While the BJP is committed to the empowerment of women, Congress has repeatedly been involved in scandals: PM in Nanded
November 09th, 12:41 pm
In his rally in Nanded, Maharashtra, PM Modi highlighted the BJP's initiatives for women, including housing, sanitation, and economic empowerment through schemes like 'Drone Didis' to make women 'Lakhpati Didis.' He criticized Congress for disrespecting Baba Saheb Ambedkar’s Constitution and attempting to pide communities for political gain. PM Modi emphasized that a developed, united, and secure Maharashtra is key to a Viksit Bharat and urged voters to support the vision for the state's progress.We will not let Maharashtra become an ATM for the Maha-Aghadi's mega scandals: PM Modi in Akola
November 09th, 12:20 pm
PM Modi addressed a large public gathering in Akola, Maharashtra, expressing deep gratitude for the people’s steadfast support over the past decade. He opened by highlighting the ambitious infrastructure initiatives launched by his government, including the Vadhavan Port, a nearly 80,000-crore project initiated within the first five months of his government’s third term at Centre.PM Modi addresses massive gatherings in Akola & Nanded, Maharashtra
November 09th, 12:00 pm
PM Modi addressed large public gatherings in Akola & Nanded, Maharashtra, expressing deep gratitude for the people’s steadfast support over the past decade. He opened by highlighting the ambitious infrastructure initiatives launched by his government, including the Vadhavan Port, a nearly 80,000-crore project initiated within the first five months of his government’s third term at Centre and stated that respect, safety, and women’s empowerment have always been priorities for the BJP government.ਪ੍ਰਧਾਨ ਮੰਤਰੀ 30 ਅਗਸਤ ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ
August 29th, 04:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30 ਅਗਸਤ, 2024 ਨੂੰ ਮਹਾਰਾਸ਼ਟਰ ਦੇ ਮੁੰਬਈ ਅਤੇ ਪਾਲਘਰ ਦਾ ਦੌਰਾ ਕਰਨਗੇ। ਸਵੇਰੇ ਕਰੀਬ 11 ਵਜੇ ਪ੍ਰਧਾਨ ਮੰਤਰੀ ਮੁੰਬਈ ਦੇ ਜਿਓ ਵਰਲਡ ਕਨਵੈਨਸ਼ਨ ਸੈਂਟਰ ਵਿੱਚ ਗਲੋਬਲ ਫਿਨਟੈੱਕ ਫੈਸਟ (ਜੀਐੱਫਐੱਫ) 2024 ਨੂੰ ਸੰਬੋਧਨ ਕਰਨਗੇ। ਇਸ ਦੇ ਬਾਅਦ ਦੁਪਹਿਰ ਕਰੀਬ ਡੇਢ ਵਜੇ ਪ੍ਰਧਾਨ ਮੰਤਰੀ ਪਾਲਘਰ ਦੇ ਸਿਡਕੋ ਮੈਦਾਨ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ।ਕੈਬਨਿਟ ਨੇ ਮਹਾਰਾਸ਼ਟਰ ਦੇ ਵਧਾਵਨ ਵਿੱਚ ਸਾਰੇ ਮੌਸਮਾਂ ਵਿੱਚ ਸੰਚਾਲਨ ਯੋਗ ਗ੍ਰੀਨਫੀਲਡ ਡੀਪਡ੍ਰਾਫਟ ਮੇਜਰ ਪੋਰਟ ਦੇ ਵਿਕਾਸ ਨੂੰ ਮਨਜ਼ੂਰੀ ਦਿੱਤੀ
June 19th, 09:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਅੱਜ ਮਹਾਰਾਸ਼ਟਰ ਦੇ ਦਹਾਨੁ ਦੇ ਪਾਸ ਵਧਾਵਨ ਵਿੱਚ ਇੱਕ ਪ੍ਰਮੁੱਖ ਪੋਰਟ (Major Port at Vadhavan near Dahanu in Maharastra) ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ। ਇਸ ਪ੍ਰੋਜੈਕਟ ਦਾ ਨਿਰਮਾਣ ਵਧਾਵਨ ਪੋਰਟ ਪ੍ਰੋਜੈਕਟ ਲਿਮਿਟੇਡ (VPPL-ਵੀਪੀਪੀਐੱਲ) ਦੁਆਰਾ ਕੀਤਾ ਜਾਵੇਗਾ, ਜੋ ਜਵਾਹਰਲਾਲ ਨਹਿਰੂ ਪੋਰਟ ਅਥਾਰਿਟੀ (JNPA-ਜੇਐੱਨਪੀਏ) ਅਤੇ ਮਹਾਰਾਸ਼ਟਰ ਮੈਰੀਟਾਇਮ ਬੋਰਡ (MMB-ਐੱਮਐੱਮਬੀ) ਦੁਆਰਾ ਗਠਿਤ ਇੱਕ ਐੱਸਪੀਵੀ(SPV) ਹੈ, ਜਿਸ ਵਿੱਚ ਉਨ੍ਹਾਂ ਦੀ ਹਿੱਸੇਦਾਰੀ ਕ੍ਰਮਵਾਰ 74% ਅਤੇ 26% ਹੈ। ਵਧਾਵਨ ਪੋਰਟ ਨੂੰ ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਵਧਾਵਨ ਵਿੱਚ ਗ੍ਰੀਨਫੀਲਡ ਡੀਪ ਡ੍ਰਾਫਟ ਮੇਜਰ ਪੋਰਟ ਦੇ ਰੂਪ ਵਿੱਚ ਵਿਕਸਿਤ ਕੀਤਾ ਜਾਵੇਗਾ, ਜੋ ਸਾਰੇ ਮੌਸਮਾਂ ਵਿੱਚ ਸੰਚਾਲਨ ਯੋਗ ਹੋਵੇਗੀ।