To protect Jharkhand's identity, a BJP government is necessary: PM Modi in Gumla
November 10th, 04:21 pm
Kickstarting his rally of the day in Gumla, Jharkhand, PM Modi said, Under Atal Ji's leadership, the BJP government created the states of Jharkhand and Chhattisgarh and established a separate ministry for the tribal community. Since you gave me the opportunity to serve in 2014, many historic milestones have been achieved. Our government declared Birsa Munda's birth anniversary as Janjatiya Gaurav Diwas, and this year marks his 150th birth anniversary. Starting November 15, we will celebrate the next year as Janjatiya Gaurav Varsh nationwide.PM Modi captivates crowds with impactful speeches in Jharkhand’s Bokaro & Gumla
November 10th, 01:00 pm
Jharkhand’s campaign heats up as PM Modi’s back-to-back rallies boost enthusiasm across the state. Ahead of the first phase of Jharkhand’s assembly elections, PM Modi today addressed two mega rallies in Bokaro and Gumla. He said that there is only one echo among the people of the state that: ‘Roti, Beti, Maati ki pukar, Jharkhand mein BJP-NDA Sarkar,’ and people want BJP-led NDA to come to power in the assembly polls.”ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮਹਾਮਹਿਮ ਡੋਨਾਲਡ ਟ੍ਰੰਪ ਨੂੰ ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ ਹਾਸਲ ਕਰਨ ’ਤੇ ਵਧਾਈ ਦਿੱਤੀ
November 06th, 11:30 pm
ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੀ ਸ਼ਾਨਦਾਰ ਅਤੇ ਜ਼ਬਰਦਸਤ ਜਿੱਤ ਉਨ੍ਹਾਂ ਪ੍ਰਤੀ ਅਮਰੀਕੀ ਜਨਤਾ ਦੇ ਗਹਿਰੇ ਵਿਸ਼ਵਾਸ ਨੂੰ ਦਰਸਾਉਂਦੀ ਹੈਮੇਰੇ ਦੋਸਤ, ਰਾਸ਼ਟਰਪਤੀ ਡੋਨਾਲਡ ਟ੍ਰੰਪ ਦੇ ਨਾਲ ਬਹੁਤ ਚੰਗੀ ਗੱਲਬਾਤ ਹੋਈ: ਪ੍ਰਧਾਨ ਮੰਤਰੀ ਨਰੇਂਦਰ ਮੋਦੀ
November 06th, 10:50 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੇਂ ਚੁਣੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ ‘ਤੇ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਵਿਭਿੰਨ ਖੇਤਰਾਂ ਵਿੱਚ ਭਾਰਤ-ਅਮਰੀਕਾ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਇੱਕ ਵਾਰ ਫਿਰ ਮਿਲ ਕੇ ਕੰਮ ਕਰਨ ਦੇ ਲਈ ਤਤਪਰ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਦੀ ਜਿੱਤ ਵਿੱਚ ਡੋਨਾਲਡ ਟ੍ਰੰਪ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ
November 06th, 01:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਅੱਜ ਡੋਨਾਲਡ ਟ੍ਰੰਪ ਦੀ ਇਤਿਹਾਸਿਕ ਜਿੱਤ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਭਾਰਤ-ਅਮਰੀਕਾ ਵਿਆਪਕ ਆਲਮੀ ਅਤੇ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਨਵੇਂ ਸਿਰੇ ਤੋਂ ਸਹਿਯੋਗ ਵਧਾਉਣ ਲਈ ਤਿਆਰ ਹਨ।ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਣਵ ਨੇ ASPI ਦੇ ਕ੍ਰਿਟੀਕਲ ਟੈਕਨੋਲੋਜੀ ਟ੍ਰੈਕਰ ਵਿੱਚ ਚੋਟੀ ਦੇ ਪੰਜ ਦੇਸ਼ਾਂ ਵਿੱਚ ਭਾਰਤ ਦੀ ਮੌਜੂਦਗੀ ਦੀ ਸ਼ਲਾਘਾ ਕੀਤੀ
October 03rd, 07:35 pm
ASPI ਕ੍ਰਿਟੀਕਲ ਟੈਕਨੋਲੋਜੀ ਟ੍ਰੈਕਰ ਦੇ ਅਨੁਸਾਰ, 64 ਵਿੱਚੋਂ 45 ਟੈਕਨੋਲੋਜੀਜ਼ ਦੇ ਮਾਮਲੇ ਵਿੱਚ ਭਾਰਤ ਹੁਣ ਚੋਟੀ ਦੇ ਪੰਜ ਦੇਸ਼ਾਂ ਵਿੱਚ ਸ਼ਾਮਲ ਹੈ। ਇਹ ਸਟਡੀ ਕ੍ਰਿਟੀਕਲ ਟੈਕਨੋਲੋਜੀ ਦੇ ਡਿਵੈਲਪਮੈਂਟ ਨੂੰ ਟ੍ਰੈਕ ਕਰਦੀ ਹੈ, ਜਿਸ ਵਿੱਚ ਸਾਇੰਟਿਫਿਕ ਅਤੇ ਰਿਸਰਚ ਦੀਆਂ ਸਫ਼ਲਤਾਵਾਂ ਪ੍ਰਾਪਤ ਕਰਨ ਦੀ ਦੌੜ ਅਤੇ ਗਲੋਬਲ ਟੈਲੰਟ ਨੂੰ ਬਣਾਈ ਰੱਖਣ ਦੀ ਸਮਰੱਥਾ ਸ਼ਾਮਲ ਹੈ। ਸਟਡੀ ਵਿੱਚ ਉਨ੍ਹਾਂ ਅਹਿਮ ਤੱਤਾਂ ਨੂੰ ਵੀ ਦਰਜ ਕੀਤਾ ਗਿਆ ਹੈ ਜੋ ਦੁਨੀਆ ਦੀਆਂ ਸਭ ਤੋਂ ਮਹੱਤਵਪੂਰਨ ਟੈਕਨੋਲੋਜੀਜ਼ ਦੇ ਡਿਵੈਲਪਮੈਂਟ ਅਤੇ ਕੰਟਰੋਲ ਦਾ ਸਮਰਥਨ ਕਰਦੇ ਹਨ, ਅਤੇ ਇਹ ਵੀ ਦਰਸਾਇਆ ਗਿਆ ਹੈ ਕਿ ਇਹ ਕਿਸੇ ਦੇਸ਼ ਦੀ ਆਰਥਿਕ ਸਮਰੱਥਾ ਨਾਲ ਕਿਵੇਂ ਮੇਲ ਖਾਂਦੇ ਹਨ।'ਮਨ ਕੀ ਬਾਤ' ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਐਂਕਰ ਹਨ: ਪ੍ਰਧਾਨ ਮੰਤਰੀ ਮੋਦੀ
September 29th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਸਾਨੂੰ ਇਕ ਵਾਰ ਫਿਰ ਜੁੜਨ ਦਾ ਮੌਕਾ ਮਿਲਿਆ ਹੈ। ਅੱਜ ਦਾ ਇਹ ਐਪੀਸੋਡ ਮੈਨੂੰ ਭਾਵੁਕ ਕਰਨ ਵਾਲਾ ਹੈ। ਮੈਂ ਬਹੁਤ ਸਾਰੀਆਂ ਪੁਰਾਣੀਆਂ ਯਾਦਾਂ ਨਾਲ ਘਿਰ ਰਿਹਾ ਹਾਂ - ਕਾਰਣ ਇਹ ਹੈ ਕਿ ‘ਮਨ ਦੀ ਬਾਤ’ ਦੀ ਸਾਡੀ ਇਸ ਯਾਤਰਾ ਨੂੰ 10 ਸਾਲ ਪੂਰੇ ਹੋ ਰਹੇ ਹਨ। 10 ਸਾਲ ਪਹਿਲਾਂ ‘ਮਨ ਕੀ ਬਾਤ’ ਦੀ ਸ਼ੁਰੂਆਤ 3 ਅਕਤੂਬਰ ਨੂੰ ਦੁਸਹਿਰੇ ਦੇ ਦਿਨ ਹੋਈ ਸੀ ਅਤੇ ਇਹ ਇੰਨਾ ਪਵਿੱਤਰ ਸੰਯੋਗ ਹੈ ਕਿ ਇਸ ਸਾਲ 3 ਅਕਤੂਬਰ ਨੂੰ ਜਦੋਂ ‘ਮਨ ਕੀ ਬਾਤ’ ਦੇ 10 ਸਾਲ ਪੂਰੇ ਹੋਣਗੇ ਤਾਂ ਨਵਰਾਤਰੇ ਦਾ ਪਹਿਲਾ ਦਿਨ ਹੋਵੇਗਾ। ‘ਮਨ ਕੀ ਬਾਤ’ ਦੀ ਇਸ ਲੰਮੀ ਯਾਤਰਾ ਦੇ ਕਈ ਅਜਿਹੇ ਪੜਾਅ ਹਨ, ਜਿਨ੍ਹਾਂ ਨੂੰ ਮੈਂ ਕਦੇ ਨਹੀਂ ਭੁੱਲ ਸਕਦਾ। ‘ਮਨ ਕੀ ਬਾਤ’ ਦੇ ਕਰੋੜਾਂ ਸਰੋਤੇ ਸਾਡੀ ਇਸ ਯਾਤਰਾ ਦੇ ਅਜਿਹੇ ਸਾਥੀ ਹਨ, ਜਿਨ੍ਹਾਂ ਦਾ ਮੈਨੂੰ ਨਿਰੰਤਰ ਸਹਿਯੋਗ ਮਿਲਦਾ ਰਿਹਾ। ਦੇਸ਼ ਦੇ ਕੋਨੇ-ਕੋਨੇ ਤੋਂ ਉਨ੍ਹਾਂ ਨੇ ਜਾਣਕਾਰੀਆਂ ਉਪਲੱਬਧ ਕਰਵਾਈਆਂ। ‘ਮਨ ਕੀ ਬਾਤ’ ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਸੂਤਰਧਾਰ ਹਨ। ਆਮ ਤੌਰ ’ਤੇ ਇਕ ਧਾਰਨਾ ਬਣ ਗਈ ਹੈ ਕਿ ਜਦੋਂ ਤੱਕ ਚਟਪਟੀਆਂ ਗੱਲਾਂ ਨਾ ਹੋਣ, ਨਕਾਰਾਤਮਕ ਗੱਲਾਂ ਨਾ ਹੋਣ, ਉਦੋਂ ਤੱਕ ਉਸ ਨੂੰ ਜ਼ਿਆਦਾ ਤਵੱਜੋ ਨਹੀਂ ਮਿਲਦੀ। ਲੇਕਿਨ ‘ਮਨ ਕੀ ਬਾਤ’ ਨੇ ਸਾਬਿਤ ਕੀਤਾ ਹੈ ਕਿ ਦੇਸ਼ ਦੇ ਲੋਕਾਂ ਵਿੱਚ ਪੋਜ਼ਿਟਿਵ ਜਾਣਕਾਰੀ ਦੀ ਕਿੰਨੀ ਭੁੱਖ ਹੈ। ਪੋਜ਼ਿਟਿਵ ਗੱਲਾਂ, ਪ੍ਰੇਰਣਾ ਨਾਲ ਭਰ ਦੇਣ ਵਾਲੀ ਉਦਾਹਰਣ, ਹੌਂਸਲਾ ਦੇਣ ਵਾਲੀਆਂ ਕਹਾਣੀਆਂ ਲੋਕਾਂ ਨੂੰ ਬਹੁਤ ਪਸੰਦ ਆਉਂਦੀਆਂ ਹਨ। ਜਿਵੇਂ ਇਕ ਪੰਛੀ ਹੁੰਦਾ ਹੈ ‘ਚਕੋਰ’, ਜਿਸ ਬਾਰੇ ਕਿਹਾ ਜਾਂਦਾ ਹੈ ਕਿ ਉਹ ਸਿਰਫ਼ ਬਰਸਾਤ ਦੀ ਬੂੰਦ ਹੀ ਪੀਂਦਾ ਹੈ। ‘ਮਨ ਕੀ ਬਾਤ’ ਵਿੱਚ ਅਸੀਂ ਵੇਖਿਆ ਕਿ ਲੋਕ ਵੀ ‘ਚਕੋਰ’ ਪੰਛੀ ਦੇ ਵਾਂਗ ਦੇਸ਼ ਦੀਆਂ ਪ੍ਰਾਪਤੀਆਂ ਨੂੰ, ਲੋਕਾਂ ਦੀਆਂ ਸਮੂਹਿਕ ਪ੍ਰਾਪਤੀਆਂ ਨੂੰ ਕਿੰਨੇ ਮਾਣ ਨਾਲ ਸੁਣਦੇ ਹਨ। ‘ਮਨ ਕੀ ਬਾਤ’ ਦੀ 10 ਸਾਲ ਦੀ ਯਾਤਰਾ ਨੇ ਇਕ ਅਜਿਹੀ ਮਾਲਾ ਤਿਆਰ ਕੀਤੀ ਹੈ, ਜਿਸ ਵਿੱਚ ਹਰ ਐਪੀਸੋਡ ਦੇ ਨਾਲ ਨਵੀਆਂ ਕਹਾਣੀਆਂ, ਨਵੇਂ ਰਿਕਾਰਡ, ਨਵੀਆਂ ਸ਼ਖਸੀਅਤਾਂ ਜੁੜ ਜਾਂਦੀਆਂ ਹਨ। ਸਾਡੇ ਸਮਾਜ ਵਿੱਚ ਸਮੂਹਿਕਤਾ ਦੀ ਭਾਵਨਾ ਦੇ ਨਾਲ ਜੋ ਵੀ ਕੰਮ ਹੋ ਰਿਹਾ ਹੋਵੇ, ਉਸ ਨੂੰ ‘ਮਨ ਕੀ ਬਾਤ’ ਦੇ ਨਾਲ ਸਨਮਾਨ ਮਿਲਦਾ ਹੈ। ਮੇਰਾ ਮਨ ਵੀ ਉਦੋਂ ਮਾਣ ਨਾਲ ਭਰ ਜਾਂਦਾ ਹੈ, ਜਦੋਂ ਮੈਂ ‘ਮਨ ਕੀ ਬਾਤ’ ਦੇ ਲਈ ਆਈਆਂ ਚਿੱਠੀਆਂ ਨੂੰ ਪੜ੍ਹਦਾ ਹਾਂ। ਸਾਡੇ ਦੇਸ਼ ਵਿੱਚ ਕਿੰਨੇ ਪ੍ਰਤਿਭਾਵਾਨ ਲੋਕ ਹਨ, ਉਨ੍ਹਾਂ ਵਿੱਚ ਦੇਸ਼ ਅਤੇ ਸਮਾਜ ਦੀ ਸੇਵਾ ਕਰਨ ਦਾ ਕਿੰਨਾ ਜਜ਼ਬਾ ਹੈ। ਉਹ ਲੋਕਾਂ ਦੀ ਨਿਰਸੁਆਰਥ ਭਾਵ ਨਾਲ ਸੇਵਾ ਕਰਨ ਵਿੱਚ ਆਪਣਾ ਪੂਰਾ ਜੀਵਨ ਸਮਰਪਿਤ ਕਰ ਦਿੰਦੇ ਹਨ। ਉਨ੍ਹਾਂ ਦੇ ਬਾਰੇ ਜਾਣ ਕੇ ਮੈਂ ਊਰਜਾ ਨਾਲ ਭਰ ਜਾਂਦਾ ਹਾਂ। ‘ਮਨ ਕੀ ਬਾਤ’ ਦੀ ਇਹ ਪੂਰੀ ਪ੍ਰਕਿਰਿਆ ਮੇਰੇ ਲਈ ਅਜਿਹੀ ਹੈ, ਜਿਵੇਂ ਮੰਦਿਰ ਜਾ ਕੇ ਈਸ਼ਵਰ ਦੇ ਦਰਸ਼ਨ ਕਰਨੇ। ‘ਮਨ ਕੀ ਬਾਤ’ ਦੀ ਹਰ ਗੱਲ ਨੂੰ, ਹਰ ਘਟਨਾ ਨੂੰ, ਹਰ ਚਿੱਠੀ ਨੂੰ ਮੈਂ ਯਾਦ ਕਰਦਾ ਹਾਂ ਤਾਂ ਇੰਝ ਲੱਗਦਾ ਹੈ ਕਿ ਮੈਂ ਜਨਤਾ-ਜਨਾਰਦਨ, ਜੋ ਮੇਰੇ ਲਈ ਈਸ਼ਵਰ ਦਾ ਰੂਪ ਹੈ, ਮੈਂ ਉਨ੍ਹਾਂ ਦਾ ਦਰਸ਼ਨ ਕਰ ਰਿਹਾ ਹਾਂ।Voting for Congress means putting Haryana's stability and development at risk: PM Modi in Sonipat
September 25th, 12:48 pm
Initiating his speech at the Sonipat mega rally, PM Modi said, “As election day approaches, the Congress party is visibly weakening, struggling to maintain momentum, in stark contrast, the BJP is gaining widespread support throughout Haryana.” “The growing enthusiasm for the BJP is evident, with the people rallying behind the slogan – Phir Ek Baar, BJP Sarkar,” he further added.PM Modi addresses a massive gathering in Sonipat, Haryana
September 25th, 12:00 pm
Initiating his speech at the Sonipat mega rally, PM Modi said, “As election day approaches, the Congress party is visibly weakening, struggling to maintain momentum, in stark contrast, the BJP is gaining widespread support throughout Haryana.” “The growing enthusiasm for the BJP is evident, with the people rallying behind the slogan – Phir Ek Baar, BJP Sarkar,” he further added.ਪ੍ਰਧਾਨ ਮੰਤਰੀ ਨੇ ਯੂਕ੍ਰੇਨ ਦੇ ਰਾਸ਼ਟਰਪਤੀ ਨਾਲ ਮੀਟਿੰਗ ਕੀਤੀ
September 24th, 03:57 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 23 ਸਤੰਬਰ 2024 ਨੂੰ ਨਿਊਯਾਰਕ ਵਿੱਚ ‘ਸਮਿਟ ਆਫ ਦਿ ਫਿਊਚਰ’ ਦੇ ਅਵਸਰ ‘ਤੇ ਯੂਕ੍ਰੇਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵੋਲੋਡੀਮੀਰ ਜ਼ੈਲੇਂਸਕੀ (Mr. Volodymyr Zelenskyy) ਦੇ ਨਾਲ ਵੱਖਰੇ ਤੌਰ ‘ਤੇ ਦੁਵੱਲੀ ਮੀਟਿੰਗ ਕੀਤੀ।ਪ੍ਰਧਾਨ ਮੰਤਰੀ ਦੀ ਵੀਅਤਨਾਮ ਦੇ ਸਟੇਟ ਪ੍ਰੈਜ਼ੀਡੈਂਟ ਅਤੇ ਪਾਰਟੀ ਜਨਰਲ ਸਕੱਤਰ ਨਾਲ ਮੁਲਾਕਾਤ
September 24th, 12:27 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 23 ਸਤੰਬਰ, 2024 ਨੂੰ ਨਿਊਯਾਰਕ ਵਿੱਚ ਯੂਐੱਨਜੀਏ ਵਿੱਚ ‘ਫਿਊਚਰ ਐਟ ਉਂਗਾ’ (Future at UNGA) ਮੌਕੇ ਵੀਅਤਨਾਮ ਦੀ ਕਮਿਊਨਿਸਟ ਪਾਰਟੀ ਦੇ ਜਨਰਲ ਸਕੱਤਰ ਅਤੇ ਵੀਅਤਨਾਮ ਦੇ ਸਮਾਜਵਾਦੀ ਗਣਰਾਜ ਦੇ ਰਾਜ ਪ੍ਰਧਾਨ ਮਹਾਮਹਿਮ ਸ਼੍ਰੀ ਟੋ ਲੈਮ (Mr. To Lam) ਨਾਲ ਮੁਲਾਕਾਤ ਕੀਤੀ।Success of Humanity lies in our collective strength, not in the battlefield: PM Modi at UN Summit
September 23rd, 09:32 pm
Prime Minister Narendra Modi addressed the 'Summit of the Future' at the United Nations in New York, advocating for a human-centric approach to global peace, development, and prosperity. He highlighted India's success in lifting 250 million people out of poverty, expressed solidarity with the Global South, and called for balanced tech regulations. He also emphasized the need for UN Security Council reforms to meet global ambitions.Prime Minister’s Address at the ‘Summit of the Future’
September 23rd, 09:12 pm
Prime Minister Narendra Modi addressed the 'Summit of the Future' at the United Nations in New York, advocating for a human-centric approach to global peace, development, and prosperity. He highlighted India's success in lifting 250 million people out of poverty, expressed solidarity with the Global South, and called for balanced tech regulations. He also emphasized the need for UN Security Council reforms to meet global ambitions.PM Modi meets President of Palestine
September 23rd, 06:32 am
PM Modi met the President of Palestine, H.E. Mahmoud Abbas in New York. The PM reaffirmed India's commitment to supporting the early restoration of peace and stability in the region and discussed ways to further strengthen the friendship with the people of Palestine.PM Modi meets with Crown Prince of Kuwait
September 23rd, 06:30 am
PM Modi met with His Highness Sheikh Sabah Khaled Al-Hamad Al-Mubarak Al-Sabah, Crown Prince of the State of Kuwait, in New York. Prime Minister conveyed that India attaches utmost importance to its bilateral relations with Kuwait. Both leaders recalled the strong historical ties and people-to-people linkages between the two countries.PM Modi meets Prime Minister of Nepal
September 23rd, 06:25 am
PM Modi met PM K.P. Sharma Oli of Nepal in New York. The two leaders reviewed the unique and close bilateral relationship between India and Nepal, and expressed satisfaction at the progress made in perse sectors including development partnership, hydropower cooperation, people-to-people ties, and enhancing connectivity – physical, digital and in the domain of energy.PM Modi attends the CEOs Roundtable
September 23rd, 06:20 am
PM Modi interacted with technology industry leaders in New York. The PM highlighted the economic transformation happening in India, particularly in electronics and information technology manufacturing, semiconductors, biotech and green development. The CEOs expressed their strong interest in investing and collaborating with India.ਭਾਰਤੀ ਡਾਇਸਪੋਰਾ, ਨਿਊਯਾਰਕ, ਅਮਰੀਕਾ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 22nd, 10:00 pm
ਨਮਸਤੇ U.S. ! ਹੁਣ ਆਪਣਾ ਨਮਸਤੇ ਵੀ ਮਲਟੀਨੈਸ਼ਨਲ ਹੋ ਗਿਆ ਹੈ, ਲੋਕਲ ਤੋਂ ਗਲੋਬਲ ਹੋ ਗਿਆ ਹੈ, ਅਤੇ ਇਹ ਸਭ ਆਪ ਨੇ ਕੀਤਾ ਹੈ। ਆਪਣੇ ਦਿਲ ਵਿੱਚ ਭਾਰਤ ਨੂੰ ਵਸਾ ਕੇ ਰੱਖਣ ਵਾਲੇ ਹਰ ਭਾਰਤੀ ਨੇ ਕੀਤਾ ਹੈ।ਪ੍ਰਧਾਨ ਮੰਤਰੀ ਨੇ ਨਿਊਯਾਰਕ ਵਿਖੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
September 22nd, 09:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਿਊਯਾਰਕ ਦੇ ਲੋਂਗ ਆਈਲੈਂਡ (Long Island), ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਰਤੀ ਭਾਈਚਾਰੇ ਦੀ ਇੱਕ ਵਿਸ਼ਾਲ ਸਭਾ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਵਿੱਚ 15,000 ਤੋਂ ਅਧਿਕ ਲੋਕ ਸ਼ਾਮਲ ਹੋਏ।ਪ੍ਰਧਾਨ ਮੰਤਰੀ ਦੀ ਔਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਦੇ ਨਾਲ ਮੁਲਾਕਾਤ
September 22nd, 07:16 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਔਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਐਂਥਨੀ ਅਲਬਾਨੀਜ਼ ਨੇ ਅਮਰੀਕਾ ਦੇ ਵਿਲਮਿੰਗਟਨ ਵਿੱਚ ਛੇਂਵੇਂ ਕੁਆਡ ਸਮਿਟ ਦੌਰਾਨ ਮੁਲਾਕਾਤ ਕੀਤੀ। ਮਈ 2022 ਦੇ ਬਾਅਦ ਤੋਂ ਇਹ ਉਨ੍ਹਾਂ ਦੀ ਨੌਂਵੀਂ ਮੁਲਾਕਾਤ ਸੀ।