ਨੇ ਇਸ ਸ਼ਾਨਦਾਰ ਪ੍ਰਾਪਤੀ 'ਤੇ ਕੋਝੀਕੋਡ ਅਤੇ ਗਵਾਲੀਅਰ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਯੂਨੈਸਕੋ ਕ੍ਰਿਏਟਿਵ ਸਿਟੀਜ਼ ਨੈੱਟਵਰਕ (ਯੂਸੀਸੀਐੱਨ) ਵਿੱਚ ਸ੍ਰੀਨਗਰ ਦੇ ਸ਼ਾਮਲ ਹੋਣ ‘ਤੇ ਖੁਸ਼ੀ ਪ੍ਰਗਟਾਈ
November 08th, 10:55 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਯੂਨੈਸਕੋ ਕ੍ਰਿਏਟਿਵ ਸਿਟੀਜ਼ ਨੈੱਟਵਰਕ (ਯੂਸੀਸੀਐੱਨ) ਵਿੱਚ ਆਪਣੇ ਸ਼ਿਲਪ ਅਤੇ ਲੋਕ ਕਲਾ ਦੇ ਵਿਸ਼ੇਸ਼ ਉਲੇਖ ਦੇ ਨਾਲ ਸ੍ਰੀਨਗਰ ਦੇ ਸ਼ਾਮਲ ਹੋਣ ‘ਤੇ ਖੁਸ਼ੀ ਪ੍ਰਗਟਾਈ ਹੈ ।