ਪ੍ਰਧਾਨ ਮੰਤਰੀ ਨੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦੇਣ ਦੇ ਲਈ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
October 31st, 10:46 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ ਅਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦਾ ਧੰਨਵਾਦ ਕੀਤਾ
September 17th, 08:59 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦਾ ਧੰਨਵਾਦ ਕੀਤਾ ਹੈ।ਪ੍ਰਧਾਨ ਮੰਤਰੀ ਨੇ ‘ਏਕ ਪੇੜ ਮਾਂ ਕੇ ਨਾਮ’ ਦੇ ਤਹਿਤ ਇੱਕ ਪੌਦਾ ਲਗਾਉਣ ਦੇ ਲਈ ਉਪ ਰਾਸ਼ਟਰਪਤੀ ਦੀ ਸ਼ਲਾਘਾ ਕੀਤੀ
July 27th, 10:04 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਦੇ ਮਾਣਯੋਗ ਉਪ ਰਾਸ਼ਟਰਪਤੀ, ਸ਼੍ਰੀ ਜਗਦੀਪ ਧਨਖੜ ਦਾ ਆਪਣੀ ਮਾਂ ਦੀ ਯਾਦ ਵਿੱਚ ਪੌਦਾ ਲਗਾਉਣ ਦਾ ਕਾਰਜ ਪ੍ਰੇਰਣਾਦਾਇਕ ਹੈ।ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਮੀਡੀਆ ਨੂੰ ਦਿੱਤੇ ਗਏ ਪ੍ਰਧਾਨ ਮੰਤਰੀ ਦੇ ਬਿਆਨ ਦਾ ਮੂਲ-ਪਾਠ
December 04th, 11:56 am
ਠੰਢ ਸ਼ਾਇਦ ਵਿਲੰਬ (ਦੇਰੀ) ਨਾਲ ਚਲ ਰਹੀ ਹੈ ਅਤੇ ਬਹੁਤ ਧੀਮੀ ਗਤੀ ਨਾਲ ਠੰਢ ਆ ਰਹੀ ਹੈ ਲੇਕਿਨ ਰਾਜਨੀਤਕ ਗਰਮੀ ਬੜੀ ਤੇਜ਼ੀ ਨਾਲ ਵਧ ਰਹੀ ਹੈ। ਕੱਲ੍ਹ ਹੀ ਚਾਰ ਰਾਜਾਂ ਦੇ ਚੋਣ ਨਤੀਜੇ ਆਏ ਹਨ, ਬਹੁਤ ਹੀ ਉਤਸ਼ਾਹਵਰਧਕ ਪਰਿਣਾਮ ਹਨ।ਰਾਜ ਸਭਾ ਵਿੱਚ ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਦਾ ਸੁਆਗਤ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
December 07th, 03:32 pm
ਸਭ ਤੋਂ ਪਹਿਲਾਂ ਮੈਂ ਆਦਰਯੋਗ ਸਭਾਪਤੀ ਜੀ, ਤੁਹਾਨੂੰ ਇਸ ਸਦਨ ਦੀ ਤਰਫ਼ੋਂ ਅਤੇ ਪੂਰੇ ਦੇਸ਼ ਦੀ ਤਰਫ਼ੋਂ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਤੁਸੀਂ ਇੱਕ ਸਾਧਾਰਣ ਪਰਿਵਾਰ ਤੋਂ ਆ ਕੇ ਸੰਘਰਸ਼ਾਂ ਦੇ ਦਰਮਿਆਨ ਜੀਵਨ ਯਾਤਰਾ ਨੂੰ ਅੱਗੇ ਵਧਾਉਂਦੇ ਹੋਏ ਆਪ ਜਿਸ ਸਥਾਨ 'ਤੇ ਪਹੁੰਚੇ ਹੋ, ਉਹ ਦੇਸ਼ ਦੇ ਕਈ ਲੋਕਾਂ ਦੇ ਲਈ ਆਪਣੇ-ਆਪ ਵਿੱਚ ਇੱਕ ਪ੍ਰੇਰਣਾ ਦਾ ਕਾਰਨ ਹੈ। ਇਸ ਉੱਚ ਸਦਨ ਵਿੱਚ, ਇਸ ਗਰਿਮਾਮਈ ਆਸਣ ਨੂੰ ਆਪ ਸੁਸ਼ੋਭਿਤ ਕਰ ਰਹੇ ਹੋ ਅਤੇ ਮੈਂ ਕਹਾਂਗਾ ਕਿ ਕਿਠਾਣਾ ਕੇ ਲਾਲ, ਉਨ੍ਹਾਂ ਦੀਆਂ ਜੋ ਉਪਲਬਧੀਆਂ ਦੇਸ਼ ਦੇਖ ਰਿਹਾ ਹੈ ਤਾਂ ਦੇਸ਼ ਦੀ ਖੁਸ਼ੀ ਦਾ ਠਿਕਾਣਾ ਨਹੀਂ ਹੈ।PM addresses Rajya Sabha at the start of Winter Session of Parliament
December 07th, 03:12 pm
PM Modi addressed the Rajya Sabha at the start of the Winter Session of the Parliament. He highlighted that the esteemed upper house of the Parliament is welcoming the Vice President at a time when India has witnessed two monumental events. He pointed out that India has entered into the Azadi Ka Amrit Kaal and also got the prestigious opportunity to host and preside over the G-20 Summit.ਪ੍ਰਧਾਨ ਮੰਤਰੀ ਨੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
August 12th, 09:56 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਉਪ ਰਾਸ਼ਟਰਪਤੀ, ਸ਼੍ਰੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ ਹੈ।PM congratulates Shri Jagdeep Dhankhar on taking oath as Vice President of India
August 11th, 02:25 pm
Attended the oath-taking ceremony of Shri Jagdeep Dhankhar Ji. I congratulate him on becoming India's Vice President and wish him the very best for a fruitful tenure. – PM Narendra ModiVenkaiah ji’s quality of always staying active will keep him connected to public life for a long time to come: PM
August 08th, 07:07 pm
PM Modi attended a farewell function for the Vice President Shri M. Venkaiah Naidu at GMC Balayogi Auditorium. Speaking on the occasion, the Prime Minister pointed out the quality of Shri Venkaiah Naidu of always staying active and engaged, a quality that will always keep him connected with the activities of public life.PM attends farewell function of Vice President Shri M. Venkaiah Naidu at Balayogi Auditorium
August 08th, 07:06 pm
PM Modi attended a farewell function for the Vice President Shri M. Venkaiah Naidu at GMC Balayogi Auditorium. Speaking on the occasion, the Prime Minister pointed out the quality of Shri Venkaiah Naidu of always staying active and engaged, a quality that will always keep him connected with the activities of public life.ਰਾਜ ਸਭਾ ਵਿੱਚ ਉਪ ਰਾਸ਼ਟਰਪਤੀ ਸ਼੍ਰੀ ਐੱਮ ਵੈਂਕਈਆ ਨਾਇਡੂ ਦੀ ਵਿਦਾਇਗੀ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 08th, 01:26 pm
ਸਦਨ ਦੇ ਸਭਾਪਤੀ (ਚੇਅਰਮੈਨ) ਅਤੇ ਦੇਸ਼ ਦੇ ਉਪ ਰਾਸ਼ਟਰਪਤੀ ਆਦਰਯੋਗ ਸ਼੍ਰੀ ਵੈਂਕਈਆ ਨਾਇਡੂ ਜੀ ਨੂੰ ਉਨ੍ਹਾਂ ਦੇ ਕਾਰਜਕਾਲ ਦੀ ਸਮਾਪਤੀ 'ਤੇ ਉਨ੍ਹਾਂ ਦਾ ਧੰਨਵਾਦ ਕਰਨ ਦੇ ਲਈ ਉਪਸਥਿਤ ਹੋਏ ਹਾਂ। ਇਹ ਇਸ ਸਦਨ ਦੇ ਲਈ ਬਹੁਤ ਹੀ ਭਾਵੁਕ ਪਲ ਹੈ। ਸਦਨ ਦੇ ਕਿਤਨੇ ਹੀ ਇਤਿਹਾਸਿਕ ਪਲ ਤੁਹਾਡੀ ਗਰਿਮਾਮਈ ਉਪਸਥਿਤੀ ਨਾਲ ਜੁੜੇ ਹੋਏ ਹਨ। ਫਿਰ ਵੀ ਅਨੇਕ ਵਾਰ ਆਪ ਕਹਿੰਦੇ ਰਹੇ ਹੋ I have retired from politics but not tired from public life ਅਤੇ ਇਸ ਲਈ ਇਸ ਸਦਨ ਨੂੰ ਅਗਵਾਈ ਦੇਣ ਦੀ ਤੁਹਾਡੀ ਜ਼ਿੰਮੇਦਾਰੀ ਭਲੇ ਹੀ ਪੂਰੀ ਹੋ ਰਹੀ ਹੋਵੇ ਲੇਕਿਨ ਤੁਹਾਡੇ ਅਨੁਭਵਾਂ ਦਾ ਲਾਭ ਭਵਿੱਖ ਵਿੱਚ ਸੁਦੀਰਘ ਕਾਲ ਤੱਕ ਦੇਸ਼ ਨੂੰ ਮਿਲਦਾ ਰਹੇਗਾ। ਸਾਡੇ ਜਿਹੇ ਅਨੇਕ ਜਨਤਕ ਜੀਵਨ ਦੇ ਕਾਰਜਕਰਤਾਵਾਂ ਨੂੰ ਵੀ ਮਿਲਦਾ ਰਹੇਗਾ।PM bids farewell to Vice President Shri M. Venkaiah Naidu in Rajya Sabha
August 08th, 01:08 pm
PM Modi participated in the farewell to Vice President M. Venkaiah Naidu in Rajya Sabha today. The PM remembered many moments that were marked by the wisdom and wit of Shri Naidu. He recalled the Vice President’s continuous encouragement to the youth of the country in all the roles he undertook in public life.ਪ੍ਰਧਾਨ ਮੰਤਰੀ ਨੇ ਸ਼੍ਰੀ ਜਗਦੀਪ ਧਨਖੜ ਨੂੰ ਉਪ ਰਾਸ਼ਟਰਪਤੀ ਚੁਣੇ ਜਾਣ ’ਤੇ ਵਧਾਈਆਂ ਦਿੱਤੀਆਂ
August 06th, 10:03 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਜਗਦੀਪ ਧਨਖੜ ਨੂੰ ਭਾਰਤ ਦਾ ਉਪ ਰਾਸ਼ਟਰਪਤੀ ਚੁਣੇ ਜਾਣ ’ਤੇ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਉਪ ਰਾਸ਼ਟਰਪਤੀ ਚੋਣ, 2022 ਵਿੱਚ ਵੋਟ ਪਾਈ
August 06th, 12:42 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਪ ਰਾਸ਼ਟਰਪਤੀ ਚੋਣ, 2022 ਵਿੱਚ ਵੋਟ ਪਾਈ ਹੈ।PM expresses gratitude to President, VP and other world leaders for birthday wishes
September 17th, 08:50 pm
The Prime Minister, Shri Narendra Modi has expressed his gratitude to the President, Vice President and other world leaders for birthday wishes.India is the mother of democracy: PM Modi
September 15th, 06:32 pm
Vice President and Rajya Sabha Chairman, Shri M. Venkaiah Naidu, Prime Minister Shri Narendra Modi and Lok Sabha Speaker Shri Om Birla jointly launched Sansad TV. The Prime Minister termed the launch of Sansad TV a new chapter in the story of Indian democracy.Vice President, Prime Minister and Lok Sabha Speaker jointly launch Sansad TV
September 15th, 06:24 pm
Vice President and Rajya Sabha Chairman, Shri M. Venkaiah Naidu, Prime Minister Shri Narendra Modi and Lok Sabha Speaker Shri Om Birla jointly launched Sansad TV. The Prime Minister termed the launch of Sansad TV a new chapter in the story of Indian democracy.Vice President, Prime Minister and Lok Sabha Speaker to jointly launch Sansad TV on 15 September
September 14th, 03:18 pm
Vice President of India and Rajya Sabha Chairman, Shri M. Venkaiah Naidu, Prime Minister Shri Narendra Modi and Lok Sabha Speaker Shri Om Birla will jointly launch Sansad TV. The launch date coincides with the International Day of Democracy.PM congratulates Ms. Kamala Harris on assumption of office
January 21st, 09:19 am
The Prime Minister, Shri Narendra Modi has congratulated Ms. Kamala Harris on assumption of office as Vice President of the United States of America.PM to address the concluding session of 80th All India Presiding Officers Conference on 26 November
November 24th, 06:05 pm
Prime Minister Shri Narendra Modi will address the concluding session of 80th All India Presiding Officers Conference on 26 November at 12:30 PM via video conferencing.