ਨਵੀਂ ਦਿੱਲੀ ਵਿੱਚ ਅਸ਼ਟਲਕਸ਼ਮੀ ਮਹੋਤਸਵ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 06th, 02:10 pm
ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ ਜੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਜੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸੁਕਾਂਤਾ ਮਜੂਮਦਾਰ ਜੀ, ਅਰੁਣਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ, ਮਿਜ਼ੋਰਮ ਅਤੇ ਨਾਗਾਲੈਂਡ ਦੀ ਸਰਕਾਰ ਦੇ ਮੰਤਰੀਗਣ, ਹੋਰ ਜਨਪ੍ਰਤੀਨਿਧੀ, ਨੌਰਥ ਈਸਟ ਤੋਂ ਆਏ ਸਾਰੇ ਭਰਾਵੋ ਅਤੇ ਭੈਣੋਂ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ
December 06th, 02:08 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ। ਇਸ ਸਮਾਗਮ ਵਿੱਚ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਇਹ ਬਾਬਾਸਾਹੇਬ ਡਾ ਬੀ.ਆਰ.ਅੰਬੇਡਕਰ ਦਾ ਮਹਾਪਰਿਨਿਰਵਾਣ ਦਿਵਸ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਬਾਸਾਹੇਬ ਅੰਬੇਡਕਰ ਦੁਆਰਾ ਤਿਆਰ ਕੀਤਾ ਗਿਆ ਸੰਵਿਧਾਨ, ਜਿਸ ਦੇ 75 ਸਾਲ ਪੂਰੇ ਹੋ ਗਏ ਹਨ, ਸਾਰੇ ਨਾਗਰਿਕਾਂ ਲਈ ਇੱਕ ਮਹਾਨ ਪ੍ਰੇਰਨਾ ਸਰੋਤ ਹੈ। ਸ਼੍ਰੀ ਮੋਦੀ ਨੇ ਭਾਰਤ ਦੇ ਸਾਰੇ ਨਾਗਰਿਕਾਂ ਵੱਲੋਂ ਬਾਬਾਸਾਹੇਬ ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ।'ਹਰ ਘਰ ਤਿਰੰਗਾ ਅਭਿਯਾਨ' ਤਿਰੰਗੇ ਦੀ ਸ਼ਾਨ ਨੂੰ ਬਰਕਰਾਰ ਰੱਖਣ ਦੇ ਲਈ ਇੱਕ ਵਿਲੱਖਣ ਤਿਉਹਾਰ ਬਣ ਗਿਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
July 28th, 11:30 am
ਸਾਥੀਓ, ਖੇਡਾਂ ਦੀ ਦੁਨੀਆ ਦੇ ਇਸ ਓਲੰਪਿਕਸ ਤੋਂ ਵੱਖ ਕੁਝ ਦਿਨ ਪਹਿਲਾਂ ਮੈਥ ਦੀ ਦੁਨੀਆ ਵਿੱਚ ਵੀ ਇੱਕ ਓਲੰਪਿਕ ਹੋਇਆ ਹੈ। ਇੰਟਰਨੈਸ਼ਨਲ ਮੈਥੇਮੈਟਿਕਸ ਓਲਿੰਪਿਐਡ, ਇਸ ਓਲਿੰਪਿਐਡ ਵਿੱਚ ਭਾਰਤ ਦੇ ਵਿਦਿਆਰਥੀਆਂ ਨੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਵਿੱਚ ਸਾਡੀ ਟੀਮ ਨੇ ਸਰਵੋਤਮ ਪ੍ਰਦਰਸ਼ਨ ਕਰਦੇ ਹੋਏ 4 ਗੋਲਡ ਮੈਡਲ ਅਤੇ ਇੱਕ ਸਿਲਵਰ ਮੈਡਲ ਜਿੱਤਿਆ ਹੈ। ਇੰਟਰਨੈਸ਼ਨਲ ਮੈਥੇਮੈਟਿਸ ਓਲਿੰਪਿਐਡ, ਇਸ ਵਿੱਚ 100 ਤੋਂ ਜ਼ਿਆਦਾ ਦੇਸ਼ਾਂ ਦੇ ਨੌਜਵਾਨ ਹਿੱਸਾ ਲੈਂਦੇ ਹਨ ਅਤੇ ਓਵਰਆਲ ਟੈਲੀ ਵਿੱਚ ਸਾਡੀ ਟੀਮ ਟੌਪ ਫਾਈਵ ਵਿੱਚ ਆਉਣ ’ਚ ਸਫ਼ਲ ਰਹੀ ਹੈ। ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਦੇ ਨਾਮ -ਕੈਬਨਿਟ ਨੇ ਉੱਤਰ-ਪੂਰਬ ਪਰਿਵਰਤਨਕਾਰੀ ਉਦਯੋਗੀਕਰਣ ਯੋਜਨਾ, 2024 ਨੂੰ ਪ੍ਰਵਾਨਗੀ ਦਿੱਤੀ
March 07th, 11:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਉੱਤਰ-ਪੂਰਬ ਪਰਿਵਰਤਨਕਾਰੀ ਉਦਯੋਗੀਕਰਣ ਯੋਜਨਾ, 2024 (ਉੱਨਤੀ-2024) ਦੇ ਲਈ 10,037 ਕਰੋੜ ਰੁਪਏ ਦੀ ਕੁੱਲ ਲਾਗਤ 'ਤੇ 8 ਵਰ੍ਹਿਆਂ ਦੀਆਂ ਪ੍ਰਤੀਬੱਧ ਦੇਣਦਾਰੀਆਂ ਦੇ ਨਾਲ 10 ਵਰ੍ਹਿਆਂ ਦੀ ਮਿਆਦ ਲਈ ਵਣਜ ਅਤੇ ਉਦਯੋਗ ਮੰਤਰਾਲੇ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਪ੍ਰੋਤਸਾਹਨ ਵਿਭਾਗ ਦੇ ਪ੍ਰਸਤਾਵ ਨੂੰ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਤੋਂ ਮਨਜ਼ੂਰੀ ਦੇ ਦਿੱਤੀ ਹੈ।