
ET Now ਗਲੋਬਲ ਬਿਜ਼ਨਿਸ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 15th, 08:30 pm
Last time ਜਦੋਂ ਮੈਂ ET Now ਸਮਿਟ ਵਿੱਚ ਆਇਆ ਸੀ ਤਾਂ ਚੋਣਾਂ ਹੋਣ ਹੀ ਵਾਲੀਆਂ ਸਨ। ਅਤੇ ਉਸ ਸਮੇਂ ਮੈਂ ਤੁਹਾਡੇ ਦਰਮਿਆਨ ਪੂਰੀ ਨਿਮਰਤਾ ਨਾਲ ਕਿਹਾ ਸੀ ਕਿ ਸਾਡੀ ਤੀਸਰੀ ਟਰਮ ਵਿੱਚ ਭਾਰਤ ਇੱਕ ਨਵੀਂ ਸਪੀਡ ਨਾਲ ਕੰਮ ਕਰੇਗਾ। ਮੈਨੂੰ ਸੰਤੋਸ਼ ਹੈ ਕਿ ਇਹ ਸਪੀਡ ਅੱਜ ਦਿਖ ਵੀ ਰਹੀ ਹੈ ਅਤੇ ਦੇਸ਼ ਇਸ ਨੂੰ ਸਮਰਥਨ ਵੀ ਦੇ ਰਿਹਾ ਹੈ। ਨਵੀਂ ਸਰਕਾਰ ਬਣਨ ਦੇ ਬਾਅਦ, ਦੇਸ਼ ਦੇ ਅਨੇਕ ਰਾਜਾਂ ਵਿਚ ਬੀਜੇਪੀ- NDA ਨੂੰ ਜਨਤਾ ਦਾ ਅਸ਼ੀਰਵਾਦ ਲਗਾਤਾਰ ਮਿਲ ਰਿਹਾ ਹੈ! ਜੂਨ ਵਿੱਚ ਓਡੀਸ਼ਾ ਦੇ ਲੋਕਾਂ ਨੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਗਤੀ ਦਿੱਤੀ, ਫਿਰ ਹਰਿਆਣਾ ਦੇ ਲੋਕਾਂ ਨੇ ਸਮਰਥਨ ਕੀਤਾ ਅਤੇ ਹੁਣ ਦਿੱਲੀ ਦੇ ਲੋਕਾਂ ਨੇ ਸਾਨੂੰ ਭਰਪੂਰ ਸਮਰਥਨ ਦਿੱਤਾ ਹੈ। ਇਹ ਇੱਕ ਐਕਨੌਲੇਜਮੈਂਟ ਹੈ ਕਿ ਦੇਸ਼ ਦੀ ਜਨਤਾ ਅੱਜ ਕਿਸ ਤਰ੍ਹਾਂ ਵਿਕਸਿਤ ਭਾਰਤ ਦੇ ਟੀਚੇ ਲਈ ਮੋਢੇ ਨਾਲ ਮੋਢਾ ਮਿਲਾ ਕੇ ਚਲ ਰਹੀ ਹੈ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਈਟੀ ਨਾਓ ਗਲੋਬਲ ਬਿਜ਼ਨਸ ਸਮਿਟ 2025 ਨੂੰ ਸੰਬੋਧਨ ਕੀਤਾ
February 15th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਈਟੀ ਨਾਓ ਗਲੋਬਲ ਬਿਜ਼ਨਸ ਸਮਿਟ 2025 ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ ਕਿਹਾ ਕਿ ਈਟੀ ਨਾਓ ਸਮਿਟ ਦੇ ਪਿਛਲੇ ਐਡੀਸ਼ਨ ਵਿੱਚ ਉਨ੍ਹਾਂ ਨੇ ਬਹੁਤ ਨਿਮਰਤਾ ਨਾਲ ਕਿਹਾ ਸੀ ਕਿ ਭਾਰਤ ਆਪਣੇ ਤੀਸਰੇ ਕਾਰਜਕਾਲ ਵਿੱਚ ਨਵੀਂ ਗਤੀ ਨਾਲ ਕੰਮ ਕਰੇਗਾ। ਉਨ੍ਹਾਂ ਨੇ ਇਸ ਗੱਲ ‘ਤੇ ਸੰਤੋਸ਼ ਵਿਅਕਤ ਕੀਤਾ ਕਿ ਇਹ ਗਤੀ ਹੁਣ ਸਪਸ਼ਟ ਹੈ ਅਤੇ ਇਸ ਨੂੰ ਦੇਸ਼ ਤੋਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਨੇ ਓਡੀਸ਼ਾ, ਮਹਾਰਾਸ਼ਟਰ, ਹਰਿਆਣਾ ਅਤੇ ਨਵੀਂ ਦਿੱਲੀ ਦੇ ਲੋਕਾਂ ਨੂੰ ਵਿਕਸਿਤ ਭਾਰਤ ਦੇ ਪ੍ਰਤੀ ਪ੍ਰਤੀਬੱਧਤਾ ਦੇ ਲਈ ਅਪਾਰ ਸਮਰਥਨ ਦਿਖਾਉਣ ਦੇ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਨੂੰ ਇਸ ਗੱਲ ਦੀ ਮਾਨਤਾ ਦੇ ਰੂਪ ਵਿੱਚ ਸਵੀਕਾਰ ਕੀਤਾ ਕਿ ਕਿਵੇਂ ਦੇਸ਼ ਦੇ ਨਾਗਰਿਕ ਵਿਕਸਿਤ ਭਾਰਤ ਦੇ ਟੀਚੇ ਦੀ ਪ੍ਰਾਪਤੀ ਵਿੱਚ ਮੋਢੇ ਨਾਲ ਮੋਢਾ ਮਿਲਾ ਕੇ ਚਲ ਰਹੇ ਹਨ।
ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ
February 06th, 04:21 pm
ਆਦਰਯੋਗ ਰਾਸ਼ਟਰਪਤੀ ਜੀ ਨੇ ਭਾਰਤ ਦੀਆਂ ਉਪਲਬਧੀਆਂ ਬਾਰੇ, ਦੁਨੀਆ ਦੀ ਭਾਰਤ ਤੋਂ ਅਪੇਖਿਆਵਾਂ ਬਾਰੇ ਅਤੇ ਭਾਰਤ ਦੇ ਸਾਧਾਰਣ ਮਾਨਵੀ ਦਾ ਆਤਮਵਿਸ਼ਵਾਸ ਵਿਕਸਿਤ ਭਾਰਤ ਬਣਾਉਣ ਦਾ ਸੰਕਲਪ, ਇਨ੍ਹਾਂ ਸਾਰੇ ਵਿਸ਼ਿਆਂ ਨੂੰ ਲੈ ਕੇ ਦੇ ਵਿਸਤਾਰ ਨਾਲ ਚਰਚਾ ਕੀਤੀ ਹੈ, ਦੇਸ਼ ਨੂੰ ਅੱਗੇ ਦੀ ਦਿਸ਼ਾ ਭੀ ਦਿਖਾਈ ਹੈ। ਆਦਰਯੋਗ ਰਾਸ਼ਟਰਪਤੀ ਜੀ ਦਾ ਸੰਬੋਧਨ ਪ੍ਰੇਰਕ ਭੀ ਸੀ, ਪ੍ਰਭਾਵੀ ਭੀ ਸੀ ਅਤੇ ਸਾਡੇ ਸਭ ਦੇ ਲਈ ਭਵਿੱਖ ਦੇ ਕੰਮ ਦਾ ਮਾਰਗਦਰਸ਼ਨ ਭੀ ਸੀ। ਮੈਂ ਆਦਰਯੋਗ ਰਾਸ਼ਟਰਪਤੀ ਜੀ ਦੇ ਸੰਬੋਧਨ ‘ਤੇ ਧੰਨਵਾਦ ਕਰਨ ਦੇ ਲਈ ਉਪਸਥਿਤ ਹੋਇਆ ਹਾਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ
February 06th, 04:00 pm
ਸ਼੍ਰੀ ਮੋਦੀ ਨੇ ਕਿਹਾ ਕਿ 70 ਤੋਂ ਅਧਿਕ ਮਾਣਯੋਗ ਸਾਂਸਦਾਂ ਨੇ ਆਪਣੇ ਬਹੁਮੁੱਲੇ ਵਿਚਾਰਾਂ ਨਾਲ ਧੰਨਵਾਦ ਪ੍ਰਸਤਾਵ ਨੂੰ ਸਮ੍ਰਿੱਧ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਦੋਹਾਂ ਪਾਸਿਆਂ ਤੋਂ ਚਰਚਾ ਹੋਈ ਅਤੇ ਸਾਰਿਆਂ ਨੇ ਰਾਸ਼ਟਰਪਤੀ ਦੇ ਸੰਬੋਧਨ ਨੂੰ ਆਪਣੀ ਸਮਝ ਦੇ ਅਧਾਰ ‘ਤੇ ਸਮਝਾਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਬਕਾ ਸਾਥ, ਸਬਕਾ ਵਿਕਾਸ(Sabka Saath, Sabka Vikas) ਬਾਰੇ ਬਹੁਤ ਕੁਝ ਕਿਹਾ ਗਿਆ ਹੈ ਅਤੇ ਉਹ ਸਮਝ ਨਹੀਂ ਪਾ ਰਹੇ ਹਨ ਕਿ ਇਸ ਵਿੱਚ ਕਠਿਨਾਈਆਂ ਕੀ ਹਨ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਸਬਕਾ ਸਾਥ, ਸਬਕਾ ਵਿਕਾਸ (Sabka Saath, Sabka Vikas) ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਅਤੇ ਇਸੇ ਲਈ ਦੇਸ਼ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਅਵਸਰ ਦਿੱਤਾ ਹੈ।We launched the SVAMITVA Yojana to map houses and lands using drones, ensuring property ownership in villages: PM
January 18th, 06:04 pm
PM Modi distributed over 65 lakh property cards under the SVAMITVA Scheme to property owners across more than 50,000 villages in over 230 districts across 10 states and 2 Union Territories. Reflecting on the scheme's inception five years ago, he emphasised its mission to ensure rural residents receive their rightful property documents. He expressed that the government remains committed to realising Gram Swaraj at the grassroots level.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵਾਮਿਤਵ (SVAMITVA) ਯੋਜਨਾ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ
January 18th, 05:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ 10 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 230 ਤੋਂ ਅਧਿਕ ਜਿਲ੍ਹਿਆਂ ਦੇ 50,000 ਤੋਂ ਅਧਿਕ ਪਿੰਡਾਂ ਵਿੱਚ ਸੰਪਤੀ ਮਾਲਕਾਂ ਨੂੰ ਸਵਾਮਿਤਵ ਯੋਜਨਾ (SVAMITVA Scheme) ਦੇ ਤਹਿਤ 65 ਲੱਖ ਤੋਂ ਅਧਿਕ ਪ੍ਰਾਪਰਟੀ ਕਾਰਡ ਵੰਡੇ। ਸਮਾਗਮ ਦੇ ਦੌਰਾਨ, ਉਨ੍ਹਾਂ ਨੇ ਸਵਾਮਿਤਵ ਯੋਜਨਾ (SVAMITVA scheme) ਨਾਲ ਸਬੰਧਿਤ ਉਨ੍ਹਾਂ ਦੇ ਅਨੁਭਵ ਜਾਣਨ ਦੇ ਲਈ ਪੰਜ ਲਾਭਾਰਥੀਆਂ ਨਾਲ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 10 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਸਵਾਮਿਤਵ ਯੋਜਨਾ ਦੇ ਤਹਿਤ 65 ਲੱਖ ਤੋਂ ਵੱਧ ਪ੍ਰੋਪਰਟੀ ਕਾਰਡਸ ਪ੍ਰਦਾਨ ਕੀਤੇ
January 18th, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ 10 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 230 ਤੋਂ ਵੱਧ ਜ਼ਿਲ੍ਹਿਆਂ ਦੇ 50,000 ਤੋਂ ਵੱਧ ਪਿੰਡਾਂ ਵਿੱਚ ਸੰਪੱਤੀ ਮਾਲਕਾਂ ਨੂੰ ਸਵਾਮਿਤਵ ਯੋਜਨਾ ਦੇ ਤਹਿਤ 65 ਲੱਖ ਤੋਂ ਵੱਧ ਪ੍ਰੋਪਰਟੀ ਕਾਰਡ ਪ੍ਰਦਾਨ ਕੀਤੇ। ਇਸ ਅਵਸਰ ‘ਤੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਅੱਜ ਦਾ ਦਿਨ ਭਾਰਤ ਦੇ ਪਿੰਡਾਂ ਅਤੇ ਗ੍ਰਾਮੀਣ ਖੇਤਰਾਂ ਦੇ ਲਈ ਇਤਿਹਾਸਿਕ ਦਿਨ ਹੈ ਅਤੇ ਉਨ੍ਹਾਂ ਨੇ ਇਸ ਅਵਸਰ ‘ਤੇ ਸਾਰੇ ਲਾਭਾਰਥੀਆਂ ਅਤੇ ਨਾਗਰਿਕਾਂ ਨੂੰ ਵਧਾਈਆਂ ਦਿੱਤੀਆਂ।INS ਸੂਰਤ, INS ਨੀਲਗਿਰੀ ਅਤੇ INS ਵਾਘਸ਼ੀਰ ਦੇ ਸ਼ੁਰੂ ਹੋਣ ‘ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 15th, 11:08 am
15 ਜਨਵਰੀ ਦੇ ਦਿਨ ਨੂੰ ਆਰਮੀ ਡੇਅ ਦੇ ਰੂਪ ਵਿੱਚ ਵੀ ਮਨਾਇਆ ਜਾਂਦਾ ਹੈ। ਦੇਸ਼ ਦੀ ਰੱਖਿਆ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਹਰੇਕ ਜਾਂਬਾਜ਼ ਨੂੰ ਮੈਂ ਨਮਨ ਕਰਦਾ ਹਾਂ, ਮਾਂ ਭਾਰਤੀ ਦੀ ਰੱਖਿਆ ਵਿੱਚ ਜੁਟੇ ਹਰ ਵੀਰ-ਵੀਰਾਂਗਨਾ ਨੂੰ ਮੈਂ ਅੱਜ ਦੇ ਦਿਨ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਰੰਟਲਾਈਨ ਨੌਸੈਨਿਕ ਜਹਾਜਾਂ ਆਈਐੱਨਐੱਸ ਸੂਰਤ, ਆਈਐੱਨਐੱਸ ਨੀਲਗਿਰੀ ਅਤੇ ਆਈਐੱਨਐੱਸ ਵਾਘਸ਼ੀਰ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
January 15th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੁੱਧਵਾਰ ਨੂੰ ਮੁੰਬਈ ਦੇ ਨੌਸੈਨਾ ਡੌਕਯਾਰਡ ਵਿੱਚ ਨੌਸੈਨਾ ਦੇ ਤਿੰਨ ਮੋਹਰੀ ਲੜਾਕੂ ਜਹਾਜ਼ਾਂ ਆਈਐੱਨਐੱਸ ਸੂਰਤ, ਆਈਐੱਨਐੱਸ ਨੀਲਗਿਰੀ ਅਤੇ ਆਈਐੱਨਐੱਸ ਵਾਘਸ਼ੀਰ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਸ਼੍ਰੀ ਮੋਦੀ ਨੇ ਇਸ ਅਵਸਰ ’ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 15 ਜਨਵਰੀ ਦਾ ਦਿਨ ਸੈਨਾ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ ਅਤੇ ਉਨ੍ਹਾਂ ਨੇ ਦੇਸ਼ ਦੀ ਸੁਰੱਖਿਆ ਦੇ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਹਰੇਕ ਬਹਾਦਰ ਯੋਧੇ ਨੂੰ ਨਮਨ ਕੀਤਾ। ਉਨ੍ਹਾਂ ਨੇ ਇਸ ਅਵਸਰ ’ਤੇ ਸਾਰੇ ਬਹਾਦਰ ਯੋਧਿਆਂ ਨੂੰ ਵਧਾਈ ਦਿੱਤੀ।ਉੱਦਮੀ ਨਿਖਿਲ ਕਾਮਥ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
January 10th, 02:15 pm
ਕਰੈਕਟ ਸਰ, In depth ਵਿੱਚ ਕਰਦੇ ਹਨ ਜ਼ਿਆਦਾਤਰ ਪੌਡਕਾਸਟ ਜੋ ਅਸੀਂ ਕੀਤਾ ਹੈ .. is about entrepreneurship ਸਾਡੀ ਔਡੀਅੰਸ ਪੂਰੀ ਉਹ category ਹੈ 15-40, ਜਿਨ੍ਹਾਂ ਨੂੰ ਪਹਿਲੀ ਵਾਰ ਐਟਰਪ੍ਰੈਂਯਰਸ਼ਿਪ ਸਟਾਰਟ ਕਰਨਾ ਹੈ ਤਾਂ ਅਸੀਂ ਕਰਦੇ ਹਾਂ ਆਰਟੀਫੀਸ਼ਿਅਲ ਇੰਟੈਲੀਜੈਂਸ ਬਾਰੇ ਇੱਕ ਐਪੀਸੌਡ ਮੇਟਾ ਬਾਰੇ ਇੱਕ ਐਪੀਸੌਡ ਫਾਰਮਾਸਿਊਟਿਕਲ ਚੀਜਾਂ ਬਾਰੇ ਅਜਿਹੇ ਵੇਰੀ ਸਪੈਸੀਫਿਕ ਸਬਜੇਕਟ ਕਰਦੇ ਹਨ ਅਤੇ ਅਤੇ ਇੱਕ ਚੀਜ਼ ਅਸੀਂ ਹੁਣੇ ਸ਼ੁਰੂ ਕੀਤੀ ਹੈ People , ਜਿਸ ਵਿੱਚ ਅਸੀਂ ਬਿਲ ਗੇਟ੍ਸ ਅਜਿਹੇ ਕੁਝ ਲੋਕਾਂ ਦੇ ਨਾਲ ਗੱਲਾਂ ਕੀਤੀਆਂ ਹਨ but again very specific to the industry they belong to .ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪਣੇ ਪਹਿਲੇ ਪੌਡਕਾਸਟ ਵਿੱਚ ਉਦਯੋਗਪਤੀ ਨਿਖਿਲ ਕਾਮਥ ਨਾਲ ਗੱਲਬਾਤ ਕੀਤੀ
January 10th, 02:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੇ ਪਹਿਲੇ ਪੌਡਕਾਸਟ ਵਿੱਚ ਉੱਦਮੀ ਅਤੇ ਨਿਵੇਸ਼ਕ ਨਿਖਿਲ ਕਾਮਥ ਨਾਲ ਵੱਖ-ਵੱਖ ਵਿਸ਼ਿਆਂ 'ਤੇ ਗੱਲਬਾਤ ਕੀਤੀ। ਆਪਣੇ ਬਚਪਨ ਬਾਰੇ ਪੁੱਛੇ ਜਾਣ 'ਤੇ ਪ੍ਰਧਾਨ ਮੰਤਰੀ ਨੇ ਆਪਣੇ ਸ਼ੁਰੂਆਤੀ ਜੀਵਨ ਦੇ ਤਜ਼ਰਬੇ ਸਾਂਝੇ ਕੀਤੇ ਅਤੇ ਉੱਤਰੀ ਗੁਜਰਾਤ ਦੇ ਮੇਹਸਾਣਾ ਜ਼ਿਲ੍ਹੇ ਦੇ ਛੋਟੇ ਜਿਹੇ ਕਸਬੇ ਵਡਨਗਰ ਵਿੱਚ ਆਪਣੀਆਂ ਜੜ੍ਹਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਗਾਇਕਵਾੜ ਰਾਜ ਦਾ ਇੱਕ ਸ਼ਹਿਰ, ਵਡਨਗਰ, ਸਿੱਖਿਆ ਪ੍ਰਤੀ ਆਪਣੀ ਵਚਨਬੱਧਤਾ ਲਈ ਜਾਣਿਆ ਜਾਂਦਾ ਸੀ, ਜਿਸ ਵਿੱਚ ਇੱਕ ਤਲਾਬ, ਡਾਕਘਰ ਅਤੇ ਲਾਇਬ੍ਰੇਰੀ ਵਰਗੀਆਂ ਜ਼ਰੂਰੀ ਸਹੂਲਤਾਂ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਗਾਇਕਵਾੜ ਰਾਜ ਪ੍ਰਾਇਮਰੀ ਸਕੂਲ ਅਤੇ ਭਾਗਵਤਾਚਾਰਯਾ ਨਾਰਾਇਣਾਚਾਰਯਾ ਹਾਈ ਸਕੂਲ ਵਿੱਚ ਆਪਣੇ ਸਕੂਲ ਦੇ ਦਿਨਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਇੱਕ ਦਿਲਚਸਪ ਕਿੱਸਾ ਸਾਂਝਾ ਕੀਤਾ ਕਿ ਕਿਵੇਂ ਉਨ੍ਹਾਂ ਨੇ ਇੱਕ ਵਾਰ ਚੀਨੀ ਦੂਤਾਵਾਸ ਨੂੰ ਚੀਨੀ ਦਾਰਸ਼ਨਿਕ ਜ਼ੁਆਨਜ਼ਾਂਗ 'ਤੇ ਬਣੀ ਇੱਕ ਫਿਲਮ ਬਾਰੇ ਲਿਖਿਆ ਸੀ, ਜਿਨ੍ਹਾਂ ਨੇ ਵਡਨਗਰ ਵਿੱਚ ਕਾਫੀ ਸਮਾਂ ਬਿਤਾਇਆ ਸੀ। ਉਨ੍ਹਾਂ ਨੇ 2014 ਦੇ ਇੱਕ ਅਨੁਭਵ ਦਾ ਵੀ ਜ਼ਿਕਰ ਕੀਤਾ ਜਦੋਂ ਉਹ ਭਾਰਤ ਦੇ ਪ੍ਰਧਾਨ ਮੰਤਰੀ ਬਣੇ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਗੁਜਰਾਤ ਅਤੇ ਵਡਨਗਰ ਦਾ ਦੌਰਾ ਕਰਨ ਦੀ ਇੱਛਾ ਪ੍ਰਗਟ ਕੀਤੀ ਸੀ ਅਤੇ ਰਾਸ਼ਟਰਪਤੀ ਨੇ ਜ਼ੁਆਨਜ਼ਾਂਗ ਅਤੇ ਉਨ੍ਹਾਂ ਦੇ ਦੋਵਾਂ ਜੱਦੀ ਸ਼ਹਿਰਾਂ ਵਿਚਕਾਰ ਇਤਿਹਾਸਕ ਸਬੰਧ ਦਾ ਹਵਾਲਾ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਇਹ ਸਬੰਧ ਦੋਵਾਂ ਦੇਸ਼ਾਂ ਵਿਚਕਾਰ ਸਾਂਝੀ ਵਿਰਾਸਤ ਅਤੇ ਮਜ਼ਬੂਤ ਸਬੰਧਾਂ ਨੂੰ ਉਜਾਗਰ ਕਰਦਾ ਹੈ।ਭਾਰਤ ਗ੍ਰਾਮੀਣ ਮਹੋਤਸਵ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 04th, 11:15 am
ਮੰਚ ’ਤੇ ਵਿਰਾਜਮਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਜੀ, ਵਿੱਤ ਰਾਜ ਮੰਤਰੀ ਪੰਕਜ ਚੌਧਰੀ ਜੀ, ਇੱਥੇ ਉਪਸਥਿਤ, ਨਾਬਾਰਡ ਦੇ ਸੀਨੀਅਰ ਮੈਨੇਜਮੇਂਟ ਦੇ ਮੈਂਬਰ, ਸੇਲਫ ਹੇਲਪ ਗਰੁੱਖ ਦੇ ਮੈਂਬਰ, ਕੋਪਰੇਟਿਵ ਬੈਂਕਾਂ ਦੇ ਮੈਂਬਰ, ਕਿਸਾਨ ਉਤਪਾਦ ਸੰਘ- FPO’s ਦੇ ਮੈਂਬਰ, ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,PM Modi inaugurates the Grameen Bharat Mahotsav 2025
January 04th, 10:59 am
PM Modi inaugurated Grameen Bharat Mahotsav in Delhi. He highlighted the launch of campaigns like the Swamitva Yojana, through which people in villages are receiving property papers. He remarked that over the past 10 years, several policies have been implemented to promote MSMEs and also mentioned the significant contribution of cooperatives in transforming the rural landscape.ਰਾਜਸਥਾਨ ਦੇ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 11:00 am
ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਬਾਗੜੇ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਜੀ ਸ਼ਰਮਾ, ਰਾਜਸਥਾਨ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਇੰਡਸਟ੍ਰੀ ਦੇ ਸਾਥੀ, ਵਿਭਿੰਨ ਐਂਬੇਸੇਡਰਸ, ਦੂਤਾਵਾਸਾਂ ਦੇ ਪ੍ਰਤੀਨਿਧੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ ਦਾ ਉਦਘਾਟਨ ਕੀਤਾ
December 09th, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈਪੁਰ, ਰਾਜਸਥਾਨ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਅਤੇ ਰਾਜਸਥਾਨ ਗਲੋਬਲ ਬਿਜ਼ਨਿਸ ਐਕਸਪੋ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਜਸਥਾਨ ਦੀ ਸਫ਼ਲਤਾ ਦੀ ਦਿਸ਼ਾ ਵਿੱਚ ਅੱਜ ਇੱਕ ਹੋਰ ਵਿਸ਼ੇਸ ਦਿਨ ਹੈ। ਗੁਲਾਬੀ ਨਗਰ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਲਈ ਉਨ੍ਹਾਂ ਨੇ ਉਦਯੋਗ ਅਤੇ ਵਪਾਰ ਜਗਤ ਦੇ ਦਿੱਗਜਾਂ, ਨਿਵੇਸ਼ਕਾਂ ਅਤੇ ਵਫਦਾਂ ਨੂੰ ਵਧਾਈ ਦਿੱਤੀ। ਇਸ ਸ਼ਾਨਦਾਰ ਆਯੋਜਨ ਦੇ ਲਈ ਉਨ੍ਹਾਂ ਨੇ ਰਾਜਸਥਾਨ ਸਰਕਾਰ ਨੂੰ ਵੀ ਵਧਾਈ ਦਿੱਤੀ।ਉੱਤਰਾਖੰਡ ਸਥਾਪਨਾ ਦਿਵਸ ’ਤੇ ਪ੍ਰਧਾਨ ਮੰਤਰੀ ਦੀ ਟਿੱਪਣੀ ਦਾ ਮੂਲ ਪਾਠ
November 09th, 11:00 am
ਅੱਜ ਤੋਂ ਹੀ ਉੱਤਰਾਖੰਡ ਦੀ ਸਿਲਵਰ ਜਯੰਤੀ ਦੀ ਸ਼ੁਰੂਆਤ ਹੋ ਰਹੀ ਹੈ। ਯਾਨੀ ਸਾਡਾ ਉੱਤਰਾਖੰਡ ਆਪਣੇ 25ਵੇਂ ਵਰ੍ਹੇ ਵਿੱਚ ਪ੍ਰਵੇਸ਼ ਕਰ ਰਿਹਾ ਹੈ। ਸਾਨੂੰ ਹੁਣ ਉੱਤਰਾਖੰਡ ਦੇ ਉੱਜਵਲ ਭਵਿੱਖ ਦੇ ਲਈ 25 ਵਰ੍ਹੇ ਦੀ ਯਾਤਰਾ ਸ਼ੁਰੂ ਕਰਨੀ ਹੈ ਇਸ ਵਿੱਚ ਇੱਕ ਸੁਖਦ ਸੰਜੋਗ ਵੀ ਹੈ। ਇਹ ਯਾਤਰਾ ਅਜਿਹੇ ਸਮੇਂ ਵਿੱਚ ਹੋਵੇਗੀ ਜਦੋਂ ਦੇਸ਼ ਵੀ 25 ਵਰ੍ਹਿਆਂ ਦੇ ਅੰਮ੍ਰਿਤਕਾਲ ਵਿੱਚ ਹੈ। ਯਾਨੀ ਵਿਕਸਿਤ ਭਾਰਤ ਲਈ ਵਿਕਸਿਤ ਉੱਤਰਾਖੰਡ, ਦੇਸ਼ ਇਸ ਸੰਕਲਪ ਵਿੱਚ ਇਸੇ ਕਾਲਖੰਡ ਵਿੱਚ ਪੂਰਾ ਹੁੰਦੇ ਦੇਖੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਵਭੂਮੀ ਉੱਤਰਾਖੰਡ ਦੇ ਸਿਲਵਰ ਜੁਬਲੀ ਵਰ੍ਹੇ ’ਤੇ ਰਾਜ ਦੇ ਲੋਕਾਂ ਨੂੰ ਵਧਾਈ ਦਿੱਤੀ
November 09th, 10:40 am
ਮੈਂ ਉੱਤਰਾਖੰਡ ਦੇ ਵਿਕਾਸ ਅਤੇ ਪਹਿਚਾਣ ਨੂੰ ਮਜ਼ਬੂਤ ਕਰਨ ਲਈ ਰਾਜ ਦੇ ਲੋਕਾਂ ਨੂੰ ਪੰਜ ਅਤੇ ਇੱਥੇ ਆਉਣ ਵਾਲੇ ਤੀਰਥਯਾਤਰੀਆਂ ਅਤੇ ਸੈਲਾਨੀਆਂ ਨੂੰ ਚਾਰ ਤਾਕੀਦਾਂ ਕਰ ਰਿਹਾ ਹਾਂ: ਪੀਐੱਮThe people of Jammu and Kashmir are tired of the three-family rule of Congress, NC and PDP: PM Modi
September 28th, 12:35 pm
Addressing a massive rally in Jammu, PM Modi began his speech by paying tribute to Shaheed Sardar Bhagat Singh on his birth anniversary, honoring him as a source of inspiration for millions of Indian youth. In his final rally for the J&K assembly elections, PM Modi reflected on his visits across Jammu and Kashmir over the past weeks, noting the tremendous enthusiasm for the BJP everywhere he went.PM Modi captivates the audience at Jammu rally
September 28th, 12:15 pm
Addressing a massive rally in Jammu, PM Modi began his speech by paying tribute to Shaheed Sardar Bhagat Singh on his birth anniversary, honoring him as a source of inspiration for millions of Indian youth. In his final rally for the J&K assembly elections, PM Modi reflected on his visits across Jammu and Kashmir over the past weeks, noting the tremendous enthusiasm for the BJP everywhere he went.INDI-Agadhi plans to have five PMs in 5 years if elected: PM Modi in Solapur
April 29th, 08:57 pm
Prime Minister Narendra Modi today addressed a vibrant public meeting in Maharashtra’s Solapur. Speaking to a large audience, PM Modi said, “In this election, you will choose the guarantee of development for the next 5 years. On the other hand, there are those who plunged the country into the abyss of corruption, terrorism, and misrule before 2014. Despite their tainted history, the Congress is once again dreaming of seizing power in the country.”