The people of Jammu and Kashmir are tired of the three-family rule of Congress, NC and PDP: PM Modi
September 28th, 12:35 pm
Addressing a massive rally in Jammu, PM Modi began his speech by paying tribute to Shaheed Sardar Bhagat Singh on his birth anniversary, honoring him as a source of inspiration for millions of Indian youth. In his final rally for the J&K assembly elections, PM Modi reflected on his visits across Jammu and Kashmir over the past weeks, noting the tremendous enthusiasm for the BJP everywhere he went.PM Modi captivates the audience at Jammu rally
September 28th, 12:15 pm
Addressing a massive rally in Jammu, PM Modi began his speech by paying tribute to Shaheed Sardar Bhagat Singh on his birth anniversary, honoring him as a source of inspiration for millions of Indian youth. In his final rally for the J&K assembly elections, PM Modi reflected on his visits across Jammu and Kashmir over the past weeks, noting the tremendous enthusiasm for the BJP everywhere he went.Congress is most dishonest and deceitful party in India: PM Modi in Doda, Jammu and Kashmir
September 14th, 01:00 pm
PM Modi, addressing a public meeting in Doda, Jammu & Kashmir, reaffirmed his commitment to creating a safe, prosperous, and terror-free region. He highlighted the transformation under BJP's rule, emphasizing infrastructure development and youth empowerment. PM Modi criticized Congress for its dynastic politics and pisive tactics, urging voters to support BJP for continued progress and inclusivity in the upcoming Assembly elections.PM Modi addresses public meeting in Doda, Jammu & Kashmir
September 14th, 12:30 pm
PM Modi, addressing a public meeting in Doda, Jammu & Kashmir, reaffirmed his commitment to creating a safe, prosperous, and terror-free region. He highlighted the transformation under BJP's rule, emphasizing infrastructure development and youth empowerment. PM Modi criticized Congress for its dynastic politics and pisive tactics, urging voters to support BJP for continued progress and inclusivity in the upcoming Assembly elections.I.N.D.I alliance have disregarded the culture as well as development of India: PM Modi in Udhampur
April 12th, 11:36 am
Udhampur showered unparalleled affection on PM Modi as he addressed a public rally in JandK ahead of the Lok Sabha elections in 2024. He said, “After several decades, it is the first time that terrorism, bandhs, stone pelting, and border skirmishes are not the issues for the upcoming Lok Sabha elections in the state of J&K.” He said, “Before 2014 even the Amarnath and Vaishno Devi Yatra was ridden with problems but post-2014, J&K has seen only increasing confidence and development.” He said that owing to the same, there is a great sentiment for a strong government and hence ‘Fir ek Baar Modi Sarkar.’Udhampur’s unparalleled affection for PM Modi as he addresses a public rally in Jammu and Kashmir
April 12th, 11:00 am
Udhampur showered unparalleled affection on PM Modi as he addressed a public rally in JandK ahead of the Lok Sabha elections in 2024. He said, “After several decades, it is the first time that terrorism, bandhs, stone pelting, and border skirmishes are not the issues for the upcoming Lok Sabha elections in the state of J&K.” He said, “Before 2014 even the Amarnath and Vaishno Devi Yatra was ridden with problems but post-2014, J&K has seen only increasing confidence and development.” He said that owing to the same, there is a great sentiment for a strong government and hence ‘Fir ek Baar Modi Sarkar.’ਪ੍ਰਧਾਨ ਮੰਤਰੀ ਨੇ ਜੰਮੂ ਤੇ ਕਸ਼ਮੀਰ ਦੇ ਇੱਕ ਉੱਦਮੀ ਅਤੇ ਸਰਕਾਰੀ ਲਾਭਾਰਥੀ ਸ਼੍ਰੀ ਨਾਜ਼ਿਮ ਦੇ ਨਾਲ ਸੈਲਫੀ ਖਿਚਵਾਈ
March 07th, 03:23 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਵਿਕਸਿਤ ਭਾਰਤ ਵਿਕਸਿਤ ਜੰਮੂ ਕਸ਼ਮੀਰ’ ਪ੍ਰੋਗਰਾਮ (Viksit Bharat Viksit Jammu Kashmir programme) ਵਿੱਚ ਗੱਲਬਾਤ ਦੇ ਦੌਰਾਨ ਜੰਮੂ ਤੇ ਕਸ਼ਮੀਰ ਦੇ ਪੁਲਵਾਮਾ ਦੇ ਇੱਕ ਉੱਦਮੀ ਅਤੇ ਸਰਕਾਰੀ ਲਾਭਾਰਥੀ ਸ਼੍ਰੀ ਨਾਜ਼ਿਮ ਦੀ ਬੇਨਤੀ ‘ਤੇ ਉਨ੍ਹਾਂ ਦੇ ਨਾਲ ਇੱਕ ਸੈਲਫੀ ਖਿਚਵਾਈ।ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਵਿਕਸਿਤ ਭਾਰਤ, ਵਿਕਸਿਤ ਜੰਮੂ ਤੇ ਕਸ਼ਮੀਰ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 07th, 12:20 pm
ਧਰਤੀ ਦੇ ਸਵਰਗ ’ਤੇ ਆਉਣ ਦਾ ਇਹ ਅਹਿਸਾਸ, ਇਹ ਅਨੁਭੂਤੀ ਸ਼ਬਦਾਂ ਤੋਂ ਪਰੇ ਹੈ। ਪ੍ਰਕ੍ਰਿਤੀ ਦਾ ਇਹ ਅਨੁਪਮ ਸਵਰੂਪ, ਇਹ ਹਵਾ, ਇਹ ਵਾਦੀਆਂ, ਇਹ ਵਾਤਾਵਰਣ, ਅਤੇ ਉਸ ਦੇ ਨਾਲ, ਆਪ ਕਸ਼ਮੀਰੀ ਭਾਈ-ਭੈਣਾਂ ਦਾ ਇਤਨਾ ਸਾਰਾ ਪਿਆਰ!ਪ੍ਰਧਾਨ ਮੰਤਰੀ ਨੇ ਜੰਮੂ ਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਵਿਕਸਿਤ ਭਾਰਤ ਵਿਕਸਿਤ ਜੰਮੂ ਤੇ ਕਸ਼ਮੀਰ ਪ੍ਰੋਗਰਾਮ ਨੂੰ ਸੰਬੋਧਨ ਕੀਤਾ
March 07th, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ ਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਵਿਕਸਿਤ ਭਾਰਤ ਵਿਕਸਿਤ ਜੰਮੂ ਤੇ ਕਸ਼ਮੀਰ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਲਗਭਗ 5000 ਕਰੋੜ ਰੁਪਏ ਦੇ ਹੋਲਿਸਟਿਕ ਐਗਰੀਕਲਚਰ ਡਿਵੈਲਪਮੈਂਟ ਪ੍ਰੋਗਰਾਮ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਸਵਦੇਸ਼ ਦਰਸ਼ਨ ਅਤੇ ਪ੍ਰਸ਼ਾਦ (PRASHAD) ਯੋਜਨਾ ਦੇ ਤਹਿਤ 1400 ਕਰੋੜ ਰੁਪਏ ਤੋਂ ਵੱਧ ਦੇ ਟੂਰਿਜ਼ਮ ਖੇਤਰ ਨਾਲ ਸਬੰਧਿਤ ਕਈ ਪ੍ਰੋਜੈਕਟਾਂ ਨੂੰ ਲਾਂਚ ਕੀਤਾ, ਜਿਸ ਵਿੱਚ ਸ੍ਰੀਨਗਰ ਦੇ ਹਜ਼ਰਤਬਲ ਤੀਰਥ ਏਕੀਕ੍ਰਿਤ ਵਿਕਾਸ’ (Integrated Development of Hazratbal Shrine) ਦਾ ਪ੍ਰੋਜੈਕਟ ਵੀ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ‘ਦੇਖੋ ਅਪਨਾ ਦੇਸ਼ ਪੀਪਲਸ ਚੁਆਇਸ ਟੂਰਿਸਟ ਡੈਸਟੀਨੇਸ਼ਨ ਪੋਲ’ ਅਤੇ ‘ਚਲੋ ਇੰਡੀਆ ਗਲੋਬਲ ਡਾਇਸਪੋਰਾ ਕੈਂਪਨ’ ਭੀ ਲਾਂਚ ਕੀਤੇ। ਸ਼੍ਰੀ ਮੋਦੀ ਨੇ ਚੈਲੰਜ਼ਡ ਬੇਸਡ ਡੈਸਟੀਨੇਸ਼ਨ ਡਿਵੈਲਪਮੈਂਟ (CBDD) ਯੋਜਨਾ ਦੇ ਤਹਿਤ ਚੁਣੇ ਹੋਏ ਟੂਰਿਜ਼ਮ ਸਥਲਾਂ ਦਾ ਐਲਾਨ ਕੀਤਾ। ਉਨ੍ਹਾਂ ਨੇ ਜੰਮੂ ਤੇ ਕਸ਼ਮੀਰ ਦੇ ਲਗਭਗ 100 ਨਵੇਂ ਸਰਕਾਰੀ ਕਰਮਚਾਰੀਆਂ ਨੂੰ ਨਿਯੁਕਤੀ ਆਦੇਸ਼ ਪ੍ਰਦਾਨ ਕੀਤੇ ਅਤੇ ਵਿਭਿੰਨ ਸਰਕਾਰੀ ਯੋਜਨਾਵਾਂ ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਭੀ ਕੀਤੀ, ਜਿਨ੍ਹਾਂ ਵਿੱਚ ਉਪਲਬਧੀ ਹਾਸਲ ਕਰਨ ਵਾਲੀਆਂ ਮਹਿਲਾਵਾਂ, ਲਖਪਤੀ ਦੀਦੀਆਂ, ਕਿਸਾਨ, ਉੱਦਮੀ ਆਦਿ ਸ਼ਾਮਲ ਹਨ।ਪ੍ਰਧਾਨ ਮੰਤਰੀ 7 ਮਾਰਚ ਨੂੰ ਸ੍ਰੀਨਗਰ ਦਾ ਦੌਰਾ ਕਰਨਗੇ ਅਤੇ ‘ਵਿਕਸਿਤ ਭਾਰਤ, ਵਿਕਸਿਤ ਜੰਮੂ ਕਸ਼ਮੀਰ’ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ
March 06th, 09:55 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 7 ਮਾਰਚ, 2024 ਨੂੰ ਸ੍ਰੀਨਗਰ, ਜੰਮੂ ਤੇ ਕਸ਼ਮੀਰ ਦਾ ਦੌਰਾ ਕਰਨਗੇ। ਦੁਪਹਿਰ 12 ਵਜੇ ਪ੍ਰਧਾਨ ਮੰਤਰੀ ਬਖਸ਼ੀ ਸਟੇਡੀਅਮ, ਸ੍ਰੀਨਗਰ ਪਹੁੰਚਣਗੇ, ਜਿੱਥੇ ਉਹ ‘ਵਿਕਸਿਤ ਭਾਰਤ ਵਿਕਸਿਤ ਜੰਮੂ ਅਤੇ ਕਸ਼ਮੀਰ’ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।