ਗੁਜਰਾਤ ਦੇ ਕੱਛ ਵਿੱਚ ਦੀਪਾਵਲੀ ਦੇ ਅਵਸਰ ‘ਤੇ ਸੁਰੱਖਿਆ ਕਰਮੀਆਂ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 07:05 pm
ਦੇਸ਼ ਦੇ ਬਾਰਡਰ ‘ਤੇ ਸਰਕ੍ਰੀਕ ਦੇ ਪਾਸ, ਕੱਛ ਦੀ ਧਰਤੀ ‘ਤੇ, ਦੇਸ਼ ਦੀਆਂ ਸੈਨਾਵਾਂ ਦੇ ਨਾਲ, ਸੀਮਾ ਸੁਰੱਖਿਆਬਲ ਦੇ ਨਾਲ ਤੁਹਾਡੇ ਦਰਮਿਆਨ, ਦੀਪਾਵਲੀ... ਇਹ ਮੇਰਾ ਸੁਭਾਗ ਹੈ, ਆਪ ਸਭ ਨੂੰ ਦੀਪਾਵਲੀ ਦੀ ਬਹੁਤ-ਬਹੁਤ ਵਧਾਈ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੱਛ ਵਿੱਚ ਸੁਰੱਖਿਆ ਕਰਮੀਆਂ ਦੇ ਨਾਲ ਦੀਵਾਲੀ ਮਨਾਈ
October 31st, 07:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਕੱਛ ਵਿੱਚ ਸਰ ਕ੍ਰੀਕ ਖੇਤਰ ਦੇ ਲੱਕੀ ਨਾਲਾ (Lakki Nala) ਵਿੱਚ ਭਾਰਤ-ਪਾਕ ਸੀਮਾ ਦੇ ਨੇੜੇ ਸੀਮਾ ਸੁਰੱਖਿਆ ਬਲ, ਸੈਨਾ, ਜਲ ਸੈਨਾ ਅਤੇ ਵਾਯੂ ਸੈਨਾ ਦੇ ਜਵਾਨਾਂ (personnel of the Border Security Force (BSF), Army, Navy and Air Force) ਦੇ ਨਾਲ ਦੀਵਾਲੀ ਮਨਾਈ। ਪ੍ਰਧਾਨ ਮੰਤਰੀ ਨੇ ਭਾਰਤ ਦੇ ਹਥਿਆਰਬੰਦ ਬਲਾਂ ਦੇ ਨਾਲ ਤਿਉਹਾਰ ਮਨਾਉਣ ਦੀ ਆਪਣੀ ਪਰੰਪਰਾ ਨੂੰ ਜਾਰੀ ਰੱਖਿਆ। ਪ੍ਰਧਾਨ ਮੰਤਰੀ ਨੇ ਕ੍ਰੀਕ ਖੇਤਰ ਵਿੱਚ ਇੱਕ ਅਸਥਾਈ ਚੌਕੀ (ਬੀਓਪੀ) (ਬੀਓਪੀਜ਼ ਵਿੱਚੋਂ ਇੱਕ -one of the BOPs) ਦਾ ਭੀ ਦੌਰਾ ਕੀਤਾ ਅਤੇ ਬਹਾਦਰ ਸੁਰੱਖਿਆ ਕਰਮੀਆਂ ਨੂੰ ਮਠਿਆਈਆਂ ਵੰਡੀਆਂ।As long as Modi is alive, no one can take away ST-SC-OBC reservation: PM Modi in Banaskantha
May 01st, 04:30 pm
Prime Minister Narendra Modi addressed a public meeting in Banaskantha, Gujarat, marking the celebration of Gujarat's Foundation Day. PM Modi began his speech by expressing gratitude for the opportunity to seek blessings for his third term in the central government, emphasizing the significance of Gujarat in his political journey.PM Modi addresses public meetings in Banaskantha and Sabarkantha, Gujarat
May 01st, 04:00 pm
Prime Minister Narendra Modi addressed public meetings in Banaskantha and Sabarkantha, Gujarat, marking the celebration of Gujarat's Foundation Day. PM Modi began his speech by expressing gratitude for the opportunity to seek blessings for his third term in the central government, emphasizing the significance of Gujarat in his political journey.ਨਵੀਂ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿਖੇ ਐੱਨਸੀਸੀ ਕੈਡਿਟਸ ਰੈਲੀ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 27th, 05:00 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਸ਼੍ਰੀ ਅਜੈ ਭੱਟ ਜੀ, ਸੀਡੀਐੱਸ ਜਨਰਲ ਅਨਿਲ ਚੌਹਾਨ ਜੀ, ਤਿੰਨਾਂ ਸੈਨਾਵਾਂ ਦੇ ਪ੍ਰਮੁੱਖ, ਰੱਖਿਆ ਸਕੱਤਰ, ਡੀਜੀ ਐੱਨਸੀਸੀ, ਸਾਰੇ ਅਤਿਥੀਗਣ, ਅਤੇ NCC ਦੇ ਮੇਰੇ ਯੁਵਾ ਸਾਥੀਓ।ਪ੍ਰਧਾਨ ਮੰਤਰੀ ਨੇ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿੱਚ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ
January 27th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿੱਚ ਸਲਾਨਾ ਐੱਨਸੀਸੀ ਪੀਐੱਮ ਰੈਲੀ (annual NCC PM rally) ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਇੱਕ ਸੱਭਿਆਚਾਰਕ ਪ੍ਰੋਗਰਾਮ ਦੇਖਿਆ ਅਤੇ ਬਿਹਤਰੀਨ ਕੈਡਿਟ ਪੁਰਸਕਾਰ ਪ੍ਰਦਾਨ ਕੀਤੇ। ਉਨ੍ਹਾਂ ਨੇ ਐੱਨਸੀਸੀ ਗਰਲਸ ਅਤੇ ਨਾਰੀ ਸ਼ਕਤੀ ਵੰਦਨ ਰਨ (ਐੱਨਐੱਸਆਰਵੀ-NSRV) ਦਾ ਭੀ ਸੁਆਗਤ ਕੀਤਾ। ਇਹ ਮੈਗਾ ਸਾਈਕਲੋਥੌਨ (Mega Cyclothon) ਝਾਂਸੀ ਤੋਂ ਦਿੱਲੀ ਤੱਕ ਸੀ।