ਹਿੰਦੁਸਤਾਨ ਟਾਇਮਸ ਲੀਡਰਸ਼ਿਪ ਸਮਿਟ 2024 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 16th, 10:15 am
100 ਸਾਲ ਪਹਿਲੇ ਹਿੰਦੁਸਤਾਨ ਟਾਇਮਸ ਦਾ ਉਦਘਾਟਨ ਪੂਜਯ ਬਾਪੂ ਨੇ ਕੀਤਾ ਸੀ…ਉਹ ਗੁਜਰਾਤੀ ਭਾਸ਼ੀ ਸਨ ਅਤੇ 100 ਸਾਲ ਦੇ ਬਾਅਦ ਇੱਕ ਦੂਸਰੇ ਗੁਜਰਾਤੀ ਨੂੰ ਤੁਸੀਂ ਬੁਲਾ (ਸੱਦ) ਲਿਆ। ਇਸ ਇਤਿਹਾਸਿਕ ਯਾਤਰਾ ਲਈ ਮੈਂ ਹਿੰਦੁਸਤਾਨ ਟਾਇਮਸ ਨੂੰ ਅਤੇ 100 ਸਾਲ ਦੀ ਯਾਤਰਾ ਵਿੱਚ ਜੋ-ਜੋ ਲੋਕ ਇਸ ਦੇ ਨਾਲ ਜੁੜੇ ਹਨ ਜਿਨ੍ਹਾਂ-ਜਿਨ੍ਹਾਂ ਲੋਕਾਂ ਨੇ ਖਾਦ-ਪਾਣੀ ਦਾ ਕੰਮ ਕੀਤਾ ਹੈ, ਸੰਘਰਸ਼ ਕੀਤਾ ਹੈ, ਸੰਕਟ ਝੱਲੇ ਹਨ, ਲੇਕਿਨ ਟਿਕੇ ਰਹੇ ਹਨ... ਉਹ ਸਭ ਅੱਜ ਵਧਾਈ ਦੇ ਪਾਤਰ ਹਨ, ਅਭਿਨੰਦਨ ਦੇ ਅਧਿਕਾਰੀ ਹਨ। ਮੈਂ ਆਪ ਸਭ ਨੂੰ 100 ਸਾਲ ਦੀ ਯਾਤਰਾ ਬਹੁਤ ਬੜੀ ਹੁੰਦੀ ਹੈ ਜੀ। ਆਪ (ਤੁਸੀਂ ) ਸਭ ਇਸ ਅਭਿਨੰਦਨ ਦੇ ਹੱਕਦਾਰ ਹੋ, ਅਤੇ ਮੇਰੇ ਤਰਫ਼ੋਂ ਭਵਿੱਖ ਦੇ ਲਈ ਭੀ ਤੁਹਾਨੂੰ ਅਨੇਕ-ਅਨੇਕ ਸ਼ੁਭਕਾਮਨਾਵਾਂ ਹਨ। ਹੁਣੇ ਜਦੋਂ ਮੈਂ ਆਇਆ ਤਾਂ ਫੈਮਿਲੀ ਦੇ ਲੋਕਾਂ ਨਾਲ ਮਿਲਣਾ ਤਾਂ ਹੋਇਆ ਹੀ ਹੋਇਆ, ਲੇਕਿਨ ਮੈਨੂੰ 100 ਸਾਲ ਦੀ ਯਾਤਰਾ ਇੱਕ ਸ਼ਾਨਦਾਰ ਐਗਜ਼ੀਬਿਸ਼ਨ ਦੇਖਣ ਦਾ ਅਵਸਰ ਮਿਲਿਆ। ਮੈਂ ਭੀ ਆਪ ਸਭ ਨੂੰ ਕਹਾਂਗਾ ਕਿ ਅਗਰ ਸਮਾਂ ਹੈ ਤਾਂ ਕੁਝ ਸਮਾਂ ਉੱਥੇ ਬਿਤਾ ਕੇ ਹੀ ਜਾਣਾ। ਇਹ ਸਿਰਫ਼ ਇੱਕ ਐਗਜ਼ੀਬਿਸ਼ਨ ਨਹੀਂ ਹੈ ਮੈਂ ਕਹਿੰਦਾ ਹਾਂ ਇਹ ਇੱਕ ਐਕਸਪੀਰਿਐਂਸ ਹੈ। ਐਸਾ ਲਗਿਆ ਜਿਵੇਂ 100 ਸਾਲ ਦਾ ਇਤਹਾਸ ਅੱਖਾਂ ਦੇ ਸਾਹਮਣੇ ਤੋਂ ਗੁਜਰ ਗਿਆ। ਮੈਂ ਉਸ ਦਿਨ ਦੇ ਅਖ਼ਬਾਰ ਦੇਖੋ ਜੋ ਦੇਸ਼ ਦੀ ਸੁਤੰਤਰਤਾ ਅਤੇ ਸੰਵਿਧਾਨ ਲਾਗੂ ਹੋਣ ਦੇ ਦਿਨ ਛਪੇ ਸਨ। ਇੱਕ ਤੋਂ ਵਧਕੇ ਇੱਕ ਦਿੱਗਜ, ਮਹਾਨੁਭਾਵ ਹਿੰਦੁਸਤਾਨ ਟਾਇਮਸ ਲਈ ਲਿਖਿਆ ਕਰਦੇ ਸਨ। ਮਾਰਟਿਨ ਲੂਥਰ ਕਿੰਗ, ਨੇਤਾਜੀ ਸੁਭਾਸ਼ ਬਾਬੂ, ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ, ਅਟਲ ਬਿਹਾਰੀ ਵਾਜਪੇਈ, ਡਾਕਟਰ ਐੱਮ.ਐੱਸ. ਸਵਾਮੀਨਾਥਨ (Martin Luther King, Netaji Subhas Chandra Bose, Dr. Syama Prasad Mookerjee, Atal Bihari Vajpayee, and Dr. M. S. Swaminathan)। ਇਨ੍ਹਾਂ ਦੇ ਲੇਖਾਂ ਨੇ ਤੁਹਾਡੇ ਅਖ਼ਬਾਰ ਨੂੰ ਚਾਰ ਚੰਦ ਲਗਾ ਦਿੱਤੇ। ਅਸਲ ਵਿੱਚ ਅਸੀਂ ਬਹੁਤ ਲੰਬੀ ਯਾਤਰਾ ਕਰਕੇ ਇੱਥੇ ਤੱਕ ਪੁੱਜੇ ਹਨ। ਸੁਤੰਤਰਤਾ ਦੀ ਲੜਾਈ ਲੜਨ ਤੋਂ ਲੈ ਕੇ ਆਜ਼ਾਦੀ ਦੇ ਬਾਅਦ ਆਸਾਂ ਦੇ ਅਥਾਹ ਸਮੁੰਦਰ ਦੀਆਂ ਲਹਿਰਾਂ ‘ਤੇ ਸਵਾਰ ਹੋ ਕੇ ਅਸੀਂ ਅੱਗੇ ਵਧੇ ਹਾਂ। ਇਹ ਯਾਤਰਾ ਆਪਣੇ ਆਪ ਵਿੱਚ ਅਭੂਤਪੂਰਵ ਹੈ, ਅਦਭੁਤ ਹੈ। ਮੈਂ ਤੁਹਾਡੇ ਅਖ਼ਬਾਰ ਦੀ ਖ਼ਬਰ ਵਿੱਚ ਉਸ ਉਤਸ਼ਾਹ ਨੂੰ ਮਹਿਸੂਸ ਕੀਤਾ ਜੋ ਅਕਤੂਬਰ 1947 ਵਿੱਚ ਕਸ਼ਮੀਰ ਦੇ ਰਲੇਵੇਂ ਦੇ ਬਾਅਦ ਹਰ ਦੇਸ਼ਵਾਸੀ ਵਿੱਚ ਸੀ। ਹਾਲਾਂਕਿ ਉਸ ਪਲ ਮੈਨੂੰ ਇਸ ਦਾ ਭੀ ਅਹਿਸਾਸ ਹੋਇਆ ਕਿ ਕਿਵੇਂ ਅਨਿਸ਼ਚਿਤਤਾ ਦੀਆਂ ਸਥਿਤੀਆਂ ਨੇ 7 ਦਹਾਕਿਆਂ ਤੱਕ ਕਸ਼ਮੀਰ ਨੂੰ ਹਿੰਸਾ ਵਿੱਚ ਘੇਰ ਕੇ ਰੱਖਿਆ। ਅੱਜ ਤੁਹਾਡੇ ਅਖ਼ਬਾਰ ਵਿੱਚ ਜੰਮੂ-ਕਸ਼ਮੀਰ ਵਿੱਚ ਹੋਈ ਰਿਕਾਰਡ ਵੋਟਿੰਗ ਜਿਹੀਆਂ ਖ਼ਬਰਾਂ ਛਪਦੀਆਂ ਹਨ ਇਹ ਕੰਟ੍ਰਾਸਟ ਹੈ। ਇੱਕ ਹੋਰ ਨਿਊਜ਼ ਪੇਪਰ ਪ੍ਰਿੰਟ ਇੱਕ ਪ੍ਰਕਾਰ ਨਾਲ ਨਜ਼ਰ ਹਰ ਇੱਕ ਦੀ ਜਾਵੇਗੀ ਉੱਥੇ, ਤੁਹਾਡੀ ਨਜ਼ਰ ਟਿਕੇਗੀ। ਉਸ ਵਿੱਚ ਇੱਕ ਤਰਫ਼ ਅਸਾਮ ਨੂੰ ਅਸ਼ਾਂਤ ਖੇਤਰ ਐਲਾਨਣ ਦੀ ਖ਼ਬਰ ਸੀ, ਤਾਂ ਦੂਸਰੀ ਤਰਫ਼ ਅਟਲ ਜੀ ਦੁਆਰਾ ਬੀਜੇਪੀ ਦੀ ਨੀਂਹ ਰੱਖੇ ਜਾਣ ਦਾ ਸਮਾਚਾਰ ਸੀ। ਅਤੇ ਇਹ ਕਿਤਨਾ ਸੁਖਦ ਸੰਜੋਗ ਹੈ ਕਿ ਬੀਜੇਪੀ ਅੱਜ ਅਸਾਮ ਵਿੱਚ ਸਥਾਈ ਸ਼ਾਂਤੀ ਲਿਆਉਣ ਵਿੱਚ ਬੜੀ ਭੂਮਿਕਾ ਨਿਭਾ ਰਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਇਮਸ ਲੀਡਰਸ਼ਿਪ ਸਮਿਟ 2024 ਨੂੰ ਸੰਬੋਧਨ ਕੀਤਾ
November 16th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਇਮਸ ਲੀਡਰਸ਼ਿਪ ਸਮਿਟ 2024 ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਹਿੰਦੁਸਤਾਨ ਟਾਇਮਸ ਦਾ ਉਦਘਾਟਨ 100 ਸਾਲ ਪਹਿਲੇ ਮਹਾਤਮਾ ਗਾਂਧੀ ਨੇ ਕੀਤਾ ਸੀ ਅਤੇ ਉਨ੍ਹਾਂ ਨੇ ਹਿੰਦੁਸਤਾਨ ਟਾਇਮਸ ਨੂੰ 100 ਸਾਲ ਦੀ ਇਤਿਹਾਸਿਕ ਯਾਤਰਾ ਦੇ ਲਈ ਵਧਾਈਆਂ ਦਿੱਤੀਆਂ ਅਤੇ ਇਸ ਦੇ ਉਦਘਾਟਨ ਦੇ ਬਾਅਦ ਤੋਂ ਇਸ ਨਾਲ ਜੁੜੇ ਸਾਰੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਦੇ ਭਾਵੀ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਵਾਲੀ ਥਾਂ ‘ਤੇ ਹਿੰਦੁਸਤਾਨ ਟਾਇਮਸ ਦੀ ਪ੍ਰਦਰਸ਼ਨੀ ਦੇਖਣ ਦੇ ਬਾਅਦ ਸ਼੍ਰੀ ਮੋਦੀ ਨੇ ਕਿਹਾ ਕਿ ਇਹ ਇੱਕ ਅਨੁਭਵ ਤੋਂ ਵਧਕੇ ਸੀ ਅਤੇ ਉਨ੍ਹਾਂ ਨੇ ਸਾਰੇ ਪ੍ਰਤੀਨਿਧੀਆਂ ਨੂੰ ਇਸ ਪ੍ਰਦਰਸ਼ਨੀ ਨੂੰ ਦੇਖਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਉਸ ਸਮੇਂ ਦੇ ਪੁਰਾਣੇ ਸਮਾਚਾਰ ਪੱਤਰਾਂ ਨੂੰ ਦੇਖਿਆ ਜਦੋਂ ਭਾਰਤ ਨੂੰ ਸੁਤੰਤਰਤਾ ਮਿਲੀ ਸੀ ਅਤੇ ਸੰਵਿਧਾਨ ਲਾਗੂ ਹੋਇਆ ਸੀ। ਸ਼੍ਰੀ ਮੋਦੀ ਨੇ ਸਵੀਕਾਰ ਕੀਤਾ ਕਿ ਮਾਰਟਿਨ ਲੂਥਰ ਕਿੰਗ,ਨੇਤਾਜੀ ਸੁਭਾਸ਼ ਚੰਦਰ ਬੋਸ, ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ, ਅਟਲ ਬਿਹਾਰੀ ਵਾਜਪੇਈ , ਡਾਕਟਰ ਐੱਮ.ਐੱਸ. ਸਵਾਮੀਨਾਥਨ (Martin Luther King, Netaji Subhas Chandra Bose, Dr. Syama Prasad Mookerjee, Atal Bihari Vajpayee, and Dr. M. S. Swaminathan) ਜਿਹੇ ਕਈ ਦਿੱਗਜਾਂ ਨੇ ਹਿੰਦੁਸਤਾਨ ਟਾਇਮਸ ਦੇ ਲਈ ਲੇਖ ਲਿਖੇ ਸਨ। ਉਨ੍ਹਾਂ ਨੇ ਕਿਹਾ ਕਿ ਸੁਤੰਤਰਤਾ ਸੰਗ੍ਰਾਮ ਦੇ ਨਾਲ-ਨਾਲ ਸੁਤੰਤਰਤਾ ਦੇ ਬਾਅਦ ਦੀ ਅਵਧੀ ਵਿੱਚ ਉਮੀਦਾਂ ਦੇ ਨਾਲ ਅੱਗੇ ਵਧਣ ਦੀ ਇਹ ਲੰਬੀ ਯਾਤਰਾ ਅਭੂਤਪੂਰਵ ਅਤੇ ਅਦਭੁਤ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਕਤੂਬਰ 1947 ਵਿੱਚ ਕਸ਼ਮੀਰ ਦੇ ਭਾਰਤ ਵਿੱਚ ਰਲੇਵੇਂ ਦੀ ਖ਼ਬਰ ਪੜ੍ਹਕੇ ਉਨ੍ਹਾਂ ਨੂੰ ਭੀ ਉਹੋ ਜਿਹਾ ਹੀ ਉਤਸ਼ਾਹ ਮਹਿਸੂਸ ਹੋਇਆ ਜਿਹੋ ਜਿਹਾ ਹਰੇਕ ਨਾਗਰਿਕ ਨੂੰ ਹੁੰਦਾ ਹੈ। ਲੇਕਿਨ ਉਨ੍ਹਾਂ ਨੇ ਕਿਹਾ ਕਿ ਉਸ ਸਮੇਂ ਉਨ੍ਹਾਂ ਨੂੰ ਇਹ ਭੀ ਅਹਿਸਾਸ ਹੋਇਆ ਕਿ ਕਿਵੇਂ ਅਨਿਸ਼ਚਿਤਤਾ ਨੇ ਕਸ਼ਮੀਰ ਨੂੰ ਸੱਤ ਦਹਾਕਿਆਂ ਤੱਕ ਹਿੰਸਾ ਵਿੱਚ ਜਕੜੀ ਰੱਖਿਆ । ਸ਼੍ਰੀ ਮੋਦੀ ਨੇ ਕਿਹਾ ਕਿ ਲੇਕਿਨ ਇਹ ਖੁਸ਼ੀ ਦੀ ਬਾਤ ਹੈ ਕਿ ਇਨ੍ਹੀਂ ਦਿਨੀਂ ਜੰਮੂ-ਕਸ਼ਮੀਰ (J&K) ਵਿੱਚ ਚੋਣਾਂ ਵਿੱਚ ਰਿਕਾਰਡ ਵੋਟਿੰਗ ਦੀਆਂ ਖ਼ਬਰਾਂ ਸਮਾਚਾਰ ਪੱਤਰਾਂ ਵਿੱਚ ਛਪ ਰਹੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਹੋਰ ਅਖ਼ਬਾਰ ਬਹੁਤ ਵਿਸ਼ੇਸ਼ ਲਗਿਆ ਜਿਸ ਵਿੱਚ ਇੱਕ ਤਰਫ਼ ਅਸਾਮ ਨੂੰ ਅਸ਼ਾਂਤ ਖੇਤਰ ਐਲਾਨਣ ਦਾ ਸਮਾਚਾਰ ਸੀ ਤਾਂ ਦੂਸਰੀ ਤਰਫ਼ ਅਟਲ ਜੀ (Atal Ji) ਦੁਆਰਾ ਭਾਰਤੀਯ ਜਨਤਾ ਪਾਰਟੀ (Bhartiya Janata Party) ਦੀ ਨੀਂਹ ਰੱਖਣ ਦਾ ਸਮਾਚਾਰ ਸੀ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਸੁਖਦ ਸੰਜੋਗ ਹੈ ਕਿ ਅੱਜ ਭਾਜਪਾ (BJP) ਅਸਾਮ ਵਿੱਚ ਸਥਾਈ ਸ਼ਾਂਤੀ ਲਿਆਉਣ ਵਿੱਚ ਬੜੀ ਭੂਮਿਕਾ ਨਿਭਾ ਰਹੀ ਹੈ।ਸਵੱਛਤਾ ਹੀ ਸੇਵਾ 2024 ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 02nd, 10:15 am
ਅੱਜ 2 ਅਕਤੂਬਰ ਦੇ ਦਿਨ, ਮੈਂ ਕਰਤੱਵਬੋਧ ਨਾਲ ਵੀ ਭਰਿਆ ਹੋਇਆ ਹੈ। ਅਤੇ ਉਨਾ ਹੀ ਭਾਵੁਕ ਵੀ ਹਾਂ। ਅੱਜ ਸਵੱਛ ਭਾਰਤ ਮਿਸ਼ਨ ਨੂੰ, ਉਸ ਦੀ ਯਾਤਰਾ ਨੂੰ 10 ਸਾਲ ਦੇ ਮੁਕਾਮ ‘ਤੇ ਅਸੀਂ ਪਹੁੰਚਾ ਚੁੱਕੇ ਹਾਂ। ਸਵੱਛ ਭਾਰਤ ਮਿਸ਼ਨ ਦੀ ਇਹ ਯਾਤਰਾ, ਕਰੋੜਾਂ ਭਾਰਤੀਆਂ ਦੀ ਅਟੁੱਟ ਪ੍ਰਤੀਬੱਧਤਾ ਦਾ ਪ੍ਰਤੀਕ ਹੈ। ਬੀਤੇ 10 ਸਾਲਾਂ ਵਿੱਚ ਕੋਟਿ-ਕੋਟਿ ਭਾਰਤੀਆਂ ਨੇ ਇਸ ਮਿਸ਼ਨ ਨੂੰ ਅਪਣਾਇਆ ਹੈ, ਆਪਣਾ ਮਿਸ਼ਨ ਬਣਾਇਆ ਹੈ, ਇਸ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਇਆ ਹੈ। ਮੇਰੇ ਅੱਜ ਦੇ 10 ਸਾਲ ਦੀ ਇਸ ਯਾਤਰਾ ਦੇ ਪੜਾਵ ‘ਤੇ ਮੈਂ ਹਰ ਦੇਸ਼ਵਾਸੀ, ਸਾਡੇ ਸਫਾਈ ਮਿੱਤਰ, ਸਾਡੇ ਧਰਮਗੁਰੂ, ਸਾਡੇ ਖਿਡਾਰੀ, ਸਾਡੇ ਸੈਲਿਬ੍ਰਿਟੀ, NGOs, ਮੀਡੀਆ ਦੇ ਸਾਥੀ... ਸਾਰਿਆਂ ਦੀ ਸਰਾਹਨਾ ਕਰਦਾ ਹਾਂ,, ਭੂਰੀ-ਭੂਰੀ ਪ੍ਰਸ਼ੰਸਾ ਕਰਦਾ ਹਾਂ। ਆਪ ਸਭ ਨੇ ਮਿਲ ਕੇ ਸਵੱਛ ਭਾਰਤ ਨੂੰ ਇਤਨਾ ਵੱਡਾ ਜਨ-ਅੰਦੋਲਨ ਬਣਾ ਦਿੱਤਾ। ਮੈਂ ਰਾਸ਼ਟਰਪਤੀ ਜੀ, ਉਪ ਰਾਸ਼ਟਰਪਤੀ ਜੀ, ਸਾਬਕਾ ਰਾਸ਼ਟਰਪਤੀ ਜੀ, ਸਾਬਕਾ ਉਪ ਰਾਸ਼ਟਰਪਤੀ ਜੀ, ਉਨ੍ਹਾਂ ਨੇ ਵੀ ਸਵੱਛਤਾ ਦੀ ਹੀ ਸੇਵਾ ਇਸ ਪ੍ਰੋਗਰਾਮ ਵਿੱਚ ਸ਼੍ਰਮਦਾਨ ਕੀਤਾ, ਦੇਸ਼ ਨੂੰ ਬਹੁਤ ਵੱਡੀ ਪ੍ਰੇਰਣਾ ਦਿੱਤੀ। ਅੱਜ ਮੈਂ ਰਾਸ਼ਟਰਪਤੀ, ਉਪ ਰਾਸ਼ਟਰਪਤੀ ਮਹੋਦਯ ਦਾ ਵੀ ਹਿਰਦੈ ਤੋਂ ਅਭਿਨੰਦਨ ਕਰਦਾ ਹਾਂ, ਧੰਨਵਾਦ ਕਰਦਾ ਹਾਂ। ਅੱਜ ਦੇਸ਼ ਭਰ ਵਿੱਚ ਸਵੱਛਤਾ ਨਾਲ ਜੁੜੇ ਪ੍ਰੋਗਰਾਮ ਹੋ ਰਹੇ ਹਨ। ਲੋਕ ਆਪਣੇ ਪਿੰਡਾਂ ਨੂੰ, ਸ਼ਹਿਰਾਂ ਨੂੰ, ਮੁਹੱਲਿਆਂ ਨੂੰ ਚੌਲ ਹੋਣ, ਫਲੈਟਸ ਹੋਣ, ਸੋਸਾਇਟੀ ਹੋਵੇ, ਖੁਦ ਆਗ੍ਰਹਿ ਨਾਲ ਸਾਫ ਸਫਾਈ ਕਰ ਰਹੇ ਹਨ। ਕਈ ਰਾਜਾਂ ਦੇ ਮੁੱਖ ਮੰਤਰੀ, ਮੰਤਰੀਗਣ ਅਤੇ ਦੂਸਰੇ ਜਨ ਪ੍ਰਤੀਨਿਧੀ ਵੀ ਇਸ ਪ੍ਰੋਗਰਾਮ ਦਾ ਹਿੱਸਾ ਬਣੇ, ਇਸ ਪ੍ਰੋਗਰਾਮ ਦੀ ਅਗਵਾਈ ਕੀਤੀ। ਬੀਤੇ ਪਖਵਾੜੇ ਵਿੱਚ, ਮੈਂ ਇਸੇ ਪਖਵਾੜੇ ਦੀ ਗੱਲ ਕਰਦਾ ਹਾਂ, ਦੇਸ਼ ਭਰ ਵਿੱਚ ਕਰੋੜਾਂ ਲੋਕਾਂ ਨੇ ਸਵੱਛਤਾ ਹੀ ਸੇਵਾ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ ਹੈ। ਮੈਨੂੰ ਜਾਣਕਾਰੀ ਦਿੱਤੀ ਗਈ ਕਿ ਸੇਵਾ ਪਖਵਾੜਾ ਦੇ 15 ਦਿਨਾਂ ਵਿੱਚ, ਦੇਸ਼ ਭਰ ਵਿੱਚ 27 ਲੱਖ ਤੋਂ ਵੱਧ ਪ੍ਰੋਗਰਾਮ ਹੋਏ, ਜਿਨ੍ਹਾਂ ਵਿੱਚ 28 ਕਰੋੜ ਤੋਂ ਵੱਧ ਲੋਕਾਂ ਨੇ ਹਿੱਸਾ ਲਿਆ। ਨਿਰੰਤਰ ਪ੍ਰਯਾਸ ਕਰਕੇ ਹੀ ਅਸੀਂ ਆਪਣੇ ਭਾਰਤ ਨੂੰ ਸਵੱਛ ਬਣਾ ਸਕਦੇ ਹਾਂ। ਮੈਂ ਸਾਰਿਆਂ ਦਾ, ਹਰੇਕ ਭਾਰਤੀ ਦਾ ਹਾਰਦਿਕ ਅਭਿਨੰਦਨ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵੱਛ ਭਾਰਤ ਦਿਵਸ 2024 ਵਿੱਚ ਹਿੱਸਾ ਲਿਆ
October 02nd, 10:10 am
ਸਵੱਛਤਾ ਦੇ ਲਈ ਸਭ ਤੋਂ ਮਹੱਤਵਪੂਰਨ ਜਨ ਅੰਦੋਲਨਾਂ ਵਿੱਚੋਂ ਇੱਕ- ਸਵੱਛ ਭਾਰਤ ਮਿਸ਼ਨ ਦੀ ਸ਼ੁਰੂਆਤ ਦੇ 10 ਸਾਲ ਪੂਰੇ ਹੋਣ ਦੇ ਮੌਕੇ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 2 ਅਕਤੂਬਰ ਨੂੰ 155ਵੀਂ ਗਾਂਧੀ ਜਯੰਤੀ ਦੇ ਅਵਸਰ ‘ਤੇ ਵਿਗਿਆਨ ਭਵਨ, ਨਵੀਂ ਦਿੱਲੀ ਵਿੱਚ ਆਯੋਜਿਤ ਸਵੱਛ ਭਾਰਤ ਦਿਵਸ 2024 ਪ੍ਰੋਗਰਾਮ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ 9600 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਸਵੱਛਤਾ ਅਤੇ ਸਫ਼ਾਈ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਅਤੇ ਨੀਂਹ ਪੱਥਰ ਰੱਖਿਆ, ਜਿਨ੍ਹਾਂ ਵਿੱਚ ਅਮਰੁਤ ਅਤੇ ਅਮਰੁਤ 2.0 ਰਾਸ਼ਟਰੀ ਸਵੱਛ ਗੰਗਾ ਮਿਸ਼ਨ ਅਤੇ ਗੋਬਰਧਨ ਯੋਜਨਾ ਦੇ ਤਹਿਤ ਵਿਭਿੰਨ ਪ੍ਰੋਜੈਕਟਸ ਵੀ ਸ਼ਾਮਲ ਹਨ। ਸਵੱਛਤਾ ਹੀ ਸੇਵਾ 2024 ਦਾ ਵਿਸ਼ਾ ਹੈ-‘ ਸਵਭਾਵ ਸਵੱਛਤਾ, ਸੰਸਕਾਰ ਸਵੱਛਤਾ’Fact Sheet: Quad Leaders’ Summit
September 25th, 11:53 am
On September 24, President Biden hosted Prime Minister Scott Morrison of Australia, Prime Minister Narendra Modi of India, and Prime Minister Yoshihide Suga of Japan at the White House for the first-ever in-person Leaders’ Summit of the Quad. The leaders have put forth ambitious initiatives that deepen our ties and advance practical cooperation on 21st-century challenges.Swachh Bharat mission has benefited the poor and the women most: PM Modi
September 25th, 06:31 am
PM Modi received 'Global Goalkeeper Award for the Swachh Bharat Abhiyan, from the Bill and Melinda Gates Foundation. Award presented by Mr. Bill Gates. In last five years a record more than 11 crore toilets were constructed. If Swachh Bharat mission has benefited someone the most, it is the poor of this country and the women, said the PM.PM addresses Goalkeepers Global Goal Award 2019 by Bill and Melinda Gates Foundation
September 25th, 06:30 am
PM Modi received 'Global Goalkeeper Award for the Swachh Bharat Abhiyan, from the Bill and Melinda Gates Foundation. Award presented by Mr. Bill Gates. In last five years a record more than 11 crore toilets were constructed. If Swachh Bharat mission has benefited someone the most, it is the poor of this country and the women, said the PM.PM Modi's bilateral meetings on the sidelines of UNGA
September 24th, 02:47 am
On the sidelines of the UNGA, PM Modi held bookstall meetings with several world leaders in New York.It is only partnerships that will get us to our goals: PM Modi
December 12th, 08:46 am
Addressing the Partners’ Forum today, PM Modi said that India was ready to support its fellow countries in the march to achieving their development goals through skill building and training programmes, provision of affordable medicines and vaccines, knowledge transfers and exchange programmes. “It is only partnerships that will get us to our goals- Partnerships between citizens, partnerships between communities and partnerships between countries”, he added.PM Modi to inaugurate Partners’ Forum 2018
December 11th, 12:40 pm
The Prime Minister, Shri Narendra Modi, will inaugurate the fourth Partners’ Forum on 12th December at New Delhi. The Government of India, in association with the Partnership for Maternal, Newborn and Child Health (PMNCH), is hosting a two-day international conference on 12th and 13th December 2018, bringing together about 1500 participants from across 85 countries to improve the health and well-being of women, children and adolescents.PMNCH Delegation calls on the Prime Minister and present the logo for the 2018 Partners’ Forum
April 11th, 08:21 pm
A Delegation of The Partnership for Maternal, Newborn and Child Health (PMNCH) called on the Prime Minister Narendra Modi on Wednesday, to invite him about the upcoming Partners Forum 2018 which will be hosted during 12-13 December, 2018 at New Delhi.Jan Seva is Prabhu Seva: PM Narendra Modi
October 20th, 01:44 pm
PM Modi, while addressing a public meeting in Kedarnath today said, “Jan Seva is Prabhu Seva. From this holy land of Kedarnath, I seek the blessings of Bhole Baba and pledge to devote myself fully to realising the dream of a developed India by the time we mark 75 years of freedom in 2022.”PM Modi addresses a public meeting in Kedarnath, Uttarakhand
October 20th, 12:00 pm
PM Modi, while addressing a public meeting in Kedarnath today said, “Jan Seva is Prabhu Seva. From this holy land of Kedarnath, I seek the blessings of Bhole Baba and pledge to devote myself fully to realising the dream of a developed India by the time we mark 75 years of freedom in 2022.”A country can’t move forward if it forgets its heritage: PM Modi
October 17th, 11:05 am
PM Modi inaugurated the All India Institute of Ayurveda in New Delhi. The Prime Minister said that the Government is focused on providing affordable healthcare for the poor. He said the stress has been on preventive healthcare, and improving affordability and access to treatment.PM Modi inaugurates first All India Institute of Ayurveda (AIIA) in New Delhi
October 17th, 11:04 am
PM Modi inaugurated the All India Institute of Ayurveda in New Delhi. The Prime Minister said that the Government is focused on providing affordable healthcare for the poor. He said the stress has been on preventive healthcare, and improving affordability and access to treatment.Swachhata is a way to serve the poor of India: PM Modi
September 23rd, 10:24 am
PM Modi today attended Pashudhan Arogya Mela in Varanasi and distributed certificates PMAY beneficiaries. He also attended a Swachhata programme in Shahanshapur village.PM performs Swachhta Shramdaan, visits Pashudhan Arogya Mela, addresses gathering at Shahanshahpur, Varanasi
September 23rd, 10:23 am
PM Modi today attended Pashudhan Arogya Mela in Varanasi and distributed certificates PMAY beneficiaries. He also attended a Swachhata programme in Shahanshapur village.Social Media Corner - 20th November 2016
November 20th, 07:44 pm
Your daily does of governance updates from Social Media. Your tweets on governance get featured here daily. Keep reading and sharing!The United States and India: Enduring Global Partners in the 21st Century'...the India-US Joint Statement
June 08th, 02:26 am