Congress' deep partnership & collaboration with Pakistan has been exposed: PM Modi in Anand
May 02nd, 11:10 am
Ahead of the impending Lok Sabha elections, Prime Minister Narendra Modi addressed a powerful rally in Anand, Gujarat. He added that his mission is a 'Viksit Bharat' and added, 24 x 7 for 2047 to enable a Viksit Bharat.PM Modi addresses powerful rallies in Anand, Surendranagar, Junagadh and Jamnagar in Gujarat
May 02nd, 11:00 am
Ahead of the impending Lok Sabha elections, Prime Minister Narendra Modi addressed powerful rallies in Anand, Surendranagar, Junagadh and Jamnagar in Gujarat. He added that his mission is a 'Viksit Bharat' and added, 24 x 7 for 2047 to enable a Viksit Bharat.ਦਵਾਰਕਾ, ਗੁਜਰਾਤ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 25th, 01:01 pm
ਮੰਚ ‘ਤੇ ਉਪਸਥਿਤ ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਮਾਨ ਭੂਪੇਂਦਰ ਭਾਈ ਪਟੇਲ, ਸੰਸਦ ਵਿੱਚ ਮੇਰੇ ਸਹਿਯੋਗੀ ਗੁਜਰਾਤ ਪ੍ਰਦੇਸ਼ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ਼੍ਰੀ ਮਾਨ ਸੀ. ਆਰ. ਪਾਟਿਲ, ਹੋਰ ਸਾਰੇ ਮਹਾਨੁਭਾਵ ਅਤੇ ਗੁਜਰਾਤ ਦੇ ਮੇਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ 26 ਫਰਵਰੀ ਨੂੰ ਭਾਰਤ ਟੇਕਸ 2024 ਦਾ ਉਦਘਾਟਨ ਕਰਨਗੇ
February 25th, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਫਰਵਰੀ ਨੂੰ ਸਵੇਰੇ 10:30 ਵਜੇ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਭਾਰਤ ਟੇਕਸ 2024 ਦਾ ਉਦਘਾਟਨ ਕਰਨਗੇ, ਜੋ ਦੇਸ਼ ਵਿੱਚ ਆਯੋਜਿਤ ਕੀਤੇ ਜਾਣ ਵਾਲੇ ਸਭ ਤੋਂ ਵੱਡੇ ਗਲੋਬਲ ਟੈਕਸਟਾਈਲ ਈਵੈਂਟਸ ਵਿੱਚੋਂ ਇੱਕ ਹੈ।ਵਿਕਸਿਤ ਭਾਰਤ ਵਿਕਸਿਤ ਗੁਜਰਾਤ ਪ੍ਰੋਗਰਾਮ (Viksit Bharat Viksit Gujarat Programme) ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 10th, 01:40 pm
ਗੁਜਰਾਤ ਦੇ ਮੇਰੇ ਪਿਆਰ ਭਾਈਓ ਅਤੇ ਭੈਣੋਂ, ਕੇਮ ਛੋ...ਮਜਾ ਮਾ। (केम छो...मजा मा।) ਅੱਜ ਵਿਕਸਿਤ ਭਾਰਤ-ਵਿਕਸਿਤ ਗੁਜਰਾਤ ਇੱਕ ਬਹੁਤ ਬੜਾ ਅਭਿਯਾਨ ਸ਼ੁਰੂ ਹੋ ਰਿਹਾ ਹੈ। ਅਤੇ ਜਿਹਾ ਮੈਨੂੰ ਦੱਸਿਆ ਗਿਆ, ਗੁਜਰਾਤ ਦੀਆਂ ਸਾਰੀਆਂ 182 ਵਿਧਾਨ ਸਭਾ ਸੀਟਾਂ ‘ਤੇ ਇਕੱਠੇ, ਗੁਜਰਾਤ ਦੇ ਹਰ ਕੋਣੇ ਵਿੱਚ ਲੱਖਾਂ ਲੋਕ ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਹਨ। ਵਿਕਸਿਤ ਗੁਜਰਾਤ ਦੀ ਯਾਤਰਾ ਵਿੱਚ ਆਪ ਸਭ ਲੋਕ ਇਤਨੇ ਉਤਸ਼ਾਹ ਨਾਲ ਸ਼ਾਮਲ ਹੋਏ ਹੋ...ਮੈਂ ਆਪ ਸਭ ਦਾ ਬਹੁਤ-ਬਹੁਤ ਅਭਿੰਨਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ‘ਵਿਕਸਿਤ ਭਾਰਤ ਵਿਕਸਿਤ ਗੁਜਰਾਤ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ
February 10th, 01:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਵਿਕਸਿਤ ਭਾਰਤ ਵਿਕਸਿਤ ਗੁਜਰਾਤ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦੌਰਾਨ, ਪ੍ਰਧਾਨ ਮੰਤਰੀ ਨੇ ਪੀਐੱਮ ਆਵਾਸ ਯੋਜਨਾ (ਪੀਐੱਮਏਵਾਈ) ਅਤੇ ਹੋਰ ਆਵਾਸ ਯੋਜਨਾਵਾਂ ਦੇ ਤਹਿਤ ਸਮੁੱਚੇ ਗੁਜਰਾਤ ਵਿੱਚ ਬਣਾਏ ਗਏ 1.3 ਲੱਖ ਤੋਂ ਵੱਧ ਘਰਾਂ ਦਾ ਉਦਘਾਟਨ ਅਤੇ ਭੂਮੀ ਪੂਜਨ ਕੀਤਾ। ਉਨ੍ਹਾਂ ਨੇ ਆਵਾਸ ਯੋਜਨਾ ਦੇ ਲਾਭਾਰਥੀਆਂ ਨਾਲ ਭੀ ਗੱਲਬਾਤ ਕੀਤੀ।