ਛੱਤੀਸਗੜ੍ਹ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀਆਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

ਛੱਤੀਸਗੜ੍ਹ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀਆਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

December 23rd, 02:29 pm

ਛੱਤੀਸਗੜ੍ਹ ਦੇ ਮੁੱਖ ਮੰਤਰੀ ਸ਼੍ਰੀ ਵਿਸ਼ਨੂ ਦਿਓ ਸਈ (Shri Vishnu Deo Sai) ਨੇ ਉਪ ਮੁੱਖ ਮੰਤਰੀਆਂ ਸ਼੍ਰੀ ਅਰੁਣ ਸਾਓ (Arun Sao) ਅਤੇ ਸ਼੍ਰੀ ਵਿਜੇ ਸ਼ਰਮਾ ਦੇ ਨਾਲ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਸ਼੍ਰੀ ਵਿਸ਼ਨੂ ਦੇਵ ਸਾਏ ਨੂੰ ਛੱਤੀਸਗੜ੍ਹ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ 'ਤੇ ਵਧਾਈਆਂ ਦਿੱਤੀਆਂ

ਪ੍ਰਧਾਨ ਮੰਤਰੀ ਨੇ ਸ਼੍ਰੀ ਵਿਸ਼ਨੂ ਦੇਵ ਸਾਏ ਨੂੰ ਛੱਤੀਸਗੜ੍ਹ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ 'ਤੇ ਵਧਾਈਆਂ ਦਿੱਤੀਆਂ

December 13th, 06:10 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਵਿਸ਼ਨੂ ਦੇਵ ਸਾਏ ਨੂੰ ਛੱਤੀਸਗੜ੍ਹ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਸ਼੍ਰੀ ਅਰੁਣ ਸਾਓ ਅਤੇ ਸ਼੍ਰੀ ਵਿਜੈ ਸ਼ਰਮਾ ਨੂੰ ਭੀ ਰਾਜ ਦੇ ਉਪ ਮੁੱਖ ਮੰਤਰੀਆਂ ਦੇ ਰੂਪ ਵਿੱਚ ਸਹੁੰ ਚੁੱਕਣ 'ਤੇ ਵਧਾਈਆਂ ਦਿੱਤੀਆਂ ਹਨ।