ਆਈਟੀਯੂ-ਵਿਸ਼ਵ ਦੂਰਸੰਚਾਰ ਮਾਨਕੀਕਰਣ ਸਭਾ 2024 ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 15th, 10:05 am
ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਜਯੋਤੀਰਾਦਿੱਤਿਯ ਸਿੰਧੀਆ ਜੀ, ਚੰਦ੍ਰਸ਼ੇਖਰ ਜੀ, ITU ਦੀ Secretary-General, ਵਿਭਿੰਨ ਦੇਸ਼ਾਂ ਦੇ ਮੰਤਰੀਗਣ, ਭਾਰਤ ਦੇ ਭਿੰਨ-ਭਿੰਨ ਰਾਜਾਂ ਤੋਂ ਆਏ ਹੋਏ ਸਾਰੇ ਮੰਤਰੀਗਣ, industry leaders, telecom experts, startups ਦੀ ਦੁਨੀਆ ਦੇ ਮੇਰੇ ਪ੍ਰਿਯ ਨੌਜਵਾਨ, ਦੇਸ਼-ਦੁਨੀਆ ਤੋਂ ਆਏ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਆਈਟੀਯੂ ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ, 2024 ਦਾ ਉਦਘਾਟਨ ਕੀਤਾ
October 15th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਡਬਲਿਊਟੀਐੱਸਏ) 2024 ਦਾ ਉਦਘਾਟਨ ਕੀਤਾ। ਪ੍ਰੋਗਰਾਮ ਦੇ ਦੌਰਾਨ ਸ਼੍ਰੀ ਮੋਦੀ ਨੇ 8ਵੇਂ ਇੰਡੀਆ ਮੋਬਾਈਲ ਕਾਂਗਰਸ ਦਾ ਭੀ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ।ਪ੍ਰਧਾਨ ਮੰਤਰੀ ਦੇ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦੇ ਉਦਘਾਟਨ ਸਮੇਂ ਸੰਬੋਧਨ ਦਾ ਮੂਲ-ਪਾਠ
July 21st, 07:45 pm
ਅੱਜ ਭਾਰਤ ਗੁਰੂ ਪੂਰਣਿਮਾ ਦਾ ਪਵਿੱਤਰ ਪੁਰਬ ਮਨਾ ਰਿਹਾ ਹੈ। ਸਭ ਤੋਂ ਪਹਿਲਾਂ, ਮੈਂ ਆਪ ਸਭ ਨੂੰ ਅਤੇ ਸਾਰੇ ਦੇਸ਼ਵਾਸੀਆਂ ਨੂੰ ਗਿਆਨ ਅਤੇ ਅਧਿਆਤਮ ਦੇ ਇਸ ਪੁਰਬ ਦੀ ਵਧਾਈ ਦਿੰਦਾ ਹਾਂ। ਅਜਿਹੇ ਅਹਿਮ ਦਿਨ ਅੱਜ 46th World Heritage Committee ਦੀ ਇਸ Meeting ਦੀ ਸ਼ੁਰੂਆਤ ਹੋ ਰਹੀ ਹੈ। ਅਤੇ ਭਾਰਤ ਵਿੱਚ ਇਹ ਆਯੋਜਨ ਪਹਿਲੀ ਵਾਰ ਹੋ ਰਿਹਾ ਹੈ, ਅਤੇ ਸੁਭਾਵਿਕ ਹੈ ਕਿ ਮੇਰੇ ਸਹਿਤ ਸਾਰੇ ਦੇਸ਼ਵਾਸੀਆਂ ਨੂੰ ਇਸ ਦੀ ਵਿਸ਼ੇਸ਼ ਖੁਸ਼ੀ ਹੈ। ਮੈਂ ਇਸ ਅਵਸਰ ‘ਤੇ ਪੂਰੀ ਦੁਨੀਆ ਤੋਂ ਆਏ ਸਾਰੇ Dignitaries, ਅਤੇ ਅਤਿਥੀਆਂ (ਮਹਿਮਾਨਾਂ) ਦਾ ਸੁਆਗਤ ਕਰਦਾ ਹਾਂ। ਖਾਸ ਤੌਰ ‘ਤੇ ਮੈਂ ਯੂਨੈਸਕੋ ਦੀ ਡਾਇਰੈਕਟਰ ਜਨਰਲ ਔਡ੍ਰੇ ਅਜ਼ੌਲੇ ਦਾ ਭੀ ਅਭਿਨੰਦਨ ਕਰਦਾ ਹਾਂ। ਮੈਨੂੰ ਵਿਸ਼ਵਾਸ ਹੈ, ਹਰ ਗਲੋਬਲ ਆਯੋਜਨ ਦੀ ਤਰ੍ਹਾ ਇਹ ਈਵੈਂਟ ਭੀ ਭਾਰਤ ਵਿੱਚ ਸਫ਼ਲਤਾ ਦੇ ਨਵੀਂ ਕੀਰਤੀਮਾਨ ਘੜੇਗਾ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦਾ ਉਦਘਾਟਨ ਕੀਤਾ
July 21st, 07:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ (Bharat Mandapam) ਵਿੱਚ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦਾ ਉਦਘਾਟਨ ਕੀਤਾ। ਵਿਸ਼ਵ ਵਿਰਾਸਤ ਕਮੇਟੀ ਦੀ ਮੀਟਿੰਗ ਹਰ ਸਾਲ ਹੁੰਦੀ ਹੈ ਅਤੇ ਇਹ ਵਿਸ਼ਵ ਵਿਰਾਸਤ ਨਾਲ ਜੁੜੇ ਸਾਰੇ ਮਾਮਲਿਆਂ ਦੇ ਪ੍ਰਬੰਧਨ ਤੇ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਸਥਲਾਂ ਬਾਰੇ ਨਿਰਣੇ ਲੈਣ ਦੇ ਲਈ ਉੱਤਰਦਾਈ ਹੁੰਦੀ ਹੈ। ਭਾਰਤ ਪਹਿਲੀ ਵਾਰ ਵਿਸ਼ਵ ਵਿਰਾਸਤ ਕਮੇਟੀ ਦੀ ਮੀਟਿੰਗ ਦੀ ਮੇਜ਼ਬਾਨੀ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਪ੍ਰਦਰਸ਼ਿਤ ਵਿਭਿੰਨ ਪ੍ਰਦਰਸ਼ਨੀਆਂ ਦਾ ਅਵਲੋਕਨ ਭੀ ਕੀਤਾ।ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਕੈਂਪਸ ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 19th, 10:31 am
ਕਾਰਜਕ੍ਰਮ ਵਿੱਚ ਉਪਸਥਿਤ ਬਿਹਾਰ ਦੇ ਰਾਜਪਾਲ ਸ਼੍ਰੀ ਰਾਜੇਂਦਰ ਅਰਲੇਕਰ ਜੀ, ਇੱਥੋਂ ਦੇ ਕਰਮਠ ਮੁੱਖ ਮੰਤਰੀ ਸ਼੍ਰੀਮਾਨ ਨੀਤੀਸ਼ ਕੁਮਾਰ ਜੀ, ਸਾਡੇ ਵਿਦੇਸ਼ ਮੰਤਰੀ ਸ਼੍ਰੀ ਐੱਸ ਜੈਸ਼ੰਕਰ ਜੀ, ਵਿਦੇਸ਼ ਰਾਜ ਮੰਤਰੀ ਸ਼੍ਰੀ ਪਬਿੱਤਰ ਜੀ, ਵਿਭਿੰਨ ਦੇਸ਼ਾਂ ਦੇ Excellencies, ਅੰਬੈਸਡਰਸ, ਨਾਲੰਦਾ ਯੂਨੀਵਰਸਿਟੀ ਦੇ ਵੀਸੀ, ਪ੍ਰੋਫੈਸਰਸ, ਸਟੂਡੈਂਟਸ ਅਤੇ ਉਪਸਥਿਤ ਸਾਥੀਓ!ਪ੍ਰਧਾਨ ਮੰਤਰੀ ਨੇ ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਕੈਂਪਸ ਦਾ ਉਦਘਾਟਨ ਕੀਤਾ
June 19th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਗੀਰ, ਬਿਹਾਰ ਵਿਖੇ ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਉਦਘਾਟਨ ਕੀਤਾ। ਇਸ ਯੂਨੀਵਰਸਿਟੀ ਦੀ ਪਰਿਕਲਪਨਾ ਭਾਰਤ ਅਤੇ ਪੂਰਬੀ ਏਸ਼ੀਆ ਸਮਿਟ (ਈਏਐੱਸ) ਦੇਸ਼ਾਂ ਵਿਚਕਾਰ ਇੱਕ ਸਹਿਯੋਗ ਵਜੋਂ ਕੀਤੀ ਗਈ ਹੈ। ਇਸ ਉਦਘਾਟਨ ਸਮਾਰੋਹ ਵਿੱਚ 17 ਦੇਸ਼ਾਂ ਦੇ ਮਿਸ਼ਨਾਂ ਦੇ ਮੁਖੀਆਂ ਸਮੇਤ ਕਈ ਉੱਘੇ ਲੋਕ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਇੱਕ ਪੌਦਾ ਭੀ ਲਗਾਇਆ।Congress has always been an anti-middle-class party: PM Modi in Hyderabad
May 10th, 04:00 pm
Addressing his second public meeting, PM Modi highlighted the significance of Hyderabad and the determination of the people of Telangana to choose BJP over other political parties. Hyderabad is special indeed. This venue is even more special, said PM Modi, reminiscing about the pivotal role the city played in igniting hope and change a decade ago.PM Modi addresses public meetings in Mahabubnagar & Hyderabad, Telangana
May 10th, 03:30 pm
Prime Minister Narendra Modi addressed public meetings in Mahabubnagar & Hyderabad, Telangana, emphasizing the significance of the upcoming elections for the future of the country. Speaking passionately, PM Modi highlighted the contrast between the false promises made by Congress and the concrete guarantees offered by the BJP-led government.ਸੰਯੁਕਤ ਅਰਬ ਅਮੀਰਾਤ ਦੇ ਆਬੂ ਧਾਬੀ ਵਿੱਚ ਬੀਏਪੀਐੱਸ ਹਿੰਦੂ ਮੰਦਿਰ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
February 14th, 07:16 pm
ਸ਼੍ਰੀ ਸਵਾਮੀ ਨਾਰਾਇਣ ਜੈ ਦੇਵ, His excellency Sheikh Nahyan AI Mubarak, ਪੂਜਨੀਕ ਮਹੰਤ ਸਵਾਮੀ ਜੀ ਮਹਾਰਾਜ, ਭਾਰਤ ਯੂਏਈ ਅਤੇ ਵਿਸ਼ਵ ਦੇ ਵਿਭਿੰਨ ਦੇਸ਼ਾਂ ਤੋਂ ਆਏ ਮਹਿਮਾਨ ਸਾਹਿਬਾਨ, ਅਤੇ ਦੁਨੀਆ ਦੇ ਕੌਨੇ-ਕੌਨੇ ਤੋਂ ਇਸ ਆਯੋਜਨ ਨਾਲ ਜੁੜੇ ਭਾਈਓ ਅਤੇ ਭੈਣੋਂ!PM Modi inaugurates BAPS Hindu Mandir in Abu Dhabi, UAE
February 14th, 06:51 pm
Prime Minister Narendra Modi inaugurated the BAPS Hindu Mandir in Abu Dhabi, UAE. The PM along with the Mukhya Mahant of BAPS Hindu Mandir performed all the rituals. The PM termed the Hindu Mandir in Abu Dhabi as a symbol of shared heritage of humanity.ਵਰਚੁਅਲ ਜੀ-20 ਸਮਿਟ ਸਮੇਂ ਪ੍ਰਧਾਨ ਮੰਤਰੀ ਦਾ ਸਮਾਪਨ ਬਿਆਨ (22 ਨਵੰਬਰ, 2023)
November 22nd, 09:39 pm
ਮੈਂ ਇਕ ਵਾਰ ਫਿਰ ਆਪ ਸਭ ਦੇ ਬਹੁਮੁੱਲੇ ਵਿਚਾਰਾਂ ਦੀ ਸਰਾਹਨਾ ਕਰਦਾ ਹਾਂ। ਆਪ ਸਭ ਨੇ, ਜਿਸ ਖੁੱਲ੍ਹੇ ਮਨ ਨਾਲ ਆਪਣੀਆਂ ਬਾਤਾਂ ਰੱਖੀਆਂ, ਉਸ ਦੇ ਲਈ ਮੈਂ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ।ਮੁੰਬਈ ਵਿੱਚ 141ਵੇਂ ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ) ਸੈਸ਼ਨ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 14th, 10:34 pm
ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ-IOC ) ਦੇ ਪ੍ਰੈਜ਼ੀਡੈਂਟ Mr. ਥੌਮਸ ਬਾਖ, ਆਈਓਸੀ (IOC) ਦੇ ਸਨਮਾਨਿਤ ਮੈਂਬਰ, ਸਾਰੀਆਂ ਇੰਟਰਨੈਸ਼ਨਲ ਸਪੋਰਟਸ ਫੈਡਰੇਸ਼ਨਸ, ਭਾਰਤ ਦੀਆਂ ਨੈਸ਼ਨਲ ਫੈਡਰੇਸ਼ਨਸ ਦੇ ਸਾਰੇ ਪ੍ਰਤੀਨਿਧੀ (Representatives)।ਪ੍ਰਧਾਨ ਮੰਤਰੀ ਨੇ ਮੁੰਬਈ ਵਿੱਚ ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ-IOC) ਦੇ 141ਵੇਂ ਸੈਸ਼ਨ ਦਾ ਉਦਘਾਟਨ ਕੀਤਾ
October 14th, 06:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਵਿੱਚ ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ) ਦੇ 141ਵੇਂ ਸੈਸ਼ਨ ਦਾ ਉਦਘਾਟਨ ਕੀਤਾ। ਇਹ ਸੈਸ਼ਨ ਖੇਡਾਂ ਨਾਲ ਸਬੰਧਿਤ ਵਿਭਿੰਨ ਹਿਤਧਾਰਕਾਂ ਦੇ ਦਰਮਿਆਨ ਆਪਸੀ ਤਾਲਮੇਲ ਅਤੇ ਗਿਆਨ ਸਾਂਝਾ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ।ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਇੰਟਰਨੈਸ਼ਨਲ ਲਾਇਰਸ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 23rd, 10:59 am
ਦੁਨੀਆ ਭਰ ਦੀ Legal Fraternity ਦੇ ਦਿੱਗਜ ਲੋਕਾਂ ਨੂੰ ਮਿਲਣਾ, ਉਨ੍ਹਾਂ ਦੇ ਦਰਸ਼ਨ ਕਰਨਾ ਇਹ ਮੇਰੇ ਲਈ ਇੱਕ ਸੁਖਦ ਅਨੁਭਵ ਹੈ। ਭਾਰਤ ਦੇ ਕੋਨੇ-ਕੋਨੇ ਤੋਂ ਇੱਥੇ ਲੋਕ ਅੱਜ ਮੌਜੂਦ ਹਨ। ਇਸ ਕਾਨਫਰੰਸ ਦੇ ਲਈ Lord Chancellor of England ਅਤੇ Bar Associations of England ਦੇ Delegates ਵੀ ਸਾਡੇ ਦਰਮਿਆਨ ਹਨ। ਇਸ ਵਿੱਚ Commonwealth Countries ਅਤੇ African Countries ਦੇ ਪ੍ਰਤੀਨਿਧੀ ਵੀ ਹਿੱਸਾ ਲੈ ਰਹੇ ਹਾ। ਇੱਕ ਤਰ੍ਹਾਂ ਨਾਲ International Lawyers’ Conference, ਵਸੁਧੈਵ ਕੁਟੁੰਬਕਮ ਦੀ ਭਾਰਤ ਦੀ ਭਾਵਨਾ ਦਾ ਪ੍ਰਤੀਕ ਬਣ ਗਈ ਹੈ। ਇਸ ਪ੍ਰੋਗਰਾਮ ਵਿੱਚ ਆਏ ਹੋਏ ਸਾਰੇ International Guests ਦਾ ਮੈਂ ਭਾਰਤ ਵਿੱਚ ਦਿਲ ਤੋਂ ਬਹੁਤ-ਬਹੁਤ ਸੁਆਗਤ ਕਰਦਾ ਹਾਂ। ਮੈਂ ਬਾਰ ਕਾਉਂਸਿਲ ਆਵ੍ ਇੰਡੀਆ ਨੂੰ ਵੀ ਵਿਸ਼ੇਸ਼ ਤੌਰ ‘ਤੇ ਵਧਾਈ ਦਿੰਦਾ ਹਾਂ, ਜੋ ਬਖੂਬੀ ਨਾਲ ਇਸ ਆਯੋਜਨ ਦੀ ਜ਼ਿੰਮੇਵਾਰੀ ਨਿਭਾ ਰਹੀ ਹੈ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ‘ਇੰਟਰਨੈਸ਼ਨਲ ਲਾਇਰਸ ਕਾਨਫਰੰਸ 2023’ ਦਾ ਉਦਘਾਟਨ ਕੀਤਾ
September 23rd, 10:29 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ‘ਇੰਟਰਨੈਸ਼ਨਲ ਲੋਇਰ ਕਾਨਫਰੰਸ 2023’ ਦਾ ਉਦਾਘਟਨ ਕੀਤਾ। ਸੰਮੇਲਨ ਦਾ ਉਦੇਸ਼, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮਹੱਤਵ ਦੇ ਵਿਭਿੰਨ ਕਾਨੂੰਨੀ ਵਿਸ਼ਿਆਂ ‘ਤੇ ਸਾਰਥਕ ਸੰਵਾਦ ਅਤੇ ਚਰਚਾ ਦੇ ਲਈ ਇੱਕ ਮੰਚ ਦੇ ਰੂਪ ਵਿੱਚ ਕਾਰਜ ਕਰਨਾ, ਵਿਚਾਰਾਂ ਅਤੇ ਅਨੁਭਵਾਂ ਦੇ ਆਦਾਨ-ਪ੍ਰਦਾਨ ਨੂੰ ਹੁਲਾਰਾ ਦੇਣਾ ਅਤੇ ਕਾਨੂੰਨੀ ਮੁੱਦਿਆਂ ‘ਤੇ ਅੰਤਰਰਾਸ਼ਟਰੀ ਸਹਿਯੋਗ ਅਤੇ ਸਮਝ ਨੂੰ ਮਜ਼ਬੂਤ ਕਰਨਾ ਹੈ।ਜੀ20 ਸਮਿਟ ਦੇ ਜ਼ਮੀਨੀ ਪੱਧਰ ਦੇ ਅਧਿਕਾਰੀਆਂ ਦੇ ਨਾਲ ਗੱਲਬਾਤ ਦਾ ਪ੍ਰਧਾਨ ਮੰਤਰੀ ਦਾ ਮੂਲ-ਪਾਠ
September 22nd, 11:22 pm
ਤੁਹਾਡੇ ਵਿੱਚੋਂ ਕੁਝ ਕਹਿਣਗੇ ਨਹੀਂ-ਨਹੀਂ, ਥਕਾਨ ਲਗੀ ਹੀ ਨਹੀਂ ਸੀ। ਖ਼ੈਰ ਮੇਰੇ ਮਨ ਵਿੱਚ ਕੋਈ ਵਿਸ਼ੇਸ਼ ਤੁਹਾਡਾ ਸਮਾਂ ਲੈਣ ਦਾ ਇਰਾਦਾ ਨਹੀਂ ਹੈ। ਲੇਕਿਨ ਇੰਨਾ ਵੱਡਾ ਸਫਲ ਆਯੋਜਨ ਹੋਇਆ, ਦੇਸ਼ ਦਾ ਨਾਮ ਰੋਸ਼ਨ ਹੋਇਆ, ਚਾਰੋਂ ਤਰਫ਼ ਤੋਂ ਤਾਰੀਫ ਹੀ ਤਾਰੀਫ ਸੁਣਨ ਨੂੰ ਮਿਲ ਰਹੀ ਹੈ, ਤਾਂ ਉਸ ਦੇ ਪਿੱਛੇ ਜਿਨ੍ਹਾਂ ਦਾ ਪੁਰਸ਼ਾਰਥ ਹੈ, ਜਿਨ੍ਹਾਂ ਨੇ ਦਿਨ-ਰਾਤ ਉਸ ਵਿੱਚ ਖਪਾਏ ਅਤੇ ਜਿਸ ਦੇ ਕਾਰਨ ਇਹ ਸਫਲਤਾ ਪ੍ਰਾਪਤ ਹੋਈ, ਉਹ ਤੁਸੀਂ ਸਭ ਹੋ। ਕਦੇ-ਕਦੇ ਲਗਦਾ ਹੈ ਕਿ ਕੋਈ ਇੱਕ ਖਿਡਾਰੀ ਓਲੰਪਿਕ ਦੇ podium ‘ਤੇ ਜਾ ਕੇ ਮੈਡਲ ਲੈ ਕੇ ਆ ਜਾਵੇ ਅਤੇ ਦੇਸ਼ ਦਾ ਨਾਮ ਰੋਸ਼ਨ ਹੋ ਜਾਵੇ ਤਾਂ ਉਸ ਦੀ ਵਾਹਵਾਹੀ ਲੰਬੇ ਅਰਸੇ ਤੱਕ ਚਲਦੀ ਹੈ। ਲੇਕਿਨ ਤੁਸੀਂ ਸਭ ਨੇ ਮਿਲ ਕੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ।ਪ੍ਰਧਾਨ ਮੰਤਰੀ ਨੇ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਮੰਡਪਮ ਵਿੱਚ ਜੀ20 ਸਮਿਟ ਦੇ ਜ਼ਮੀਨੀ ਪੱਧਰ ਦੇ ਅਧਿਕਾਰੀਆਂ ਦੇ ਨਾਲ ਗੱਲਬਾਤ ਕੀਤੀ
September 22nd, 06:31 pm
ਵਿਸਤ੍ਰਿਤ ਯੋਜਨਾ ਨਿਰਮਾਣ ਅਤੇ ਲਾਗੂਕਰਨ ਪ੍ਰਕਿਰਿਆ ਦਾ ਜ਼ਿਕਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨਾਲ ਆਪਣੇ ਅਨੁਭਵਾਂ ਅਤੇ ਸਿੱਖਣ ਦਾ ਦਸਤਾਵੇਜ ਤਿਆਰ ਕਰਨ ਦਾ ਸੁਝਾਅ ਦਿੱਤਾ। ਉਨ੍ਹਾਂ ਨੇ ਕਿਹਾ, ਇਸ ਪ੍ਰਕਾਰ ਦੇ ਦਸਤਾਵੇਜ ਭਵਿੱਖ ਦੇ ਆਯੋਜਨਾਂ ਦੇ ਲਈ ਉਪਯੋਗੀ ਦਿਸ਼ਾ-ਨਿਰਦੇਸ਼ ਤਿਆਰ ਕਰ ਸਕਦੇ ਹਨ।18ਵੇਂ ਈਸਟ ਏਸ਼ੀਆ ਸਮਿਟ ਵਿੱਚ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
September 07th, 01:28 pm
“ਈਸਟ ਏਸ਼ੀਆ ਸਮਿਟ” (“East Asia Summit”) ਵਿੱਚ ਇੱਕ ਵਾਰ ਫਿਰ ਤੋਂ ਹਿੱਸਾ ਲੈਣਾ ਮੇਰੇ ਲਈ ਪ੍ਰਸੰਨਤਾ ਦਾ ਵਿਸ਼ਾ ਹੈ। ਮੈਂ ਰਾਸ਼ਟਰਪਤੀ ਵਿਡੋਡੋ ਨੂੰ ਉਨ੍ਹਾਂ ਦੇ ਉਤਕ੍ਰਿਸ਼ਟ ਸੰਚਾਲਨ ਦੇ ਲਈ ਹਾਰਦਿਕ ਵਧਾਈ ਦਿੰਦਾ ਹਾਂ। ਮੈਂ ਇਸ ਬੈਠਕ ਵਿੱਚ ਅਬਜ਼ਰਵਰ (Observer) ਦੇ ਰੂਪ ਵਿੱਚ ਤਿਮੋਰ ਲੇਸਤੇ ਦੇ ਪ੍ਰਧਾਨ ਮੰਤਰੀ His Excellency “ਸੈਨਾਨਾ ਗੁਜ਼ਮਾਓ” (Xanana Gusmão) ਦਾ ਭੀ ਸੁਆਗਤ ਕਰਦਾ ਹਾਂ । ਈਸਟ ਏਸ਼ੀਆ ਸਮਿਟ (East Asia Summit) ਇੱਕ ਬਹੁਤ ਮਹੱਤਵਪੂਰਣ ਮੰਚ ਹੈ ।ਪ੍ਰਧਾਨ ਮੰਤਰੀ ਦੀ 20ਵੇਂ ਆਸੀਆਨ–ਇੰਡੀਆ ਸਮਿਟ (20th ASEAN-India Summit) ਅਤੇ 18ਵੇਂ ਈਸਟ ਏਸ਼ੀਆ ਸਮਿਟ (18th East Asia Summit) ਵਿੱਚ ਭਾਗੀਦਾਰੀ
September 07th, 11:47 am
ਆਸੀਆਨ-ਇੰਡੀਆ ਸਮਿਟ (ASEAN-India Summit) ਵਿੱਚ , ਪ੍ਰਧਾਨ ਮੰਤਰੀ ਨੇ ਆਸੀਆਨ-ਇੰਡੀਆ ਵਿਆਪਕ ਰਣਨੀਤਕ ਸਾਂਝੇਦਾਰੀ (ASEAN-India Comprehensive Strategic Partnership) ਨੂੰ ਹੋਰ ਸੁਦ੍ਰਿੜ੍ਹ ਬਣਾਉਣ ਅਤੇ ਇਸ ਦੇ ਭਵਿੱਖ ਦੀ ਰੂਪਰੇਖਾ ਤਿਆਰ ਕਰਨ ‘ਤੇ ਆਸੀਆਨ ਭਾਗੀਦਾਰਾਂ ਦੇ ਨਾਲ ਵਿਆਪਕ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਹਿੰਦ-ਪ੍ਰਸ਼ਾਂਤ(Indo-Pacific) ਖੇਤਰ ਵਿੱਚ ਆਸੀਆਨ ਦੀ ਕੇਂਦਰੀਅਤਾ(ASEAN centrality) ਦੀ ਪੁਸ਼ਟੀ ਕੀਤੀ ਅਤੇ ਭਾਰਤ ਦੀ ਹਿੰਦ-ਪ੍ਰਸ਼ਾਂਤ ਮਹਾਸਾਗਰ ਪਹਿਲ (ਆਈਪੀਓਆਈ)( India's Indo-Pacific Ocean's Initiative (IPOI)) ਅਤੇ ਹਿੰਦ-ਪ੍ਰਸ਼ਾਂਤ ‘ਤੇ ਆਸੀਆਨ ਦ੍ਰਿਸ਼ਟੀਕੋਣ (ਏਓਆਈਪੀ) (ASEAN’s Outlook on the Indo-Pacific (AOIP)) ਦੇ ਦਰਮਿਆਨ ਤਾਲਮੇਲ ਨੂੰ ਰੇਖਾਂਕਿਤ ਕੀਤਾ। ਉਨ੍ਹਾਂ ਨੇ ਆਸੀਆਨ-ਇੰਡੀਆ ਐੱਫਟੀਏ (ਏਆਈਟੀਆਈਜੀਏ)( ASEAN-India FTA (AITIGA)) ਦੀ ਸਮੀਖਿਆ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ਦੀ ਜ਼ਰੂਰਤ ‘ਤੇ ਭੀ ਜ਼ੋਰ ਦਿੱਤਾ।20ਵੇਂ ਆਸੀਆਨ-ਇੰਡੀਆ ਸਮਿਟ (20th ASEAN-India Summit) ਵਿੱਚ ਪ੍ਰਧਾਨ ਮੰਤਰੀ ਦੀਆਂ ਉਦਘਾਟਨੀ ਟਿੱਪਣੀਆਂ
September 07th, 10:39 am
ਇੱਕੀਵੀਂ ਸਦੀ ਏਸ਼ੀਆ ਦੀ ਸਦੀ ਹੈ। ਸਾਡੀ ਸਭ ਦੀ ਸਦੀ ਹੈ। ਇਸ ਦੇ ਲਈ ਜ਼ਰੂਰੀ ਹੈ ਇੱਕ ਰੂਲ-ਬੇਸਡ ਪੋਸਟ ਕੋਵਿਡ ਵਰਲਡ ਆਰਡਰ (a rule-based post-COVID world order) ਦਾ ਨਿਰਮਾਣ; ਅਤੇ ਮਾਨਵ ਕਲਿਆਣ ਦੇ ਲਈ ਸਬਕਾ ਪ੍ਰਯਾਸ।