For us, the whole world is one family: PM Modi in Nigeria
November 17th, 07:20 pm
PM Modi, addressing the Indian diaspora in Abuja, Nigeria, celebrated India's global progress, highlighting achievements in space, manufacturing, and defense. He praised the Indian community's contributions to Nigeria's development and emphasized India's role as a global leader in welfare, innovation, and peace, with a vision for a Viksit Bharat by 2047.PM Modi addresses Indian community in Nigeria
November 17th, 07:15 pm
PM Modi, addressing the Indian diaspora in Abuja, Nigeria, celebrated India's global progress, highlighting achievements in space, manufacturing, and defense. He praised the Indian community's contributions to Nigeria's development and emphasized India's role as a global leader in welfare, innovation, and peace, with a vision for a Viksit Bharat by 2047.Progress of the people,Progress by the people,Progress for the people is our Mantra for a Viksit Bharat: PM Modi
November 16th, 10:15 am
PM Modi addressed the Hindustan Times Leadership Summit 2024. The Prime Minister remarked that his Government had won back the trust of the people by ensuring the Mantra of Progress of the people, Progress by the people and Progress for the people. He added that the Government's aim was to build a new and developed India and the people of India had entrusted them with the capital of their trust.PM Modi addresses Hindustan Times Leadership Summit 2024 in New Delhi
November 16th, 10:00 am
PM Modi addressed the Hindustan Times Leadership Summit 2024. The Prime Minister remarked that his Government had won back the trust of the people by ensuring the Mantra of Progress of the people, Progress by the people and Progress for the people. He added that the Government's aim was to build a new and developed India and the people of India had entrusted them with the capital of their trust.To protect Jharkhand's identity, a BJP government is necessary: PM Modi in Gumla
November 10th, 04:21 pm
Kickstarting his rally of the day in Gumla, Jharkhand, PM Modi said, Under Atal Ji's leadership, the BJP government created the states of Jharkhand and Chhattisgarh and established a separate ministry for the tribal community. Since you gave me the opportunity to serve in 2014, many historic milestones have been achieved. Our government declared Birsa Munda's birth anniversary as Janjatiya Gaurav Diwas, and this year marks his 150th birth anniversary. Starting November 15, we will celebrate the next year as Janjatiya Gaurav Varsh nationwide.PM Modi captivates crowds with impactful speeches in Jharkhand’s Bokaro & Gumla
November 10th, 01:00 pm
Jharkhand’s campaign heats up as PM Modi’s back-to-back rallies boost enthusiasm across the state. Ahead of the first phase of Jharkhand’s assembly elections, PM Modi today addressed two mega rallies in Bokaro and Gumla. He said that there is only one echo among the people of the state that: ‘Roti, Beti, Maati ki pukar, Jharkhand mein BJP-NDA Sarkar,’ and people want BJP-led NDA to come to power in the assembly polls.”While the BJP is committed to the empowerment of women, Congress has repeatedly been involved in scandals: PM in Nanded
November 09th, 12:41 pm
In his rally in Nanded, Maharashtra, PM Modi highlighted the BJP's initiatives for women, including housing, sanitation, and economic empowerment through schemes like 'Drone Didis' to make women 'Lakhpati Didis.' He criticized Congress for disrespecting Baba Saheb Ambedkar’s Constitution and attempting to pide communities for political gain. PM Modi emphasized that a developed, united, and secure Maharashtra is key to a Viksit Bharat and urged voters to support the vision for the state's progress.PM Modi addresses massive gatherings in Akola & Nanded, Maharashtra
November 09th, 12:00 pm
PM Modi addressed large public gatherings in Akola & Nanded, Maharashtra, expressing deep gratitude for the people’s steadfast support over the past decade. He opened by highlighting the ambitious infrastructure initiatives launched by his government, including the Vadhavan Port, a nearly 80,000-crore project initiated within the first five months of his government’s third term at Centre and stated that respect, safety, and women’s empowerment have always been priorities for the BJP government.ਉੱਤਰਾਖੰਡ ਸਥਾਪਨਾ ਦਿਵਸ ’ਤੇ ਪ੍ਰਧਾਨ ਮੰਤਰੀ ਦੀ ਟਿੱਪਣੀ ਦਾ ਮੂਲ ਪਾਠ
November 09th, 11:00 am
ਅੱਜ ਤੋਂ ਹੀ ਉੱਤਰਾਖੰਡ ਦੀ ਸਿਲਵਰ ਜਯੰਤੀ ਦੀ ਸ਼ੁਰੂਆਤ ਹੋ ਰਹੀ ਹੈ। ਯਾਨੀ ਸਾਡਾ ਉੱਤਰਾਖੰਡ ਆਪਣੇ 25ਵੇਂ ਵਰ੍ਹੇ ਵਿੱਚ ਪ੍ਰਵੇਸ਼ ਕਰ ਰਿਹਾ ਹੈ। ਸਾਨੂੰ ਹੁਣ ਉੱਤਰਾਖੰਡ ਦੇ ਉੱਜਵਲ ਭਵਿੱਖ ਦੇ ਲਈ 25 ਵਰ੍ਹੇ ਦੀ ਯਾਤਰਾ ਸ਼ੁਰੂ ਕਰਨੀ ਹੈ ਇਸ ਵਿੱਚ ਇੱਕ ਸੁਖਦ ਸੰਜੋਗ ਵੀ ਹੈ। ਇਹ ਯਾਤਰਾ ਅਜਿਹੇ ਸਮੇਂ ਵਿੱਚ ਹੋਵੇਗੀ ਜਦੋਂ ਦੇਸ਼ ਵੀ 25 ਵਰ੍ਹਿਆਂ ਦੇ ਅੰਮ੍ਰਿਤਕਾਲ ਵਿੱਚ ਹੈ। ਯਾਨੀ ਵਿਕਸਿਤ ਭਾਰਤ ਲਈ ਵਿਕਸਿਤ ਉੱਤਰਾਖੰਡ, ਦੇਸ਼ ਇਸ ਸੰਕਲਪ ਵਿੱਚ ਇਸੇ ਕਾਲਖੰਡ ਵਿੱਚ ਪੂਰਾ ਹੁੰਦੇ ਦੇਖੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਵਭੂਮੀ ਉੱਤਰਾਖੰਡ ਦੇ ਸਿਲਵਰ ਜੁਬਲੀ ਵਰ੍ਹੇ ’ਤੇ ਰਾਜ ਦੇ ਲੋਕਾਂ ਨੂੰ ਵਧਾਈ ਦਿੱਤੀ
November 09th, 10:40 am
ਮੈਂ ਉੱਤਰਾਖੰਡ ਦੇ ਵਿਕਾਸ ਅਤੇ ਪਹਿਚਾਣ ਨੂੰ ਮਜ਼ਬੂਤ ਕਰਨ ਲਈ ਰਾਜ ਦੇ ਲੋਕਾਂ ਨੂੰ ਪੰਜ ਅਤੇ ਇੱਥੇ ਆਉਣ ਵਾਲੇ ਤੀਰਥਯਾਤਰੀਆਂ ਅਤੇ ਸੈਲਾਨੀਆਂ ਨੂੰ ਚਾਰ ਤਾਕੀਦਾਂ ਕਰ ਰਿਹਾ ਹਾਂ: ਪੀਐੱਮEk Hain To Safe Hain: PM Modi in Nashik, Maharashtra
November 08th, 12:10 pm
A large audience gathered for public meeting addressed by Prime Minister Narendra Modi in Nashik, Maharashtra. Reflecting on his strong bond with the state, PM Modi said, “Whenever I’ve sought support from Maharashtra, the people have blessed me wholeheartedly.” He further emphasized, “If Maharashtra moves forward, India will prosper.” Over the past two and a half years, the Mahayuti government has demonstrated the rapid progress the state can achieve.Article 370 will never return. Baba Saheb’s Constitution will prevail in Kashmir: PM Modi in Dhule, Maharashtra
November 08th, 12:05 pm
A large audience gathered for a public meeting addressed by PM Modi in Dhule, Maharashtra. Reflecting on his bond with Maharashtra, PM Modi said, “Whenever I’ve asked for support from Maharashtra, the people have blessed me wholeheartedly.”PM Modi addresses public meetings in Dhule & Nashik, Maharashtra
November 08th, 12:00 pm
A large audience gathered for public meetings addressed by Prime Minister Narendra Modi in Dhule and Nashik, Maharashtra. Reflecting on his strong bond with the state, PM Modi said, “Whenever I’ve sought support from Maharashtra, the people have blessed me wholeheartedly.” He further emphasized, “If Maharashtra moves forward, India will prosper.” Over the past two and a half years, the Mahayuti government has demonstrated the rapid progress the state can achieve.ਗੁਜਰਾਤ ਦੇ ਕੱਛ ਵਿੱਚ ਦੀਪਾਵਲੀ ਦੇ ਅਵਸਰ ‘ਤੇ ਸੁਰੱਖਿਆ ਕਰਮੀਆਂ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 07:05 pm
ਦੇਸ਼ ਦੇ ਬਾਰਡਰ ‘ਤੇ ਸਰਕ੍ਰੀਕ ਦੇ ਪਾਸ, ਕੱਛ ਦੀ ਧਰਤੀ ‘ਤੇ, ਦੇਸ਼ ਦੀਆਂ ਸੈਨਾਵਾਂ ਦੇ ਨਾਲ, ਸੀਮਾ ਸੁਰੱਖਿਆਬਲ ਦੇ ਨਾਲ ਤੁਹਾਡੇ ਦਰਮਿਆਨ, ਦੀਪਾਵਲੀ... ਇਹ ਮੇਰਾ ਸੁਭਾਗ ਹੈ, ਆਪ ਸਭ ਨੂੰ ਦੀਪਾਵਲੀ ਦੀ ਬਹੁਤ-ਬਹੁਤ ਵਧਾਈ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੱਛ ਵਿੱਚ ਸੁਰੱਖਿਆ ਕਰਮੀਆਂ ਦੇ ਨਾਲ ਦੀਵਾਲੀ ਮਨਾਈ
October 31st, 07:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਕੱਛ ਵਿੱਚ ਸਰ ਕ੍ਰੀਕ ਖੇਤਰ ਦੇ ਲੱਕੀ ਨਾਲਾ (Lakki Nala) ਵਿੱਚ ਭਾਰਤ-ਪਾਕ ਸੀਮਾ ਦੇ ਨੇੜੇ ਸੀਮਾ ਸੁਰੱਖਿਆ ਬਲ, ਸੈਨਾ, ਜਲ ਸੈਨਾ ਅਤੇ ਵਾਯੂ ਸੈਨਾ ਦੇ ਜਵਾਨਾਂ (personnel of the Border Security Force (BSF), Army, Navy and Air Force) ਦੇ ਨਾਲ ਦੀਵਾਲੀ ਮਨਾਈ। ਪ੍ਰਧਾਨ ਮੰਤਰੀ ਨੇ ਭਾਰਤ ਦੇ ਹਥਿਆਰਬੰਦ ਬਲਾਂ ਦੇ ਨਾਲ ਤਿਉਹਾਰ ਮਨਾਉਣ ਦੀ ਆਪਣੀ ਪਰੰਪਰਾ ਨੂੰ ਜਾਰੀ ਰੱਖਿਆ। ਪ੍ਰਧਾਨ ਮੰਤਰੀ ਨੇ ਕ੍ਰੀਕ ਖੇਤਰ ਵਿੱਚ ਇੱਕ ਅਸਥਾਈ ਚੌਕੀ (ਬੀਓਪੀ) (ਬੀਓਪੀਜ਼ ਵਿੱਚੋਂ ਇੱਕ -one of the BOPs) ਦਾ ਭੀ ਦੌਰਾ ਕੀਤਾ ਅਤੇ ਬਹਾਦਰ ਸੁਰੱਖਿਆ ਕਰਮੀਆਂ ਨੂੰ ਮਠਿਆਈਆਂ ਵੰਡੀਆਂ।ਆਲ ਇੰਡੀਆ ਇੰਸਟੀਟਿਊਟ ਆਵ੍ ਆਯੁਰਵੇਦ (ਏਆਈਆਈਏ-AIIA) ਵਿੱਚ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 29th, 01:28 pm
ਸਮਾਗਮ ਵਿੱਚ ਉਪਸਥਿਤ ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀ ਜਗਤ ਪ੍ਰਕਾਸ਼ ਨੱਡਾ ਜੀ , ਮਨਸੁਖ ਮਾਂਡਵੀਯਾ ਜੀ, ਪ੍ਰਤਾਪ ਰਾਓ ਜਾਧਵ ਜੀ, ਸ਼੍ਰੀਮਤੀ ਅਨੁਪ੍ਰਿਯਾ ਪਟੇਲ ਜੀ, ਸੁਸ਼੍ਰੀ ਸ਼ੋਭਾ ਕਰੰਦਲਾਜੇ ਜੀ, ਸੰਸਦ ਵਿੱਚ ਮੇਰੇ ਸਾਥੀ ਇਸ ਖੇਤਰ ਦੇ ਸਾਂਸਦ ਸ਼੍ਰੀ ਰਾਮਵੀਰ ਸਿੰਘ ਬਿਧੂੜੀ ਜੀ, ਵਿਭਿੰਨ ਰਾਜਾਂ ਤੋਂ ਵਰਚੁਅਲ ਮਾਧਿਅਮ ਨਾਲ ਜੁੜੇ ਮਾਣਯੋਗ ਰਾਜਪਾਲ ਗਣ, ਮਾਣਯੋਗ ਮੁੱਖ ਮੰਤਰੀਗਣ, ਸਾਂਸਦ ਗਣ, ਵਿਧਾਇਕ ਗਣ, ਹੋਰ ਸਾਰੇ ਸਨਮਾਨਿਤ ਜਨਪ੍ਰਤੀਨਿਧੀ, ਦੇਸ਼ ਦੇ ਵਿਭਿੰਨ ਭਾਗਾਂ ਨਾਲ ਸਿਹਤ ਸੰਸਥਾਨਾਂ ਨਾਲ ਜੁੜੇ ਡਾਕਟਰ, ਵੈਦ, ਆਯੁਸ਼ ਅਤੇ ਹੈਲਥ ਪ੍ਰੋਫੈਸ਼ਨਲਸ…ਸਿਹਤ ਵਿਵਸਥਾ ਨਾਲ ਜੁੜੇ ਲੱਖਾਂ ਭਾਈ ਅਤੇ ਭੈਣਾਂ, ਆਲ ਇੰਡੀਆ ਇੰਸਟੀਟਿਊਟ ਆਵ੍ ਆਯੁਰਵੇਦ ਦੇ ਸਾਰੇ ਡਾਕਟਰਸ ਅਤੇ ਕਰਮਚਾਰੀ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਿਹਤ ਖੇਤਰ ਨਾਲ ਜੁੜੇ 12,850 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ, ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
October 29th, 01:00 pm
ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ ਦੇ ਮੌਕੇ ‘ਤੇ, ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਆਲ ਇੰਡੀਆ ਇੰਸਟੀਟਿਊਟ ਆਫ ਆਯੁਰਵੇਦ (AIIA) ਵਿੱਚ ਲਗਭਗ 12,850 ਕਰੋੜ ਰੁਪਏ ਦੇ ਸਿਹਤ ਖੇਤਰ ਨਾਲ ਸਬੰਧਿਤ ਵਿਭਿੰਨ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ, ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ।ਰੋਜ਼ਗਾਰ ਮੇਲੇ (Rozgar Mela) ਦੇ ਤਹਿਤ 51,000+ ਨਿਯੁਕਤੀ ਪੱਤਰਾਂ ਦੀ ਵੰਡ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 29th, 11:00 am
ਦੇਸ਼ ਦੇ ਵਿਭਿੰਨ ਖੇਤਰਾਂ ਵਿੱਚ ਉਪਸਥਿਤ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ...ਸਾਂਸਦਗਣ... ਵਿਧਾਇਕਗਣ ... ਦੇਸ਼ ਦੇ ਯੁਵਾ ਸਾਥੀ ... ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕੀਤਾ
October 29th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕੀਤਾ ਅਤੇ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵ ਨਿਯੁਕਤ ਨੌਜਵਾਨਾਂ ਨੂੰ 51,000 ਤੋਂ ਅਧਿਕ ਨਿਯੁਕਤੀ ਪੱਤਰ ਸੌਂਪੇ। ਇਹ ਰੋਜ਼ਗਾਰ ਮੇਲਾ (Rozgar Mela) ਰੋਜ਼ਗਾਰ ਸਿਰਜਣਾ ਨੂੰ ਪ੍ਰਾਥਮਿਕਤਾ ਦੇਣ ਦੇ ਪ੍ਰਤੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਦਾ ਹੈ। ਇਹ ਰਾਸ਼ਟਰ-ਨਿਰਮਾਣ (nation-building) ਵਿੱਚ ਯੋਗਦਾਨ ਦੇਣ ਦੇ ਸਾਰਥਕ ਅਵਸਰ ਪ੍ਰਦਾਨ ਕਰਕੇ ਨੌਜਵਾਨਾਂ ਨੂੰ ਸਸ਼ਕਤ ਬਣਾਵੇਗਾ।ਐੱਨਡੀਟੀਵੀ ਵਰਲਡ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 10:25 am
ਅਸੀਂ ਬੀਤੇ 4-5 ਸਾਲ ਦੇ ਕਾਲਖੰਡ ਨੂੰ ਦੇਖੀਏ... ਤਾਂ ਜ਼ਿਆਦਾਤਰ ਚਰਚਾਵਾਂ ਵਿੱਚ ਇੱਕ ਬਾਤ ਕੌਮਨ ਰਹੀ ਹੈ... ਅਤੇ ਉਹ ਬਾਤ ਹੈ... ਚਿੰਤਾ... ਭਵਿੱਖ ਨੂੰ ਲੈ ਕੇ ਚਿੰਤਾ... ਕੋਰੋਨਾ ਦੇ ਸਮੇਂ ਚਿੰਤਾ ਰਹੀ ਕਿ ਗਲੋਬਲ ਪੈਂਡਮਿਕ ਨਾਲ ਕਿਵੇਂ ਨਿਪਟੀਏ... ਕੋਵਿਡ ਵਧਿਆ ਤਾਂ ਦੁਨੀਆ ਭਰ ਦੀ ਇਕੌਨਮੀ ਨੂੰ ਲੈ ਕੇ ਚਿੰਤਾ ਹੋਣ ਲਗੀ... ਕੋਰੋਨਾ ਨੇ ਮਹਿੰਗਾਈ ‘ਤੇ ਚਿੰਤਾ ਵਧਾਈ... ਬੇਰੋਜ਼ਗਾਰੀ ‘ਤੇ ਚਿੰਤਾ ਵਧਾਈ... ਕਲਾਇਮੇਟ ਚੇਂਜ ਨੂੰ ਲੈ ਕੇ ਚਿੰਤਾ ਤਾਂ ਸੀ ਹੀ... ਫਿਰ ਜੋ ਯੁੱਧ ਸ਼ੁਰੂ ਹੋਏ, ਉਨ੍ਹਾਂ ਦੀ ਵਜ੍ਹਾ ਨਾਲ ਚਰਚਾਵਾਂ ਵਿੱਚ ਚਿੰਤਾ ਹੋਰ ਵਧ ਗਈ... ਗਲੋਬਲ ਸਪਲਾਈ ਚੇਨ ਬਿਖਰਣ ਦੀ ਚਿੰਤਾ... ਨਿਰਦੋਸ਼ ਲੋਕਾਂ ਦੀ ਜਾਨ ਜਾਣ ਦੀ ਚਿੰਤਾ... ਇਹ ਤਣਾਅ, ਇਹ ਟੈਨਸ਼ਨ, ਇਹ conflicts, ਇਹ ਸਭ ਕੁਝ ਗਲੋਬਲ ਸਮਿਟਸ ਅਤੇ ਸੈਮੀਨਾਰਸ ਦੇ ਵਿਸ਼ੇ ਬਣ ਗਏ। ਅਤੇ ਅੱਜ ਜਦੋਂ ਚਰਚਾ ਦਾ ਕੇਂਦਰ ਚਿੰਤਾ ਹੀ ਹੈ, ਤਦ ਭਾਰਤ ਵਿੱਚ ਕਿਸ ਤਰ੍ਹਾਂ ਦਾ ਚਿੰਤਨ ਹੋ ਰਿਹਾ ਹੈ...? ਕਿਤਨਾ ਬੜਾ ਕੰਟ੍ਰਾਡਿਕਸ਼ਨ ਹੈ। ਇੱਥੇ ਚਰਚਾ ਹੋ ਰਹੀ ਹੈ ‘ਦ ਇੰਡੀਅਨ ਸੈਂਚੁਰੀ’... ਭਾਰਤ ਦੀ ਸ਼ਤਾਬਦੀ, ਦੁਨੀਆ ਵਿੱਚ ਮਚੀ ਉਥਲ-ਪੁਥਲ ਦੇ ਦਰਮਿਆਨ, ਭਾਰਤ ਉਮੀਦ ਦੀ ਇੱਕ ਕਿਰਨ ਬਣਿਆ ਹੈ... ਜਦੋਂ ਦੁਨੀਆ ਚਿੰਤਾ ਵਿੱਚ ਡੁੱਬੀ ਹੈ, ਤਦ ਭਾਰਤ ਆਸ਼ਾ ਦਾ ਸੰਚਾਰ ਕਰ ਰਿਹਾ ਹੈ। ਅਤੇ ਐਸਾ ਨਹੀਂ ਹੈ ਕਿ ਗਲੋਬਲ ਸਿਚੁਏਸ਼ਨਸ ਨਾਲ ਸਾਨੂੰ ਫਰਕ ਨਹੀਂ ਪੈਂਦਾ... ਸਾਨੂੰ ਫਰਕ ਪੈਂਦਾ ਹੈ.. ਚੁਣੌਤੀਆਂ ਭਾਰਤ ਦੇ ਸਾਹਮਣੇ ਭੀ ਹਨ... ਲੇਕਿਨ ਇੱਕ ਸੈਂਸ ਆਵ੍ ਪਾਜ਼ਿਟਿਵਿਟੀ ਇੱਥੇ ਹੈ, ਜਿਸ ਨੂੰ ਅਸੀਂ ਸਾਰੇ ਫੀਲ ਕਰ ਰਹੇ ਹਾਂ। ਅਤੇ ਇਸ ਲਈ... ਦ ਇੰਡੀਅਨ ਸੈਂਚੁਰੀ ਦੀਆਂ ਬਾਤਾਂ ਹੋ ਰਹੀਆਂ ਹਨ।