ਪ੍ਰਧਾਨ ਮੰਤਰੀ 21 ਅਪ੍ਰੈਲ ਨੂੰ ਸਿਵਲ ਸੇਵਕਾਂ ਨੂੰ ਸੰਬੋਧਨ ਕਰਨਗੇ
April 18th, 07:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਸਿਵਲ ਸੇਵਾ ਦਿਵਸ ਦੇ ਅਵਸਰ ’ਤੇ 21 ਅਪ੍ਰੈਲ, 2023 ਨੂੰ ਸਵੇਰੇ 11 ਵਜੇ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਸਿਵਲ ਸੇਵਕਾਂ ਨੂੰ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ 17 ਸਤੰਬਰ ਨੂੰ ਨੈਸ਼ਨਲ ਲੌਜਿਸਟਿਕਸ ਪਾਲਿਸੀ ਦੀ ਸ਼ੁਰੂਆਤ ਕਰਨਗੇ
September 16th, 06:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਸਤੰਬਰ, 2022 ਨੂੰ ਸ਼ਾਮ 5:30 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਰਾਸ਼ਟਰੀ ਲੌਜਿਸਟਿਕਸ ਪਾਲਿਸੀ (ਐੱਨਐੱਲਪੀ) ਦੀ ਸ਼ੁਰੂਆਤ ਕਰਨਗੇ।ਦਿੱਲੀ ਵਿੱਚ ਪਹਿਲੀ ਸਰਬ ਭਾਰਤੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀਆਂ ਦੀ ਬੈਠਕ ਦੇ ਉਦਘਾਟਨੀ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 30th, 10:01 am
ਪ੍ਰੋਗਰਾਮ ਵਿੱਚ ਉਪਸਥਿਤ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਸ਼੍ਰੀ N.V. ਰਮੰਨਾ ਜੀ, ਜਸਟਿਸ ਸ਼੍ਰੀ U.U. ਲਲਿਤ ਜੀ, ਜਸਟਿਸ ਸ਼੍ਰੀ D.Y. ਚੰਦਰਚੂੜ ਜੀ, ਕੇਂਦਰ ਸਰਕਾਰ ਵਿੱਚ ਮੇਰੇ ਸਹਿਯੋਗੀ ਅਤੇ ਦੇਸ਼ ਦੇ ਕਾਨੂੰਨ ਮੰਤਰੀ ਸ਼੍ਰੀ ਕਿਰੇਨ ਜੀ, ਸੁਪਰੀਮ ਕੋਰਟ ਦੇ Hon’ble Judges, ਸਾਡੇ ਸਾਥੀ ਰਾਜ ਮੰਤਰੀ ਸ਼੍ਰੀਮਾਨ S.P. ਬਘੇਲ ਜੀ, ਹਾਈ ਕੋਰਟ ਦੇ Hon’ble Judges, ਡਿਸਟ੍ਰਿਕ ਲੀਗਲ ਸਰਵਿਸਿਜ਼ ਅਥਾਰਿਟੀਜ਼ ਦੇ ਚੇਅਰਮੈਨ ਅਤੇ ਸੈਕਟ੍ਰੀਜ਼, ਸਾਰੇ ਸਨਮਾਨਯੋਗ ਅਤਿਥਿਗਣ, ਦੇਵੀਓ ਅਤੇ ਸੱਜਣੋ!PM addresses inaugural session of First All India District Legal Services Authorities Meet
July 30th, 10:00 am
PM Modi addressed the inaugural session of the First All India District Legal Services Authorities Meet. The Prime Minister said, This is the time of Azadi Ka Amrit Kaal. This is the time for the resolutions that will take the country to new heights in the next 25 years. Like Ease of Doing Business and Ease of Living, Ease of Justice is equally important in this Amrit Yatra of the country.ਪ੍ਰਧਾਨ ਮੰਤਰੀ 30 ਜੁਲਾਈ ਨੂੰ ਫਸਟ ਆਲ ਇੰਡੀਆ ਡਿਸਟ੍ਰਿਕਟ ਲੀਗਲ ਸਰਵਿਸਿਜ਼ ਅਥਾਰਿਟੀਜ਼ ਮੀਟ (ਸੰਮੇਲਨ) ਦੇ ਉਦਘਾਟਨ ਸੈਸ਼ਨ ਨੂੰ ਸੰਬੋਧਨ ਕਰਨਗੇ
July 29th, 02:27 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30 ਜੁਲਾਈ ਨੂੰ ਸਵੇਰੇ 10 ਵਜੇ ਵਿਗਿਆਨ ਭਵਨ ਵਿੱਚ ਫਸਟ ਆਲ ਇੰਡੀਆ ਡਿਸਟ੍ਰਿਕਟ ਲੀਗਲ ਸਰਵਿਸਿਜ਼ ਅਥਾਰਿਟੀਜ਼ ਮੀਟ (ਸੰਮੇਲਨ) ਦੇ ਉਦਘਾਟਨ ਸੈਸ਼ਨ ਨੂੰ ਸੰਬੋਧਨ ਕਰਨਗੇ।Our policy-making is based on the pulse of the people: PM Modi
July 08th, 06:31 pm
PM Modi addressed the first ‘Arun Jaitley Memorial Lecture’ in New Delhi. In his remarks, PM Modi said, We adopted the way of growth through inclusivity and tried for everyone’s inclusion. The PM listed measures like providing gas connections to more than 9 crore women, more than 10 crore toilets for the poor, more than 45 crore Jan Dhan accounts, 3 crore pucca houses to the poor.PM Modi addresses the first "Arun Jaitley Memorial Lecture" in New Delhi
July 08th, 06:30 pm
PM Modi addressed the first ‘Arun Jaitley Memorial Lecture’ in New Delhi. In his remarks, PM Modi said, We adopted the way of growth through inclusivity and tried for everyone’s inclusion. The PM listed measures like providing gas connections to more than 9 crore women, more than 10 crore toilets for the poor, more than 45 crore Jan Dhan accounts, 3 crore pucca houses to the poor.ਪ੍ਰਧਾਨ ਮੰਤਰੀ 8 ਜੁਲਾਈ ਨੂੰ ਪਹਿਲੇ “ਅਰੁਣ ਜੇਟਲੀ ਮੈਮੋਰੀਅਲ ਲੈਕਚਰ” ਵਿੱਚ ਹਿੱਸਾ ਲੈਣਗੇ
July 07th, 01:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 8 ਜੁਲਾਈ, 2022 ਨੂੰ ਸ਼ਾਮ 6:30 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ਵਿੱਚ ਪਹਿਲੇ ‘ਅਰੁਣ ਜੇਟਲ ਮੈਮੋਰੀਅਲ ਲੈਕਚਰ’ (ਏਜੇਐੱਮਐੱਲ) ਵਿੱਚ ਹਿੱਸਾ ਲੈਣਗੇ। ਸਮਾਗਮ ਦੇ ਦੌਰਾਨ ਪ੍ਰਧਾਨ ਮੰਤਰੀ ਇਕੱਠ ਨੂੰ ਵੀ ਸੰਬੋਧਨ ਕਰਨਗੇ।For us, MSME means- Maximum Support to Micro Small and Medium Enterprises: PM Modi
June 30th, 10:31 am
PM Modi participated in the ‘Udyami Bharat’ programme. To strengthen the MSME sector, in the last eight years, the Prime Minister said, the government has increased the budget allocation by more than 650%. “For us, MSME means - Maximum Support to Micro Small and Medium Enterprises”, the Prime Minister stressed.PM participates in ‘Udyami Bharat’ programme
June 30th, 10:30 am
PM Modi participated in the ‘Udyami Bharat’ programme. To strengthen the MSME sector, in the last eight years, the Prime Minister said, the government has increased the budget allocation by more than 650%. “For us, MSME means - Maximum Support to Micro Small and Medium Enterprises”, the Prime Minister stressed.Prime Minister Narendra Modi to participate in Udyami Bharat programme at Vigyan Bhawan, New Delhi
June 28th, 07:44 pm
Prime Minister Shri Narendra Modi will participate in the ‘Udyami Bharat’ programme at Vigyan Bhawan in New Delhi on 30th June, 2022 at around 10:30 AM. During the event, Prime Minister will launch the ‘Raising and Accelerating MSME Performance’ (RAMP) scheme, ‘Capacity Building of First-Time MSME Exporters’ (CBFTE) scheme and new features of the ‘Prime Minister’s Employment Generation Programme’ (PMEGP). Prime Minister will also digitally transfer assistance to beneficiaries of PMEGP for 2022-23; announce results of MSME Idea Hackathon, 2022; distribute National MSME Awards, 2022; and issue Digital Equity Certificates to 75 MSMEs in the Self Reliant India (SRI) Fund.ਨਵੀਂ ਦਿੱਲੀ ਵਿੱਚ ਵਿਗਿਆਨ ਭਵਨ ਵਿਖੇ ਈਸ਼ਾ ਫਾਊਂਡੇਸ਼ਨ ਦੁਆਰਾ ਆਯੋਜਿਤ 'ਮਿੱਟੀ ਬਚਾਓ' ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 05th, 02:47 pm
ਆਪ ਸਭ ਨੂੰ , ਪੂਰੇ ਵਿਸ਼ਵ ਨੂੰ ਵਿਸ਼ਵ ਵਾਤਾਵਰਣ ਦਿਵਸ ਦੀਆਂ ਬਹੁਤ-ਬਹੁਤ ਸੁਭਕਾਮਨਾਵਾਂ। ਸਦਗੁਰੂ ਅਤੇ ਈਸ਼ਾ ਫਾਊਂਡੇਸ਼ਨ ਵੀ ਅੱਜ ਵਧਾਈ ਦੇ ਪਾਤਰ ਹਨ। ਮਾਰਚ ਵਿੱਚ ਉਨ੍ਹਾਂ ਦੀ ਸੰਸਥਾ ਨੇ Save Soil ਅਭਿਯਾਨ ਦੀ ਸ਼ੂਰੂਆਤ ਕੀਤੀ ਸੀ। 27 ਦੇਸ਼ਾ ਵਿੱਚੋਂ ਹੁੰਦੇ ਹੋਏ ਉਨ੍ਹਾਂ ਦੀ ਯਾਤਰਾ ਅੱਜ 75ਵੇਂ ਦਿਨ ਇੱਥੇ ਪਹੁੰਚੀ ਹੈ। ਅੱਜ ਜਦੋਂ ਦੇਸ਼ ਆਪਣੀ ਆਜ਼ਾਦੀ ਦੇ 75ਵੇਂ ਵਰ੍ਹੇ ਦਾ ਪੁਰਬ ਮਨਾ ਰਿਹਾ ਹੈ, ਇਸ ਅੰਮ੍ਰਿਤਕਾਲ ਵਿੱਚ ਨਵੇਂ ਸੰਕਲਪ ਲੈ ਰਿਹਾ ਹੈ, ਤਾਂ ਇਸ ਤਰ੍ਹਾਂ ਦੇ ਜਨ ਅਭਿਯਾਨ ਬਹੁਤ ਅਹਿਮ ਹੋ ਜਾਂਦੇ ਹਨ।PM Addresses 'Save Soil' Programme Organised by Isha Foundation
June 05th, 11:00 am
PM Modi addressed 'Save Soil' programme organised by Isha Foundation. He said that to save the soil, we have focused on five main aspects. First- How to make the soil chemical free. Second- How to save the organisms that live in the soil. Third- How to maintain soil moisture. Fourth- How to remove the damage that is happening to the soil due to less groundwater. Fifth, how to stop the continuous erosion of soil due to the reduction of forests.ਪ੍ਰਧਾਨ ਮੰਤਰੀ 6 ਜੂਨ ਨੂੰ ਵਿੱਤ ਅਤੇ ਕਾਰਪੋਰੇਟ ਮਾਮਲੇ ਮੰਤਰਾਲਿਆਂ ਦੇ ਆਈਕੌਨਿਕ ਵੀਕ ਸਮਾਰੋਹ ਦਾ ਉਦਘਾਟਨ ਕਰਨਗੇ
June 05th, 09:52 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਜੂਨ, 2022 ਨੂੰ ਸਵੇਰੇ 10.30 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ਵਿੱਚ ਵਿੱਤ ਅਤੇ ਕਾਰਪੋਰੇਟ ਮਾਮਲੇ ਮੰਤਰਾਲਿਆਂ ਦੇ ਆਈਕੌਨਿਕ ਵੀਕ ਸਮਾਰੋਹ ਦਾ ਉਦਘਾਟਨ ਕਰਨਗੇ। ਇਹ ਹਫ਼ਤਾ 6 ਤੋਂ 11 ਜੂਨ, 2022 ਤੱਕ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ (AKAM-ਏਕੇਏਐੱਮ) ਦੇ ਹਿੱਸੇ ਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ।ਪ੍ਰਧਾਨ ਮੰਤਰੀ 5 ਜੂਨ ਨੂੰ 'ਮਿੱਟੀ ਬਚਾਓ ਅੰਦੋਲਨ' 'ਤੇ ਆਯੋਜਿਤ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ
June 04th, 09:37 am
ਵਿਸ਼ਵ ਵਾਤਾਵਰਣ ਦਿਵਸ ਦੇ ਅਵਸਰ 'ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਜੂਨ ਨੂੰ ਸਵੇਰੇ 11 ਵਜੇ ਵਿਗਿਆਨ ਭਵਨ ਵਿਖੇ 'ਮਿੱਟੀ ਬਚਾਓ ਅੰਦੋਲਨ' 'ਤੇ ਆਯੋਜਿਤ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਇਕੱਠ ਨੂੰ ਵੀ ਸੰਬੋਧਨ ਕਰਨਗੇ।ਸਿਵਲ ਸੇਵਾ ਦਿਵਸ ਉੱਤੇ ਪ੍ਰਧਾਨ ਮੰਤਰੀ ਲੋਕ ਪ੍ਰਸ਼ਾਸਨ ਵਿੱਚ ਉਤਕ੍ਰਿਸ਼ਟਤਾ ਲਈ ਪ੍ਰਧਾਨ ਮੰਤਰੀ ਪੁਰਸਕਾਰ ਪ੍ਰਦਾਨ ਕਰਨਗੇ
April 20th, 10:09 am
ਸਿਵਲ ਸੇਵਾ ਦਿਵਸ ਦੇ ਅਵਸਰ ਉੱਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 21 ਅਪ੍ਰੈਲ, 2022 ਨੂੰ ਸਵੇਰੇ 11 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ਵਿੱਚ ਲੋਕ ਪ੍ਰਸ਼ਾਸਨ ਵਿੱਚ ਉਤਕ੍ਰਿਸ਼ਟਤਾ ਦੇ ਲਈ ਪ੍ਰਧਾਨ ਮੰਤਰੀ ਪੁਰਸਕਾਰ ਪ੍ਰਦਾਨ ਕਰਨਗੇ। ਉਹ ਪ੍ਰੋਗਰਾਮ ਦੇ ਦੌਰਾਨ ਸਿਵਲ ਅਧਿਕਾਰੀਆਂ ਨੂੰ ਸੰਬੋਧਨ ਵੀ ਕਰਨਗੇ ।ਪ੍ਰਧਾਨ ਮੰਤਰੀ 12 ਦਸੰਬਰ ਨੂੰ ਬੈਂਕ ਡਿਪਾਜ਼ਿਟ ਇੰਸ਼ੋਰੈਂਸ ਪ੍ਰੋਗਰਾਮ ਵਿੱਚ ਡਿਪਾਜ਼ਿਟਰਾਂ ਨੂੰ ਸੰਬੋਧਨ ਕਰਨਗੇ
December 11th, 09:55 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 12 ਦਸੰਬਰ, 2021 ਨੂੰ ਦੁਪਹਿਰ 12 ਵਜੇ ਵਿਗਿਆਨ ਭਵਨ ਵਿਖੇ “ਡਿਪਾਜ਼ਿਟਰਸ ਫਸਟ: ਗਰੰਟਿਡ ਟਾਈਮ-ਬਾਊਂਡ ਡਿਪਾਜ਼ਿਟ ਇੰਸ਼ੋਰੈਂਸ ਪੇਮੈਂਟ ਅੱਪ ਟੂ ਰੁਪਏ 5 ਲੱਖ” (ਡਿਪਾਜ਼ਿਟਰ ਪ੍ਰਥਮ: ਪੰਜ ਲੱਖ ਰੁਪਏ ਤੱਕ ਦੇ ਸਮਾਂ-ਬੱਧ ਜਮ੍ਹਾਂ ਬੀਮਾ ਭੁਗਤਾਨ ਦੀ ਗਰੰਟੀ) ਵਿਸ਼ੇ 'ਤੇ ਸਮਾਗਮ ਨੂੰ ਸੰਬੋਧਨ ਕਰਨਗੇ।ਸੁਪਰੀਮ ਕੋਰਟ ਦੁਆਰਾ ਆਯੋਜਿਤ ਸੰਵਿਧਾਨ ਦਿਵਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 26th, 05:35 pm
ਚੀਫ ਜਸਟਿਸ ਐੱਨ.ਵੀ. ਰਮੰਨਾ ਜੀ, ਜਸਟਿਸ ਯੂ.ਯੂ. ਲਲਿਤ ਜੀ, ਕਾਨੂੰਨ ਮੰਤਰੀ ਸ਼੍ਰੀ ਕਿਰਨ ਰਿਜਿਜੂ ਜੀ, ਜਸਟਿਸ ਡੀ. ਵਾਈ. ਚੰਦਰਚੂੜ ਜੀ, ਅਟਾਰਨੀ ਜਨਰਲ ਸ਼੍ਰੀ ਕੇ. ਕੇ. ਵੇਣੁਗੋਪਾਲ ਜੀ, ਸੁਪਰੀਮ ਕੋਰਟ ਵਾਰ ਐਸੋਸ਼ੀਏਸ਼ਨ ਦੇ ਪ੍ਰਧਾਨ ਸ਼੍ਰੀ ਵਿਕਾਸ ਸਿੰਘ ਜੀ, ਅਤੇ ਦੇਸ਼ ਦੀ ਨਿਆਂ ਵਿਵਸਥਾ ਨਾਲ ਜੁੜੇ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਸੁਪਰੀਮ ਕੋਰਟ ਦੁਆਰਾ ਆਯੋਜਿਤ ਸੰਵਿਧਾਨ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ
November 26th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਥੇ ਸੁਪਰੀਮ ਕੋਰਟ ਦੁਆਰਾ ਆਯੋਜਿਤ ਸੰਵਿਧਾਨ ਦਿਵਸ ਨਾਲ ਸਬੰਧਿਤ ਸਮਾਰੋਹ ਨੂੰ ਸੰਬੋਧਨ ਕੀਤਾ। ਭਾਰਤ ਦੇ ਚੀਫ਼ ਜਸਟਿਸ ਸ਼੍ਰੀ ਜਸਟਿਸ ਐੱਨਵੀ ਰਮੰਨਾ, ਕੇਂਦਰੀ ਮੰਤਰੀ ਸ਼੍ਰੀ ਕਿਰੇਨ ਰਿਜਿਜੂ, ਸੁਪਰੀਮ ਕੋਰਟ ਤੇ ਹਾਈ ਕੋਰਟਸ ਦੇ ਸੀਨੀਅਰ ਜੱਜਾਂ, ਭਾਰਤ ਦੇ ਅਟਾਰਨੀ ਜਨਰਲ ਸ਼੍ਰੀ ਕੇ.ਕੇ. ਵੇਨੂੰਗੋਪਾਲ ਅਤੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਵਿਕਾਸ ਸਿੰਘ ਇਸ ਮੌਕੇ ਮੌਜੂਦ ਸਨ।New India has to prepare to deal with every situation of water crisis: PM Modi
December 25th, 12:21 pm
On the birth anniversary of former PM Atal Bihari Vajpayee, PM Modi launched Atal Bhujal Yojana and named the Strategic Tunnel under Rohtang Pass after Vajpayee. PM Modi highlighted that the subject of water was very close to Atal ji's heart and the NDA Government at Centre was striving to implement his vision.