ਛੋਟੀਆਂ ਔਨਲਾਈਨ ਪੇਮੈਂਟਸ ਨਾਲ ਬੜੀ ਡਿਜੀਟਲ ਅਰਥਵਿਵਸਥਾ ਬਣ ਰਹੀ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
April 24th, 11:30 am
ਨਮਸਕਾਰ ਮੇਰੇ ਪਿਆਰੇ ਦੇਸ਼ਵਾਸੀਓ, ਨਵੇਂ ਵਿਸ਼ਿਆਂ ਨਾਲ, ਨਵੀਆਂ ਪ੍ਰੇਰਣਾਦਾਇਕ ਉਦਾਹਰਣਾਂ ਦੇ ਨਾਲ, ਨਵੇਂ ਸੰਦੇਸ਼ਾਂ ਨਾਲ, ਮੈਂ ਇੱਕ ਵਾਰ ਫਿਰ ਤੁਹਾਡੇ ਨਾਲ ‘ਮਨ ਕੀ ਬਾਤ’ ਕਰਨ ਆਇਆ ਹਾਂ। ਕੀ ਤੁਸੀਂ ਜਾਣਦੇ ਹੋ ਕਿ ਮੈਨੂੰ ਇਸ ਵਾਰ ਕਿਸ ਵਿਸ਼ੇ ਬਾਰੇ ਸਭ ਤੋਂ ਵੱਧ ਚਿੱਠੀਆਂ ਅਤੇ ਸੰਦੇਸ਼ ਮਿਲੇ ਹਨ? ਇਹ ਵਿਸ਼ਾ ਅਜਿਹਾ ਹੈ ਜੋ ਇਤਿਹਾਸ, ਵਰਤਮਾਨ ਅਤੇ ਭਵਿੱਖ ਤਿੰਨਾਂ ਨਾਲ ਸਬੰਧਿਤ ਹੈ। ਮੈਂ ਦੇਸ਼ ਨੂੰ ਦਿੱਤੇ ਗਏ ਨਵੇਂ ਪ੍ਰਧਾਨ ਮੰਤਰੀ ਸੰਗ੍ਰਹਾਲਯ ਦੀ ਗੱਲ ਕਰ ਰਿਹਾ ਹਾਂ। ਬਾਬਾ ਸਾਹੇਬ ਅੰਬੇਡਕਰ ਦੀ ਜਯੰਤੀ ’ਤੇ 14 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਸੰਗ੍ਰਹਾਲਯ ਦਾ ਉਦਘਾਟਨ ਕੀਤਾ ਗਿਆ ਹੈ। ਇਸ ਨੂੰ ਦੇਸ਼ ਦੇ ਨਾਗਰਿਕਾਂ ਲਈ ਖੋਲ੍ਹ ਦਿੱਤਾ ਗਿਆ ਹੈ। ਇੱਕ ਸਰੋਤੇ ਹਨ ਸ਼੍ਰੀ ਸਾਰਥਕ ਜੀ। ਸਾਰਥਕ ਜੀ ਗੁਰੂਗ੍ਰਾਮ ਵਿੱਚ ਰਹਿੰਦੇ ਹਨ ਅਤੇ ਉਹ ਪਹਿਲਾ ਮੌਕਾ ਮਿਲਦੇ ਹੀ ਪ੍ਰਧਾਨ ਮੰਤਰੀ ਸੰਗ੍ਰਹਾਲਯ ਨੂੰ ਦੇਖਣ ਆਏ ਹਨ। ਸਾਰਥਕ ਜੀ ਨੇ ਮੈਨੂੰ ਨਮੋ ਐਪ ’ਤੇ ਜੋ ਸੰਦੇਸ਼ ਲਿਖਿਆ ਹੈ, ਉਹ ਬਹੁਤ ਦਿਲਚਸਪ ਹੈ।PM Narendra Modi’s visit to Kazakhstan: Day 2
July 08th, 03:56 pm
The PM’s gift to the President of Kazakhstan
July 08th, 09:51 am