ਜਮੁਈ, ਬਿਹਾਰ ਵਿੱਚ ਜਨਜਾਤੀ ਗੌਰਵ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 15th, 11:20 am
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਬਿਹਾਰ ਦੇ ਲੋਕਪ੍ਰਿਅ ਮੁੱਖ ਮੰਤਰੀ ਸ਼੍ਰੀਮਾਨ ਨਿਤਿਸ਼ ਕੁਮਾਰ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਆਲ ਓਰਾਉਂ ਜੀ, ਜੀਤਨ ਰਾਮ ਮਾਂਝੀ ਜੀ, ਗਿਰੀਰਾਜ ਸਿੰਘ ਜੀ, ਚਿਰਾਗ ਪਾਸਵਾਨ ਜੀ, ਦੁਰਗਾਦਾਸ ਉਈਕੇ ਜੀ ਅਤੇ ਸਾਡਾ ਸੁਭਾਗਯ ਹੈ ਕਿ ਅੱਜ ਸਾਡੇ ਦਰਮਿਆਨ ਬਿਰਸਾ ਮੁੰਡਾ ਜੀ ਦੇ ਪਰਿਵਾਰ ਦੇ ਵੰਸ਼ਜ, ਵੈਸੇ ਅੱਜ ਉਨ੍ਹਾਂ ਦੇ ਇੱਥੇ ਬਹੁਤ ਵੱਡੀ ਪੂਜਾ ਹੁੰਦੀ ਹੈ, ਪਰਿਵਾਰ ਦੇ ਹੋਰ ਮੈਂਬਰ ਸਭ ਪੂਜਾ ਵਿੱਚ ਬਿਜ਼ੀ ਹਨ, ਉਸ ਦੇ ਬਾਵਜੂਦ ਵੀ ਬੁੱਧਰਾਮ ਮੁੰਡਾ ਜੀ ਸਾਡੇ ਵਿੱਚ ਆਏ, ਇਤਨਾ ਹੀ ਸਾਡਾ ਸੁਭਾਗ ਹੈ ਕਿ ਸਿੱਧੂ ਕਾਨਹੂ ਜੀ ਦੇ ਵੰਸ਼ਜ ਮੰਡਲ ਮੁਰਮੂ ਜੀ ਵੀ ਸਾਡੇ ਨਾਲ ਹਨ। ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਅੱਜ ਅਗਰ ਮੈਂ ਕਹਾਂ ਕਿ ਸਾਡਾ ਜੋ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਹੈ, ਉਸ ਵਿੱਚ ਅੱਜ ਅਗਰ ਕੋਈ ਸਭ ਤੋਂ ਸੀਨੀਅਰ ਨੇਤਾ ਹੈ ਤਾਂ ਸਾਡੇ ਕਰਿਆ ਮੁੰਡਾ ਜੀ ਹਨ। ਕਦੇ ਲੋਕ ਸਭਾ ਦੇ Deputy Speaker ਰਹੇ। ਪਦਮ ਵਿਭੂਸ਼ਣ ਨਾਲ ਸਨਮਾਨਿਤ ਹਨ ਅਤੇ ਅੱਜ ਵੀ ਅਸੀਂ ਲੋਕਾਂ ਦਾ ਮਾਰਗਦਰਸ਼ਨ ਕਰਦੇ ਹਾਂ। ਅਤੇ ਜਿਵੇਂ ਸਾਡੇ ਜੁਆਲ ਓਰਾਉਂ ਜੀ ਨੇ ਕਿਹਾ ਕਿ ਉਹ ਮੇਰੇ ਲਈ ਪਿਤਾ ਸਮਾਨ ਹਨ। ਅਜਿਹੇ ਸੀਨੀਅਰ ਕਰਿਆ ਮੁੰਡਾ ਜੀ ਅੱਜ ਵਿਸ਼ੇਸ਼ ਤੌਰ ‘ਤੇ ਝਾਰਖੰਡ ਤੋਂ ਇੱਥੇ ਆਏ ਹਨ। ਬਿਹਾਰ ਦੇ ਉਪ ਮੁਖ ਮੰਤਰੀ ਮੇਰੇ ਮਿੱਤਰ ਭਾਈ ਵਿਜੈ ਕੁਮਾਰ ਸਿਨਹਾ ਜੀ, ਭਾਈ ਸਮਰਾਟ ਚੌਧਰੀ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨਪ੍ਰਤੀਨਿਧੀ, ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਸਾਰੇ ਮਹਾਨੁਭਾਵ ਅਤੇ ਜਮੁਈ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ
November 15th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਜਮੁਈ ਵਿੱਚ ਜਾਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ ਅਤੇ ਲਗਭਗ 6,640 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।ਪ੍ਰਧਾਨ ਮੰਤਰੀ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ 15 ਨਵੰਬਰ ਨੂੰ ਬਿਹਾਰ ਦਾ ਦੌਰਾ ਕਰਨਗੇ
November 13th, 06:59 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 15 ਨਵੰਬਰ ਨੂੰ ਜਨਜਾਤੀਯ ਗੌਰਵ ਦਿਵਸ ਮਨਾਉਣ ਲਈ ਬਿਹਾਰ ਦੇ ਜਮੁਈ ਦਾ ਦੌਰਾ ਕਰਨਗੇ। ਇਸ ਦੇ ਨਾਲ ਹੀ, ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰਾਤ ਹੋ ਜਾਵੇਗੀ। ਪ੍ਰਧਾਨ ਮੰਤਰੀ ਸਵੇਰੇ ਕਰੀਬ 11 ਵਜੇ ਭਗਵਾਨ ਬਿਰਸਾ ਮੁੰਡਾ ਦੇ ਸਨਮਾਨ ਵਿੱਚ ਇੱਕ ਸਮਾਰਕ ਸਿੱਕਾ ਅਤੇ ਡਾਕ ਟਿਕਟ ਦਾ ਅਨਾਵਰਣ ਕਰਨਗੇ।You trusted BJD for 25 years, but it broke your trust at every step: PM Modi in Mayurbhanj, Odisha
May 29th, 01:30 pm
Prime Minister Narendra Modi addressed an enthusiastic public meeting in Mayurbhanj, Odisha with a vision of unprecedented development and transformation for the state and the country. PM Modi emphasized the achievements of the last decade under his leadership and laid out ambitious plans for the next five years, promising continued progress and prosperity for all Indians.PM Modi addresses public meetings in Mayurbhanj, Balasore and Kendrapara, Odisha
May 29th, 01:00 pm
Prime Minister Narendra Modi addressed enthusiastic public meetings in Mayurbhanj, Balasore and Kendrapara, Odisha with a vision of unprecedented development and transformation for the state and the country. PM Modi emphasized the achievements of the last decade under his leadership and laid out ambitious plans for the next five years, promising continued progress and prosperity for all Indians.Even small leaders of BJD have now become millionaires: PM Modi in Dhenkanal
May 20th, 10:00 am
The campaigning for the Lok Sabha Elections 2024 as well as the State Assembly Election has gained momentum as Prime Minister Narendra Modi has addressed a mega public meeting in Dhenkanal, Odisha. Addressing the huge gathering, the PM stated, “BJD has given nothing to Odisha. Farmers, youth and Apasis are still struggling for a better life. People who have destroyed Odisha should not be forgiven.”PM Modi addresses mega public rallies in Dhenkanal and Cuttack, Odisha
May 20th, 09:58 am
The campaigning for the Lok Sabha Elections 2024 as well as the State Assembly Election has gained momentum as Prime Minister Narendra Modi has addressed a mega public meeting in Dhenkanal, Odisha. Addressing the huge gathering, the PM stated, “BJD has given nothing to Odisha. Farmers, youth and Apasis are still struggling for a better life. People who have destroyed Odisha should not be forgiven.”BJD failed farmers for 25 years, BJP aims for their true empowerment: PM Modi in Nabarangpur
May 06th, 09:15 pm
Prime Minister Narendra Modi an addressed a mega public meeting in Odisha’s Nabarangpur. Addressing a huge gathering, the PM said, “Today, our Ram Lalla is enshrined in the magnificent Ram Temple. This is the wonder of your one vote... which has ended a 500-year wait. I congratulate all the people of Odisha. Prime Minister Modi declared, “4th June is the expiry date of BJD government. I have come here to invite you to attend the swearing-in ceremony of a new BJP Chief Minister on 10th June in Bhubaneswar. I am sure that some people declined the invitation to attend the Pran Pratishtha of Ram Temple in Ayodhya, but you all will not decline my invitation...PM Modi addresses public meetings in Odisha’s Berhampur and Nabarangpur
May 06th, 10:15 am
Prime Minister Narendra Modi today addressed two mega public meetings in Odisha’s Berhampur and Nabarangpur. Addressing a huge gathering, the PM said, “Today, our Ram Lalla is enshrined in the magnificent Ram Temple. This is the wonder of your one vote... which has ended a 500-year wait. I congratulate all the people of Odisha.ਆਂਧਰ ਪ੍ਰਦੇਸ਼ ਦੇ ਭੀਮਾਵਰਮ ਵਿੱਚ ਅਲੂਰੀ ਸੀਤਾਰਾਮ ਰਾਜੂ ਦੇ 125ਵੇਂ ਜਯੰਤੀ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 04th, 11:01 am
ਮਣਯਮ ਵੀਰੂਡੂ, ਤੇਲੇਗੁ ਜਾਤਿ ਯੁਗਪੁਰੁਸ਼ੁਡੁ, “ਤੇਲੁਗੁ ਵੀਰ ਲੇਵਾਰਾ, ਦੀਕਸ਼ ਬੂਨੀ ਸਾਗਰਾ” ਸਵਤੰਤਰ ਸੰਗ੍ਰਾਮਮਲੋ, ਯਾਵਤ ਭਾਰਤਾ-ਵਨਿਕੇ, ਸਪੂਰਤੀਧਾਯ-ਕੰਗਾ,ਨਿਲਿਚਿਨ-ਅ, ਮਨਾ ਨਾਯਕੁਡੂ, ਅਲੂਰੀ ਸੀਤਾਰਾਮ ਰਾਜੂ, ਪੁੱਟੀ-ਨ, ਈ ਨੇਲ ਮੀਦਾ, ਮਨ ਮੰਦਰਮ, ਕਲੁਸੁਕੋਵਡਮ੍, ਮਨ ਅਦ੍ਰੁਸ਼ਟਮ।PM launches year-long 125th birth anniversary celebration of legendary freedom fighter Alluri Sitarama Raju in Bhimavaram, Andhra Pradesh
July 04th, 11:00 am
PM Modi launched year-long 125th birth anniversary celebration of legendary freedom fighter Alluri Sitarama Raju in Bhimavaram, Andhra Pradesh. Terming Alluri Sitarama Raju a symbol of India’s culture, tribal identity, valour, ideals and values, the PM remarked that from the birth of Sitaram Raju Garu to his sacrifice, his life journey is an inspiration to all of us.ਗੁਜਰਾਤ ਦੇ ਦਾਹੋਦ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 20th, 09:49 pm
ਸਭ ਤੋਂ ਪਹਿਲਾਂ ਮੈਂ ਦਾਹੋਦਵਾਸੀਆਂ ਤੋਂ ਮਾਫੀ ਚਾਹੁੰਦਾ ਹਾਂ। ਸ਼ੁਰੂਆਤ ਵਿੱਚ ਮੈਂ ਥੋੜ੍ਹਾ ਸਮਾਂ ਹਿੰਦੀ ਵਿੱਚ ਬੋਲਾਂਗਾ, ਅਤੇ ਉਸ ਦੇ ਬਾਅਦ ਆਪਣੇ ਘਰ ਦੀ ਗੱਲ ਘਰ ਦੀ ਭਾਸ਼ਾ ਵਿੱਚ ਕਰਾਂਗਾ।ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਦੇ ਦਾਹੋਦ ਅਤੇ ਪੰਚਮਹਾਲ ਵਿੱਚ 22000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
April 20th, 04:24 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਾਹੋਦ ਵਿੱਚ ਆਦਿਜਾਤੀ ਮਹਾਸੰਮੇਲਨ ਵਿੱਚ ਸ਼ਿਰਕਤ ਕੀਤੀ ਜਿੱਥੇ ਉਨ੍ਹਾਂ ਨੇ ਤਕਰੀਬਨ 22,000 ਕਰੋੜ ਰੁਪਏ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ 1400 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨਰਮਦਾ ਨਦੀ ਬੇਸਿਨ 'ਤੇ ਕਰੀਬ 840 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਦਾਹੋਦ ਜ਼ਿਲ੍ਹਾ ਦੱਖਣੀ ਖੇਤਰ ਰੀਜਨਲ ਵਾਟਰ ਸਪਲਾਈ ਸਕੀਮ ਦਾ ਉਦਘਾਟਨ ਕੀਤਾ। ਇਹ ਦਾਹੋਦ ਜ਼ਿਲ੍ਹੇ ਅਤੇ ਦੇਵਗੜ੍ਹ ਬਾਰੀਆ ਸ਼ਹਿਰ ਦੇ ਲਗਭਗ 280 ਪਿੰਡਾਂ ਦੀਆਂ ਜਲ ਸਪਲਾਈ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗੀ। ਪ੍ਰਧਾਨ ਮੰਤਰੀ ਨੇ ਦਾਹੋਦ ਸਮਾਰਟ ਸਿਟੀ ਦੇ ਤਕਰੀਬਨ 335 ਕਰੋੜ ਰੁਪਏ ਦੀ ਲਾਗਤ ਵਾਲੇ ਪੰਜ ਪ੍ਰੋਜੈਕਟਾਂ ਦਾ ਉਦਘਾਟਨ ਵੀ ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈਸੀਸੀਸੀ) ਬਿਲਡਿੰਗ, ਸਟੋਰਮ ਵਾਟਰ ਡਰੇਨੇਜ ਸਿਸਟਮ, ਸੀਵਰੇਜ ਦੇ ਕੰਮ, ਸੌਲਿਡ ਵੇਸਟ ਮੈਨੇਜਮੈਂਟ ਸਿਸਟਮ ਅਤੇ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਸ਼ਾਮਲ ਹਨ। ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ, ਪੰਚਮਹਾਲ ਅਤੇ ਦਾਹੋਦ ਜ਼ਿਲ੍ਹਿਆਂ ਦੇ 10,000 ਆਦਿਵਾਸੀਆਂ ਨੂੰ 120 ਕਰੋੜ ਰੁਪਏ ਦੇ ਲਾਭ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਨੇ 66 ਕੇਵੀ ਘੋਡੀਆ ਸਬ ਸਟੇਸ਼ਨ, ਪੰਚਾਇਤ ਘਰ, ਆਂਗਣਵਾੜੀਆਂ ਆਦਿ ਦਾ ਵੀ ਉਦਘਾਟਨ ਕੀਤਾ।Important for Jharkhand that a strong and stable BJP government is formed: PM Modi
November 25th, 12:03 pm
Leading the BJP charge, Prime Minister Shri Narendra Modi addressed two mega election rallies in Jharkhand’s Daltonganj and Gumla today. Addressing the gathering, PM Modi said, “Under the leadership of BJP, it is very important for Jharkhand that a strong and stable government is formed here.”PM Modi campaigns in Jharkhand’s Daltonganj & Gumla
November 25th, 12:02 pm
Leading the BJP charge, Prime Minister Shri Narendra Modi addressed two mega election rallies in Jharkhand’s Daltonganj and Gumla today. Addressing the gathering, PM Modi said, “Under the leadership of BJP, it is very important for Jharkhand that a strong and stable government is formed here.”The first 100 days of our government at the Centre have been marked by Promise, Performance and Delivery: PM Modi
September 19th, 04:29 pm
Addressing a large public meeting of supporters in Nashik, Maharashtra, PM Modi described the major milestones achieved by the state BJP government in the last five years. The first 100 days have been marked by Promise, Performance and Delivery, said PM Modi.PM Modi addresses public meeting in Nashik, Maharashtra
September 19th, 04:15 pm
Addressing a large public meeting of supporters in Nashik, Maharashtra, PM Modi described the major milestones achieved by the state BJP government in the last five years. The first 100 days have been marked by Promise, Performance and Delivery, said PM Modi.Since assuming power in 2014, BJP government has been inspired by the values of patriotism, efficient governance and ‘Antyodaya’: PM
May 17th, 11:31 am
Prime Minister Narendra Modi addressed the last rally of supporters this election season in the Khargone constituency of Madhya Pradesh. The rally saw PM Modi talk at length about the milestones achieved for the nation’s progress since 2014 as well as his vision for the next five years.PM Modi addresses rally in Khargone, Madhya Pradesh
May 17th, 11:30 am
Prime Minister Narendra Modi addressed the last rally of supporters this election season in the Khargone constituency of Madhya Pradesh. The rally saw PM Modi talk at length about the milestones achieved for the nation’s progress since 2014 as well as his vision for the next five years.Despite ruling the nation for decades, the Congress party treated the tribal communities as a mere vote-bank: PM at Deoghar
May 15th, 12:46 pm
Addressing his second major rally for the day in Deoghar in Jharkhand, Prime Minister Narendra Modi applauded the state BJP government for its transparent and efficient governance that has enhanced the living standards for the people while also empowering the state’s tribal communities through financial inclusion, employment and access to social security services.