"ਤਿੰਨ ਨਵੇਂ ਅਪਰਾਧਿਕ ਕਾਨੂੰਨਾਂ" ਦੇ ਸਫਲਤਾਪੂਰਵਕ ਲਾਗੂ ਹੋਣ ਦੇ ਸਮਰਪਣ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 03rd, 12:15 pm
ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸ਼੍ਰੀਮਾਨ ਅਮਿਤ ਸ਼ਾਹ, ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬਚੰਦ ਕਟਾਰੀਆ ਜੀ, ਰਾਜ ਸਭਾ ਦੇ ਮੇਰੇ ਸਾਥੀ ਸਾਂਸਦ ਸਤਨਾਮ ਸਿੰਘ ਸੰਧੂ ਜੀ, ਮੌਜੂਦ ਹੋਰ ਜਨਪ੍ਰਤੀਨਿਧੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
December 03rd, 11:47 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਡੀਗੜ੍ਹ ਵਿਖੇ ਤਿੰਨ ਪਰਿਵਰਤਨਸ਼ੀਲ ਨਵੇਂ ਅਪਰਾਧਿਕ ਕਾਨੂੰਨਾਂ-ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਅਤੇ ਭਾਰਤੀਯ ਸਾਕਸ਼ਯ ਅਧਿਨਿਯਮ ਦੇ ਸਫ਼ਲ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਸਭਾ ਨੂੰ ਸੰਬੋਧਨ ਕਰਦਿਆਂ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਚੰਡੀਗੜ੍ਹ ਦੀ ਪਛਾਣ ਦੇਵੀ ਮਾਂ ਚੰਡੀ ਨਾਲ ਜੁੜੀ ਹੋਈ ਹੈ, ਜੋ ਕਿ ਸੱਚ ਅਤੇ ਨਿਆਂ ਦੀ ਸਥਾਪਨਾ ਕਰਨ ਵਾਲੀ ਸ਼ਕਤੀ ਦਾ ਸਰੂਪ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹੀ ਫਲਸਫਾ ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਦੇ ਸਮੁੱਚੇ ਸਰੂਪ ਦਾ ਅਧਾਰ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਭਾਵਨਾ ਤੋਂ ਪ੍ਰੇਰਿਤ ਭਾਰਤੀਯ ਨਯਾਯ ਸੰਹਿਤਾ ਦਾ ਲਾਗੂ ਹੋਣਾ ਇੱਕ ਸ਼ਾਨਦਾਰ ਪਲ ਹੈ ਕਿਉਂਕਿ ਰਾਸ਼ਟਰ ਵਿਕਸਿਤ ਭਾਰਤ ਦੇ ਸੰਕਲਪ ਦੇ ਨਾਲ-ਨਾਲ ਭਾਰਤੀ ਸੰਵਿਧਾਨ ਦੇ 75 ਸਾਲ ਦੇ ਜਸ਼ਨ ਮਨਾਉਣ ਦੇ ਮਹੱਤਵਪੂਰਨ ਮੋੜ 'ਤੇ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਉਨ੍ਹਾਂ ਆਦਰਸ਼ਾਂ ਨੂੰ ਪੂਰਾ ਕਰਨ ਲਈ ਇੱਕ ਠੋਸ ਉਪਰਾਲਾ ਹੈ, ਜਿਨ੍ਹਾਂ ਦੀ ਸਾਡੇ ਸੰਵਿਧਾਨ ਨੇ ਦੇਸ਼ ਦੇ ਨਾਗਰਿਕਾਂ ਲਈ ਕਲਪਨਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਹੁਣੇ-ਹੁਣੇ ਲਾਈਵ ਪ੍ਰਦਰਸ਼ਨ ਰਾਹੀਂ ਇਸ ਦੀ ਝਲਕ ਦੇਖੀ ਹੈ ਕਿ ਕਾਨੂੰਨਾਂ ਨੂੰ ਕਿਵੇਂ ਲਾਗੂ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਕਾਨੂੰਨਾਂ ਦਾ ਲਾਈਵ ਪ੍ਰਦਰਸ਼ਨ ਦੇਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਲਾਗੂ ਹੋਣ ਦੇ ਮੌਕੇ 'ਤੇ ਸਾਰੇ ਨਾਗਰਿਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਹਿਤਧਾਰਕਾਂ ਨੂੰ ਵੀ ਵਧਾਈ ਦਿੱਤੀ।The BJP has entered the electoral field in Jharkhand with the promise of Suvidha, Suraksha, Sthirta, Samriddhi: PM Modi in Garhwa
November 04th, 12:21 pm
Prime Minister Narendra Modi today addressed a massive election rally in Garhwa, Jharkhand. Addressing the gathering, the PM said, This election in Jharkhand is taking place at a time when the entire country is moving forward with a resolution to become developed by 2047. The coming 25 years are very important for both the nation and Jharkhand. Today, there is a resounding call across Jharkhand... ‘Roti, Beti, Maati Ki Pukar, Jharkhand Mein…Bhajpa, NDA Sarkar’.”PM Modi campaigns in Jharkhand’s Garhwa and Chaibasa
November 04th, 11:30 am
Prime Minister Narendra Modi today addressed massive election rallies in Garhwa and Chaibasa, Jharkhand. Addressing the gathering, the PM said, This election in Jharkhand is taking place at a time when the entire country is moving forward with a resolution to become developed by 2047. The coming 25 years are very important for both the nation and Jharkhand. Today, there is a resounding call across Jharkhand... ‘Roti, Beti, Maati Ki Pukar, Jharkhand Mein…Bhajpa, NDA Sarkar’.”ਗੁਜਰਾਤ ਦੇ ਕੇਵਡੀਆ ਵਿੱਚ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 07:31 am
ਸਰਦਾਰ ਸਾਹਿਬ ਦੀ ਓਜਸਵੀ ਵਾਣੀ(The inspiring words of Sardar Sahib)...ਸਟੈਚੂ ਆਵ੍ ਯੂਨਿਟੀ ਦੇ ਨਿਕਟ ਇਹ ਭਵਯ ਪ੍ਰੋਗਰਾਮ...ਏਕਤਾ ਨਗਰ ਦਾ ਇਹ ਵਿਹੰਗਮ ਦ੍ਰਿਸ਼, ਅਤੇ ਇੱਥੇ ਹੋਈ ਸ਼ਾਨਦਾਰ ਪਰਫਾਰਮੈਂਸ...ਇਹ ਮਿੰਨੀ ਇੰਡੀਆ(Mini India) ਦੀ ਝਲਕ...ਸਭ ਕੁਝ ਕਿਤਨਾ ਅਦਭੁਤ ਹੈ, ਕਿਤਨਾ ਪ੍ਰੇਰਕ ਹੈ। 15 ਅਗਸਤ ਅਤੇ 26 ਜਨਵਰੀ ਦੀ ਤਰ੍ਹਾਂ ਹੀ...31 ਅਕਤੂਬਰ ਨੂੰ ਹੋਣ ਵਾਲਾ ਇਹ ਆਯੋਜਨ...ਪੂਰੇ ਦੇਸ਼ ਨੂੰ ਨਵੀਂ ਊਰਜਾ ਨਾਲ ਭਰ ਦਿੰਦਾ ਹੈ। ਮੈਂ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas (National Unity Day))‘ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੇਵਡੀਆ ਵਿੱਚ ਸਟੈਚੂ ਆਵ੍ ਯੂਨਿਟੀ ‘ਤੇ ਸਰਦਾਰ ਵੱਲਭਭਾਈ ਪਟੇਲ ਨੂੰ ਸ਼ਰਧਾਂਜਲੀ ਅਰਪਿਤ ਕੀਤੀ, ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਸਮਾਰੋਹ ਵਿੱਚ ਹਿੱਸਾ ਲਿਆ
October 31st, 07:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਕੇਵਡੀਆ ਵਿੱਚ ਸਟੈਚੂ ਆਵ੍ ਯੂਨਿਟੀ ‘ਤੇ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਸਮਾਰੋਹ ਵਿੱਚ ਹਿੱਸਾ ਲਿਆ ਅਤੇ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ‘ਤੇ ਉਨ੍ਹਾਂ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਏਕਤਾ ਦਿਵਸ ਦੀ ਸਹੁੰ (Ekta Diwas pledge) ਭੀ ਚੁਕਾਈ ਅਤੇ ਰਾਸ਼ਟਰੀਯ ਏਕਤਾ ਦਿਵਸ ਦੇ ਅਵਸਰ ‘ਤੇ ਏਕਤਾ ਦਿਵਸ ਪਰੇਡ (Ekta Diwas Parade) ਭੀ ਦੇਖੀ। ਰਾਸ਼ਟਰੀਯ ਏਕਤਾ ਦਿਵਸ ਹਰ ਸਾਲ 31 ਅਕਤੂਬਰ ਨੂੰ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ਦੇ ਸਬੰਧ ਵਿੱਚ ਮਨਾਇਆ ਜਾਂਦਾ ਹੈ।ਰੋਜ਼ਗਾਰ ਮੇਲੇ (Rozgar Mela) ਦੇ ਤਹਿਤ 51,000+ ਨਿਯੁਕਤੀ ਪੱਤਰਾਂ ਦੀ ਵੰਡ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 29th, 11:00 am
ਦੇਸ਼ ਦੇ ਵਿਭਿੰਨ ਖੇਤਰਾਂ ਵਿੱਚ ਉਪਸਥਿਤ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ...ਸਾਂਸਦਗਣ... ਵਿਧਾਇਕਗਣ ... ਦੇਸ਼ ਦੇ ਯੁਵਾ ਸਾਥੀ ... ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕੀਤਾ
October 29th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕੀਤਾ ਅਤੇ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵ ਨਿਯੁਕਤ ਨੌਜਵਾਨਾਂ ਨੂੰ 51,000 ਤੋਂ ਅਧਿਕ ਨਿਯੁਕਤੀ ਪੱਤਰ ਸੌਂਪੇ। ਇਹ ਰੋਜ਼ਗਾਰ ਮੇਲਾ (Rozgar Mela) ਰੋਜ਼ਗਾਰ ਸਿਰਜਣਾ ਨੂੰ ਪ੍ਰਾਥਮਿਕਤਾ ਦੇਣ ਦੇ ਪ੍ਰਤੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਦਾ ਹੈ। ਇਹ ਰਾਸ਼ਟਰ-ਨਿਰਮਾਣ (nation-building) ਵਿੱਚ ਯੋਗਦਾਨ ਦੇਣ ਦੇ ਸਾਰਥਕ ਅਵਸਰ ਪ੍ਰਦਾਨ ਕਰਕੇ ਨੌਜਵਾਨਾਂ ਨੂੰ ਸਸ਼ਕਤ ਬਣਾਵੇਗਾ।ਰੂਸ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 09th, 11:35 am
ਤੁਹਾਡਾ ਇਹ ਪ੍ਰੇਮ, ਤੁਹਾਡਾ ਇਹ ਸਨੇਹ, ਤੁਸੀਂ ਇੱਥੇ ਆਉਣ ਲਈ ਸਮਾਂ ਨਿਕਾਲਿਆ, ਮੈਂ ਤੁਹਾਡਾ ਬਹੁਤ-ਬਹੁਤ ਆਭਾਰੀ ਹਾਂ। ਮੈਂ ਇਕੱਲਾ ਨਹੀਂ ਆਇਆ ਹਾਂ। ਮੈਂ ਮੇਰੇ ਨਾਲ ਬਹੁਤ ਕੁਝ ਲੈ ਕੇ ਆਇਆ ਹਾਂ। ਮੈਂ ਆਪਣੇ ਨਾਲ ਹਿੰਦੁਸਤਾਨ ਦੀ ਮਿੱਟੀ ਦੀ ਮਹਿਕ ਲੈ ਕੇ ਆਇਆ ਹਾਂ। ਮੈਂ ਆਪਣੇ ਨਾਲ 140 ਕਰੋੜ ਦੇਸ਼ਵਾਸੀਆਂ ਦਾ ਪਿਆਰ ਲੈ ਕੇ ਆਇਆ ਹਾਂ। ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਤੁਹਾਡੇ ਲਈ ਲੈ ਕੇ ਆਇਆ ਹਾਂ ਅਤੇ ਇਹ ਬਹੁਤ ਸੁਖਦ ਹੈ ਕਿ ਤੀਸਰੀ ਵਾਰ ਸਰਕਾਰ ਵਿੱਚ ਆਉਣ ਤੋਂ ਬਾਅਦ Indian Diaspora ਤੋਂ ਮੇਰਾ ਪਹਿਲਾ ਸੰਵਾਦ ਇੱਥੇ Moscow ਵਿੱਚ ਤੁਹਾਡੇ ਨਾਲ ਹੋ ਰਿਹਾ ਹੈ।ਪ੍ਰਧਾਨ ਮੰਤਰੀ ਨੇ ਰੂਸ ਵਿੱਚ ਭਾਰਤੀ ਭਾਈਚਾਰੇ (ਇੰਡੀਅਨ ਕਮਿਊਨਿਟੀ) ਨੂੰ ਸੰਬੋਧਨ ਕੀਤਾ
July 09th, 11:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸ ਦੇ ਮਾਸਕੋ ਵਿਖੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਰਤੀ ਭਾਈਚਾਰੇ (ਇੰਡੀਅਨ ਕਮਿਊਨਿਟੀ) ਦੇ ਲੋਕਾਂ ਨਾਲ ਗੱਲਬਾਤ ਕੀਤੀ। ਪ੍ਰਵਾਸੀ ਭਾਰਤੀਆਂ ਨੇ ਉਨ੍ਹਾਂ ਦਾ ਸਨੇਹ ਦੇ ਨਾਲ ਉਤਸ਼ਾਹਪੂਰਵਕ ਸੁਆਗਤ ਕੀਤਾ।ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੁਆਰਾ ਰਾਸ਼ਟਰਪਤੀ ਦੇ ਅਭਿਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ਦਾ ਮੂਲ-ਪਾਠ
July 02nd, 09:58 pm
ਸਾਡੇ ਮਾਣਯੋਗ ਰਾਸ਼ਟਰਪਤੀ ਜੀ ਨੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਆਪਣੇ ਪ੍ਰਵਚਨ ਵਿੱਚ ਵਿਸਤਾਰ ਦਿੱਤਾ ਹੈ। ਮਾਣਯੋਗ ਰਾਸ਼ਟਰਪਤੀ ਮਹੋਦਯ ਨੇ ਅਹਿਮ ਵਿਸ਼ੇ ਉਠਾਏ ਹਨ। ਮਾਣਯੋਗ ਰਾਸ਼ਟਰਪਤੀ ਜੀ ਨੇ ਸਾਡਾ ਸਾਰਿਆਂ ਦਾ ਅਤੇ ਦੇਸ਼ ਦਾ ਮਾਰਗਦਰਸ਼ਨ ਕੀਤਾ ਹੈ, ਇਸ ਦੇ ਲਈ ਮੈਂ ਰਾਸ਼ਟਰਪਤੀ ਜੀ ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ਦੇ ਧੰਨਵਾਦ ਪ੍ਰਸਤਾਵ 'ਤੇ ਪ੍ਰਧਾਨ ਮੰਤਰੀ ਦਾ ਜਵਾਬ
July 02nd, 04:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਵਲੋਂ ਸੰਸਦ ਵਿੱਚ ਸੰਬੋਧਨ 'ਤੇ ਧੰਨਵਾਦ ਪ੍ਰਸਤਾਵ ਦਾ ਜਵਾਬ ਦਿੱਤਾ।ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਿਸਾਨ ਸਨਮਾਨ ਸੰਮੇਲਨ (Kisan Samman Sammelan) ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 18th, 05:32 pm
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼ਿਵਰਾਜ ਸਿੰਘ ਚੌਹਾਨ, ਭਾਗੀਰਥ ਚੌਧਰੀ ਜੀ, ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ, ਬ੍ਰਜੇਸ਼ ਪਾਠਕ, ਵਿਧਾਨ ਪਰਿਸ਼ਦ ਦੇ ਮੈਂਬਰ ਅਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ਼੍ਰੀ ਭੂਪੇਂਦਰ ਚੌਧਰੀ ਜੀ, ਪ੍ਰਦੇਸ਼ ਸਰਕਾਰ ਦੇ ਹੋਰ ਮੰਤਰੀਗਣ, ਜਨਪ੍ਰਤੀਨਿਧੀਗਣ ਅਤੇ ਵਿਸ਼ਾਲ ਸੰਖਿਆ ਵਿੱਚ ਆਏ ਹੋਏ ਮੇਰੇ ਕਿਸਾਨ ਭਾਈ-ਭੈਣ, ਕਾਸ਼ੀ ਦੇ ਮੇਰੇ ਪਰਿਵਾਰਜਨੋਂ,ਪ੍ਰਧਾਨ ਮੰਤਰੀ ਨੇ ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਕਿਸਾਨ ਸਨਮਾਨ ਸੰਮੇਲਨ (Kisan Samman Sammelan) ਨੂੰ ਸੰਬੋਧਨ ਕੀਤਾ
June 18th, 05:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਕਿਸਾਨ ਸਨਮਾਨ ਸੰਮੇਲਨ ਨੂੰ ਸੰਬੋਧਨ ਕੀਤਾ ਅਤੇ ਲਗਭਗ 9.26 ਕਰੋੜ ਲਾਭਾਰਥੀ ਕਿਸਾਨਾਂ ਨੂੰ ਪ੍ਰਤੱਖ ਲਾਭ ਤਬਾਦਲੇ ਦੇ ਮਾਧਿਅਮ ਨਾਲ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਦੀ 17ਵੀਂ ਕਿਸ਼ਤ ਜਾਰੀ ਕੀਤੀ, ਜਿਸ ਦੀ ਰਾਸ਼ੀ 20,000 ਕਰੋੜ ਰੁਪਏ ਤੋਂ ਅਧਿਕ ਹੈ। ਪ੍ਰੋਗਰਾਮ ਦੇ ਦੌਰਾਨ ਉਨ੍ਹਾਂ ਨੇ ਸੈਲਫ ਹੈਲਪ ਗਰੁੱਪਾਂ (ਐੱਸਐੱਚਜੀ) ਦੀਆਂ 30,000 ਤੋਂ ਅਧਿਕ ਮਹਿਲਾਵਾਂ ਨੂੰ ਕ੍ਰਿਸ਼ੀ ਸਖੀ ਦੇ ਰੂਪ ਵਿੱਚ ਸਰਟੀਫਿਕੇਟ ਭੀ ਪ੍ਰਦਾਨ ਕੀਤੇ। ਇਸ ਸਮਾਗਮ ਨਾਲ ਦੇਸ਼ਭਰ ਦੇ ਕਿਸਾਨ ਤਕਨੀਕ ਦੇ ਮਾਧਿਅਮ ਨਾਲ ਜੁੜੇ ਸਨ।NDA government has a proven track record and a clear vision for the future: PM Modi in Buxar, Bihar
May 25th, 11:50 am
While addressing the third massive rally of the day in Buxar, Bihar, PM Modi called attention to the forces obstructing India's progress, “Today, the Mahayagya of a Viksit Bharat is in progress. You can see who is hindering this national effort. When India stands united, these forces mock our resolve for development. While the whole country celebrates and Buxar sends gifts for Ramlala, who boycotts the consecration and calls the temple impure? These are the people of Congress, RJD, and the INDI Alliance. They obstruct every sacred effort. People of the virtuous land of Buxar, will you not answer these forces? Will they not get a full response?Today, Ramlala sits in a grand temple, and there is no unrest: PM Modi in Karakat, Bihar
May 25th, 11:45 am
Prime Minister Narendra Modi graced the historic lands of Karakat, Bihar, vowing to tirelessly drive the nation’s growth and prevent the opposition from piding the country on the grounds of inequality.PM Modi addresses vivacious crowds in Pataliputra, Karakat & Buxar, Bihar
May 25th, 11:30 am
Prime Minister Narendra Modi graced the historic lands of Pataliputra, Karakat & Buxar, Bihar, vowing to tirelessly drive the nation’s growth and prevent the opposition from piding the country on the grounds of inequality.ਧਾਕੜ ਹਰਿਆਣਾ ਦੀ ਤਰ੍ਹਾਂ ਹੀ ਮੋਦੀ ਨੇ 10 ਸਾਲ ਤੱਕ ਸਰਕਾਰ ਵੀ ਧਾਕੜ ਚਲਾਈ ਹੈ: ਅੰਬਾਲਾ ਵਿੱਚ ਪ੍ਰਧਾਨ ਮੰਤਰੀ ਮੋਦੀ
May 18th, 03:00 pm
ਹਰਿਆਣਾ ਦੇ ਅੰਬਾਲਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਹਰਿਆਣਾ ਧਾਕੜ ਹੈ ਅਤੇ ਹਰਿਆਣਾ ਦੀ ਤਰ੍ਹਾਂ ਮੋਦੀ ਨੇ ਦਸ ਸਾਲ ਤੱਕ ਸਰਕਾਰ ਵੀ ਧਾਕੜ ਚਲਾਈ ਹੈ। ਉਨ੍ਹਾਂ ਨੇ ਕਿਹਾ ਕਿ ਚਾਰ ਪੜਾਵਾਂ ਦੀਆਂ ਚੋਣਾਂ ਵਿੱਚ ਕਾਂਗਰਸ ਅਤੇ ਇੰਡੀ ਗਠਬੰਧਨ ਦੇ ਸਾਰੇ ਸਾਥੀ, ਚਾਰੋਂ ਖਾਣੇ ਚਿੱਤ ਹੋ ਚੁੱਕੇ ਹਨ। ਉਨ੍ਹਾਂ ਨੂੰ ਚੋਣਾਂ ਦੇ ਮੈਦਾਨ ਵਿੱਚ ਜਨਤਾ-ਜਨਾਰਦਨ ਖ਼ੁਦ ਹਰਾ ਰਹੀ ਹੈ।ਪ੍ਰਧਾਨ ਮੰਤਰੀ ਨੇ ਹਰਿਆਣਾ ਦੇ ਅੰਬਾਲਾ ਅਤੇ ਸੋਨੀਪਤ ਵਿੱਚ ਚੋਣ ਰੈਲੀਆਂ ਕੀਤੀਆਂ
May 18th, 02:46 pm
ਹਰਿਆਣਾ ਦੇ ਅੰਬਾਲਾ ਅਤੇ ਸੋਨੀਪਤ ਵਿੱਚ ਚੋਣ ਸਭਾਵਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਹਰਿਆਣਾ ਧਾਕੜ ਹੈ ਅਤੇ ਹਰਿਆਣਾ ਦੀ ਤਰ੍ਹਾਂ ਮੋਦੀ ਨੇ ਦਸ ਸਾਲ ਤੱਕ ਸਰਕਾਰ ਵੀ ਧਾਕੜ ਚਲਾਈ ਹੈ। ਮੌਜੂਦਾ ਚੋਣ ਸੰਗ੍ਰਾਮ ਵਿੱਚ ਧਿਰ ਅਤੇ ਵਿਰੋਧੀ ਧਿਰ ਦੀ ਭੂਮਿਕਾ ਨੂੰ ਰੇਖਾਂਕਿਤ ਕਰਦੇ ਹੋਏ ਸੋਨੀਪਤ ਦੀ ਰੈਲੀ ਵਿੱਚ ਉਨ੍ਹਾਂ ਨੇ ਕਿਹਾ ਕਿ 2024 ਦੇ ਕੁਰੂਕਸ਼ੇਤਰ ਵਿੱਚ ਅੱਜ ਇੱਕ ਪਾਸੇ ਦੇਸ਼ ਦਾ ਵਿਕਾਸ ਹੈ ਅਤੇ ਦੂਸਰੇ ਪਾਸੇ ਵੋਟ ਜਿਹਾਦ ਹੈ।There's a race of corruption and looting between Congress and JMM in Jharkhand: PM Modi in Singhbhum
May 03rd, 05:30 pm
Before the upcoming Lok Sabha Election 2024, PM Modi attended and addressed a grand public event in Singhbhum, Jharkhand. The PM was deeply moved by the enthusiasm of the crowd and, in return, reiterated the Modi Ki Guarantee for everyone in Jharkhand.