ਔਸਟ੍ਰੀਆ ਦੇ ਵਿਯਨਾ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 10th, 11:00 pm
ਔਸਟ੍ਰੀਆ ਦਾ ਇਹ ਮੇਰਾ ਪਹਿਲਾ ਦੌਰਾ ਹੈ। ਜੋ ਉਤਸ਼ਾਹ, ਜੋ ਉਮੰਗ ਮੈਂ ਇੱਥੇ ਦੇਖ ਰਿਹਾ ਹਾਂ ਉਹ ਵਾਕਈ ਅਦਭੁਤ ਹੈ। 41 ਵਰ੍ਹਿਆਂ ਦੇ ਬਾਅਦ ਭਾਰਤ ਦੇ ਕਿਸੇ ਪ੍ਰਧਾਨ ਮੰਤਰੀ ਦਾ ਇੱਥੇ ਆਉਣਾ ਹੋਇਆ ਹੈ। ਤੁਹਾਡੇ ਵਿੱਚੋਂ ਬਹੁਤ ਲੋਕ ਅਜਿਹੇ ਹੋਣਗੇ, ਜਿਨ੍ਹਾਂ ਦੇ ਜਨਮ ਤੋਂ ਪਹਿਲਾਂ ਕੋਈ ਪ੍ਰਧਾਨ ਮੰਤਰੀ ਇੱਥੇ ਆਏ ਸਨ। ਤੁਹਾਨੂੰ ਕੀ ਲਗਦਾ ਹੈ ਇਹ ਇੰਤਜ਼ਾਰ ਕੁਝ ਜ਼ਿਆਦਾ ਹੀ ਲੰਬਾ ਹੋ ਗਿਆ ਹੈ ਨਾ? ਚਲੋ ਹੁਣ ਇਹ ਇੰਤਜ਼ਾਰ ਖ਼ਤਮ ਹੋ ਗਿਆ ਹੈ। ਹੁਣ ਤਾਂ ਤੁਸੀਂ ਖੁਸ਼ ਹੋ ਨਾ? ਮੈਨੂੰ ਦੱਸਣ ਦੇ ਲਈ ਕਹਿ ਰਹੇ ਹਨ ਕਿ real ਵਿੱਚ ਖੁਸ਼ ਹਨ? ਸੱਚਾ?ਪ੍ਰਧਾਨ ਮੰਤਰੀ ਨੇ ਔਸਟ੍ਰੀਆ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
July 10th, 10:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਯਨਾ ਵਿੱਚ ਪ੍ਰਵਾਸੀ ਭਾਰਤੀਆਂ ਦੁਆਰਾ ਉਨ੍ਹਾਂ ਸਨਮਾਨ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਦੇ ਆਗਮਨ ‘ਤੇ ਪ੍ਰਵਾਸੀ ਭਾਰਤੀ ਭਾਈਚਾਰੇ ਨੇ ਉਨ੍ਹਾਂ ਦਾ ਵੱਡੇ ਉਤਸ਼ਾਹ ਅਤੇ ਸਨੇਹ ਦੇ ਨਾਲ ਸੁਆਗਤ ਕੀਤਾ। ਔਸਟ੍ਰੀਆ ਦੇ ਸੰਘੀ ਸ਼੍ਰਮ ਅਤੇ ਅਰਥਵਿਵਸਥਾ ਮੰਤਰੀ ਮਹਾਮਹਿਮ ਸ਼੍ਰੀ ਮਾਰਟਿਨ ਕੋਚਰ ਵੀ ਸਮੁਦਾਇਕ ਸਭਾ ਵਿੱਚ ਸ਼ਾਮਲ ਹੋਏ।ਭਾਰਤ-ਔਸਟ੍ਰੀਆ ਸਾਂਝੇਦਾਰੀ ਵਧਾਉਣ ‘ਤੇ ਸੰਯੁਕਤ ਬਿਆਨ
July 10th, 09:15 pm
ਚਾਂਸਲਰ ਸ਼੍ਰੀ ਕਾਰਲ ਨੇਹਮਰ ਨੇ ਸੱਦੇ ‘ਤੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 9-10 ਜੁਲਾਈ 2024 ਤੱਕ ਔਸਟ੍ਰੀਆ ਦੀ ਸਰਕਾਰੀ ਯਾਤਰਾ ਕੀਤੀ। ਆਪਣੀ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨੇ ਔਸਟ੍ਰੀਆ ਦੇ ਰਾਸ਼ਟਰਪਤੀ ਮਹਾਮਹਿਮ ਅਲੈਕਜ਼ੈਂਡਰ ਵਾਨ ਡੇਰ ਬੇਲਨ ਨਾਲ ਮੁਲਾਕਾਤ ਕੀਤੀ ਅਤੇ ਚਾਂਸਲਰ ਨੇਹਮਰ ਦੇ ਨਾਲ ਦੁਵੱਲੀ ਚਰਚਾ ਕੀਤੀ। ਇਹ ਪ੍ਰਧਾਨ ਮੰਤਰੀ ਦੀ ਔਸਟ੍ਰੀਆ ਦੀ ਪਹਿਲੀ ਯਾਤਰਾ ਸੀ ਅਤੇ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ 41 ਵਰ੍ਹਿਆਂ ਦੇ ਬਾਅਦ ਇਹ ਪਹਿਲੀ ਯਾਤਰਾ ਸੀ। ਇਸ ਵਰ੍ਹੇ ਦੋਨਾਂ ਦੇਸ਼ਾਂ ਦਰਮਿਆਨ ਕੂਟਨੀਤਕ ਸਬੰਧਾਂ ਦਾ 75ਵਾਂ ਵਰ੍ਹਾ ਹੈ।ਆਸਟ੍ਰੀਆ ਦੇ ਚਾਂਸਲਰ ਦੇ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
July 10th, 02:45 pm
ਸਭ ਤੋਂ ਪਹਿਲਾਂ ਮੈਂ ਗਰਮਜੋਸ਼ੀ ਭਰੇ ਸੁਆਗਤ ਅਤੇ ਮਹਿਮਾਨ ਨਵਾਜ਼ੀ ਦੇ ਲਈ ਚਾਂਸਲਰ ਨੇਹਮਰ ਦਾ ਆਭਾਰ ਪ੍ਰਗਟ ਕਰਦਾ ਹਾਂ। ਮੈਨੂੰ ਖੁਸ਼ੀ ਹੈ ਕਿ ਮੇਰੇ ਤੀਸਰੇ ਕਾਰਜਕਾਲ ਦੀ ਸ਼ੁਰੂਆਤ ਵਿੱਚ ਹੀ ਆਸਟ੍ਰੀਆ ਆਉਣ ਦਾ ਅਵਸਰ ਮਿਲਿਆ। ਮੇਰੀ ਇਹ ਯਾਤਰਾ ਇਤਿਹਾਸਿਕ ਵੀ ਹੈ ਅਤੇ ਵਿਸ਼ੇਸ਼ ਵੀ ਹੈ। 41 ਸਾਲਾਂ ਦੇ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਨੇ ਆਸਟ੍ਰੀਆ ਦਾ ਦੌਰਾ ਕੀਤਾ ਹੈ। ਇਹ ਵੀ ਸੁਖਦ ਸੰਜੋਗ ਹੈ ਕਿ ਇਹ ਯਾਤਰਾ ਉਸ ਸਮੇਂ ਹੋ ਰਹੀ ਹੈ ਜਦੋਂ ਸਾਡੇ ਆਪਸੀ ਸਬੰਧਾਂ ਦੇ 75 ਵਰ੍ਹੇ ਪੂਰੇ ਹੋਏ ਹਨ।ਪ੍ਰਧਾਨ ਮੰਤਰੀ ਮੋਦੀ ਆਸਟ੍ਰੀਆ ਦੇ ਵਿਆਨਾ ਪਹੁੰਚੇ
July 09th, 11:45 pm
ਪ੍ਰਧਾਨ ਮੰਤਰੀ ਮੋਦੀ ਆਪਣੀ ਦੋ ਦੇਸ਼ਾਂ ਦੀ ਯਾਤਰਾ ਦੇ ਅਗਲੇ ਪੜਾਅ ਵਿੱਚ ਆਸਟ੍ਰੀਆ ਦੇ ਵਿਆਨਾ ਪਹੁੰਚੇ। ਇਸ ਦੌਰੇ ਦੌਰਾਨ ਉਹ ਰਾਸ਼ਟਰਪਤੀ ਅਲੈਗਜ਼ੈਂਡਰ ਵਾਨ ਡੇਰ ਬੇਲਨ ਅਤੇ ਚਾਂਸਲਰ ਕਾਰਲ ਨੇਹਮਰ ਨਾਲ ਮੁਲਾਕਾਤ ਕਰਨਗੇ। 40 ਤੋਂ ਵੱਧ ਵਰ੍ਹਿਆਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਆਸਟ੍ਰੀਆ ਦੀ ਇਹ ਪਹਿਲੀ ਯਾਤਰਾ ਹੈ।ਪ੍ਰਧਾਨ ਮੰਤਰੀ 8 ਤੋਂ 10 ਜੁਲਾਈ, 2024 ਤੱਕ ਰੂਸ ਅਤੇ ਆਸਟ੍ਰੀਆ ਦੇ ਸਰਕਾਰੀ ਦੌਰੇ ‘ਤੇ ਰਹਿਣਗੇ
July 04th, 05:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 8 ਤੋਂ 10 ਜੁਲਾਈ, 2024 ਤੱਕ ਰੂਸ ਅਤੇ ਆਸਟ੍ਰੀਆ ਦੇ ਸਰਕਾਰੀ ਦੌਰੇ ‘ਤੇ ਰਹਿਣਗੇ।PM condemns terror attacks in Vienna
November 03rd, 12:13 pm
The Prime Minister, Shri Narendra Modi has condemned the dastardly terror attacks in Vienna.