ਅੰਤਰਰਾਸ਼ਟਰੀ ਅਭਿਧੱਮ ਦਿਵਸ ਦੇ ਉਦਘਟਾਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 17th, 10:05 am
ਸੰਸਕ੍ਰਿਤੀ ਮੰਤਰੀ ਸ਼੍ਰੀਮਾਨ ਗਜੇਂਦਰ ਸਿੰਘ ਸ਼ੇਖਾਵਤ ਜੀ, ਮਾਇਨੌਰਿਟੀ ਅਫੇਅਰਸ ਮਿਨਿਸਟਰ ਸ਼੍ਰੀ ਕਿਰਨ ਰਿਜਿਜੂ ਜੀ, ਭੰਤੇ ਭਦੰਤ ਰਾਹੁਲ ਬੋਧੀ ਮਹਾਥੇਰੋ ਜੀ, ਵੇਨੇਰੇਬਲ ਚਾਂਗਚੁਪ ਛੋਦੈਨ ਜੀ, ਮਹਾਸੰਘ ਦੇ ਸਾਰੇ ਪਤਵੰਤੇ ਮੈਂਬਰ, Excellencies, Diplomatic community ਦੇ ਮੈਂਬਰ, Buddhist Scholars, ਧੱਮ ਦੇ ਅਨੁਯਾਈ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਅਭਿਧੱਮ ਦਿਵਸ ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ
October 17th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਅੰਤਰਰਾਸ਼ਟਰੀ ਅਭਿਧੱਮ ਦਿਵਸ (International Abhidhamma Divas) ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ। ਅਭਿਧੱਮ ਦਿਵਸ ਭਗਵਾਨ ਬੁੱਧ ਦੇ ਅਭਿਧੱਮ ਦੀ ਸਿੱਖਿਆ ਦੇਣ ਦੀ ਘਟਨਾ ਨਾਲ ਜੁੜਿਆ ਹੈ। ਹਾਲ ਹੀ ਵਿੱਚ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਨਾਲ ਇਸ ਵਰ੍ਹੇ ਦੇ ਅਭਿਧੱਮ ਦਿਵਸ ਸਮਾਰੋਹ ਦਾ ਮਹੱਤਵ ਹੋਰ ਵਧ ਗਿਆ ਹੈ, ਕਿਉਂਕਿ ਭਗਵਾਨ ਬੁੱਧ ਦੀਆਂ ਅਭਿਧੱਮ ‘ਤੇ ਸਿੱਖਿਆਵਾਂ ਮੂਲ ਤੌਰ ‘ਤੇ ਪਾਲੀ ਭਾਸ਼ਾ ਵਿੱਚ ਉਪਲਬਧ ਹਨ।ਪ੍ਰਧਾਨ ਮੰਤਰੀ 30-31 ਅਕਤੂਬਰ ਨੂੰ ਗੁਜਰਾਤ ਜਾਣਗੇ
October 29th, 02:20 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 30-31 ਅਕਤੂਬਰ ਨੂੰ ਗੁਜਰਾਤ ਦੇ ਦੌਰੇ ’ਤੇ ਰਹਿਣਗੇ। 30 ਅਕਤੂਬਰ ਨੂੰ ਸਵੇਰੇ ਲਗਭਗ 10:30 ਵਜੇ ਉਹ ਅੰਬਾਜੀ ਮੰਦਿਰ ਵਿੱਚ ਪੂਜਾ ਅਤੇ ਦਰਸ਼ਨ ਕਰਨਗੇ, ਇਸ ਦੇ ਬਾਅਦ ਦੁਪਹਿਰ ਲਗਭਗ 12 ਵਜੇ ਖੇਰਾਲੂ (Kheralu), ਮੇਹਸਾਣਾ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। 31 ਅਕਤੂਬਰ ਨੂੰ ਸਵੇਰੇ ਲਗਭਗ 8 ਵਜੇ ਕੇਵਡੀਆ ਜਾਣਗੇ ਅਤੇ ਸਟੈਚਿਊ ਆਵ੍ ਯੂਨਿਟੀ ‘ਤੇ ਪੁਸ਼ਪਾਂਜਲੀ ਅਰਪਿਤ ਕਰਨਗੇ। ਇਸ ਦੇ ਬਾਅਦ ਰਾਸ਼ਟਰੀ ਏਕਤਾ ਦਿਵਸ ਸਮਾਰੋਹ ਦਾ ਆਯੋਜਨ ਹੋਵੇਗਾ। ਕੇਵਡੀਆ ਵਿੱਚ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਵੀ ਕਰਨਗੇ। ਇਸ ਦੇ ਬਾਅਦ ਲਗਭਗ 11:15 ਵਜੇ ਉਹ ਆਰੰਭ 5.0 ਵਿੱਚ 98ਵੇਂ ਕੌਮਨ ਫਾਉਂਡੇਸ਼ਨ ਕੋਰਸ ਦੇ ਅਫਸਰ ਟ੍ਰੇਨੀਆਂ ਨੂੰ ਸੰਬੋਧਨ ਕਰਨਗੇ।We have developed railways not merely as a service but also as an asset: PM Modi
July 16th, 04:05 pm
Prime Minister Narendra Modi inaugurated and dedicated to the nation several key projects of the Railways in Gujarat through video conference. He also inaugurated the Aquatics and Robotics Gallery, and Nature Park in Gujarat Science City during the event.PM inaugurates and dedicates to the nation multiple projects in Gujarat
July 16th, 04:04 pm
Prime Minister Narendra Modi inaugurated and dedicated to the nation several key projects of the Railways in Gujarat through video conference. He also inaugurated the Aquatics and Robotics Gallery, and Nature Park in Gujarat Science City during the event.PM to inaugurate and dedicate to the nation multiple projects in Gujarat on 16th July
July 14th, 06:45 pm
Prime Minister Shri Narendra Modi will inaugurate and dedicate to the nation several key projects of the Railways in Gujarat on 16th July, 2021 via video conferencing. He will also inaugurate the Aquatics and Robotics Gallery, and Nature Park in Gujarat Science City during the event.Social Media Corner for 8 October 2017
October 08th, 07:18 pm
Your daily dose of governance updates from Social Media. Your tweets on governance get featured here daily. Keep reading and sharing!With Intensified Mission Indradhanush, we want to ensure better and healthy future for children: PM Modi
October 08th, 12:43 pm
Addressing a public meeting in his hometown, Shri Modi remarked, Coming back to one's home town and receiving such a warm welcome is special. Whatever I am today is due to the values I have learnt on this soil, among you all in Vadnagar.PM inaugurates Medical College, launches Mission Intensified Indradhanush at Vadnagar, Gujarat
October 08th, 12:41 pm
Addressing a public meeting in his hometown, Shri Modi remarked, Coming back to one's home town and receiving such a warm welcome is special. Whatever I am today is due to the values I have learnt on this soil, among you all in Vadnagar.PM Modi receives grand welcome in Vadnagar and offers prayers at Hatkeshwar Temple
October 08th, 12:06 pm
Prime Minister Shri Narendra Modi received a rousing reception in Vadnagar as he embarked on a roadshow in his hometown. Every nook and every corner of the town was choc-a-bloc with people to receive him.PM to visit Gujarat on 7th and 8th October, 2017
October 06th, 05:16 pm
PM Modi will be visiting Gujarat from October 7-8. During his visit, the Prime Minister will lay foundation stone for several development projects. Shri Modi will also inaugurate Pradhan Mantri Gramin Digital Saksharta Abhiyan that is aimed at imparting digital literacy to citizens in rural areas.PM Modi dedicates water supply schemes in Modasa, Gujarat
June 30th, 12:10 pm
PM Narendra Modi dedicated water supply schemes in Modasa, Gujarat. While addressing a gathering, the PM said, “We have ensured that farmers across Gujarat get water through our various irrigation schemes.” he also spoke about Fasal Bima Yojana and e-NAM.