ਪ੍ਰਧਾਨ ਮੰਤਰੀ 11 ਨਵੰਬਰ ਨੂੰ ਗੁਜਰਾਤ ਦੇ ਵਡਤਾਲ ਵਿੱਚ ਸ਼੍ਰੀ ਸਵਾਮੀਨਾਰਾਇਣ ਮੰਦਿਰ ਦੇ 200ਵੀਂ ਵਰ੍ਹੇਗੰਢ ਸਮਾਰੋਹ ਵਿੱਚ ਸ਼ਾਮਲ ਹੋਣਗੇ
November 10th, 07:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦ 11 ਨਵੰਬਰ ਨੂੰ ਸਵੇਰੇ ਕਰੀਬ 11:15 ਵਜੇ ਵੀਡਿਓ ਕਾਨਫਰਸਿੰਗ ਰਾਹੀਂ ਗੁਜਰਾਤ ਦੇ ਵਡਤਾਲ ਵਿੱਚ ਸ਼੍ਰੀ ਸਵਾਮੀਨਾਰਾਇਣ ਮੰਦਿਰ ਦੇ 200ਵੇਂ ਵਰ੍ਹੇਗੰਢ ਸਮਾਰੋਹ ਵਿੱਚ ਸ਼ਾਮਲ ਹੋਣਗੇ। ਇਸ ਅਵਸਰ ‘ਤੇ ਉਹ ਮੌਜੂਦ ਜਨਸਮੂਹ ਨੂੰ ਵੀ ਸੰਬੋਧਿਤ ਕਰਨਗੇ।ਰੋਜ਼ਗਾਰ ਮੇਲੇ (Rozgar Mela) ਦੇ ਤਹਿਤ, ਪ੍ਰਧਾਨ ਮੰਤਰੀ 29 ਅਕਤੂਬਰ ਨੂੰ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵ-ਨਿਯੁਕਤ ਨੌਜਵਾਨਾਂ ਨੂੰ 51,000 ਤੋਂ ਅਧਿਕ ਨਿਯੁਕਤੀ ਪੱਤਰ ਵੰਡਣਗੇ
October 28th, 01:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 29 ਅਕਤੂਬਰ, 2024 ਨੂੰ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ 51,000 ਤੋਂ ਅਧਿਕ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਪ੍ਰਧਾਨ ਮੰਤਰੀ ਇਸ ਅਵਸਰ ‘ਤੇ ਸੰਬੋਧਨ ਭੀ ਕਰਨਗੇ।ਪ੍ਰਧਾਨ ਮੰਤਰੀ 9 ਅਕਤੂਬਰ ਨੂੰ ਮਹਾਰਾਸ਼ਟਰ ਵਿੱਚ 7600 ਕਰੋੜ ਰੁਪਏ ਤੋਂ ਅਧਿਕ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ
October 08th, 07:31 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 9 ਅਕਤੂਬਰ ਨੂੰ ਦੁਪਹਿਰ ਕਰੀਬ 1 ਵਜੇ ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ ਮਹਾਰਾਸ਼ਟਰ ਵਿੱਚ 7600 ਰੁਪਏ ਤੋਂ ਅਧਿਕ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ।ਪ੍ਰਧਾਨ ਮੰਤਰੀ 29 ਸਤੰਬਰ ਨੂੰ ਮਹਾਰਾਸ਼ਟਰ ਵਿੱਚ 11,200 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉਦਘਾਟਨ ਕਰਨਗੇ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ
September 28th, 07:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 29 ਸਤੰਬਰ ਨੂੰ ਦੁਪਹਿਰ ਕਰੀਬ 12:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਮਹਾਰਾਸ਼ਟਰ ਵਿੱਚ 11,200 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ।ਪ੍ਰਧਾਨ ਮੰਤਰੀ 6 ਸਤੰਬਰ ਨੂੰ ‘ਜਲ ਸੰਚਯ ਜਨ ਭਾਗੀਦਾਰੀ ਪਹਿਲ’ (‘Jal Sanchay Jan Bhagidari initiative’) ਦੇ ਲਾਂਚ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ
September 05th, 02:17 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 6 ਸਤੰਬਰ, 2024 ਨੂੰ ਦੁਪਹਿਰ 12:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸੂਰਤ, ਗੁਜਰਾਤ ਵਿੱਚ ‘ਜਲ ਸੰਚਯ ਜਨ ਭਾਗੀਦਾਰੀ ਪਹਿਲ’ (‘Jal Sanchay Jan Bhagidari initiative’) ਦੇ ਲਾਂਚ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ 31 ਅਗਸਤ ਨੂੰ ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਰਵਾਨਾ ਕਰਨਗੇ
August 30th, 04:19 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 31 ਅਗਸਤ, 2024 ਨੂੰ ਦੁਪਹਿਰ ਸਾਢੇ 12ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਰਵਾਨਾ ਕਰਨਗੇ। ਪ੍ਰਧਾਨ ਮੰਤਰੀ ਦੇ ‘ਮੇਕ ਇਨ ਇੰਡੀਆ’ ਅਤੇ ਆਤਮਨਿਰਭਰ ਭਾਰਤ ਦੇ ਵਿਜ਼ਨ ਨੂੰ ਸਾਕਾਰ ਕਰਦੇ ਹੋਏ, ਅਤਿਆਧੁਨਿਕ ਵੰਦੇ ਭਾਰਤ ਐਕਸਪ੍ਰੈੱਸ ਤਿੰਨ ਮਾਰਗਾਂ: ਮੇਰਠ ਲਖਨਊ; ਮਦੁਰਈ-ਬੈਂਗਲੁਰੂ ਅਤੇ ਚੇੱਨਈ –ਨਾਗਰਕੋਇਲ ‘ਤੇ ਕਨੈਕਟੀਵਿਟੀ ਵਿੱਚ ਸੁਧਾਰ ਕਰਨਗੀਆਂ।ਜੋਧਪੁਰ ਵਿੱਚ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜੁਬਲੀ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 05:00 pm
ਪ੍ਰੋਗਰਾਮ ਵਿੱਚ ਮੌਜੂਦ ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਕ੍ਰਿਸ਼ਣਰਾਓ ਬਾਗੜੇ ਜੀ, ਰਾਜਸਥਾਨ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਸ਼ਰਮਾ, ਜਸਟਿਸ ਸ਼੍ਰੀ ਸੰਜੀਵ ਖੰਨਾ ਜੀ, ਦੇਸ਼ ਦੇ ਕਾਨੂੰਨ ਮੰਤਰੀ ਸ਼੍ਰੀ ਅਰਜੁਨਰਾਮ ਮੇਘਵਾਲ ਜੀ, ਰਾਜਸਥਾਨ ਹਾਈਕੋਰਟ ਦੇ ਚੀਫ਼ ਜਸਟਿਸ ਸ਼੍ਰੀ ਮਨੀਂਦ੍ਰ ਮੋਹਨ ਸ਼੍ਰੀਵਾਸਤਵ ਜੀ, ਹੋਰ ਸਾਰੇ honourable judges, ਨਿਆਂ ਜਗਤ ਦੇ ਸਾਰੇ ਮਹਾਨੁਭਾਵ, ਮੌਜੂਦ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਜੋਧਪੁਰ ਵਿੱਚ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜੁਬਲੀ ਪ੍ਰੋਗਰਾਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ
August 25th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਜੋਧਪੁਰ ਵਿੱਚ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜੁਬਲੀ ਪ੍ਰੋਗਰਾਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਅੱਜ ਰਾਜਸਥਾਨ ਹਾਈ ਕੋਰਟ ਮਿਊਜ਼ੀਅਮ ਦਾ ਵੀ ਉਦਘਾਟਨ ਕੀਤਾ।ਪ੍ਰਧਾਨ ਮੰਤਰੀ 30 ਜੂਨ ਨੂੰ ਸਾਬਕਾ ਉਪ ਰਾਸ਼ਟਰਪਤੀ ਸ਼੍ਰੀ ਐੱਮ. ਵੈਂਕਈਆ ਨਾਇਡੂ ਦੇ ਜੀਵਨ ਅਤੇ ਉਨ੍ਹਾਂ ਦੀ ਜੀਵਨ-ਯਾਤਰਾ ‘ਤੇ ਅਧਾਰਿਤ ਤਿੰਨ ਪੁਸਤਕਾਂ ਜਾਰੀ ਕਰਨਗੇ
June 29th, 11:03 am
ਭਾਰਤ ਦੇ ਸਾਬਕਾ ਉਪ ਰਾਸ਼ਟਰਪਤੀ, ਸ਼੍ਰੀ ਐੱਮ. ਵੈਂਕਈਆ ਨਾਇਡੂ ਦੇ 75ਵੇਂ ਜਨਮ ਦਿਨ ਦੀ ਪੂਰਵ ਸੰਧਿਆ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30 ਜੂਨ ਨੂੰ ਦੁਪਹਿਰ 12 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਉਨ੍ਹਾਂ ਦੇ ਜੀਵਨ ਅਤੇ ਉਨ੍ਹਾਂ ਦੀ ਜੀਵਨ-ਯਾਤਰਾ ‘ਤੇ ਅਧਾਰਿਤ ਤਿੰਨ ਪੁਸਤਕਾਂ ਜਾਰੀ ਕਰਨਗੇ। ਇਹ ਸਮਾਗਮ ਹੈਦਰਾਬਾਦ ਦੇ ਗਾਚੀਬੋਵਲੀ ਸਥਿਤ ਅਨਵਯਾ ਕਨਵੈਨਸ਼ਨ ਸੈਂਟਰ (Anvaya Convention Centre in Gachibowli) ਵਿੱਚ ਆਯੋਜਿਤ ਕੀਤਾ ਜਾਵੇਗਾ।ਪ੍ਰਧਾਨ ਮੰਤਰੀ 13 ਮਾਰਚ ਨੂੰ ‘ਇੰਡੀਆਜ਼ ਟੈਕੇਡ: ਚਿਪਸ ਫਾਰ ਵਿਕਸਿਤ ਭਾਰਤ’ (India’s Techade: Chips for Viksit Bharat’) ਵਿੱਚ ਹਿੱਸਾ ਲੈਣਗੇ ਅਤੇ ਲਗਭਗ 1.25 ਲੱਖ ਕਰੋੜ ਰੁਪਏ ਦੀਆਂ ਤਿੰਨ ਸੈਮੀਕੰਡਕਟਰ ਸੁਵਿਧਾਵਾਂ ਦਾ ਨੀਂਹ ਪੱਥਰ ਰੱਖਣਗੇ।
March 12th, 03:40 pm
ਇਸ ਅਵਸਰ 'ਤੇ, ਪ੍ਰਧਾਨ ਮੰਤਰੀ ਦੇਸ਼ ਭਰ ਦੇ ਨੌਜਵਾਨਾਂ ਨੂੰ ਵੀ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦਾ ਦ੍ਰਿਸ਼ਟੀਕੋਣ ਭਾਰਤ ਨੂੰ ਸੈਮੀਕੰਡਕਟਰ ਡਿਜ਼ਾਈਨ, ਮੈਨੂਫੈਕਚਰਿੰਗ ਅਤੇ ਟੈਕਨੋਲੋਜੀ ਦੇ ਵਿਕਾਸ ਲਈ ਇੱਕ ਗਲੋਬਲ ਹੱਬ ਵਜੋਂ ਸਥਾਪਿਤ ਕਰਨਾ ਹੈ, ਜਿਸ ਨਾਲ ਦੇਸ਼ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਅਵਸਰਾਂ ਦੇ ਨਿਰਮਾਣ ਨੂੰ ਹੁਲਾਰਾ ਮਿਲੇ। ਇਸ ਦ੍ਰਿਸ਼ਟੀਕੋਣ ਦੇ ਅਨੁਸਾਰ, ਧੋਲੇਰਾ ਸਪੈਸ਼ਲ ਇਨਵੈਸਟਮੈਂਟ ਰੀਜ਼ਨ (Dholera Special Investment Region-ਡੀਐੱਸਆਈਆਰ), ਗੁਜਰਾਤ ਵਿੱਚ ਸੈਮੀਕੰਡਕਟਰ ਨਿਰਮਾਣ ਸਹੂਲਤ ਲਈ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ; ਮੋਰੀਗਾਂਵ, ਅਸਾਮ ਵਿਖੇ ਆਊਟਸੋਰਸ ਸੈਮੀਕੰਡਕਟਰ ਅਸੈਂਬਲੀ ਅਤੇ ਟੈਸਟ (OSAT) ਸਹੂਲਤ; ਅਤੇ ਸਾਨੰਦ, ਗੁਜਰਾਤ ਵਿਖੇ ਆਊਟਸੋਰਸ ਸੈਮੀਕੰਡਕਟਰ ਅਸੈਂਬਲੀ ਅਤੇ ਟੈਸਟ (OSAT) ਸਹੂਲਤ।ਪ੍ਰਧਾਨ ਮੰਤਰੀ 26 ਫਰਵਰੀ ਨੂੰ ਲਗਭਗ 41,000 ਕਰੋੜ ਰੁਪਏ ਦੇ 2000 ਤੋਂ ਵੱਧ ਰੇਲਵੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ
February 25th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਫਰਵਰੀ ਨੂੰ ਦੁਪਹਿਰ 12:30 ਵਜੇ ਵੀਡੀਓ ਕਾਨਫਰੰਸਿੰਗ ਜ਼ਰੀਏ 41,000 ਕਰੋੜ ਰੁਪਏ ਤੋਂ ਵੱਧ ਦੇ ਲਗਭਗ 2000 ਰੇਲਵੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ,ਪ੍ਰਧਾਨ ਮੰਤਰੀ 16 ਫਰਵਰੀ ਨੂੰ ‘ਵਿਕਸਿਤ ਭਾਰਤ ਵਿਕਸਿਤ ਰਾਜਸਥਾਨ’ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ
February 15th, 03:07 pm
ਪ੍ਰਧਾਨ ਮੰਤਰੀ ਜਲ ਜੀਵਨ ਮਿਸ਼ਨ (Jal Jeevan Mission) ਦੇ ਤਹਿਤ ਪ੍ਰੋਜੈਕਟਾਂ ਸਹਿਤ ਲਗਭਗ 2400 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਜਿਨ੍ਹਾਂ ਦਾ ਉਦੇਸ਼ ਰਾਜਸਥਾਨ ਵਿੱਚ ਸਵੱਛ ਪੇਅਜਲ (clean drinking water) ਪ੍ਰਦਾਨ ਕਰਨ ਦੇ ਲਈ ਇਨਫ੍ਰਾਸਟ੍ਰਕਚਰ ਨੂੰ ਮਜ਼ਬੂਤ ਬਣਾਉਣਾ ਹੈ। ਇਹ ਪ੍ਰੋਜੈਕਟ ਦੇਸ਼ ਭਰ ਵਿੱਚ ਵਿਅਕਤੀਗਤ ਘਰੇਲੂ ਨਲ ਕਨੈਕਸ਼ਨ (inpidual household tap connections) ਦੇ ਜ਼ਰੀਏ ਸਵੱਛ ਪੇਅਜਲ ਪ੍ਰਦਾਨ ਕਰਨ ਦੇ ਪ੍ਰਧਾਨ ਮੰਤਰੀ ਦੇ ਸਮਰਪਣ ਨੂੰ ਦਿਖਾਉਂਦੇ ਹਨ।ਸ੍ਰੀਲੰਕਾ ਅਤੇ ਮਾਰੀਸ਼ਸ ਵਿੱਚ ਯੂਪੀਆਈ ਸੇਵਾਵਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਮੋਦੀ, ਸ੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜਗਨਨਾਥ ਰਹਿਣਗੇ
February 11th, 03:13 pm
ਸ੍ਰੀਲੰਕਾ ਅਤੇ ਮਾਰੀਸ਼ਸ ਵਿੱਚ ਯੂਪੀਆਈ ਸੇਵਾਵਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਸ੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜਗਨਨਾਥ ਉਪਸਥਿਤ ਰਹਿਣਗੇ। 12 ਫਰਵਰੀ, 2024 ਨੂੰ ਦੁਪਹਿਰ 1 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਯੂਨੀਫਾਇਡ ਪੇਮੈਂਟ ਇੰਟਰਫੇਸ (ਯੂਪੀਆਈ-UPI) ਸੇਵਾਵਾਂ ਦੇ ਲਾਂਚ ਦਾ ਕਾਰਜਕ੍ਰਮ ਆਯੋਜਿਤ ਕੀਤਾ ਜਾਵੇਗਾ। ਇਸ ਦੌਰਾਨ ਮਾਰੀਸ਼ਸ ਵਿੱਚ ਰੁਪੇ ਕਾਰਡ ਸੇਵਾਵਾਂ (RuPay card services) ਭੀ ਲਾਂਚ ਕੀਤੀਆਂ ਜਾਣਗੀਆਂ।ਪ੍ਰਧਾਨ ਮੰਤਰੀ 10 ਫਰਵਰੀ ਨੂੰ‘ਵਿਕਸਿਤ ਭਾਰਤ, ਵਿਕਸਿਤ ਗੁਜਰਾਤ’(‘Viksit Bharat Viksit Gujarat’) ਪ੍ਰੋਗਰਾਮ ਨੂੰ ਸੰਬੋਧਨ ਕਰਨਗੇ
February 09th, 05:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 10 ਫਰਵਰੀ, 2024 ਨੂੰ ਦੁਪਹਿਰ 1 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਵਿਕਸਿਤ ਭਾਰਤ ਵਿਕਸਿਤ ਗੁਜਰਾਤ’(‘Viksit Bharat Viksit Gujarat’) ਪ੍ਰੋਗਰਾਮ ਨੂੰ ਸੰਬੋਧਨ ਕਰਨਗੇ। ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਪੂਰੇ ਗੁਜਰਾਤ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀਐੱਮਏਵਾਈ- PMAY) ਅਤੇ ਹੋਰ ਆਵਾਸ ਯੋਜਨਾਵਾਂ ਦੇ ਤਹਿਤ ਨਿਰਮਿਤ 1.3 ਲੱਖ ਤੋਂ ਅਧਿਕ ਮਕਾਨਾਂ ਦਾ ਉਦਘਾਟਨ ਅਤੇ ਭੂਮੀ ਪੂਜਨ (Bhoomi Poojan) ਕਰਨਗੇ।ਡੂੰਗਰਪੁਰ ਦੀ ਮਹਿਲਾ ਉੱਦਮੀ ਨੇ ਮਹਿਲਾਵਾਂ ਦੇ ਦਰਮਿਆਨ ਜਾਗਰੂਕਤਾ ਫੈਲਾਉਣ ਦੇ ਆਪਣੇ ਉਤਸ਼ਾਹ ਨਾਲ ਪ੍ਰਧਾਨ ਮੰਤਰੀ ਨੂੰ ਪ੍ਰਭਾਵਿਤ ਕੀਤਾ
January 18th, 04:04 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat SankalpYatra) ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਇਸ ਸਮਾਗਮ ਵਿੱਚ ਦੇਸ਼ ਭਰ ਤੋਂ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat SankalpYatra) ਦੇ ਹਜ਼ਾਰਾਂ ਲਾਭਾਰਥੀ ਸ਼ਾਮਲ ਹੋਏ। ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ, ਸਾਂਸਦ, ਵਿਧਾਇਕ ਅਤੇ ਸਥਾਨਕ ਪੱਧਰ ਦੇ ਪ੍ਰਤੀਨਿਧੀ ਭੀ ਸ਼ਾਮਲ ਹੋਏ।ਤੇਲੰਗਾਨਾ ਦੇ ਕਰੀਮਨਗਰ ਦੇ ਸਿੱਖਿਅਤ ਕਿਸਾਨ ਨੇ ਮਿਸ਼੍ਰਿਤ ਖੇਤੀ ਦੇ ਮਾਧਿਅਮ ਨਾਲ ਆਪਣੀ ਆਮਦਨ ਦੁੱਗਣੀ ਕੀਤੀ
January 18th, 03:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਨਾਲ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੱਲਬਾਤ ਕੀਤੀ। ਇਸ ਸਮਾਗਮ ਵਿੱਚ ਦੇਸ਼ ਭਰ ਤੋਂ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਹਜ਼ਾਰਾਂ ਲਾਭਾਰਥੀ ਸ਼ਾਮਲ ਹੋਏ। ਇਸ ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ, ਸਾਂਸਦ, ਵਿਧਾਇਕ ਅਤੇ ਸਥਾਨਕ ਪੱਧਰ ਦੇ ਪ੍ਰਤੀਨਿਧੀ ਭੀ ਸ਼ਾਮਲ ਹੋਏ।ਪ੍ਰਧਾਨ ਮੰਤਰੀ 18 ਜਨਵਰੀ ਨੂੰ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਨਾਲ ਗੱਲਬਾਤ ਕਰਨਗੇ
January 17th, 05:13 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 18 ਜਨਵਰੀ, 2024 ਨੂੰ ਦੁਪਹਿਰ 12.30 ਵਜੇ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਇਸ ਅਵਸਰ ‘ਤੇ ਇਕੱਠ ਨੂੰ ਭੀ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ 15 ਜਨਵਰੀ ਨੂੰ ਪੀਐੱਮ-ਜਨਮਨ ਦੇ ਤਹਿਤ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) (PMAY (G)) ਦੇ 1 ਲੱਖ ਲਾਭਾਰਥੀਆਂ ਨੂੰ ਪਹਿਲੀ ਕਿਸ਼ਤ ਜਾਰੀ ਕਰਨਗੇ
January 14th, 01:22 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 15 ਜਨਵਰੀ, 2024 ਨੂੰ ਦੁਪਿਹਰ 12 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਪ੍ਰਧਾਨ ਮੰਤਰੀ ਜਨਜਾਤੀ ਆਦਿਵਾਸੀ ਨਿਆਂ ਮਹਾ ਅਭਿਯਾਨ (ਪੀਐੱਮ-ਜਨਮਨ) ਦੇ ਤਹਿਤ ਪ੍ਰਧਾਨ ਮੰਤਰੀ ਆਵਾਸ ਯੋਜਨਾ -ਗ੍ਰਾਮੀਣ (PMAY-G) ਦੇ 1 ਲੱਖ ਲਾਭਾਰਥੀਆਂ ਨੂੰ ਪਹਿਲੀ ਕਿਸ਼ਤ ਜਾਰੀ ਕਰਨਗੇ। ਪ੍ਰਧਾਨ ਮੰਤਰੀ ਇਸ ਅਵਸਰ ‘ਤੇ ਪੀਐੱਮ-ਜਨਮਨ ਦੇ ਲਾਭਾਰਥੀਆਂ ਨਾਲ ਗੱਲਬਾਤ ਵੀ ਕਰਨਗੇ।ਆਈ ਸ਼੍ਰੀ ਸੋਨਲ ਮਾਤਾ ਦੇ ਜਨਮ ਸਤਾਬਦੀ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
January 13th, 12:00 pm
ਜਨਮਸ਼ਤਾਬਦੀ ਦੇ ਇਸ ਤਿੰਨ ਦਿਨਾਂ ਮਹੋਤਸਵ ਦੇ ਦਰਮਿਆਨ ਆਈ ਸ਼੍ਰੀ ਸੋਨਲ ਮਾਂ ਦੀਆਂ ਯਾਦਾਂ ਸਾਡੇ ਨਾਲ ਹਨ। ਭਗਵਤੀ ਸਵਰੂਪ ਸੋਨਲ ਮਾਂ ਇਸ ਗੱਲ ਦੇ ਸਾਕਸ਼ਾਤ ਉਦਾਹਰਣ ਰਹੇ ਕਿ ਭਾਰਤ ਭੂਮੀ ਕਿਸੇ ਵੀ ਯੁੱਗ ਵਿੱਚ ਅਵਤਾਰੀ ਆਤਮਾਵਾਂ ਤੋਂ ਖਾਲੀ ਨਹੀਂ ਹੁੰਦੀ ਹੈ। ਗੁਜਰਾਤ ਅਤੇ ਸੌਰਾਸ਼ਟਰ ਦੀ ਇਹ ਧਰਤੀ ਤਾਂ ਖਾਸ ਤੌਰ ‘ਤੇ ਮਹਾਨ ਸੰਤਾਂ ਅਤੇ ਵਿਭੂਤੀਆਂ ਦੀ ਭੂਮੀ ਰਹੀ ਹੈ। ਕਿਤਨੇ ਹੀ ਸੰਤ ਅਤੇ ਮਹਾਨ ਆਤਮਾਵਾਂ ਨੇ ਇਸ ਖੇਤਰ ਵਿੱਚ ਪੂਰੀ ਮਾਨਵਤਾ ਦੇ ਲਈ ਆਪਣਾ ਪ੍ਰਕਾਸ਼ ਬਿਖੇਰਾ ਹੈ। ਪਵਿੱਤਰ ਗਿਰਨਾਰ ਤਾਂ ਸਾਕਸ਼ਾਤ ਭਗਵਾਨ ਦੱਤਾਤ੍ਰੇਯ ਅਤੇ ਅਣਗਿਣਤ ਸੰਤਾਂ ਦਾ ਸਥਾਨ ਰਿਹਾ ਹੈ। ਸੌਰਾਸ਼ਟਰ ਦੀ ਇਸ ਸਨਾਤਨ ਸੰਤ ਪਰੰਪਰਾ ਵਿੱਚ ਸ਼੍ਰੀ ਸੋਨਲ ਮਾਂ ਆਧੁਨਿਕ ਯੁਗ ਦੇ ਲਈ ਪ੍ਰਕਾਸ਼ ਸਤੰਭ ਦੀ ਤਰ੍ਹਾਂ ਹਨ। ਉਨ੍ਹਾਂ ਦੀ ਆਧਿਅਤਮਿਕ ਊਰਜਾ, ਉਨ੍ਹਾਂ ਦੀਆਂ ਮਾਨਵੀ ਸਿੱਖਿਆਵਾਂ, ਉਨ੍ਹਾਂ ਦੀ ਤਪੱਸਿਆ, ਇਸ ਨਾਲ ਉਨ੍ਹਾਂ ਦੇ ਵਿਅਕਤੀਤਵ ਵਿੱਚ ਇੱਕ ਅਦਭੁਤ ਦੇਵੀ ਆਕਰਸ਼ਣ ਪੈਦਾ ਹੁੰਦਾ ਹੈ। ਉਸ ਦੀ ਅਨੁਭੂਤੀ ਅੱਜ ਵੀ ਜੂਨਾਗੜ੍ਹ ਅਤੇ ਮਢੜਾ ਦੇ ਸੋਨਲ ਧਾਮ ਵਿੱਚ ਕੀਤੀ ਜਾ ਸਕਦੀ ਹੈ।ਪ੍ਰਧਾਨ ਮੰਤਰੀ ਨੇ ਵੀਡੀਓ ਸੰਦੇਸ਼ ਦੇ ਜ਼ਰੀਏ ਆਈ ਸ਼੍ਰੀ ਸੋਨਲ ਮਾਤਾ ਜੀ ਦੇ ਜਨਮ ਸ਼ਤਾਬਦੀ ਪ੍ਰੋਗਰਾਮ ਨੂੰ ਸੰਬੋਧਨ ਕੀਤਾ
January 13th, 11:30 am
ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਆਈ ਸ਼੍ਰੀ ਸੋਨਲ ਮਾਂ ਦੀ ਜਨਮਸ਼ਤਾਬਦੀ ਪੌਸ਼ (ਪੋਹ) ਦੇ ਪਵਿੱਤਰ ਮਹੀਨੇ ਵਿੱਚ ਹੋ ਰਹੀ ਹੈ ਅਤੇ ਇਸ ਪਾਵਨ ਆਯੋਜਨ ਨਾਲ ਜੁੜਨਾ ਸੁਭਾਗ ਦੀ ਗੱਲ ਹੈ। ਪ੍ਰਧਾਨ ਮੰਤਰੀ ਨੇ ਸੋਨਲ ਮਾਤਾ ਜੀ ਦੇ ਅਸ਼ੀਰਵਾਦ ਦੇ ਲਈ ਆਭਾਰ ਵਿਅਕਤ ਕੀਤਾ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਸਮੁੱਚੇ ਚਾਰਣ ਸਮਾਜ ਅਤੇ ਵਿਵਸਥਾਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਉਨ੍ਹਾਂ ਨੇ ਕਿਹਾ ਕਿ ਮਢੜਾ ਧਾਮ ਚਾਰਣ ਭਾਈਚਾਰੇ ਦੇ ਲਈ ਸ਼ੁਰਧਾ, ਭਗਤੀ, ਅਨੁਸ਼ਠਾਨ ਅਤੇ ਪਰੰਪਰਾਵਾਂ ਦਾ ਕੇਂਦਰ ਹੈ। ਮੈਂ ਸ਼੍ਰੀ ਆਈ ਦੇ ਚਰਣਾਂ ਵਿੱਚ ਸ਼ੀਸ ਝੁਕਾ ਕੇ ਵੰਦਨ ਕਰਦਾ ਹਾਂ।”