Modi isn't here for leisure, his ambitions are vast: PM Modi in Balaghat

April 09th, 10:51 pm

Prime Minister Narendra Modi graced a public rally held in Balaghat, Madhya Pradesh. The PM showered his love and blessings upon the crowd and discussed various key issues related to the development of Madhya Pradesh. He pledged to work for the tribal community, the women and for the nation as a whole.

PM Modi addresses a public meeting in Balaghat, Madhya Pradesh

April 09th, 02:22 pm

Prime Minister Narendra Modi graced a public rally held in Balaghat, Madhya Pradesh. The PM showered his love and blessings upon the crowd and discussed various key issues related to the development of Madhya Pradesh. He pledged to work for the tribal community, the women and for the nation as a whole.

ਵਿਕਸਿਤ ਭਾਰਤ, ਵਿਕਸਿਤ ਮੱਧ ਪ੍ਰਦੇਸ਼ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

February 29th, 04:07 pm

‘ਵਿਕਸਿਤ ਰਾਜ ਤੋਂ ਵਿਕਸਿਤ ਭਾਰਤ ਅਭਿਯਾਨ’ ਵਿੱਚ ਅੱਜ ਅਸੀਂ ਮੱਧ ਪ੍ਰਦੇਸ਼ ਦੇ ਸਾਡੇ ਭਾਈ-ਭੈਣਾਂ ਦੇ ਨਾਲ ਜੁੜ ਰਹੇ ਹਾਂ। ਲੇਕਿਨ ਇਸ ‘ਤੇ ਗੱਲ ਕਰਨ ਤੋਂ ਪਹਿਲਾਂ ਮੈਂ ਡਿੰਡੋਰੀ ਸੜਕ ਹਾਦਸੇ ‘ਤੇ ਆਪਣਾ ਦੁਖ ਵਿਅਕਤ ਕਰਦਾ ਹਾਂ। ਇਸ ਹਾਦਸੇ ਵਿੱਚ ਜਿਨ੍ਹਾਂ ਲੋਕਾਂ ਨੇ ਆਪਣੇ ਪਰਿਜਨਾਂ ਨੂੰ ਗੁਆਇਆ ਹੈ, ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਨਾਲ ਹਨ। ਜੋ ਲੋਕ ਜ਼ਖ਼ਮੀ ਹਨ, ਉਨ੍ਹਾਂ ਦੇ ਇਲਾਜ ਦੀ ਹਰ ਵਿਵਸਥਾ ਸਰਕਾਰ ਕਰ ਰਹੀ ਹੈ। ਦੁਖ ਦੀ ਇਸ ਘੜੀ ਵਿੱਚ, ਮੈਂ ਮੱਧ ਪ੍ਰਦੇਸ਼ ਦੇ ਲੋਕਾਂ ਦੇ ਨਾਲ ਹਾਂ।

ਪ੍ਰਧਾਨ ਮੰਤਰੀ ਨੇ ‘ਵਿਕਸਤ ਭਾਰਤ ਵਿਕਸਤ ਮੱਧ ਪ੍ਰਦੇਸ਼’ ਪ੍ਰੋਗਰਾਮ ਨੂੰ ਸੰਬੋਧਨ ਕੀਤਾ

February 29th, 04:06 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ‘ਵਿਕਸਤ ਭਾਰਤ ਵਿਕਸਤ ਮੱਧ ਪ੍ਰਦੇਸ਼’ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦੌਰਾਨ, ਪ੍ਰਧਾਨ ਮੰਤਰੀ ਨੇ ਨੀਂਹ ਪੱਥਰ ਰੱਖਿਆ ਅਤੇ ਪੂਰੇ ਮੱਧ ਪ੍ਰਦੇਸ਼ ਵਿੱਚ ਲਗਭਗ 17,000 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ। ਇਹ ਪ੍ਰੋਜੈਕਟ ਸਿੰਚਾਈ, ਬਿਜਲੀ, ਸੜਕ, ਰੇਲ, ਜਲ ਸਪਲਾਈ, ਕੋਲਾ ਅਤੇ ਉਦਯੋਗ ਸਮੇਤ ਕਈ ਅਹਿਮ ਖੇਤਰਾਂ ਦੀਆਂ ਜ਼ਰੂਰਤਾਂ ਪੂਰੀਆਂ ਕਰਦੇ ਹਨ। ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਵਿੱਚ ਸਾਈਬਰ ਤਹਿਸੀਲ ਪ੍ਰੋਜੈਕਟ ਦੀ ਵੀ ਸ਼ੁਰੂਆਤ ਕੀਤੀ।

ਪ੍ਰਧਾਨ ਮੰਤਰੀ 29 ਫਰਵਰੀ ਨੂੰ ‘ਵਿਕਸਿਤ ਭਾਰਤ, ਵਿਕਸਿਤ ਮੱਧ ਪ੍ਰਦੇਸ਼’ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ

February 27th, 06:42 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 29 ਫਰਵਰੀ, 2024 ਨੂੰ ਸ਼ਾਮ 4 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ‘ਵਿਕਸਿਤ ਭਾਰਤ ਵਿਕਸਿਤ ਮੱਧ ਪ੍ਰਦੇਸ਼’ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ। ਇਸ ਪ੍ਰੋਗਰਾਮ ਦੌਰਾਨ, ਪ੍ਰਧਾਨ ਮੰਤਰੀ ਮੱਧ ਪ੍ਰਦੇਸ਼ ਵਿੱਚ 17,500 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸਿੰਚਾਈ, ਬਿਜਲੀ, ਸੜਕ, ਰੇਲ, ਵਾਟਰ ਸਪਲਾਈ, ਕੋਲਾ, ਉਦਯੋਗ ਸਮੇਤ ਕਈ ਮਹੱਤਵਪੂਰਨ ਖੇਤਰ ਸ਼ਾਮਲ ਹਨ। ਪ੍ਰਧਾਨ ਮੰਤਰੀ ਮੱਧ ਪ੍ਰਦੇਸ਼ ਵਿੱਚ ਸਾਈਬਰ ਤਹਿਸੀਲ ਪ੍ਰੋਜੈਕਟ ਦੀ ਵੀ ਸ਼ੁਰੂਆਤ ਕਰਨਗੇ।