Prime Minister Narendra Modi to inaugurate and lay foundation stone of multiple development projects in Delhi
January 04th, 05:00 pm
PM Modi will inaugurate and lay the foundation stone of multiple development projects worth over ₹12,200 crore in Delhi, including the 13 km Delhi-Ghaziabad-Meerut Namo Bharat corridor, the 2.8 km Delhi Metro Phase-IV stretch, and the 26.5 km Rithala-Kundli section. He will also lay the foundation for the Central Ayurveda Research Institute at Rohini. These initiatives will boost regional connectivity and healthcare infrastructure.ਸੰਵਿਧਾਨ ਸਾਡਾ ਮਾਰਗਦਰਸ਼ਕ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
December 29th, 11:30 am
'ਮਨ ਕੀ ਬਾਤ' ਦੇ ਨਵੇਂ ਅੰਕ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਸੰਵਿਧਾਨ ਦੀ 75ਵੀਂ ਵਰ੍ਹੇਗੰਢ ਅਤੇ ਪ੍ਰਯਾਗਰਾਜ ਵਿੱਚ ਮਹਾਕੁੰਭ ਦੀਆਂ ਤਿਆਰੀਆਂ ਸਮੇਤ ਭਾਰਤ ਦੀਆਂ ਉਪਲਬਧੀਆਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਬਸਤਰ ਓਲੰਪਿਕਸ ਦੀ ਸਫ਼ਲਤਾ ਦੀ ਸ਼ਲਾਘਾ ਕੀਤੀ ਅਤੇ ਮਲੇਰੀਆ ਦੇ ਖ਼ਾਤਮੇ ਅਤੇ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਕੈਂਸਰ ਦੇ ਇਲਾਜ ਵਿੱਚ ਹੋਈ ਪ੍ਰਗਤੀ ਜਿਹੀਆਂ ਮਹੱਤਵਪੂਰਨ ਸਿਹਤ ਉਪਲਬਧੀਆਂ ਨੂੰ ਉਜਾਗਰ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਓਡੀਸ਼ਾ ਦੇ ਕਾਲਾਹਾਂਡੀ ਵਿੱਚ ਖੇਤੀਬਾੜੀ ਖੇਤਰ ਵਿੱਚ ਹੋਏ ਸਕਾਰਾਤਮਕ ਬਦਲਾਅ ਦੀ ਵੀ ਸ਼ਲਾਘਾ ਕੀਤੀ।ਸਵਾਮਿਤਵ ਯੋਜਨਾ (SVAMITVA Scheme) ਦੇ ਤਹਿਤ ਪ੍ਰਧਾਨ ਮੰਤਰੀ ਪ੍ਰਾਪਰਟੀ ਮਾਲਕਾਂ ਨੂੰ 50 ਲੱਖ ਤੋਂ ਅਧਿਕ ਪ੍ਰਾਪਰਟੀ ਕਾਰਡ ਵੰਡਣਗੇ
December 26th, 04:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 27 ਦਸੰਬਰ ਨੂੰ ਦੁਪਹਿਰ ਲਗਭਗ 12:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਵਾਮਿਤਵ ਯੋਜਨਾ (SVAMITVA Scheme) ਦੇ ਤਹਿਤ ਪ੍ਰਾਪਰਟੀ ਕਾਰਡ ਵੰਡਣਗੇ। ਇਸ ਪ੍ਰੋਗਰਾਮ ਦੇ ਦੌਰਾਨ 10 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 200 ਜ਼ਿਲ੍ਹਿਆਂ ਦੇ 46,000 ਤੋਂ ਅਧਿਕ ਪਿੰਡਾਂ ਦੇ 50 ਲੱਖ ਤੋਂ ਅਧਿਕ ਪ੍ਰਾਪਰਟੀ ਮਾਲਕਾਂ ਨੂੰ ਪ੍ਰਾਪਰਟੀ ਕਾਰਡ ਪ੍ਰਦਾਨ ਕੀਤੇ ਜਾਣਗੇ।ਪ੍ਰਯਾਗਰਾਜ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 13th, 02:10 pm
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਜੀ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿਤਯਨਾਥ ਜੀ, ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਜੀ, ਬ੍ਰਿਜੇਸ਼ ਪਾਠਕ ਜੀ, ਉੱਤਰ ਪ੍ਰਦੇਸ਼ ਦੇ ਮੰਤਰੀ, ਸਾਂਸਦ ਅਤੇ ਵਿਧਾਇਕ ਸਾਥੀ, ਪ੍ਰਯਾਗਰਾਜ ਦੇ ਮੇਅਰ ਅਤੇ ਜ਼ਿਲ੍ਹਾ ਪੰਚਾਇਤ ਪ੍ਰਧਾਨ, ਹੋਰ ਮਹਾਨੁਭਾਵ, ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਯਾਗਰਾਜ ਵਿੱਚ ਲਗਭਗ 5500 ਕਰੋੜ ਰੁਪਏ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ
December 13th, 02:00 pm
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਦੁਨੀਆ ਦੇ ਸਭ ਤੋਂ ਵੱਡੇ ਸਮਾਗਮਾਂ ਵਿੱਚੋਂ ਇੱਕ ਹੈ ਜਿੱਥੇ 45 ਦਿਨਾਂ ਤੱਕ ਚੱਲਣ ਵਾਲੇ ਮਹਾਯੱਗ ਦੇ ਲਈ ਪ੍ਰਤੀਦਿਨ ਲੱਖਾਂ ਸ਼ਰਧਾਲੂਆਂ ਦਾ ਸੁਆਗਤ ਕੀਤਾ ਜਾਂਦਾ ਹੈ ਅਤੇ ਇਸ ਅਵਸਰ ਦੇ ਲਈ ਇੱਕ ਨਵਾਂ ਸ਼ਹਿਰ ਵਸਾਇਆ ਜਾਂਦਾ ਹੈ। ਪ੍ਰਧਾਨ ਮਤੰਰੀ ਨੇ ਕਿਹਾ ਕਿ ਪ੍ਰਯਾਗਰਾਜ ਦੀ ਧਰਤੀ ‘ਤੇ ਇੱਕ ਨਵਾਂ ਇਤਿਹਾਸ ਲਿਖਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਗਲੇ ਵਰ੍ਹੇ ਹੋਣ ਵਾਲੇ ਮਹਾਕੁੰਭ, ਦੇਸ਼ ਦੀ ਅਧਿਆਤਮਿਕ ਅਤੇ ਸੱਭਿਆਚਾਰ ਪਹਿਚਾਣ ਨੂੰ ਨਵੇਂ ਸ਼ਿਖਰ ‘ਤੇ ਲੈ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਏਕਤਾ ਦੇ ਅਜਿਹੇ ਮਹਾਯੱਗ ਦੀ ਚਰਚਾ ਪੂਰੀ ਦੁਨੀਆ ਵਿੱਚ ਹੋਵੇਗੀ। ਉਨ੍ਹਾਂ ਨੇ ਮਹਾਕੁੰਭ ਦੇ ਸਫ਼ਲ ਆਯੋਜਨ ਦੇ ਲਈ ਲੋਕਾਂ ਨੂੰ ਸ਼ੁਭਾਕਮਾਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ 13 ਦਸੰਬਰ ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ
December 12th, 02:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਦਸੰਬਰ ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ। ਉਹ ਪ੍ਰਯਾਗਰਾਜ ਜਾਣਗੇ ਅਤੇ ਦੁਪਹਿਰ ਕਰੀਬ 12:15 ਵਜੇ ਸੰਗਮ ਸਥਲ ‘ਤੇ ਪੂਜਾ-ਅਰਚਨਾ ਅਤੇ ਦਰਸ਼ਨ ਕਰਨਗੇ। ਇਸ ਤੋਂ ਬਾਅਦ ਦੁਪਹਿਰ ਕਰੀਬ 12:40 ਵਜੇ ਪ੍ਰਧਾਨ ਮੰਤਰੀ ਅਕਸ਼ੈ ਵਟ ਵ੍ਰਿਕਸ਼ (Akshay Vata Vriksh) ਸਥਲ ‘ਤੇ ਪੂਜਾ ਕਰਨਗੇ। ਪ੍ਰਧਾਨ ਮੰਤਰੀ ਉਸ ਤੋਂ ਬਾਅਦ ਹਨੂੰਮਾਨ ਮੰਦਿਰ ਅਤੇ ਸਰਸਵਤੀ ਕੂਪ ਵਿੱਚ ਦਰਸ਼ਨ ਅਤੇ ਪੂਜਾ ਕਰਨਗੇ। ਦੁਪਹਿਰ ਕਰੀਬ 1:30 ਵਜੇ ਉਹ ਮਹਾਕੁੰਭ ਪ੍ਰਦਰਸ਼ਨੀ ਸਥਲ ਦਾ ਦੌਰਾ ਕਰਨਗੇ। ਸ਼੍ਰੀ ਮੋਦੀ ਇਸ ਤੋਂ ਬਾਅਦ ਦੁਪਹਿਰ ਕਰੀਬ 2 ਵਜੇ ਪ੍ਰਯਾਗਰਾਜ ਵਿੱਚ ਲਗਭਗ 5,500 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਲਾਂਚ ਕਰਨਗੇ।ਸਾਡੀ ਸਰਕਾਰ ਲੋਕਾਂ ਲਈ ਉੱਚ-ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਅਤੇ ਹੋਰ ਸਮ੍ਰਿੱਧੀ ਲਈ ਕਨੈਕਟੀਵਿਟੀ ਦੀ ਸ਼ਕਤੀ ਦਾ ਲਾਭ ਉਠਾਉਣ ਲਈ ਕਈ ਕਦਮ ਉਠਾ ਰਹੀ ਹੈ: ਪ੍ਰਧਾਨ ਮੰਤਰੀ
December 09th, 10:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੁਹਰਾਇਆ ਕਿ ਸਰਕਾਰ ਲੋਕਾਂ ਲਈ ਉੱਚ-ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਅਤੇ ਹੋਰ ਸਮ੍ਰਿੱਧੀ ਲਈ ਕਨੈਕਟੀਵਿਟੀ ਦੀ ਸ਼ਕਤੀ ਦਾ ਲਾਭ ਉਠਾਉਣ ਲਈ ਕਈ ਕਦਮ ਉਠਾ ਰਹੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਆਉਣ ਵਾਲਾ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡਾ ਐੱਨਸੀਆਰ ਅਤੇ ਉੱਤਰ ਪ੍ਰਦੇਸ਼ ਲਈ ਕਨੈਕਟੀਵਿਟੀ ਅਤੇ 'ਈਜ਼ ਆਫ ਲਿਵਿੰਗ' ਨੂੰ ਵਧਾਏਗਾ।ਕੈਬਨਿਟ ਨੇ ਦਿੱਲੀ ਮੈਟਰੋ ਫੇਜ IV ਪ੍ਰੋਜੈਕਟ ਦੇ ਰਿਠਾਲਾ-ਕੁੰਡਲੀ ਕੌਰੀਡੋਰ ਨੂੰ ਮੰਜ਼ੂਰੀ ਦਿੱਤੀ
December 06th, 08:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ, ਕੇਂਦਰੀ ਕੈਬਨਿਟ ਨੇ ਦਿੱਲੀ ਮੈਟਰੋ ਦੇ ਫੇਜ-IV ਪ੍ਰੋਜੈਕਟ ਦੇ 26.463 ਕਿਲੋਮੀਟਰ ਲੰਬੇ ਰਿਠਾਲਾ-ਨਰੇਲਾ-ਨਾਥੂਪੁਰ (ਕੁੰਡਲੀ) ਕੌਰੀਡੋਰ ਨੂੰ ਮੰਜ਼ੂਰੀ ਦੇ ਦਿੱਤੀ ਹੈ ਜੋ ਰਾਸ਼ਟਰੀ ਰਾਜਧਾਨੀ ਅਤੇ ਗੁਆਂਢੀ ਰਾਜ ਹਰਿਆਣਾ ਦਰਮਿਆਨ ਸੰਪਰਕ ਨੂੰ ਹੋਰ ਵਧਾਏਗਾ। ਇਸ ਕੌਰੀਡੋਰ ਨੂੰ ਮੰਜ਼ੂਰੀ ਮਿਲਣ ਦੀ ਮਿਤੀ ਤੋਂ 4 ਸਾਲਾਂ ਵਿੱਚ ਪੂਰਾ ਕੀਤਾ ਜਾਣਾ ਤੈਅ ਹੈ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਕਣੌਜ ਵਿੱਚ ਹੋਏ ਬੱਸ ਹਾਦਸੇ ਵਿੱਚ ਲੋਕਾਂ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ, ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਐਕਸ ਗ੍ਰੇਸ਼ੀਆ ਦਾ ਐਲਾਨ
December 06th, 08:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਕਣੌਜ ਵਿੱਚ ਹੋਏ ਬੱਸ ਹਾਦਸੇ ਵਿੱਚ ਲੋਕਾਂ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਜਖਮੀਆਂ ਨੂੰ 50,000 ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ।ਪ੍ਰਧਾਨ ਮੰਤਰੀ 30 ਨਵੰਬਰ ਤੋਂ 1 ਦਸੰਬਰ ਤੱਕ ਭੁਬਨੇਸ਼ਵਰ ਵਿੱਚ ਪੁਲਿਸ ਦੇ ਡਾਇਰੈਕਟਰ ਜਨਰਲਾਂ /ਇੰਸਪੈਕਟਰ ਜਨਰਲਾਂ ਦੀ ਆਲ ਇੰਡੀਆ ਕਾਨਫਰੰਸ ਵਿੱਚ ਹਿੱਸਾ ਲੈਣਗੇ
November 29th, 09:54 am
29 ਨਵੰਬਰ ਤੋਂ 1 ਦਸੰਬਰ, 2024 ਤੱਕ ਆਯੋਜਿਤ ਹੋਣ ਵਾਲੇ ਤਿੰਨ ਦਿਨੀਂ ਕਾਨਫਰੰਸ ਵਿੱਚ ਰਾਸ਼ਟਰੀ ਸੁਰੱਖਿਆ ਦੇ ਮਹੱਤਵਪੂਰਨ ਘਟਕਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਜਿਸ ਵਿੱਚ ਆਤੰਕਵਾਦ ਵਿਰੋਧੀ, ਖੱਬੇ ਪੱਖੀ ਅਤਿਵਾਦ, ਤਟਵਰਤੀ ਸੁਰੱਖਿਆ, ਨਵੇਂ ਅਪਰਾਧਿਕ ਕਾਨੂੰਨ, ਨਾਰਕੌਟਿਕਸ (Counter Terrorism, Left Wing Extremism, Coastal Security, New Criminal Laws, Narcotics) ਆਦਿ ਸ਼ਾਮਲ ਹਨ। ਕਾਨਫਰੰਸ ਦੇ ਦੌਰਾਨ ਵਿਸ਼ਿਸ਼ਟ ਸੇਵਾ ਦੇ ਲਈ ਰਾਸ਼ਟਰਪਤੀ ਦਾ ਪੁਲਿਸ ਮੈਡਲ ਭੀ ਪ੍ਰਦਾਨ ਕੀਤਾ ਜਾਵੇਗਾ।Maharashtra has witnessed the triumph of development, good governance, and genuine social justice: PM Modi
November 23rd, 10:58 pm
Prime Minister Narendra Modi addressed BJP workers at the party headquarters following the BJP-Mahayuti alliance's resounding electoral triumph in Maharashtra. He hailed the victory as a decisive endorsement of good governance, social justice, and development, expressing heartfelt gratitude to the people of Maharashtra for trusting BJP's leadership for the third consecutive time.PM Modi addresses passionate BJP Karyakartas at the Party Headquarters
November 23rd, 06:30 pm
Prime Minister Narendra Modi addressed BJP workers at the party headquarters following the BJP-Mahayuti alliance's resounding electoral triumph in Maharashtra. He hailed the victory as a decisive endorsement of good governance, social justice, and development, expressing heartfelt gratitude to the people of Maharashtra for trusting BJP's leadership for the third consecutive time.ਪ੍ਰਧਾਨ ਮੰਤਰੀ ਨੇ ਝਾਂਸੀ ਮੈਡੀਕਲ ਕਾਲਜ ਵਿੱਚ ਅਗਨੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
November 16th, 08:23 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਝਾਂਸੀ ਮੈਡੀਕਲ ਕਾਲਜ ਵਿੱਚ ਹੋਏ ਜਾਨੀ ਨੁਕਸਾਨ ‘ਤੇ ਅੱਜ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਰਾਜ ਸਰਕਾਰ ਦੀ ਨਿਗਰਾਨੀ ਵਿੱਚ ਸਥਾਨਕ ਪ੍ਰਸ਼ਾਸਨ ਪੀੜਿਤਾਂ ਦੀ ਹਰ ਸੰਭਵ ਸਹਾਇਤਾ ਕਰਨ ਵਿੱਚ ਜੁਟਿਆ ਹੈ।ਪ੍ਰਧਾਨ ਮੰਤਰੀ ਨੇ ਹਰਦੋਈ ਸੜਕ ਦੁਰਘਟਨਾ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਸੋਗ ਵਿਅਕਤ ਕੀਤਾ
November 06th, 05:59 pm
ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਹਰਦੋਈ ਵਿੱਚ ਹੋਏ ਭਿਆਨਕ ਸੜਕ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਅਤੇ ਪ੍ਰਿਯਜਨਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ ਹੈ। ਪ੍ਰਧਾਨ ਮੰਤਰੀ ਨੇ @PMOIndia ਦੁਆਰਾ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤੇ ਗਏ ਇੱਕ ਬਿਆਨ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ, ਨਾਲ ਹੀ ਦੁਰਘਟਨਾ ਵਿੱਚ ਜ਼ਖਮੀ ਹੋਏ ਸਾਰੇ ਲੋਕਾਂ ਦੇ ਜਲਦੀ ਸਵਸਥ ਹੋਣ ਦੀ ਕਾਮਨਾ ਕੀਤੀ।ਪ੍ਰਧਾਨ ਮੰਤਰੀ ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ ਦੇ ਅਵਸਰ ‘ਤੇ 29 ਅਕਤੂਬਰ ਨੂੰ ਹੈਲਥ ਸੈਕਟਰ ਨਾਲ ਸਬੰਧਿਤ 12,850 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਪ੍ਰੋਜੈਕਟ ਲਾਂਚ ਕਰਨਗੇ, ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
October 28th, 12:47 pm
ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ (Dhanvantari Jayanti and 9th Ayurveda Day) ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 29 ਅਕਤੂਬਰ ਨੂੰ ਦੁਪਹਿਰ ਲਗਭਗ 12:30 ਵਜੇ ਅਖਿਲ ਭਾਰਤੀ ਆਯੁਰਵੇਦ ਸੰਸਥਾਨ(ਆਲ ਇੰਡੀਆ ਇੰਸਟੀਟਿਊਟ ਆਵ੍ ਆਯੁਰਵੇਦ) (ਏਆਈਆਈਏ-AIIA), ਨਵੀਂ ਦਿੱਲੀ ਵਿੱਚ ਲਗਭਗ 12,850 ਕਰੋੜ ਰੁਪਏ ਦੀ ਲਾਗਤ ਵਾਲੇ ਹੈਲਥ ਸੈਕਟਰ ਨਾਲ ਸਬੰਧਿਤ ਵਿਭਿੰਨ ਪ੍ਰੋਜੈਕਟ ਲਾਂਚ ਕਰਨਗੇ, ਉਦਘਾਟਨ ਕਰਨਗੇ ਅਤੇ ਨੀਂਹ ਪੱਧਰ ਰੱਖਣਗੇ।ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 20th, 04:54 pm
ਮੰਚ ‘ਤੇ ਬਿਰਾਜਮਾਨ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਇਸ ਕਾਰਜਕ੍ਰਮ ਵਿੱਚ ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਹੋਰ ਰਾਜਾਂ ਦੇ ਸਨਮਾਨਿਤ ਗਵਰਨਰ, ਮੁੱਖ ਮੰਤਰੀ ਗਣ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ, ਸ਼੍ਰੀ ਨਾਇਡੂ ਜੀ, ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਕੇਂਦਰ ਵਿੱਚ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਅਤੇ ਬ੍ਰਜੇਸ਼ ਪਾਠਕ ਜੀ, ਯੂਪੀ ਸਰਕਾਰ ਦੇ ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਅਤੇ ਬਨਾਰਸ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
October 20th, 04:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਪ੍ਰੋਜੈਕਟਾਂ ਵਿੱਚ 6,100 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਏਅਰਪੋਰਟ ਪ੍ਰੋਜੈਕਟਸ ਅਤੇ ਵਾਰਾਣਸੀ ਵਿੱਚ ਕਈ ਵਿਕਾਸ ਪਹਿਲਾਂ ਸ਼ਾਮਲ ਹਨ।ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ (RJ Sankara Eye Hospital) ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 20th, 02:21 pm
ਸ਼੍ਰੀ ਕਾਂਚੀ ਕਾਮਕੋਟਿ ਪੀਠਮ ਦੇ ਸ਼ੰਕਰਾਚਾਰੀਆ ਜੀ, ਪੂਜਯ ਜਗਤਗੁਰੂ ਸ਼੍ਰੀ ਸ਼ੰਕਰ ਵਿਜਯੇਂਦਰ ਸਰਸਵਤੀ ਜੀ, ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਉਪ-ਮੁੱਖ ਮੰਤਰੀ ਬ੍ਰਜੇਸ਼ ਪਾਠਕ ਜੀ, ਸ਼ੰਕਰਾ ਆਈ ਫਾਊਂਡੇਸ਼ਨ ਦੇ ਆਰਵੀ ਰਮਣੀ ਜੀ, ਡਾਕਟਰ ਐੱਸ ਵੀ ਬਾਲਾਸੁਬ੍ਰਮਣੀਅਮ ਜੀ, ਸ਼੍ਰੀ ਮੁਰਲੀ ਕ੍ਰਿਸ਼ਨਮੂਰਤੀ ਜੀ, ਰੇਖਾ ਝੁਨਝੁਨਵਾਲਾ ਜੀ, ਸੰਸਥਾ ਨਾਲ ਜੁੜੇ ਹੋਰ ਸਾਰੇ ਮੈਂਬਰਗਣ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ ਦਾ ਉਦਘਾਟਨ ਕੀਤਾ
October 20th, 02:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ ਦਾ ਉਦਘਾਟਨ ਕੀਤਾ। ਇਹ ਹਸਪਤਾਲ ਵਿਭਿੰਨ ਨੇਤਰ ਰੋਗਾਂ ਲਈ ਵਿਆਪਕ ਸਲਾਹ ਅਤੇ ਇਲਾਜ ਪ੍ਰਦਾਨ ਕਰਦਾ ਹੈ। ਸ਼੍ਰੀ ਮੋਦੀ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਭੀ ਅਵਲੋਕਨ ਕੀਤਾ।ਪ੍ਰਧਾਨ ਮੰਤਰੀ 20 ਅਕਤੂਬਰ ਨੂੰ ਵਾਰਾਣਸੀ ਦਾ ਦੌਰਾ ਕਰਨਗੇ
October 19th, 05:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਅਕਤੂਬਰ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਦੁਪਹਿਰ ਕਰੀਬ 2 ਵਜੇ ਉਹ ਆਰਜੇ ਸੰਕਰ ਨੇਤਰ ਹਸਪਤਾਲ (RJ Sankara Eye Hospital) ਦਾ ਉਦਘਾਟਨ ਕਰਨਗੇ। ਇਸ ਦੇ ਬਾਅਦ, ਸ਼ਾਮ ਕਰੀਬ 4:15 ਵਜੇ ਉਹ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।