Odisha is experiencing unprecedented development: PM Modi in Bhubaneswar
November 29th, 04:31 pm
Prime Minister Narendra Modi addressed a large gathering in Bhubaneswar, Odisha, emphasizing the party's growing success in the state and reaffirming the BJP's commitment to development, public welfare, and strengthening the social fabric of the state.PM Modi's Commitment to Making Odisha a Global Hub of Growth and Opportunity
November 29th, 04:30 pm
Prime Minister Narendra Modi addressed a large gathering in Bhubaneswar, Odisha, emphasizing the party's growing success in the state and reaffirming the BJP's commitment to development, public welfare, and strengthening the social fabric of the state.ਓਡੀਸ਼ਾ ਪਰਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 24th, 08:48 pm
ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਸ਼੍ਰੀਮਾਨ ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਓਡੀਆ ਸਮਾਜ ਸੰਸਥਾ ਦੇ ਪ੍ਰਧਾਨ ਸ਼੍ਰੀ ਸਿਧਾਰਥ ਪ੍ਰਧਾਨ ਜੀ (Shri Siddharth Pradhan), ਓਡੀਆ ਸਮਾਜ ਦੇ ਹੋਰ ਅਧਿਕਾਰੀ, ਓਡੀਸ਼ਾ ਦੇ ਸਾਰੇ ਕਲਾਕਾਰ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਓਡੀਸ਼ਾ ਪਰਵ 2024’ (‘Odisha Parba 2024’) ਸਮਾਰੋਹ ਵਿੱਚ ਹਿੱਸਾ ਲਿਆ
November 24th, 08:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਵਾਹਰ ਲਾਲ ਨਹਿਰੂ ਸਟੇਡੀਅਮ, ਨਵੀਂ ਦਿੱਲੀ ਵਿੱਚ ‘ਓਡੀਸ਼ਾ ਪਰਵ 2024’ (‘Odisha Parba 2024’) ਸਮਾਰੋਹ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਪਸਥਿਤ ਜਨਸਮੂਹ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਸਮਾਗਮ ਵਿੱਚ ਆਏ ਓਡੀਸ਼ਾ ਦੇ ਸਾਰੇ ਭਾਈਆਂ-ਭੈਣਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਇਸ ਵਰ੍ਹੇ ਸਵਭਾਵ ਕਵੀ ਗੰਗਾਧਰ ਮੇਹਰ (Swabhav Kavi Gangadhar Meher) ਦੀ ਪੁਣਯਤਿਥੀ (ਬਰਸੀ) ਦਾ ਸ਼ਤਾਬਦੀ ਵਰ੍ਹਾ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਅਰਪਿਤ ਕੀਤੀ। ਉਨ੍ਹਾਂ ਨੇ ਇਸ ਅਵਸਰ ‘ਤੇ ਭਗਤ ਦਾਸੀਆ ਭੌਰੀ, ਭਗਤ ਸਾਲਬੇਗਾ ਅਤੇ ਉੜੀਆ ਭਾਗਵਤ ਦੇ ਲੇਖਕ ਸ਼੍ਰੀ ਜਗਨਨਾਥ ਦਾਸ (Bhakta Dasia Bhauri, Bhakta Salabega and the writer of Oriya Bhagavatha, Shri Jagannath Das) ਨੂੰ ਭੀ ਸ਼ਰਧਾਂਜਲੀ ਅਰਪਿਤ ਕੀਤੀ।PM to release Hindi Version of Odisha Itihaas by Dr. Harekrushna Mahtab on 9th April 2021
April 07th, 01:56 pm
PM Narendra Modi will release the Hindi translation of the book ‘Odisha Itihaas’ written by ‘Utkal Keshari’ Dr. Harekrushna Mahtab on 9th April 2021 at 12 noon from Ambedkar International Center in New Delhi. The book, available in Odia and English so far, has been translated into Hindi by Shri. Shankarlal Purohit.