ਅਸੀਂ ਵਿਕਾਸ ਅਤੇ ਵਿਰਾਸਤ ਨੂੰ ਇਕੱਠੇ ਅੱਗੇ ਵਧਾਉਣ ਲਈ ਪ੍ਰਤੀਬੱਧ ਹਾਂ: ਪ੍ਰਧਾਨ ਮੰਤਰੀ
November 12th, 07:05 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਗਾਸ ਪਰਵ ਦੇ ਅਵਸਰ ‘ਤੇ ਸਾਰੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਕਿ ਭਾਰਤ ਵਿਕਾਸ ਅਤੇ ਵਿਰਾਸਤ ਇਕੱਠੇ ਲੈ ਕੇ ਅੱਗੇ ਵਧਣ ਲਈ ਪ੍ਰਤੀਬੱਧ ਹੈ। ਸ਼੍ਰੀ ਮੋਦੀ ਨੇ ਵਿਸ਼ੇਸ਼ ਤੌਰ ‘ਤੇ ਉੱਤਰਾਖੰਡ ਦੇ ਨਾਗਰਿਕਾਂ ਨੂੰ ਸ਼ੁਭਕਾਮਾਵਾਂ ਦਿੰਦੇ ਹੋਏ ਵਿਸ਼ਵਾਸ ਜਤਾਇਆ ਕਿ ਦੇਵਭੂਮੀ ਦੇ ਇਗਾਸ ਪਰਵ ਦੀ ਵਿਰਾਸਤ ਹੋਰ ਵੀ ਸਮ੍ਰਿੱਧ ਹੋਵੇਗੀ।ਉੱਤਰਾਖੰਡ ਸਥਾਪਨਾ ਦਿਵਸ ’ਤੇ ਪ੍ਰਧਾਨ ਮੰਤਰੀ ਦੀ ਟਿੱਪਣੀ ਦਾ ਮੂਲ ਪਾਠ
November 09th, 11:00 am
ਅੱਜ ਤੋਂ ਹੀ ਉੱਤਰਾਖੰਡ ਦੀ ਸਿਲਵਰ ਜਯੰਤੀ ਦੀ ਸ਼ੁਰੂਆਤ ਹੋ ਰਹੀ ਹੈ। ਯਾਨੀ ਸਾਡਾ ਉੱਤਰਾਖੰਡ ਆਪਣੇ 25ਵੇਂ ਵਰ੍ਹੇ ਵਿੱਚ ਪ੍ਰਵੇਸ਼ ਕਰ ਰਿਹਾ ਹੈ। ਸਾਨੂੰ ਹੁਣ ਉੱਤਰਾਖੰਡ ਦੇ ਉੱਜਵਲ ਭਵਿੱਖ ਦੇ ਲਈ 25 ਵਰ੍ਹੇ ਦੀ ਯਾਤਰਾ ਸ਼ੁਰੂ ਕਰਨੀ ਹੈ ਇਸ ਵਿੱਚ ਇੱਕ ਸੁਖਦ ਸੰਜੋਗ ਵੀ ਹੈ। ਇਹ ਯਾਤਰਾ ਅਜਿਹੇ ਸਮੇਂ ਵਿੱਚ ਹੋਵੇਗੀ ਜਦੋਂ ਦੇਸ਼ ਵੀ 25 ਵਰ੍ਹਿਆਂ ਦੇ ਅੰਮ੍ਰਿਤਕਾਲ ਵਿੱਚ ਹੈ। ਯਾਨੀ ਵਿਕਸਿਤ ਭਾਰਤ ਲਈ ਵਿਕਸਿਤ ਉੱਤਰਾਖੰਡ, ਦੇਸ਼ ਇਸ ਸੰਕਲਪ ਵਿੱਚ ਇਸੇ ਕਾਲਖੰਡ ਵਿੱਚ ਪੂਰਾ ਹੁੰਦੇ ਦੇਖੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਵਭੂਮੀ ਉੱਤਰਾਖੰਡ ਦੇ ਸਿਲਵਰ ਜੁਬਲੀ ਵਰ੍ਹੇ ’ਤੇ ਰਾਜ ਦੇ ਲੋਕਾਂ ਨੂੰ ਵਧਾਈ ਦਿੱਤੀ
November 09th, 10:40 am
ਮੈਂ ਉੱਤਰਾਖੰਡ ਦੇ ਵਿਕਾਸ ਅਤੇ ਪਹਿਚਾਣ ਨੂੰ ਮਜ਼ਬੂਤ ਕਰਨ ਲਈ ਰਾਜ ਦੇ ਲੋਕਾਂ ਨੂੰ ਪੰਜ ਅਤੇ ਇੱਥੇ ਆਉਣ ਵਾਲੇ ਤੀਰਥਯਾਤਰੀਆਂ ਅਤੇ ਸੈਲਾਨੀਆਂ ਨੂੰ ਚਾਰ ਤਾਕੀਦਾਂ ਕਰ ਰਿਹਾ ਹਾਂ: ਪੀਐੱਮਪ੍ਰਧਾਨ ਮੰਤਰੀ ਨੇ ਅਲਮੋੜਾ ਵਿੱਚ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ
November 04th, 01:19 pm
ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਅਲਮੋੜਾ ਵਿੱਚ ਹੋਏ ਭਿਆਨਕ ਸੜਕ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਜਨਾਂ ਅਤੇ ਸਰਪ੍ਰਸਤਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ ਹੈ। ਪ੍ਰਧਾਨ ਮੰਤਰੀ ਨੇ @PMOIndia ਦੁਆਰਾ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤੇ ਗਏ ਇੱਕ ਬਿਆਨ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ, ਨਾਲ ਹੀ ਦੁਰਘਟਨਾ ਵਿੱਚ ਜ਼ਖ਼ਮੀ ਸਾਰੇ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।Congress aims to weaken India by sowing discord among its people: PM Modi
October 08th, 08:15 pm
Initiating his speech at the BJP headquarters following a remarkable victory in the assembly election, PM Modi proudly stated, “Haryana, the land of milk and honey, has once again worked its magic, turning the state 'Kamal-Kamal' with a decisive victory for the Bharatiya Janata Party. From the sacred land of the Gita, this win symbolizes the triumph of truth, development, and good governance. People from all communities and sections have entrusted us with their votes.”PM Modi attends a programme at BJP Headquarters in Delhi
October 08th, 08:10 pm
Initiating his speech at the BJP headquarters following a remarkable victory in the assembly election, PM Modi proudly stated, “Haryana, the land of milk and honey, has once again worked its magic, turning the state 'Kamal-Kamal' with a decisive victory for the Bharatiya Janata Party. From the sacred land of the Gita, this win symbolizes the triumph of truth, development, and good governance. People from all communities and sections have entrusted us with their votes.”ਉੱਤਰਾਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
October 08th, 06:35 pm
ਉੱਤਰਾਖੰਡ ਦੇ ਮੁੱਖ ਮੰਤਰੀ, ਸ਼੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।'ਮਨ ਕੀ ਬਾਤ' ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਐਂਕਰ ਹਨ: ਪ੍ਰਧਾਨ ਮੰਤਰੀ ਮੋਦੀ
September 29th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਸਾਨੂੰ ਇਕ ਵਾਰ ਫਿਰ ਜੁੜਨ ਦਾ ਮੌਕਾ ਮਿਲਿਆ ਹੈ। ਅੱਜ ਦਾ ਇਹ ਐਪੀਸੋਡ ਮੈਨੂੰ ਭਾਵੁਕ ਕਰਨ ਵਾਲਾ ਹੈ। ਮੈਂ ਬਹੁਤ ਸਾਰੀਆਂ ਪੁਰਾਣੀਆਂ ਯਾਦਾਂ ਨਾਲ ਘਿਰ ਰਿਹਾ ਹਾਂ - ਕਾਰਣ ਇਹ ਹੈ ਕਿ ‘ਮਨ ਦੀ ਬਾਤ’ ਦੀ ਸਾਡੀ ਇਸ ਯਾਤਰਾ ਨੂੰ 10 ਸਾਲ ਪੂਰੇ ਹੋ ਰਹੇ ਹਨ। 10 ਸਾਲ ਪਹਿਲਾਂ ‘ਮਨ ਕੀ ਬਾਤ’ ਦੀ ਸ਼ੁਰੂਆਤ 3 ਅਕਤੂਬਰ ਨੂੰ ਦੁਸਹਿਰੇ ਦੇ ਦਿਨ ਹੋਈ ਸੀ ਅਤੇ ਇਹ ਇੰਨਾ ਪਵਿੱਤਰ ਸੰਯੋਗ ਹੈ ਕਿ ਇਸ ਸਾਲ 3 ਅਕਤੂਬਰ ਨੂੰ ਜਦੋਂ ‘ਮਨ ਕੀ ਬਾਤ’ ਦੇ 10 ਸਾਲ ਪੂਰੇ ਹੋਣਗੇ ਤਾਂ ਨਵਰਾਤਰੇ ਦਾ ਪਹਿਲਾ ਦਿਨ ਹੋਵੇਗਾ। ‘ਮਨ ਕੀ ਬਾਤ’ ਦੀ ਇਸ ਲੰਮੀ ਯਾਤਰਾ ਦੇ ਕਈ ਅਜਿਹੇ ਪੜਾਅ ਹਨ, ਜਿਨ੍ਹਾਂ ਨੂੰ ਮੈਂ ਕਦੇ ਨਹੀਂ ਭੁੱਲ ਸਕਦਾ। ‘ਮਨ ਕੀ ਬਾਤ’ ਦੇ ਕਰੋੜਾਂ ਸਰੋਤੇ ਸਾਡੀ ਇਸ ਯਾਤਰਾ ਦੇ ਅਜਿਹੇ ਸਾਥੀ ਹਨ, ਜਿਨ੍ਹਾਂ ਦਾ ਮੈਨੂੰ ਨਿਰੰਤਰ ਸਹਿਯੋਗ ਮਿਲਦਾ ਰਿਹਾ। ਦੇਸ਼ ਦੇ ਕੋਨੇ-ਕੋਨੇ ਤੋਂ ਉਨ੍ਹਾਂ ਨੇ ਜਾਣਕਾਰੀਆਂ ਉਪਲੱਬਧ ਕਰਵਾਈਆਂ। ‘ਮਨ ਕੀ ਬਾਤ’ ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਸੂਤਰਧਾਰ ਹਨ। ਆਮ ਤੌਰ ’ਤੇ ਇਕ ਧਾਰਨਾ ਬਣ ਗਈ ਹੈ ਕਿ ਜਦੋਂ ਤੱਕ ਚਟਪਟੀਆਂ ਗੱਲਾਂ ਨਾ ਹੋਣ, ਨਕਾਰਾਤਮਕ ਗੱਲਾਂ ਨਾ ਹੋਣ, ਉਦੋਂ ਤੱਕ ਉਸ ਨੂੰ ਜ਼ਿਆਦਾ ਤਵੱਜੋ ਨਹੀਂ ਮਿਲਦੀ। ਲੇਕਿਨ ‘ਮਨ ਕੀ ਬਾਤ’ ਨੇ ਸਾਬਿਤ ਕੀਤਾ ਹੈ ਕਿ ਦੇਸ਼ ਦੇ ਲੋਕਾਂ ਵਿੱਚ ਪੋਜ਼ਿਟਿਵ ਜਾਣਕਾਰੀ ਦੀ ਕਿੰਨੀ ਭੁੱਖ ਹੈ। ਪੋਜ਼ਿਟਿਵ ਗੱਲਾਂ, ਪ੍ਰੇਰਣਾ ਨਾਲ ਭਰ ਦੇਣ ਵਾਲੀ ਉਦਾਹਰਣ, ਹੌਂਸਲਾ ਦੇਣ ਵਾਲੀਆਂ ਕਹਾਣੀਆਂ ਲੋਕਾਂ ਨੂੰ ਬਹੁਤ ਪਸੰਦ ਆਉਂਦੀਆਂ ਹਨ। ਜਿਵੇਂ ਇਕ ਪੰਛੀ ਹੁੰਦਾ ਹੈ ‘ਚਕੋਰ’, ਜਿਸ ਬਾਰੇ ਕਿਹਾ ਜਾਂਦਾ ਹੈ ਕਿ ਉਹ ਸਿਰਫ਼ ਬਰਸਾਤ ਦੀ ਬੂੰਦ ਹੀ ਪੀਂਦਾ ਹੈ। ‘ਮਨ ਕੀ ਬਾਤ’ ਵਿੱਚ ਅਸੀਂ ਵੇਖਿਆ ਕਿ ਲੋਕ ਵੀ ‘ਚਕੋਰ’ ਪੰਛੀ ਦੇ ਵਾਂਗ ਦੇਸ਼ ਦੀਆਂ ਪ੍ਰਾਪਤੀਆਂ ਨੂੰ, ਲੋਕਾਂ ਦੀਆਂ ਸਮੂਹਿਕ ਪ੍ਰਾਪਤੀਆਂ ਨੂੰ ਕਿੰਨੇ ਮਾਣ ਨਾਲ ਸੁਣਦੇ ਹਨ। ‘ਮਨ ਕੀ ਬਾਤ’ ਦੀ 10 ਸਾਲ ਦੀ ਯਾਤਰਾ ਨੇ ਇਕ ਅਜਿਹੀ ਮਾਲਾ ਤਿਆਰ ਕੀਤੀ ਹੈ, ਜਿਸ ਵਿੱਚ ਹਰ ਐਪੀਸੋਡ ਦੇ ਨਾਲ ਨਵੀਆਂ ਕਹਾਣੀਆਂ, ਨਵੇਂ ਰਿਕਾਰਡ, ਨਵੀਆਂ ਸ਼ਖਸੀਅਤਾਂ ਜੁੜ ਜਾਂਦੀਆਂ ਹਨ। ਸਾਡੇ ਸਮਾਜ ਵਿੱਚ ਸਮੂਹਿਕਤਾ ਦੀ ਭਾਵਨਾ ਦੇ ਨਾਲ ਜੋ ਵੀ ਕੰਮ ਹੋ ਰਿਹਾ ਹੋਵੇ, ਉਸ ਨੂੰ ‘ਮਨ ਕੀ ਬਾਤ’ ਦੇ ਨਾਲ ਸਨਮਾਨ ਮਿਲਦਾ ਹੈ। ਮੇਰਾ ਮਨ ਵੀ ਉਦੋਂ ਮਾਣ ਨਾਲ ਭਰ ਜਾਂਦਾ ਹੈ, ਜਦੋਂ ਮੈਂ ‘ਮਨ ਕੀ ਬਾਤ’ ਦੇ ਲਈ ਆਈਆਂ ਚਿੱਠੀਆਂ ਨੂੰ ਪੜ੍ਹਦਾ ਹਾਂ। ਸਾਡੇ ਦੇਸ਼ ਵਿੱਚ ਕਿੰਨੇ ਪ੍ਰਤਿਭਾਵਾਨ ਲੋਕ ਹਨ, ਉਨ੍ਹਾਂ ਵਿੱਚ ਦੇਸ਼ ਅਤੇ ਸਮਾਜ ਦੀ ਸੇਵਾ ਕਰਨ ਦਾ ਕਿੰਨਾ ਜਜ਼ਬਾ ਹੈ। ਉਹ ਲੋਕਾਂ ਦੀ ਨਿਰਸੁਆਰਥ ਭਾਵ ਨਾਲ ਸੇਵਾ ਕਰਨ ਵਿੱਚ ਆਪਣਾ ਪੂਰਾ ਜੀਵਨ ਸਮਰਪਿਤ ਕਰ ਦਿੰਦੇ ਹਨ। ਉਨ੍ਹਾਂ ਦੇ ਬਾਰੇ ਜਾਣ ਕੇ ਮੈਂ ਊਰਜਾ ਨਾਲ ਭਰ ਜਾਂਦਾ ਹਾਂ। ‘ਮਨ ਕੀ ਬਾਤ’ ਦੀ ਇਹ ਪੂਰੀ ਪ੍ਰਕਿਰਿਆ ਮੇਰੇ ਲਈ ਅਜਿਹੀ ਹੈ, ਜਿਵੇਂ ਮੰਦਿਰ ਜਾ ਕੇ ਈਸ਼ਵਰ ਦੇ ਦਰਸ਼ਨ ਕਰਨੇ। ‘ਮਨ ਕੀ ਬਾਤ’ ਦੀ ਹਰ ਗੱਲ ਨੂੰ, ਹਰ ਘਟਨਾ ਨੂੰ, ਹਰ ਚਿੱਠੀ ਨੂੰ ਮੈਂ ਯਾਦ ਕਰਦਾ ਹਾਂ ਤਾਂ ਇੰਝ ਲੱਗਦਾ ਹੈ ਕਿ ਮੈਂ ਜਨਤਾ-ਜਨਾਰਦਨ, ਜੋ ਮੇਰੇ ਲਈ ਈਸ਼ਵਰ ਦਾ ਰੂਪ ਹੈ, ਮੈਂ ਉਨ੍ਹਾਂ ਦਾ ਦਰਸ਼ਨ ਕਰ ਰਿਹਾ ਹਾਂ।Governor of Uttarakhand meets Prime Minister
July 12th, 05:51 pm
The Governor of Uttarakhand, Lieutenant General Gurmit Singh (Retd.) met Prime Minister, Shri Narendra Modi today in New Delhi.ਉੱਤਰਾਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
June 25th, 01:42 pm
ਉੱਤਰਾਖੰਡ ਦੇ ਮੁੱਖ ਮੰਤਰੀ, ਸ਼੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀਪ੍ਰਧਾਨ ਮੰਤਰੀ ਨੇ ਉੱਤਰਾਖੰਡ ਬਸ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ, ਪੀੜਤਾਂ ਦੇ ਲਈ ਅਨੁਗ੍ਰਹਿ ਰਾਸ਼ੀ (ex-gratia) ਦਾ ਐਲਾਨ ਕੀਤਾ
June 15th, 07:44 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰਾਖੰਡ ਦੇ ਰੁਦ੍ਰਪ੍ਰਯਾਗ ਵਿੱਚ ਬਸ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟ ਕੀਤਾ। ਉਨ੍ਹਾਂ ਨੇ ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾ ਵਿਅਕਤ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।BJP government is boosting tourism in Uttarakhand, creating new job opportunities: PM Modi at Rishikesh
April 11th, 12:45 pm
Ahead of the Lok Sabha Elections of 2024, Prime Minister Narendra Modi extended his heartfelt gratitude to all the people who gathered in the Rishikesh rally upon the PM’s arrival. The PM said, “You have come in such large numbers to bless us in Rishikesh, the gateway to Char Dham, situated in the proximity of Mother Ganga.” The PM discussed several key aspects related to Uttarakhand’s vision and the milestones achieved already.PM Modi addresses an enthusiastic crowd at a public meeting in Rishikesh, Uttarakhand
April 11th, 12:00 pm
Ahead of the Lok Sabha Elections of 2024, Prime Minister Narendra Modi extended his heartfelt gratitude to all the people who gathered in the Rishikesh rally upon the PM’s arrival. The PM said, “You have come in such large numbers to bless us in Rishikesh, the gateway to Char Dham, situated in the proximity of Mother Ganga.” The PM discussed several key aspects related to Uttarakhand’s vision and the milestones achieved already.Congress, with its Emergency-era mentality, has lost faith in democracy: PM Modi in Rudrapur
April 02nd, 12:30 pm
Ahead of the Lok Sabha election 2024, Prime Minister Narendra Modi spoke to a large audience in Rudrapur, Uttarakhand today. Beginning his speech, PM Modi remarked, This marks my inaugural electoral rally in the 'Devbhumi,' Uttarakhand. Moreover, this rally unfolds in an area frequently labeled as Mini India. You all have come here to bless us in such large numbers. We are deeply grateful to all of you.PM Modi delivers a powerful speech at a public meeting in Rudrapur, Uttarakhand
April 02nd, 12:00 pm
Ahead of the Lok Sabha election 2024, Prime Minister Narendra Modi spoke to a large audience in Rudrapur, Uttarakhand today. Beginning his speech, PM Modi remarked, This marks my inaugural electoral rally in the 'Devbhumi,' Uttarakhand. Moreover, this rally unfolds in an area frequently labeled as Mini India. You all have come here to bless us in such large numbers. We are deeply grateful to all of you.ਕੇਂਦਰੀ ਮੰਤਰੀ ਮੰਡਲ ਨੇ 2021-26 ਦੀ ਮਿਆਦ ਲਈ ਹੜ੍ਹ ਪ੍ਰਬੰਧਨ ਅਤੇ ਸਰਹੱਦੀ ਖੇਤਰ ਪ੍ਰੋਗਰਾਮ (ਐੱਫ਼ਐੱਮਬੀਏਪੀ) ਨੂੰ ਪ੍ਰਵਾਨਗੀ ਦਿੱਤੀ
February 21st, 11:36 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਕੇਂਦਰੀ ਪ੍ਰਯੋਜਿਤ ਯੋਜਨਾ ਅਰਥਾਤ “ਹੜ੍ਹ ਪ੍ਰਬੰਧਨ ਅਤੇ ਸਰਹੱਦੀ ਖੇਤਰ ਪ੍ਰੋਗਰਾਮ (ਐੱਫ਼ਐੱਮਬੀਏਪੀ)” ਨੂੰ 2021-22 ਤੋਂ ਲੈ ਕੇ 2025-26 (15ਵੇਂ ਵਿੱਤ ਕਮਿਸ਼ਨ ਦੀ ਮਿਆਦ) ਤੱਕ ਪੰਜ ਸਾਲਾਂ ਦੀ ਮਿਆਦ ਲਈ ਕੁੱਲ 4,100 ਕਰੋੜ ਰੁਪਏ ਦੇ ਖ਼ਰਚੇ ਨਾਲ ਜਾਰੀ ਰੱਖਣ ਲਈ ਜਲ ਸਰੋਤ ਵਿਭਾਗ, ਆਰਡੀ ਅਤੇ ਜੀਆਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਦੇਹਰਾਦੂਨ ਵਿੱਚ ‘ਇਨਵੈਸਟਰਸ ਸਮਿਟ’ ਸਮੇਂ ਸਵਦੇਸ਼ੀ ਉਤਪਾਦਾਂ ‘ਤੇ ਪ੍ਰਕਾਸ਼ ਪਾਇਆ
December 08th, 05:11 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਹਰਾਦੂਨ ਵਿੱਚ ਆਯੋਜਿਤ ‘ਇਨਵੈਸਟਰਸ ਸਮਿਟ’ ਵਿੱਚ ਪ੍ਰਦਰਸ਼ਿਤ ਕੀਤੇ ਗਏ ਸਵਦੇਸ਼ੀ ਉਤਪਾਦਾਂ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਹਨ।ਦੇਹਰਾਦੂਨ ਵਿੱਚ ਉੱਤਰਾਖੰਡ ਗਲੋਬਲ ਇਨਵੈਸਟਰਸ ਸਮਿਟ 2023 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 08th, 12:00 pm
ਉੱਤਰਾਖੰਡ ਦੇ ਗਵਰਨਰ ਸ਼੍ਰੀਮਾਨ ਗੁਰਮੀਤ ਸਿੰਘ ਜੀ, ਇੱਥੋਂ ਦੇ ਲੋਕਪ੍ਰਿਯ ਅਤੇ ਯੁਵਾ ਮੁੱਖ ਮੰਤਰੀ ਸ਼੍ਰੀਮਾਨ ਪੁਸ਼ਕਰ ਸਿੰਘ ਧਾਮੀ, ਸਰਕਾਰ ਦੇ ਮੰਤਰੀਗਣ, ਵਿਭਿੰਨ ਦੇਸ਼ਾਂ ਦੇ ਪ੍ਰਤੀਨਿਧੀਗਣ, ਉਦਯੋਗ ਜਗਤ ਦੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਨੇ ‘ਉੱਤਰਾਖੰਡ ਗਲੋਬਲ ਇਨਵੈਸਟਰਸ ਸਮਿਟ 2023’ ਦਾ ਉਦਘਾਟਨ ਕੀਤਾ
December 08th, 11:26 am
ਇਸ ਅਵਸਰ ‘ਤੇ ਉਦਯੋਗ ਜਗਤ ਦੀਆਂ ਹਸਤੀਆਂ ਨੇ ਭੀ ਆਪਣੇ ਵਿਚਾਰ ਵਿਅਕਤ ਕੀਤੇ। ਅਦਾਨੀ ਗੁਰੱਪ ਦੇ ਡਾਇਰੈਕਟਰ ਅਤੇ ਮੈਨੇਜਿੰਗ ਡਾਇਰੈਕਟਰ (ਖੇਤੀ, ਤੇਲ ਅਤੇ ਗੈਸ) ਸ਼੍ਰੀ ਪ੍ਰਣਵ ਅਦਾਨੀ ਨੇ ਕਿਹਾ ਕਿ ਉੱਤਰਾਖੰਡ ਹਾਲ ਦੇ ਦਿਨਾਂ ਵਿੱਚ ਪ੍ਰਾਈਵੇਟ ਸੈਕਟਰ ਦੇ ਨਿਵੇਸ਼ ਦੇ ਲਈ ਸਭ ਤੋਂ ਆਕਰਸ਼ਕ ਸਥਲ ਬਣ ਗਿਆ ਹੈ, ਕਿਉਂਕਿ ਰਾਜ ਵਿੱਚ ਇੱਕ ਅਜਿੱਤ ਸੁਮੇਲ ਦੇ ਨਾਲ ਰਾਜ ਦੇ ਵਿਕਾਸ ਦੇ ਦ੍ਰਿਸ਼ਟੀਕੋਣ ਦੇ ਕਾਰਨ- ਸਿੰਗਲ-ਪੁਆਇੰਟ ਕਲੀਅਰੈਂਸਿਜ਼ (single-point clearances), ਭੂਮੀ ਦੀਆਂ ਸਸਤੀਆਂ ਕੀਮਤਾਂ, ਕਿਫਾਇਤੀ ਬਿਜਲੀ ਅਤੇ ਕੁਸ਼ਲ ਵੰਡ, ਅਤਿਅਧਿਕ ਕੁਸ਼ਲ ਜਨਸ਼ਕਤੀ ਅਤੇ ਰਾਸ਼ਟਰੀ ਰਾਜਧਾਨੀ ਦੇ ਨਾਲ ਨਿਕਟਤਾ ਅਤੇ ਇੱਕ ਸਥਿਰ ਕਾਨੂੰਨ-ਵਿਵਸਥਾ ਦਾ ਮਾਹੌਲ ਮੌਜੂਦ ਹੈ। ਸ਼੍ਰੀ ਅਦਾਨੀ ਨੇ ਰਾਜ ਵਿੱਚ ਆਪਣਾ ਵਿਸਤਾਰ ਕਰਨ, ਅਧਿਕ ਨਿਵੇਸ਼ ਅਤੇ ਨੌਕਰੀਆਂ ਦੀ ਸਿਰਜਣਾ ਕਰਨ ਦੀਆਂ ਆਪਣੀਆਂ ਯੋਜਨਾਵਾਂ ਬਾਰੇ ਵਿਸਤਾਰ ਨਾਲ ਦੱਸਿਆ। ਉਨ੍ਹਾਂ ਨੇ ਉੱਤਰਾਖੰਡ ਰਾਜ ਨੂੰ ਲਗਾਤਾਰ ਸਮਰਥਨ ਦੇਣ ਦੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਭਾਰਤ ਦੇ ਲੋਕਾਂ ਨੇ ਉਨ੍ਹਾਂ ਵਿੱਚ ਅਭੂਤਪੂਰਵ ਵਿਸ਼ਵਾਸ ਅਤੇ ਭਰੋਸਾ ਜਤਾਇਆ ਹੈ।ਪ੍ਰਧਾਨ ਮੰਤਰੀ 8 ਦਸੰਬਰ ਨੂੰ ਦੇਹਰਾਦੂਨ ਜਾਣਗੇ ਅਤੇ ‘ਉੱਤਰਾਖੰਡ ਗਲੋਬਲ ਇਨਵੈਸਟਰਸ ਸਮਿਟ 2023’ ਦਾ ਉਦਘਾਟਨ ਕਰਨਗੇ
December 06th, 02:38 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 8 ਦਸੰਬਰ, 2023 ਨੂੰ ਦੇਹਰਾਦੂਨ, ਉੱਤਰਾਖੰਡ ਦਾ ਦੌਰਾ ਕਰਨਗੇ। ਉਹ ਫੋਰੈਸਟ ਰਿਸਰਚ ਇੰਸਟੀਟਿਊਟ, ਦੇਹਰਾਦੂਨ ਵਿੱਚ ਆਯੋਜਿਤ ‘ਉੱਤਰਾਖੰਡ ਗਲੋਬਲ ਇਨਵੈਸਟਰਸ ਸਮਿਟ 2023’ ਦਾ ਉਦਘਾਟਨ ਸਵੇਰੇ ਲਗਭਗ 10:30 ਵਜੇ ਕਰਨਗੇ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਇਕੱਠ ਨੂੰ ਸੰਬੋਧਨ ਭੀ ਕਰਨਗੇ।