ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਿੱਲੀ ਵਿੱਚ ਵਿਜੈਦਸ਼ਮੀ ਪ੍ਰੋਗਰਾਮ ਵਿੱਚ ਸ਼ਾਮਲ ਹੋਏ
October 12th, 07:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਦਿੱਲੀ ਵਿੱਚ ਵਿਜੈਦਸ਼ਮੀ ਪ੍ਰੋਗਰਾਮ ਵਿੱਚ ਸ਼ਾਮਲ ਹੋਏ।ਦਿੱਲੀ ਦੇ ਦਵਾਰਕਾ ਵਿੱਚ ਵਿਜੈਦਸ਼ਮੀ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 24th, 06:32 pm
ਮੈਂ ਸਮੁੱਚੇ ਭਾਰਤਵਾਸੀਆਂ ਨੂੰ ਸ਼ਕਤੀ ਉਪਾਸਨਾ ਪਰਵ ਨਵਰਾਤ੍ਰ ਅਤੇ ਵਿਜੈ ਪਰਵ ਵਿਜੈਦਸ਼ਮੀ ਦੀਆਂ ਅਨੇਕ-ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ। ਵਿਜੈਦਸ਼ਮੀ ਦਾ ਇਹ ਪਰਵ, ਅਨਿਆਂ ‘ਤੇ ਨਿਆਂ ਦੀ ਜਿੱਤ, ਅਹੰਕਾਰ ‘ਤੇ ਵਿਨਿਮਰਤਾ ਦੀ ਜਿੱਤ ਅਤੇ ਆਵੇਸ਼ ‘ਤੇ ਧੀਰਜ ਦੀ ਜਿੱਤ ਦਾ ਪਰਵ ਹੈ। ਇਹ ਅੱਤਿਆਚਾਰੀ ਰਾਵਣ ‘ਤੇ ਭਗਵਾਨ ਸ਼੍ਰੀ ਰਾਮ ਦੀ ਜਿੱਤ ਦਾ ਪਰਵ ਹੈ। ਅਸੀਂ ਇਸੇ ਭਾਵਨਾ ਦੇ ਨਾਲ ਹਰ ਵਰ੍ਹੇ ਰਾਵਣ ਦਹਿਨ ਕਰਦੇ ਹਾਂ। ਲੇਕਿਨ ਸਿਰਫ਼ ਇੰਨਾ ਹੀ ਕਾਫੀ ਨਹੀਂ ਹੈ। ਇਹ ਪਰਵ ਸਾਡੇ ਲਈ ਸੰਕਲਪਾਂ ਦਾ ਵੀ ਪਰਵ ਹੈ, ਆਪਣੇ ਸੰਕਲਪਾਂ ਨੂੰ ਦੋਹਰਾਉਣ ਦਾ ਵੀ ਪਰਵ ਹੈ।ਪ੍ਰਧਾਨ ਮੰਤਰੀ ਨੇ ਦਿੱਲੀ ਦੇ ਦਵਾਰਕਾ ਵਿੱਚ ਵਿਜੈਦਸ਼ਮੀ ਸਮਾਰੋਹ ਨੂੰ ਸੰਬੋਧਿਤ ਕੀਤਾ
October 24th, 06:31 pm
ਇਸ ਅਵਸਰ ‘ਤੇ ਉਪਸਥਿਤ ਜਨਸਮੂਹ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਜੈਦਸ਼ਮੀ ਅਨਿਆਂ ‘ਤੇ ਨਿਆਂ ਦੀ, ਅਹੰਕਾਰ ‘ਤੇ ਨਿਮਰਤਾ ਦੀ, ਅਤੇ ਗੁੱਸੇ ‘ਤੇ ਸਬਰ ਦੀ ਜਿੱਤ ਦਾ ਪਰਵ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸੰਕਲਪਾਂ ਨੂੰ ਦੋਹਰਾਉਣ ਦਾ ਵੀ ਵਿਸ਼ੇਸ਼ ਸ਼ੁਭ ਦਿਨ ਹੈ।ਪ੍ਰਧਾਨ ਮੰਤਰੀ ਨੇ ਦੇਸ਼ਵਾਸੀਆਂ ਨੂੰ ਵਿਜੈਯਾ ਦਸ਼ਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
October 24th, 08:56 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਜੈਯਾ ਦਸ਼ਮੀ ਦੇ ਸ਼ੁਭ ਅਵਸਰ ‘ਤੇ ਆਪਣੇ ਸਮੁੱਚੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਇਹ ਪਾਵਨ ਪਰਵ ਨਕਾਰਾਤਮਕ ਸ਼ਕਤੀਆਂ ਦੇ ਅੰਤ ਦਾ ਪ੍ਰਤੀਕ ਹੈ ਅਤੇ ਜੀਵਨ ਵਿੱਚ ਚੰਗਿਆਈ ਨੂੰ ਅਪਣਾਉਣ ਦਾ ਸੰਦੇਸ਼ ਦਿੰਦਾ ਹੈ।ਮਨ ਕੀ ਬਾਤ ਦੀ 100ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (30.04.2023)
April 30th, 11:31 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ਅੱਜ ‘ਮਨ ਕੀ ਬਾਤ’ ਦਾ 100ਵਾਂ ਐਪੀਸੋਡ ਹੈ। ਮੈਨੂੰ ਤੁਹਾਡੇ ਸਾਰਿਆਂ ਦੀਆਂ ਹਜ਼ਾਰਾਂ ਚਿੱਠੀਆਂ ਮਿਲੀਆਂ ਹਨ, ਲੱਖਾਂ ਸੁਨੇਹੇ ਮਿਲੇ ਹਨ ਅਤੇ ਮੈਂ ਕੋਸ਼ਿਸ਼ ਕੀਤੀ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਚਿੱਠੀਆਂ ਨੂੰ ਪੜ੍ਹ ਸਕਾਂ, ਵੇਖ ਸਕਾਂ, ਸੁਨੇਹਿਆ ਨੂੰ ਜ਼ਰਾ ਸਮਝਣ ਦੀ ਕੋਸ਼ਿਸ਼ ਕਰਾਂ। ਤੁਹਾਡੇ ਖਤ ਪੜ੍ਹਦਿਆ ਹੋਏ ਕਈ ਵਾਰ ਮੈਂ ਭਾਵੁਕ ਹੋਇਆ, ਭਾਵਨਾਵਾਂ ਨਾਲ ਭਰ ਗਿਆ। ਭਾਵਾਂ ਵਿੱਚ ਵਹਿ ਗਿਆ ਅਤੇ ਖੁਦ ਨੂੰ ਫਿਰ ਸੰਭਾਲ਼ ਵੀ ਲਿਆ। ਤੁਸੀਂ ਮੈਨੂੰ ‘ਮਨ ਕੀ ਬਾਤ’ ਦੇ 100ਵੇਂ ਐਪੀਸੋਡ ’ਤੇ ਵਧਾਈ ਦਿੱਤੀ ਹੈ, ਲੇਕਿਨ ਮੈਂ ਸੱਚੇ ਦਿਲ ਨਾਲ ਕਹਿੰਦਾ ਹਾਂ, ਦਰਅਸਲ ਵਧਾਈ ਦੇ ਪਾਤਰ ਤਾਂ ਤੁਸੀਂ ਸਾਰੇ ‘ਮਨ ਕੀ ਬਾਤ’ ਦੇ ਸਰੋਤੇ ਹੋ, ਸਾਡੇ ਦੇਸ਼ਵਾਸੀ ਹਨ। ‘ਮਨ ਕੀ ਬਾਤ’ ਕੋਟਿ-ਕੋਟਿ ਭਾਰਤੀਆਂ ਦੇ ‘ਮਨ ਕੀ ਬਾਤ’ ਹੈ। ਉਨ੍ਹਾਂ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਹੈ।Our government dedicates the project for which we lay the foundation stone: PM Modi in Himachal Pradesh
October 05th, 01:23 pm
PM Modi launched various development projects pertaining to healthcare infrastructure, education and roadways in Himachal Pradesh's Bilaspur. Remarking on the developments that have happened over the past years in Himachal Pradesh, the PM said it is the vote of the people which are solely responsible for all the developments.PM Modi launches development initiatives at Bilaspur, Himachal Pradesh
October 05th, 01:22 pm
PM Modi launched various development projects pertaining to healthcare infrastructure, education and roadways in Himachal Pradesh's Bilaspur. Remarking on the developments that have happened over the past years in Himachal Pradesh, the PM said it is the vote of the people which are solely responsible for all the developments.ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਵਿਜੈ ਦਸ਼ਮੀ ਦੀਆਂ ਵਧਾਈਆਂ ਦਿੱਤੀਆਂ
October 05th, 09:19 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਜੈ ਦਸ਼ਮੀ ਦੇ ਅਵਸਰ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਾਮਨਾ ਕੀਤੀ ਕਿ ਇਹ ਸ਼ੁਭ ਅਵਸਰ ਸਭ ਦੇ ਜੀਵਨ ਵਿੱਚ ਸਾਹਸ, ਸੰਜਮ ਅਤੇ ਸਕਾਰਾਤਮਕ ਊਰਜਾ ਲਿਆਵੇ।Amrit Kaal inspires us to remember those personalities who played a big role in awakening public consciousness: PM
October 15th, 11:07 am
Prime Minister Modi performed the Bhoomi Poojan ceremony of Hostel Phase-1 built by Saurashtra Patel Seva Samaj in Surat via video conferencing. Addressing the gathering, the Prime Minister praised the spirit of people of Gujarat and said that it is a matter of pride for him that in the tasks of social development, Gujarat has always taken a lead.PM Modi takes part in Bhoomi Poojan of Saurashtra Patel Seva Samaj Hostel Phase I
October 15th, 11:06 am
Prime Minister Modi performed the Bhoomi Poojan ceremony of Hostel Phase-1 built by Saurashtra Patel Seva Samaj in Surat via video conferencing. Addressing the gathering, the Prime Minister praised the spirit of people of Gujarat and said that it is a matter of pride for him that in the tasks of social development, Gujarat has always taken a lead.PM Modi will take part in a programme to dedicate 7 new defence companies on 15th October 2021
October 14th, 05:47 pm
On the auspicious occasion of Vijayadashami, Prime Minister Shri Narendra Modi will deliver video address in an event organized by the Defence Ministry, to dedicate the seven new Defence Companies to the Nation, on 15th October, 2021 at around 12:10 PM.PM greets nation on the occasion of Vijayadashmi
October 08th, 10:32 am
The Prime Minister, Shri Narendra Modi has greeted the nation on the auspicious occasion of Vijayadashmi.PM attends Dussehra Celebrations at 15 August Park, Lal Qila Maidan
October 19th, 06:17 pm
PM Modi took part in the Vijaya Dashami celebrations at Delhi's Ramlila Maidan along with Hon'ble President Shri Ramnath Kovind.PM greets nation on the occasion of Vijayadashmi
October 19th, 09:12 am
The Prime Minister, Shri Narendra Modi has greeted the nation on the auspicious occasion of Vijayadashmi.“विजयादशमी के शुभ अवसर पर सभी देशवासियों को हार्दिक बधाई”, “Vijayadashami greetings to everyone”, the Prime Minister said.Highlights of PM's address on Vijaya Dashmi
September 30th, 05:45 pm
PM Narendra Modi today attended Dussehra celebrations in New Delhi. In a brief address, the PM spoke about relevance of Vijaya Dashmi. He urged people to imbibe the values of Vijaya Dashmi and work towards realising the vision of a New India by 2022.PM greets nation on the occasion of Vijaya Dashmi
September 30th, 08:44 am
The Prime Minister, Shri Narendra Modi has greeted the nation on the auspicious occasion of Vijaya Dashmi.Social Media Corner 12th October 2016
October 12th, 07:35 pm
Your daily does of governance updates from Social Media. Your tweets on governance get featured here daily. Keep reading and sharing!Vijaya Dashami is the festival of victory of truth over falsehood: PM Modi
October 11th, 09:46 pm
PM Narendra Modi on Tuesday spoke at the Ramlila at Aishbagh in Lucknow on Dussehra. In his speech Modi said, “When we burn Ravana, we should remember that humanity can’t be saved lest we fight terrorism together.” Shri Modi also said, “Women need to be respected and treated right, no matter what religion or one comes from.”Terrorism is an enemy of humanity. Everyone has to speak in one voice against terrorism: PM at Aishbagh Ramleela Ground, Lucknow
October 11th, 09:45 pm
PM Narendra Modi attended Vijaya Dashami celebrations in Aishbagh, Lucknow. Addressing a gathering the PM said that this festival was about victory of good over evil. Shri Modi said that in today’s time the biggest threat to humanity was terrorism. He added that entire world and the believers in humanity have to stand in unison to defeat terrorism. The PM exhorted the countrymen not to discriminate girl child.Social Media Corner 11th October 2016
October 11th, 09:38 pm
Your daily does of governance updates from Social Media. Your tweets on governance get featured here daily. Keep reading and sharing!