ਪ੍ਰਧਾਨ ਮੰਤਰੀ ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ ਦੇ ਅਵਸਰ ‘ਤੇ 29 ਅਕਤੂਬਰ ਨੂੰ ਹੈਲਥ ਸੈਕਟਰ ਨਾਲ ਸਬੰਧਿਤ 12,850 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਪ੍ਰੋਜੈਕਟ ਲਾਂਚ ਕਰਨਗੇ, ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ

October 28th, 12:47 pm

ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ (Dhanvantari Jayanti and 9th Ayurveda Day) ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 29 ਅਕਤੂਬਰ ਨੂੰ ਦੁਪਹਿਰ ਲਗਭਗ 12:30 ਵਜੇ ਅਖਿਲ ਭਾਰਤੀ ਆਯੁਰਵੇਦ ਸੰਸਥਾਨ(ਆਲ ਇੰਡੀਆ ਇੰਸਟੀਟਿਊਟ ਆਵ੍ ਆਯੁਰਵੇਦ) (ਏਆਈਆਈਏ-AIIA), ਨਵੀਂ ਦਿੱਲੀ ਵਿੱਚ ਲਗਭਗ 12,850 ਕਰੋੜ ਰੁਪਏ ਦੀ ਲਾਗਤ ਵਾਲੇ ਹੈਲਥ ਸੈਕਟਰ ਨਾਲ ਸਬੰਧਿਤ ਵਿਭਿੰਨ ਪ੍ਰੋਜੈਕਟ ਲਾਂਚ ਕਰਨਗੇ, ਉਦਘਾਟਨ ਕਰਨਗੇ ਅਤੇ ਨੀਂਹ ਪੱਧਰ ਰੱਖਣਗੇ।

ਨਵਸਾਰੀ ਗੁਜਰਾਤ ਵਿੱਚ ‘ਗੁਜਰਾਤ ਗੌਰਵ ਅਭਿਯਾਨ'ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

June 10th, 10:16 am

ਭਾਰਤ ਮਾਤਾ ਕੀ - ਜੈ, ਭਾਰਤ ਮਾਤਾ ਕੀ - ਜੈ, ਭਾਰਤ ਮਾਤਾ ਕੀ - ਜੈ,ਗੁਜਰਾਤ ਦੇ ਲੋਕਪ੍ਰਿਯ ਮੁੱਖਮੰਤਰੀ ਮ੍ਰਿਦੁ ਅਤੇ ਮੱਕਮ ਸ਼੍ਰੀ ਭੂਪੇਂਦਰ ਭਾਈ ਪਟੇਲ,ਸੰਸਦ ਵਿੱਚ ਮੇਰੇ ਸੀਨੀਅਰ ਸਹਿਯੋਗੀ ਅਤੇ ਨਵਸਾਰੀ ਦੇ ਹੀ ਸਾਂਸਦ ਅਤੇ ਆਪ ਲੋਕਾਂ ਨੇ ਪਿਛਲੇ ਚੋਣ ਵਿੱਚ ਹਿੰਦੁਸਤਾਨ ਵਿੱਚ ਸਭਤੋਂ ਜ਼ਿਆਦਾ ਵੋਟ ਦੇ ਕਰ ਕੇ ਦੇ ਜਿਨ੍ਹਾਂ ਨੂੰ ਵਿਜਯੀ/ਜੇਤੂ ਬਣਾਇਆ ਅਤੇ ਦੇਸ਼ ਵਿੱਚ ਨਵਸਾਰੀ ਦਾ ਨਾਮ ਰੋਸ਼ਨ ਕੀਤਾ ਅਜਿਹੇ ਆਪ ਸਭ ਦੇ ਪ੍ਰਤੀਨਿੱਧੀ ਸ਼੍ਰੀ ਸੀਆਰ ਪਾਟਿਲ,ਕੇਂਦਰੀ ਮੰਤਰੀਮੰਡਲ ਵਿੱਚ ਮੇਰੇ ਸਹਿਯੋਗੀ ਭੈਣ ਦਰਸ਼ਨਾ ਜੀ, ਭਾਰਤ ਸਰਕਾਰ ਦੇ ਸਾਰੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਰਾਜ ਸਰਕਾਰ ਦੇ ਸਾਰੇ ਮੰਤਰੀਗਣ ਅਤੇ ਭਾਰੀ ਸੰਖਿਆ ਵਿੱਚ ਇੱਥੇ ਆਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ!

PM Launches Multiple Development Projects During 'Gujarat Gaurav Abhiyan' in Navsari

June 10th, 10:15 am

PM Modi participated in a programme 'Gujarat Gaurav Abhiyan’, where he launched multiple development initiatives. The pride of Gujarat is the rapid and inclusive development in the last two decades and a new aspiration born out of this development. The double engine government is sincerely carrying forward this glorious tradition, he said.