ਸੰਸਦ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ

July 22nd, 10:30 am

ਅੱਜ ਸੰਸਦ ਦਾ ਮੌਨਸੂਨ ਸੈਸ਼ਨ ਭੀ ਅਰੰਭ ਹੋ ਰਿਹਾ ਹੈ। ਦੇਸ਼ ਬਹੁਤ ਬਰੀਕੀ ਨਾਲ ਦੇਖ ਰਿਹਾ ਹੈ ਕਿ ਸੰਸਦ ਦਾ ਇਹ ਸੈਸ਼ਨ ਸਕਾਰਾਤਮਕ ਹੋਵੇ, ਸਿਰਜਣਾਤਮਕ ਹੋਵੇ ਅਤੇ ਦੇਸ਼ਵਾਸੀਆਂ ਦੇ ਸੁਪਨਿਆਂ ਨੂੰ ਸਿੱਧ ਕਰਨ ਦੇ ਲਈ ਇੱਕ ਮਜ਼ਬੂਤ ਨੀਂਹ ਰੱਖਣ ਵਾਲਾ ਹੋਵੇ।

ਸੰਸਦ ਸੈਸ਼ਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਮੀਡੀਆ ਨੂੰ ਸੰਬੋਧਨ ਕੀਤਾ

July 22nd, 10:15 am

ਇਸ ਅਵਸਰ ‘ਤੇ ਬੋਲਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਤੱਥ ‘ਤੇ ਮਾਣ ਵਿਅਕਤ ਕੀਤਾ ਕਿ 60 ਵਰ੍ਹੇ ਦੇ ਅੰਤਰਾਲ ਦੇ ਬਾਅਦ ਕੋਈ ਸਰਕਾਰ ਲਗਾਤਾਰ ਤੀਸਰੀ ਵਾਰ ਆਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤੀਸਰੀ ਵਾਰ ਸੱਤਾ ਵਿੱਚ ਆਈ ਸਰਕਾਰ ਦੁਆਰਾ ਬਜਟ ਪੇਸ਼ ਕਰਨ ਦੇ ਕਾਰਜ ਨੂੰ ਦੇਸ਼ ਇੱਕ ਗੌਰਵਸ਼ਾਲੀ ਘਟਨਾ ਦੇ ਰੂਪ ਵਿੱਚ ਦੇਖ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਬਜਟ ਅੰਮ੍ਰਿਤ ਕਾਲ (Amrit Kaal) ਦੇ ਮੀਲ ਦੇ ਪੱਥਰ ਦਾ ਬਜਟ ਹੈ ਅਤੇ ਸਰਕਾਰ ਇੱਕ ਨਿਰਧਾਰਿਤ ਅਵਧੀ ਵਿੱਚ ਦਿੱਤੀਆਂ ਗਈਆਂ ਗਰੰਟੀਆਂ ਨੂੰ ਵਾਸਤਵਿਕ ਤੌਰ ‘ਤੇ ਸਾਕਾਰ ਕਰਨ ਲਈ ਕਾਰਜ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਜਟ ਮੌਜੂਦਾ ਸਰਕਾਰ ਦੇ ਅਗਲੇ ਪੰਜ ਵਰ੍ਹਿਆਂ ਦੀ ਦਿਸ਼ਾ ਨਿਰਧਾਰਿਤ ਕਰਦੇ ਹੋਏ ਸਾਲ 2047 ਤੱਕ ਵਿਕਸਿਤ ਭਾਰਤ (Viksit Bharat) ਦੇ ਸੁਪਨੇ ਦੀ ਮਜ਼ਬੂਤ ਨੀਂਹ ਰੱਖੇਗਾ।”

ਨਵੀਂ ਦਿੱਲੀ ਵਿੱਚ ਪ੍ਰਗਤੀ ਮੈਦਾਨ ਵਿਖੇ ਇੰਟਰਨੈਸ਼ਨਲ ਐਗਜ਼ੀਬਿਸ਼ਨ-ਕਮ-ਕਨਵੈਨਸ਼ਨ ਸੈਂਟਰ (ਆਈਈਸੀਸੀ) ਕੰਪਲੈਕਸ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

July 26th, 11:28 pm

ਅੱਜ ਦੇ ਇਹ ਦਿਵਯ ਅਤੇ ਭਵਯ (ਸ਼ਾਨਦਾਰ) ‘ਭਾਰਤ ਮੰਡਪਮ’ ਉਸ ਨੂੰ ਦੇਖ ਕੇ ਹਰ ਭਾਰਤੀ ਖੁਸ਼ੀ ਨਾਲ ਭਰ ਰਿਹਾ ਹੈ, ਆਨੰਦਿਤ ਹੈ, ਅਤੇ ਗਰਵ (ਮਾਣ) ਮਹਿਸੂਸ ਕਰ ਰਿਹਾ ਹੈ। ‘ਭਾਰਤ ਮੰਡਪਮ’ ਸੱਦਾ ਹੈ ਭਾਰਤ ਦੀ ਸਮਰੱਥਾ ਦਾ, ਭਾਰਤ ਦੀ ਨਵੀਂ ਊਰਜਾ ਦਾ। ‘ਭਾਰਤ ਮੰਡਪਮ’ ਦਰਸ਼ਨ ਹੈ, ਭਾਰਤ ਦੀ ਭਵਯਤਾ(ਸ਼ਾਨ) ਦਾ ਅਤੇ ਭਾਰਤ ਦੀ ਇੱਛਾਸ਼ਕਤੀ ਦਾ। ਕੋਰੋਨਾ ਦੇ ਕਠਿਨ ਕਾਲ ਵਿੱਚ ਜਦੋਂ ਹਰ ਤਰਫ਼ ਕੰਮ ਰੁਕਿਆ ਹੋਇਆ ਸੀ, ਸਾਡੇ ਦੇਸ਼ ਦੇ ਸ਼੍ਰਮਜੀਵੀਆਂ ਨੇ ਦਿਨ-ਰਾਤ ਮਿਹਨਤ ਕਰਕੇ ਇਸ ਦਾ ਨਿਰਮਾਣ ਪੂਰਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਇੰਟਰਨੈਸ਼ਨਲ ਐਗਜ਼ੀਬਿਸ਼ਨ-ਕਮ-ਕਨਵੈਨਸ਼ਨ ਸੈਂਟਰ (ਆਈਈਸੀਸੀ) ਕੰਪਲੈਕਸ ਦਾ ਉਦਘਾਟਨ ਕੀਤਾ

July 26th, 06:30 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਇੰਟਰਨੈਸ਼ਨਲ ਐਗਜ਼ੀਬਿਸ਼ਨ-ਕਮ-ਕਨਵੈਨਸ਼ਨ ਸੈਂਟਰ (ਆਈਈਸੀਸੀ) ਕੰਪਲੈਕਸ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਜੀ20 ਦੇ ਸਿੱਕੇ ਅਤੇ ਜੀ20 ਦੀ ਡਾਕ ਟਿਕਟ (ਸਟੈਂਪ) ਤੋਂ ਵੀ ਪਰਦਾ ਹਟਾਇਆ। ਪ੍ਰਧਾਨ ਮੰਤਰੀ ਨੇ ਕਨਵੈਨਸ਼ਨ ਸੈਂਟਰ ਦੇ 'ਭਾਰਤ ਮੰਡਪਮ' ਵਜੋਂ ਡ੍ਰੋਨ ਰਾਹੀਂ ਕੀਤੇ ਗਏ ਨਾਮਕਰਣ ਸਮਾਰੋਹ ਅਤੇ ਇਸ ਮੌਕੇ 'ਤੇ ਪ੍ਰਦਰਸ਼ਿਤ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਨੂੰ ਵੀ ਦੇਖਿਆ। ਪ੍ਰਧਾਨ ਮੰਤਰੀ ਦੁਆਰਾ ਕਲਪਨਾ ਕੀਤਾ ਗਿਆ ਅਤੇ ਲਗਭਗ 2700 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਰਾਸ਼ਟਰੀ ਪ੍ਰੋਜੈਕਟ ਦੇ ਰੂਪ ਵਿੱਚ ਵਿਕਸਿਤ ਕੀਤਾ ਗਿਆ, ਪ੍ਰਗਤੀ ਮੈਦਾਨ ਵਿੱਚ ਨਵਾਂ ਇੰਟਰਨੈਸ਼ਨਲ ਐਗਜ਼ੀਬਿਸ਼ਨ-ਕਮ-ਕਨਵੈਨਸ਼ਨ ਸੈਂਟਰ (ਆਈਈਸੀਸੀ) ਕੰਪਲੈਕਸ ਭਾਰਤ ਨੂੰ ਇੱਕ ਗਲੋਬਲ ਬਿਜ਼ਨਸ ਡੈਸਟੀਨੇਸ਼ਨ ਵਜੋਂ ਉਤਸ਼ਾਹਿਤ ਕਰਨ ਵਿੱਚ ਮਦਦ ਕਰੇਗਾ।

ਕੁਦਰਤੀ ਖੇਤੀ ਸੰਮੇਲਨ (ਨੈਚੁਰਲ ਫਾਰਮਿੰਗ ਕਨਕਲੇਵ) ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

July 10th, 03:14 pm

ਗੁਜਰਾਤ ਦੇ ਰਾਜਪਾਲ ਸ਼੍ਰੀਮਾਨ ਆਚਾਰੀਆ ਦੇਵਵ੍ਰਤ ਜੀ, ਗੁਜਰਾਤ ਦੇ ਲੋਕਪ੍ਰਿਯ ਮ੍ਰਿਦੂ ਅਤੇ ਮੱਕਮ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ, ਗੁਜਰਾਤ ਸਰਕਾਰ ਦੇ ਮੰਤਰੀਗਣ, ਉਪਸਥਿਤ ਸਾਂਸਦ ਅਤੇ ਵਿਧਾਇਕਗਣ, ਸੂਰਤ ਦੇ ਮੇਅਰ ਅਤੇ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ, ਸਾਰੇ ਸਰਪੰਚਗਣ, ਕ੍ਰਿਸ਼ੀ ਖੇਤਰ ਦੇ ਸਾਰੇ ਮਾਹਰ ਸਾਥੀ, ਅਤੇ ਭਾਰਤੀ ਜਨਤਾ ਪਾਰਟੀ ਗੁਜਰਾਤ ਪ੍ਰਦੇਸ਼ ਦੇ ਚੇਅਰਮੈਨ ਸ਼੍ਰੀਮਾਨ ਸੀ ਆਰ ਪਾਟਿਲ ਅਤੇ ਸਾਰੇ ਮੇਰੇ ਪਿਆਰੇ ਕਿਸਾਨ ਭਾਈਓ ਅਤੇ ਭੈਣੋਂ !

PM addresses Natural Farming Conclave

July 10th, 11:30 am

PM Modi addressed a Natural Farming Conclave in Surat via video conferencing. The PM emphasized, “At the basis of our life, our health, our society is our agriculture system. India has been an agriculture based country by nature and culture. Therefore, as our farmer progresses, as our agriculture progresses and prospers, so will our country progress.”

ਅਗਰਦੂਤ ਗਰੁੱਪ ਆਵ੍ ਨਿਊਜ ਪੇਪਰਸ ਦੇ ਗੋਲਡਨ ਜੁਬਲੀ ਸਮਾਰੋਹ ਦੇ ਉਦਘਾਟਨ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾਮੂਲ-ਪਾਠ

July 06th, 04:31 pm

ਅਸਾਮ ਦੇ ਊਰਜਾਵਾਨ ਮੁੱਖ ਮੰਤਰੀ ਸ਼੍ਰੀ ਹਿਮੰਤਾ ਬਿਸਵਾ ਸ਼ਰਮਾ ਜੀ, ਮੰਤਰੀ ਸ਼੍ਰੀ ਅਤੁਲ ਬੋਰਾ ਜੀ, ਕੇਸ਼ਬ ਮਹੰਤਾ ਜੀ, ਪਿਜੂਸ਼ ਹਜ਼ਾਰਿਕਾ ਜੀ, ਗੋਲਡਨ ਜੁਬਲੀ ਸੈਲੀਬ੍ਰੇਸ਼ਨ ਕਮੇਟੀ ਦੇ ਪ੍ਰਧਾਨ ਡਾ. ਦਯਾਨੰਦ ਪਾਠਕ ਜੀ, ਅਗਰਦੂਤ ਦੇ ਚੀਫ਼ ਐਡੀਟਰ ਅਤੇ ਕਲਮ ਦੇ ਨਾਲ ਇਤਨੇ ਲੰਬੇ ਸਮੇਂ ਤੱਕ ਜਿਨ੍ਹਾਂ ਨੇ ਤਪੱਸਿਆ ਕੀਤੀ ਹੈ, ਸਾਧਨਾ ਕੀਤੀ ਹੈ, ਐਸੇ ਕਨਕਸੇਨ ਡੇਕਾ ਜੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋ,

PM inaugurates Golden Jubilee celebrations of Agradoot group of newspapers

July 06th, 04:30 pm

PM Modi inaugurated the Golden Jubilee celebrations of the Agradoot group of newspapers. Assam has played a key role in the development of language journalism in India as the state has been a very vibrant place from the point of view of journalism. Journalism started 150 years ago in the Assamese language and kept on getting stronger with time, he said.

ਪ੍ਰਧਾਨ ਮੰਤਰੀ ਨੇ ਇੱਕ ਲੇਖ ਸਾਂਝਾ ਕੀਤਾ ਜਿਸ ਵਿੱਚ ਇਹ ਦੱਸਿਆ ਗਿਆ ਹੈ ਕਿ ਸਾਡੇ ਰਾਸ਼ਟਰ ਦਾ ਨਿਰਮਾਣ ਕਰਨ ਵਾਲੇ ਮਹਾਨ ਲੋਕਾਂ ਨੂੰ ਭਾਰਤ ਕਿਵੇਂ ਯਾਦ ਕਰ ਰਿਹਾ ਹੈ

June 02nd, 01:08 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਮੋ ਐਪ ਦੀ ਵਿਕਾਸ ਯਾਤਰਾ ਸੈਕਸ਼ਨ ਦਾ ਇੱਕ ਲੇਖ ਸਾਂਝਾ ਕੀਤਾ ਹੈ ਜਿਸ ਵਿੱਚ ਇਸ ਗੱਲ ਦੀ ਝਲਕ ਦਿੱਤੀ ਗਈ ਹੈ ਕਿ ਸਾਡੇ ਰਾਸ਼ਟਰ ਦਾ ਨਿਰਮਾਣ ਕਰਨ ਵਾਲੇ ਮਹਾਨ ਲੋਕਾਂ ਨੂੰ ਭਾਰਤ ਕਿਵੇਂ ਯਾਦ ਕਰ ਰਿਹਾ ਹੈ।

ਪ੍ਰਧਾਨ ਮੰਤਰੀ ਨੇ 8 ਸਾਲ: ਸੇਵਾ, ਸੁਸ਼ਾਸਨ ਅਤੇ ਗ਼ਰੀਬ ਕਲਿਆਣ- 'ਸੇਵਾ ਦੇ 8 ਸਾਲ- ਅਨੇਕ ਖੇਤਰਾਂ ਵਿੱਚ ਭਾਰਤ ਦੀ ਵਿਕਾਸ ਯਾਤਰਾ' ਸਾਂਝੇ ਕੀਤੇ

May 30th, 06:09 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ narendramodi.in ਅਤੇ ਨਮੋ ਐਪ 'ਤੇ ਸੇਵਾ, ਸੁਸ਼ਾਸਨ ਅਤੇ ਗ਼ਰੀਬ ਕਲਿਆਣ ਦੇ 8 ਵਰ੍ਹਿਆਂ ਦੇ ਮੁੱਖ ਅੰਸ਼ ਸਾਂਝੇ ਕੀਤੇ ਹਨ।