
ਕੈਬਨਿਟ ਨੇ ਘੱਟ ਮੁੱਲ ਵਾਲੇ ਭੀਮ-ਯੂਪੀਆਈ ਲੈਣਦੇਣ (ਪੀ2ਐੱਮ) ਨੂੰ ਹੁਲਾਰਾ ਦੇਣ ਦੇ ਲਈ ਪ੍ਰੋਤਸਾਹਨ ਯੋਜਨਾ ਨੂੰ ਪ੍ਰਵਾਨਗੀ ਦਿੱਤੀ
March 19th, 04:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਅੱਜ ਵਿੱਤ ਵਰ੍ਹੇ 2024-25 ਦੇ ਲਈ ‘ਵਿਅਕਤੀ ਤੋਂ ਵਪਾਰੀ (Person to Merchant (P2M) ਤੱਕ ਘੱਟ ਮੁੱਲ ਵਾਲੇ ਭੀਮ-ਯੂਪੀਆਈ ਲੈਣਦੇਣ ਨੂੰ ਹੁਲਾਰਾ ਦੇਣ ਦੇ ਲਈ ਪ੍ਰੋਤਸਾਹਨ ਯੋਜਨਾ ਨੂੰ ਹੇਠਾਂ ਲਿਖੇ ਰੂਪ ਵਿੱਚ ਪ੍ਰਵਾਨਗੀ ਦੇ ਦਿੱਤੀ ਹੈ:
ਭਾਰਤ-ਨਿਊਜ਼ੀਲੈਂਡ ਸੰਯੁਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
March 17th, 01:05 pm
ਮੈਂ ਪ੍ਰਧਾਨ ਮੰਤਰੀ ਲਕਸਨ ਅਤੇ ਉਨ੍ਹਾਂ ਦੇ ਪ੍ਰਤੀਨਿਧੀਮੰਡਲ (ਵਫ਼ਦ) ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਪ੍ਰਧਾਨ ਮੰਤਰੀ ਲਕਸਨ ਭਾਰਤ ਨਾਲ ਲੰਬੇ ਸਮੇਂ ਤੋਂ ਜੁੜੇ ਹੋਏ ਹਨ। ਕੁਝ ਦਿਨ ਪਹਿਲੇ, ਔਕਲੈਂਡ (Auckland) ਵਿੱਚ, ਹੋਲੀ ਦੇ ਰੰਗਾਂ ਵਿੱਚ ਰੰਗ ਕੇ ਉਨ੍ਹਾਂ ਨੇ ਜਿਸ ਤਰ੍ਹਾਂ ਉਤਸਵ ਦਾ ਮਾਹੌਲ ਬਣਾਇਆ, ਉਹ ਅਸੀਂ ਸਭ ਨੇ ਦੇਖਿਆ! ਪ੍ਰਧਾਨ ਮੰਤਰੀ ਲਕਸਨ ਦੇ ਨਿਊਜ਼ੀਲੈਂਡ ਵਿੱਚ ਵਸਣ ਵਾਲੇ ਭਾਰਤੀ ਮੂਲ ਦੇ ਲੋਕਾਂ ਦੇ ਪ੍ਰਤੀ ਲਗਾਅ ਨੂੰ ਇਸ ਬਾਤ ਤੋਂ ਭੀ ਦੇਖਿਆ ਜਾ ਸਕਦਾ ਹੈ, ਕਿ ਉਨ੍ਹਾਂ ਦੇ ਨਾਲ ਇੱਕ ਬੜਾ community delegation ਭੀ ਭਾਰਤ ਆਇਆ ਹੈ। ਉਨ੍ਹਾਂ ਜਿਹੇ ਯੁਵਾ, ਊਰਜਾਵਾਨ ਅਤੇ ਪ੍ਰਤਿਭਾਸ਼ਾਲੀ ਲੀਡਰ ਦਾ ਇਸ ਵਰ੍ਹੇ Raisina Dialogue ਦਾ ਮੁੱਖ ਮਹਿਮਾਨ ਹੋਣਾ ਸਾਡੇ ਲਈ ਖੁਸ਼ੀ ਦੀ ਬਾਤ ਹੈ।
ਭਾਰਤ –ਮੌਰੀਸ਼ਸ ਸੰਯੁਕਤ ਪ੍ਰੈੱਸ ਸਟੇਟਮੈਂਟ ਦੇ ਦੌਰਾਨ ਪ੍ਰਧਾਨ ਮੰਤਰੀ ਦੀ ਪ੍ਰੈੱਸ ਸਟੇਟਮੈਂਟ
March 12th, 12:30 pm
140 ਕਰੋੜ ਭਾਰਤੀਆਂ ਦੀ ਤਰਫੋਂ, ਮੈਂ ਮੌਰੀਸ਼ਸ ਦਾ ਸਾਰੇ ਨਾਗਰਿਕਾਂ ਨੂੰ ਰਾਸ਼ਟਰੀ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੰਦਾ ਹਾਂ। ਇਹ ਮੇਰੇ ਲਈ ਬਹੁਤ ਸੁਭਾਗ ਦੀ ਗੱਲ ਹੈ ਕਿ ਮੈਨੂੰ ਦੁਬਾਰਾ ਮੌਰੀਸ਼ਸ ਦੇ National Day ‘ਤੇ ਆਉਣ ਦਾ ਮੌਕਾ ਮਿਲ ਰਿਹਾ ਹੈ। ਇਸ ਲਈ ਮੈਂ ਪ੍ਰਧਾਨ ਮੰਤਰੀ ਨਵੀਨਚੰਦ੍ਰ ਰਾਮਗੁਲਾਮ ਜੀ ਦਾ ਅਤੇ ਮੌਰੀਸ਼ਸ ਸਰਕਾਰ ਦਾ ਆਭਾਰ ਵਿਅਕਤ ਕਰਦਾ ਹਾਂ।ਮਾਰੀਸ਼ਸ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 06:07 am
ਜਦੋਂ 10 ਵਰ੍ਹੇ ਪਹਿਲਾਂ ਅੱਜ ਦੀ ਹੀ ਮਿਤੀ ਨੂੰ ਮੈਂ ਮਾਰੀਸ਼ਸ ਆਇਆ ਸੀ....ਉਸ ਸਾਲ ਤਦ ਹੋਲੀ ਇੱਕ ਹਫ਼ਤੇ ਪਹਿਲਾਂ ਹੀ ਬੀਤੀ ਸੀ....ਤਦ ਮੈਂ ਭਾਰਤ ਤੋਂ ਫਗੁਆ ਦੀ ਉਮੰਗ ਆਪਣੇ ਨਾਲ ਲਿਆਇਆ ਸੀ..... ਹੁਣ ਇਸ ਵਾਰ ਮਾਰੀਸ਼ਸ ਤੋਂ ਹੋਲੀ ਦੇ ਰੰਗ ਆਪਣੇ ਨਾਲ ਲੈ ਕੇ ਭਾਰਤ ਜਾਵਾਂਗਾ....ਇੱਕ ਦਿਨ ਬਾਅਦ ਹੀ ਉੱਥੇ ਵੀ ਹੋਲੀ ਹੈ....14 ਤਾਰੀਖ ਨੂੰ ਹਰ ਤਰਫ਼ ਰੰਗ ਹੀ ਰੰਗ ਹੋਵੇਗਾ.........ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
March 11th, 07:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਨਵੀਨਚੰਦਰ ਰਾਮਗੁਲਾਮ ਦੇ ਨਾਲ ਅੱਜ ਟ੍ਰਾਇਨੋਨ ਕਨਵੈਂਨਸ਼ਨ ਸੈਂਟਰ (Trianon Convention Centre) ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਵਿੱਚ ਮੌਰੀਸ਼ਸ ਦੇ ਭਾਰਤੀ ਭਾਈਚਾਰੇ ਅਤੇ ਭਾਰਤ ਦੇ ਮਿੱਤਰਾਂ ਦੀ ਇੱਕ ਸਭਾ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਵਿਦਿਆਰਥੀਆਂ, ਪੇਸ਼ੇਵਰਾਂ, ਸਮਾਜਿਕ-ਸੱਭਿਆਚਾਰਕ ਸੰਗਠਨਾਂ ਅਤੇ ਕਾਰੋਬਾਰ ਜਗਤ ਦੇ ਪ੍ਰਮੁੱਖ ਵਿਅਕਤੀਆਂ ਸਮੇਤ ਭਾਰਤੀ ਪ੍ਰਵਾਸੀਆਂ ਦੀ ਉਤਸ਼ਾਹੀ ਭਾਗੀਦਾਰੀ ਰਹੀ। ਇਸ ਵਿੱਚ ਮੌਰੀਸ਼ਸ ਦੇ ਕਈ ਮੰਤਰੀ, ਸੰਸਦ ਮੈਂਬਰ ਅਤੇ ਹੋਰ ਪਤਵੰਤੇ ਵੀ ਸ਼ਾਮਲ ਹੋਏ।ਪ੍ਰਧਾਨ ਮੰਤਰੀ ਨੇ ਸਹਿਕਾਰਤਾ ਖੇਤਰ ਦੀ ਪ੍ਰਗਤੀ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ
March 06th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 7 ਲੋਕ ਕਲਿਆਣ ਮਾਰਗ ‘ਤੇ ਸਹਿਕਾਰਤਾ ਖੇਤਰ ਦੀ ਪ੍ਰਗਤੀ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਸਹਿਕਾਰਤਾ ਖੇਤਰ ਵਿੱਚ ਤਕਨੀਕੀ ਪ੍ਰਗਤੀ ਰਾਹੀਂ ਪਰਿਵਰਤਨ ਲਿਆਉਣ ਲਈ “ਸਹਕਾਰ ਸੇ ਸਮ੍ਰਿੱਧੀ” ਨੂੰ ਹੁਲਾਰਾ ਦੇਣਾ, ਸਹਿਕਾਰਤਾ ਵਿੱਚ ਨੌਜਵਾਨਾਂ ਅਤੇ ਮਹਿਲਾਵਾਂ ਦੀ ਭਾਗੀਦਾਰੀ ਵਧਾਉਣ ਦੀਆਂ ਯੋਜਨਾਵਾਂ ਅਤੇ ਸਹਿਕਾਰਤਾ ਮੰਤਰਾਲੇ ਦੀਆਂ ਵਿਭਿੰਨ ਪਹਿਲਕਦਮੀਆਂ ‘ਤੇ ਚਰਚਾ ਕੀਤੀ ਗਈ।NXT ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 01st, 11:00 am
ਆਈ ਟੀਵੀ ਨੈੱਟਵਰਕ ਦੇ ਫਾਉਂਡਰ ਅਤੇ ਸੰਸਦ ਵਿੱਚ ਮੇਰੇ ਸਾਥੀ ਕਾਤਿਰਕਯ ਸ਼ਰਮਾ ਜੀ, ਨੈੱਟਵਰਕ ਦੀ ਪੂਰੀ ਟੀਮ , ਦੇਸ਼ - ਵਿਦੇਸ਼ ਤੋਂ ਆਏ ਸਾਰੇ ਮਹਿਮਾਨ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨਐੱਕਸਟੀ ਕਨਕਲੇਵ ਵਿੱਚ ਹਿੱਸਾ ਲਿਆ
March 01st, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਐੱਨਐਕਸਟੀ ਕਨਕਲੇਵ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਪਸਥਿਤ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਨਿਊਜ਼ਐਕਸ ਵਰਲਡ ਦੇ ਲਾਂਚ ‘ਤੇ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਸ ਨੈੱਟਵਰਕ ਵਿੱਚ ਹਿੰਦੀ, ਅੰਗ੍ਰੇਜੀ ਅਤੇ ਵਿਭਿੰਨ ਖੇਤਰੀ ਭਾਸ਼ਾਵਾਂ ਦੇ ਚੈਨਲ ਸ਼ਾਮਲ ਹਨ ਅਤੇ ਅੱਜ ਇਹ ਗਲੋਬਲ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਈ ਫੈਲੋਸ਼ਿਪਸ ਅਤੇ ਸਕਾਲਰਸ਼ਿਪਸ ਦੀ ਸ਼ੁਰੂਆਤ ‘ਤੇ ਵੀ ਆਪਣੇ ਵਿਚਾਰ ਵਿਅਕਤ ਕਰਦੇ ਹੋਏ ਇਨ੍ਹਾਂ ਪ੍ਰੋਗਰਾਮਾਂ ਦੇ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਉੱਦਮੀ ਨਿਖਿਲ ਕਾਮਥ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
January 10th, 02:15 pm
ਕਰੈਕਟ ਸਰ, In depth ਵਿੱਚ ਕਰਦੇ ਹਨ ਜ਼ਿਆਦਾਤਰ ਪੌਡਕਾਸਟ ਜੋ ਅਸੀਂ ਕੀਤਾ ਹੈ .. is about entrepreneurship ਸਾਡੀ ਔਡੀਅੰਸ ਪੂਰੀ ਉਹ category ਹੈ 15-40, ਜਿਨ੍ਹਾਂ ਨੂੰ ਪਹਿਲੀ ਵਾਰ ਐਟਰਪ੍ਰੈਂਯਰਸ਼ਿਪ ਸਟਾਰਟ ਕਰਨਾ ਹੈ ਤਾਂ ਅਸੀਂ ਕਰਦੇ ਹਾਂ ਆਰਟੀਫੀਸ਼ਿਅਲ ਇੰਟੈਲੀਜੈਂਸ ਬਾਰੇ ਇੱਕ ਐਪੀਸੌਡ ਮੇਟਾ ਬਾਰੇ ਇੱਕ ਐਪੀਸੌਡ ਫਾਰਮਾਸਿਊਟਿਕਲ ਚੀਜਾਂ ਬਾਰੇ ਅਜਿਹੇ ਵੇਰੀ ਸਪੈਸੀਫਿਕ ਸਬਜੇਕਟ ਕਰਦੇ ਹਨ ਅਤੇ ਅਤੇ ਇੱਕ ਚੀਜ਼ ਅਸੀਂ ਹੁਣੇ ਸ਼ੁਰੂ ਕੀਤੀ ਹੈ People , ਜਿਸ ਵਿੱਚ ਅਸੀਂ ਬਿਲ ਗੇਟ੍ਸ ਅਜਿਹੇ ਕੁਝ ਲੋਕਾਂ ਦੇ ਨਾਲ ਗੱਲਾਂ ਕੀਤੀਆਂ ਹਨ but again very specific to the industry they belong to .ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪਣੇ ਪਹਿਲੇ ਪੌਡਕਾਸਟ ਵਿੱਚ ਉਦਯੋਗਪਤੀ ਨਿਖਿਲ ਕਾਮਥ ਨਾਲ ਗੱਲਬਾਤ ਕੀਤੀ
January 10th, 02:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੇ ਪਹਿਲੇ ਪੌਡਕਾਸਟ ਵਿੱਚ ਉੱਦਮੀ ਅਤੇ ਨਿਵੇਸ਼ਕ ਨਿਖਿਲ ਕਾਮਥ ਨਾਲ ਵੱਖ-ਵੱਖ ਵਿਸ਼ਿਆਂ 'ਤੇ ਗੱਲਬਾਤ ਕੀਤੀ। ਆਪਣੇ ਬਚਪਨ ਬਾਰੇ ਪੁੱਛੇ ਜਾਣ 'ਤੇ ਪ੍ਰਧਾਨ ਮੰਤਰੀ ਨੇ ਆਪਣੇ ਸ਼ੁਰੂਆਤੀ ਜੀਵਨ ਦੇ ਤਜ਼ਰਬੇ ਸਾਂਝੇ ਕੀਤੇ ਅਤੇ ਉੱਤਰੀ ਗੁਜਰਾਤ ਦੇ ਮੇਹਸਾਣਾ ਜ਼ਿਲ੍ਹੇ ਦੇ ਛੋਟੇ ਜਿਹੇ ਕਸਬੇ ਵਡਨਗਰ ਵਿੱਚ ਆਪਣੀਆਂ ਜੜ੍ਹਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਗਾਇਕਵਾੜ ਰਾਜ ਦਾ ਇੱਕ ਸ਼ਹਿਰ, ਵਡਨਗਰ, ਸਿੱਖਿਆ ਪ੍ਰਤੀ ਆਪਣੀ ਵਚਨਬੱਧਤਾ ਲਈ ਜਾਣਿਆ ਜਾਂਦਾ ਸੀ, ਜਿਸ ਵਿੱਚ ਇੱਕ ਤਲਾਬ, ਡਾਕਘਰ ਅਤੇ ਲਾਇਬ੍ਰੇਰੀ ਵਰਗੀਆਂ ਜ਼ਰੂਰੀ ਸਹੂਲਤਾਂ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਗਾਇਕਵਾੜ ਰਾਜ ਪ੍ਰਾਇਮਰੀ ਸਕੂਲ ਅਤੇ ਭਾਗਵਤਾਚਾਰਯਾ ਨਾਰਾਇਣਾਚਾਰਯਾ ਹਾਈ ਸਕੂਲ ਵਿੱਚ ਆਪਣੇ ਸਕੂਲ ਦੇ ਦਿਨਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਇੱਕ ਦਿਲਚਸਪ ਕਿੱਸਾ ਸਾਂਝਾ ਕੀਤਾ ਕਿ ਕਿਵੇਂ ਉਨ੍ਹਾਂ ਨੇ ਇੱਕ ਵਾਰ ਚੀਨੀ ਦੂਤਾਵਾਸ ਨੂੰ ਚੀਨੀ ਦਾਰਸ਼ਨਿਕ ਜ਼ੁਆਨਜ਼ਾਂਗ 'ਤੇ ਬਣੀ ਇੱਕ ਫਿਲਮ ਬਾਰੇ ਲਿਖਿਆ ਸੀ, ਜਿਨ੍ਹਾਂ ਨੇ ਵਡਨਗਰ ਵਿੱਚ ਕਾਫੀ ਸਮਾਂ ਬਿਤਾਇਆ ਸੀ। ਉਨ੍ਹਾਂ ਨੇ 2014 ਦੇ ਇੱਕ ਅਨੁਭਵ ਦਾ ਵੀ ਜ਼ਿਕਰ ਕੀਤਾ ਜਦੋਂ ਉਹ ਭਾਰਤ ਦੇ ਪ੍ਰਧਾਨ ਮੰਤਰੀ ਬਣੇ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਗੁਜਰਾਤ ਅਤੇ ਵਡਨਗਰ ਦਾ ਦੌਰਾ ਕਰਨ ਦੀ ਇੱਛਾ ਪ੍ਰਗਟ ਕੀਤੀ ਸੀ ਅਤੇ ਰਾਸ਼ਟਰਪਤੀ ਨੇ ਜ਼ੁਆਨਜ਼ਾਂਗ ਅਤੇ ਉਨ੍ਹਾਂ ਦੇ ਦੋਵਾਂ ਜੱਦੀ ਸ਼ਹਿਰਾਂ ਵਿਚਕਾਰ ਇਤਿਹਾਸਕ ਸਬੰਧ ਦਾ ਹਵਾਲਾ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਇਹ ਸਬੰਧ ਦੋਵਾਂ ਦੇਸ਼ਾਂ ਵਿਚਕਾਰ ਸਾਂਝੀ ਵਿਰਾਸਤ ਅਤੇ ਮਜ਼ਬੂਤ ਸਬੰਧਾਂ ਨੂੰ ਉਜਾਗਰ ਕਰਦਾ ਹੈ।ਸਾਹਿਬਾਬਾਦ ਆਰਆਰਟੀਐੱਸ ਸਟੇਸ਼ਨ ਤੋਂ ਨਿਊ ਅਸ਼ੋਕ ਨਗਰ ਆਰਆਰਟੀਐੱਸ ਸਟੇਸ਼ਨ ਤੱਕ ਨਮੋ ਭਾਰਤ ਟ੍ਰੇਨ ਦੀ ਸਵਾਰੀ ਦੌਰਾਨ ਵਿਦਿਆਰਥੀਆਂ ਅਤੇ ਟ੍ਰੇਨ ਲੋਕੋ ਪਾਇਲਟਾਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ ਪਾਠ
January 05th, 08:50 pm
जिद है, जिद है एक सूर्य उगाना है, अम्बर से ऊँचा जाना हैਭਾਰਤ ਗ੍ਰਾਮੀਣ ਮਹੋਤਸਵ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 04th, 11:15 am
ਮੰਚ ’ਤੇ ਵਿਰਾਜਮਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਜੀ, ਵਿੱਤ ਰਾਜ ਮੰਤਰੀ ਪੰਕਜ ਚੌਧਰੀ ਜੀ, ਇੱਥੇ ਉਪਸਥਿਤ, ਨਾਬਾਰਡ ਦੇ ਸੀਨੀਅਰ ਮੈਨੇਜਮੇਂਟ ਦੇ ਮੈਂਬਰ, ਸੇਲਫ ਹੇਲਪ ਗਰੁੱਖ ਦੇ ਮੈਂਬਰ, ਕੋਪਰੇਟਿਵ ਬੈਂਕਾਂ ਦੇ ਮੈਂਬਰ, ਕਿਸਾਨ ਉਤਪਾਦ ਸੰਘ- FPO’s ਦੇ ਮੈਂਬਰ, ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,PM Modi inaugurates the Grameen Bharat Mahotsav 2025
January 04th, 10:59 am
PM Modi inaugurated Grameen Bharat Mahotsav in Delhi. He highlighted the launch of campaigns like the Swamitva Yojana, through which people in villages are receiving property papers. He remarked that over the past 10 years, several policies have been implemented to promote MSMEs and also mentioned the significant contribution of cooperatives in transforming the rural landscape.ਕੁਵੈਤ ਵਿੱਚ ਭਾਰਤੀ ਸਮੁਦਾਇ ਦੇ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 21st, 06:34 pm
ਹੁਣੇ ਦੋ ਢਾਈ ਘੰਟੇ ਪਹਿਲੇ ਹੀ ਮੈਂ ਕੁਵੈਤ ਪਹੁੰਚਿਆ ਹਾਂ ਅਤੇ ਜਦੋਂ ਤੋਂ ਇੱਥੇ ਕਦਮ ਰੱਖਿਆ ਹੈ ਤਦ ਤੋਂ ਹੀ ਚਾਰੋਂ ਤਰਫ਼ ਇੱਕ ਅਲੱਗ ਹੀ ਆਪਣਾਪਣ(ਅਪਣੱਤ), ਇੱਕ ਅਲੱਗ ਹੀ ਗਰਮਜੋਸ਼ੀ ਮਹਿਸੂਸ ਕਰ ਰਿਹਾ ਹਾਂ। ਆਪ (ਤੁਸੀਂ) ਸਭ ਭਾਰਤ ਦੇ ਅਲੱਗ-ਅਲੱਗ ਰਾਜਾਂ ਤੋਂ ਆਏ ਹੋ। ਲੇਕਿਨ ਆਪ (ਤੁਹਾਨੂੰ) ਸਭ ਨੂੰ ਦੇਖ ਕੇ ਐਸਾ ਲਗ ਰਿਹਾ ਹੈ ਜਿਵੇਂ ਮੇਰੇ ਸਾਹਮਣੇ ਮਿਨੀ ਹਿੰਦੁਸਤਾਨ ਉਮੜ ਆਇਆ ਹੈ। ਇੱਥੇ ਨੌਰਥ ਸਾਊਥ ਈਸਟ ਵੈਸਟ ਹਰ ਖੇਤਰ ਦੇ ਅਲੱਗ ਅਲੱਗ ਭਾਸ਼ਾ ਬੋਲੀ ਬੋਲਣ ਵਾਲੇ ਲੋਕ ਮੇਰੇ ਸਾਹਮਣੇ ਨਜ਼ਰ ਆ ਰਹੇ ਹਨ। ਲੇਕਿਨ ਸਭ ਦੇ ਦਿਲ ਵਿੱਚ ਇੱਕ ਹੀ ਗੂੰਜ ਹੈ। ਸਭ ਦੇ ਦਿਲ ਵਿੱਚ ਇੱਕ ਹੀ ਗੂੰਜ ਹੈ - ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈIਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੁਵੈਤ ਵਿੱਚ ‘ਹਲਾ ਮੋਦੀ’ ਸਮਾਗਮ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ
December 21st, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਵੈਤ ਦੇ ਸ਼ੇਖ ਸਾਦ ਅਲ-ਅਬਦੁੱਲ੍ਹਾ ਇਨਡੋਰ ਸਪੋਰਟਸ ਕੰਪਲੈਕਸ ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ‘ਹਲਾ ਮੋਦੀ’ ਵਿੱਚ ਭਾਰਤੀ ਸਮੁਦਾਇ ਦੇ ਇੱਕ ਬੜੇ ਸਮੂਹ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਕੁਵੈਤ ਦੇ ਸਮੁਦਾਇ ਦੇ ਵਿਭਿੰਨ ਹਿੱਸਿਆਂ ਦੀ ਨੁਮਾਇੰਦਗੀ ਕਰਨ ਵਾਲੇ ਭਾਰਤੀ ਨਾਗਰਿਕ ਸ਼ਾਮਲ ਹੋਏ।ਰਾਜਸਥਾਨ ਦੇ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 11:00 am
ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਬਾਗੜੇ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਜੀ ਸ਼ਰਮਾ, ਰਾਜਸਥਾਨ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਇੰਡਸਟ੍ਰੀ ਦੇ ਸਾਥੀ, ਵਿਭਿੰਨ ਐਂਬੇਸੇਡਰਸ, ਦੂਤਾਵਾਸਾਂ ਦੇ ਪ੍ਰਤੀਨਿਧੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ ਦਾ ਉਦਘਾਟਨ ਕੀਤਾ
December 09th, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈਪੁਰ, ਰਾਜਸਥਾਨ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਅਤੇ ਰਾਜਸਥਾਨ ਗਲੋਬਲ ਬਿਜ਼ਨਿਸ ਐਕਸਪੋ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਜਸਥਾਨ ਦੀ ਸਫ਼ਲਤਾ ਦੀ ਦਿਸ਼ਾ ਵਿੱਚ ਅੱਜ ਇੱਕ ਹੋਰ ਵਿਸ਼ੇਸ ਦਿਨ ਹੈ। ਗੁਲਾਬੀ ਨਗਰ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਲਈ ਉਨ੍ਹਾਂ ਨੇ ਉਦਯੋਗ ਅਤੇ ਵਪਾਰ ਜਗਤ ਦੇ ਦਿੱਗਜਾਂ, ਨਿਵੇਸ਼ਕਾਂ ਅਤੇ ਵਫਦਾਂ ਨੂੰ ਵਧਾਈ ਦਿੱਤੀ। ਇਸ ਸ਼ਾਨਦਾਰ ਆਯੋਜਨ ਦੇ ਲਈ ਉਨ੍ਹਾਂ ਨੇ ਰਾਜਸਥਾਨ ਸਰਕਾਰ ਨੂੰ ਵੀ ਵਧਾਈ ਦਿੱਤੀ।ਪ੍ਰਵਾਸੀ ਭਾਰਤੀਆਂ ਨੇ ਵੱਖ-ਵੱਖ ਦੇਸ਼ਾਂ ਵਿੱਚ ਆਪਣੀ ਪਹਿਚਾਣ ਬਣਾਈ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
November 24th, 11:30 am
ਮਨ ਕੀ ਬਾਤ ਦੇ 116ਵੇਂ ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਐੱਨਸੀਸੀ ਦਿਵਸ ਦੇ ਮਹੱਤਵ ‘ਤੇ ਚਰਚਾ ਕੀਤੀ, ਜਿਸ ਵਿੱਚ ਐੱਨਸੀਸੀ ਕੈਡਿਟਾਂ ਦੇ ਵਿਕਾਸ ਅਤੇ ਆਪਦਾ ਰਾਹਤ ਵਿੱਚ ਉਨ੍ਹਾਂ ਦੀ ਭੂਮਿਕਾ ‘ਤੇ ਪ੍ਰਕਾਸ਼ ਪਾਇਆ ਗਿਆ। ਉਨ੍ਹਾਂ ਨੇ ਵਿਕਸਿਤ ਭਾਰਤ ਦੇ ਲਈ ਯੁਵਾ ਸਸ਼ਕਤੀਕਰਣ 'ਤੇ ਜ਼ੋਰ ਦਿੱਤਾ ਅਤੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ ਬਾਰੇ ਗੱਲ ਕੀਤੀ। ਉਨ੍ਹਾਂ ਨੇ ਸੀਨੀਅਰ ਸਿਟੀਜ਼ਨਾਂ ਨੂੰ ਡਿਜੀਟਲ ਕ੍ਰਾਂਤੀ ਦਾ ਹਿੱਸਾ ਬਣਨ ਵਿੱਚ ਮਦਦ ਕਰਨ ਵਾਲੇ ਨੌਜਵਾਨਾਂ ਅਤੇ 'ਏਕ ਪੇੜ ਮਾਂ ਕੇ ਨਾਮ' ਅਭਿਯਾਨ ਦੀ ਸਫ਼ਲਤਾ ਦੀਆਂ ਪ੍ਰੇਰਕ ਕਹਾਣੀਆਂ ਵੀ ਸਾਂਝੀਆਂ ਕੀਤੀਆਂ।ਪ੍ਰਧਾਨ ਮੰਤਰੀ ਨੇ ਸੂਰੀਨਾਮ (Suriname) ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
November 21st, 10:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਗੁਯਾਨਾ ਵਿਖੇ ਜੌਰਜਟਾਊਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸੰਮੇਲਨ ਦੇ ਮੌਕੇ ’ਤੇ ਸੂਰੀਨਾਮ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਚੰਦ੍ਰਿਕਾਪ੍ਰਸਾਦ ਸੰਤੋਖੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 10:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਗੁਆਨਾ ਦੇ ਜਾਰਜਟਾਊਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੇ ਅਵਸਰ ‘ਤੇ ਤ੍ਰਿਨੀਦਾਦ ਅਤੇ ਟੋਬੈਗੋ ਦੇ ਪ੍ਰਧਾਨ ਮੰਤਰੀ ਮਹਾਮਹਿਮ ਡਾ. ਕੀਥ ਰੋਲੇ ਨਾਲ ਮੁਲਾਕਾਤ ਕੀਤੀ।