ਰਾਜਸਥਾਨ ਦੇ ਜੈਪੁਰ ਵਿੱਚ ‘ਏਕ ਵਰਸ਼-ਪਰਿਣਾਮ ਉਤਕਰਸ਼’('Ek Varsh-Parinaam Utkarsh') ਪ੍ਰੋਗਰਾਮ ਅਤੇ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 17th, 12:05 pm
ਗੋਵਿੰਦ ਕੀ ਨਗਰੀ ਵਿੱਚ ਗੋਵਿੰਦਦੇਵ ਜੀ ਨੈ ਮਹਾਰੋ ਘਣੋ-ਘਣੋ ਪ੍ਰਣਾਮ। ਸਬਨੈ ਮਹਾਰੋ ਰਾਮ-ਰਾਮ ਸਾ! (गोविन्द की नगरी में गोविन्ददेव जी नै म्हारो घणो- घणो प्रणाम। सबनै म्हारो राम-राम सा!)PM Modi participates in ‘Ek Varsh-Parinaam Utkarsh’ Completion of one year of State Government Programme in Jaipur, Rajasthan
December 17th, 12:00 pm
PM Modi participated in the event ‘Ek Varsh-Parinaam Utkarsh’ to mark the completion of one year of the Rajasthan State Government. In his address, he congratulated the state government and the people of Rajasthan for a year marked by significant developmental strides. He emphasized the importance of transparency in governance, citing the Rajasthan government's success in job creation and tackling previous inefficiencies.ਰਾਜਸਥਾਨ ਦੇ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 11:00 am
ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਬਾਗੜੇ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਜੀ ਸ਼ਰਮਾ, ਰਾਜਸਥਾਨ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਇੰਡਸਟ੍ਰੀ ਦੇ ਸਾਥੀ, ਵਿਭਿੰਨ ਐਂਬੇਸੇਡਰਸ, ਦੂਤਾਵਾਸਾਂ ਦੇ ਪ੍ਰਤੀਨਿਧੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ ਦਾ ਉਦਘਾਟਨ ਕੀਤਾ
December 09th, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈਪੁਰ, ਰਾਜਸਥਾਨ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਅਤੇ ਰਾਜਸਥਾਨ ਗਲੋਬਲ ਬਿਜ਼ਨਿਸ ਐਕਸਪੋ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਜਸਥਾਨ ਦੀ ਸਫ਼ਲਤਾ ਦੀ ਦਿਸ਼ਾ ਵਿੱਚ ਅੱਜ ਇੱਕ ਹੋਰ ਵਿਸ਼ੇਸ ਦਿਨ ਹੈ। ਗੁਲਾਬੀ ਨਗਰ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਲਈ ਉਨ੍ਹਾਂ ਨੇ ਉਦਯੋਗ ਅਤੇ ਵਪਾਰ ਜਗਤ ਦੇ ਦਿੱਗਜਾਂ, ਨਿਵੇਸ਼ਕਾਂ ਅਤੇ ਵਫਦਾਂ ਨੂੰ ਵਧਾਈ ਦਿੱਤੀ। ਇਸ ਸ਼ਾਨਦਾਰ ਆਯੋਜਨ ਦੇ ਲਈ ਉਨ੍ਹਾਂ ਨੇ ਰਾਜਸਥਾਨ ਸਰਕਾਰ ਨੂੰ ਵੀ ਵਧਾਈ ਦਿੱਤੀ।Congress considers their family bigger than the nation: PM Modi in Kotputli
April 02nd, 03:33 pm
Launching the BJP-led NDA's campaign in Rajasthan’s Kotputli for the Lok Sabha polls, Prime Minister Narendra Modi reminisced about how he highlighted the magnificence of Jaipur a few days ago during the visit of the President of France. The PM said, “The first electoral rally of my Rajasthan campaign began in Dhundhar in 2019. Now, in 2024, the electoral campaign begins again from the same region. You have also made your decision – ‘Phir Ek Baar, Modi Sarkar’.”PM Modi delivers an impactful speech at a public gathering in Kotputli, Rajasthan
April 02nd, 03:30 pm
Launching the BJP-led NDA's campaign in Rajasthan’s Kotputli for the Lok Sabha polls, Prime Minister Narendra Modi reminisced about how he highlighted the magnificence of Jaipur a few days ago during the visit of the President of France. The PM said, “The first electoral rally of my Rajasthan campaign began in Dhundhar in 2019. Now, in 2024, the electoral campaign begins again from the same region. You have also made your decision – ‘Phir Ek Baar, Modi Sarkar’.”ਰਾਜਸਥਾਨ ਦੇ ਪੋਖਰਣ ਵਿੱਚ ‘ਐਕਸਰਸਾਈਜ਼ ਭਾਰਤ ਸ਼ਕਤੀ’ (Exercise Bharat Shakti) ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 02:15 pm
ਅੱਜ ਇੱਥੇ ਅਸੀਂ ਜੋ ਦ੍ਰਿਸ਼ ਦੇਖਿਆ, ਆਪਣੀਆਂ ਤਿੰਨੋਂ ਸੈਨਾਵਾਂ ਦਾ ਜੋ ਪਰਾਕ੍ਰਮ ਦੇਖਿਆ, ਉਹ ਅਦਭੁਤ ਹੈ। ਅਸਮਾਨ ਵਿੱਚ ਇਹ ਗਰਜਨਾ...ਜ਼ਮੀਨ ‘ਤੇ ਇਹ ਜਾਂਬਾਜ਼ੀ... ਚਾਰੋਂ ਦਿਸ਼ਾਵਾਂ ਵਿੱਚ ਗੂੰਜਦਾ ਇਹ ਵਿਜਯਘੋਸ਼...ਇਹ ਨਵੇਂ ਭਾਰਤ ਦਾ ਸੱਦਾ (ਆਹਵਾਨ) ਹੈ। ਅੱਜ ਸਾਡਾ ਪੋਖਰਣ, ਇੱਕ ਵਾਰ ਫਿਰ ਭਾਰਤ ਦੀ ਆਤਮਨਿਰਭਰਤਾ, ਭਾਰਤ ਦਾ ਆਤਮਵਿਸ਼ਵਾਸ ਅਤੇ ਭਾਰਤ ਦਾ ਆਤਮਗੌਰਵ ਇਸ ਤ੍ਰਿਵੇਣੀ ਦਾ ਗਵਾਹ ਬਣਿਆ ਹੈ। ਇਹੀ ਪੋਖਰਣ ਹੈ, ਜੋ ਭਾਰਤ ਦੀ ਪਰਮਾਣੂ ਸ਼ਕਤੀ ਦਾ ਗਵਾਹ ਰਿਹਾ ਹੈ, ਅਤੇ ਇੱਥੇ ਹੀ ਅਸੀਂ ਅੱਜ ਸਵਦੇਸ਼ੀਕਰਣ ਤੋਂ ਸਸ਼ਕਤੀਕਰਣ ਉਸ ਦਾ ਦਮ ਭੀ ਦੇਖ ਰਹੇ ਹਾਂ। ਅੱਜ ਪੂਰਾ ਦੇਸ਼ ਭਾਰਤ ਸ਼ਕਤੀ ਦਾ ਇਹ ਉਤਸਵ, ਸ਼ੌਰਯ ਦੀ ਭੂਮੀ ਰਾਜਸਥਾਨ ਵਿੱਚ ਹੋ ਰਿਹਾ ਹੈ, ਲੇਕਿਨ ਇਸ ਦੀ ਗੂੰਜ ਸਿਰਫ਼ ਭਾਰਤ ਵਿੱਚ ਹੀ ਨਹੀਂ, ਪੂਰੀ ਦੁਨੀਆ ਵਿੱਚ ਸੁਣਾਈ ਦੇ ਰਹੀ ਹੈ।ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਪੋਖਰਣ ਵਿੱਚ ਤਿੰਨੋਂ ਸੈਨਾਵਾਂ ਦੇ ਫਾਇਰਿੰਗ ਅਤੇ ਤੇਜ਼ ਕਾਰਵਾਈ ਅਭਿਆਸ ‘ਭਾਰਤ ਸ਼ਕਤੀ’(‘Bharat Shakti’) ਦਾ ਅਵਲੋਕਨ ਕੀਤਾ
March 12th, 01:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਪੋਖਰਣ ਵਿੱਚ ਤਿੰਨੋਂ ਸੈਨਾਵਾਂ ਦੇ ਲਾਇਵ ਫਾਇਰ (Tri-Services Live Fire) ਅਤੇ ਤੇਜ਼ ਕਾਰਵਾਈ ਅਭਿਆਸ (Manoeuvre Exercise) ਦੇ ਰੂਪ ਵਿੱਚ ਸਵਦੇਸ਼ੀ ਰੱਖਿਆ ਸਮਰੱਥਾਵਾਂ ਦੇ ਇੱਕ ਸੰਯੋਜਿਤ ਪ੍ਰਦਰਸ਼ਨ ਦਾ ਅਵਲੋਕਨ ਕੀਤਾ। ‘ਭਾਰਤ ਸ਼ਕਤੀ’ (‘Bharat Shakti’) ਵਿੱਚ ਦੇਸ਼ ਦੀ ਸ਼ਕਤੀ ਦੇ ਪ੍ਰਦਰਸ਼ਨ ਦੇ ਰੂਪ ਵਿੱਚ ਸਵਦੇਸ਼ੀ ਹਥਿਆਰ ਪ੍ਰਣਾਲੀਆਂ ਅਤੇ ਪਲੈਟਫਾਰਮਾਂ ਦੀ ਇੱਕ ਲੜੀ ਪ੍ਰਦਰਸ਼ਿਤ ਕੀਤੀ ਜਾਵੇਗੀ, ਜੋ ਦੇਸ਼ ਦੀ ਆਤਮਨਿਰਭਰਤਾ(Aatmanirbharata) ਪਹਿਲ ‘ਤੇ ਅਧਾਰਿਤ ਹੈ।ਵਿਕਸਿਤ ਭਾਰਤ ਵਿਕਸਿਤ ਰਾਜਸਥਾਨ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 16th, 11:30 am
ਵਿਕਸਿਤ ਭਾਰਤ-ਵਿਕਸਿਤ ਰਾਜਸਥਾਨ ਇਸ ਮਹੱਤਵਪੂਰਨ ਪ੍ਰੋਗਰਾਮ ਵਿੱਚ ਇਸ ਸਮੇਂ ਰਾਜਸਥਾਨ ਦੀ ਹਰ ਵਿਧਾਨ ਸਭਾ ਤੋਂ ਲੱਖਾਂ ਸਾਥੀ ਜੁੜੇ ਹੋਏ ਹਨ। ਮੈਂ ਆਪ ਸਭ ਦਾ ਅਭਿਨੰਦਨ ਕਰਦਾ ਹਾਂ ਅਤੇ ਮੈਂ ਮੁੱਖ ਮੰਤਰੀ ਜੀ ਨੂੰ ਵੀ ਵਧਾਈ ਦਿੰਦਾ ਹਾਂ ਕਿ ਉਨ੍ਹਾਂ ਨੇ ਟੈਕਨੋਲੋਜੀ ਦਾ ਇੰਨਾ ਸ਼ਾਨਦਾਰ ਉਪਯੋਗ ਕਰਕੇ ਜਨ-ਜਨ ਤੱਕ ਪਹੁੰਚਣ ਦਾ ਮੈਨੂੰ ਅਵਸਰ ਦਿੱਤਾ ਹੈ। ਕੁਝ ਦਿਨ ਪਹਿਲਾਂ ਫਰਾਂਸ ਦੇ ਰਾਸ਼ਟਰਪਤੀ ਜੀ ਦਾ ਤੁਸੀਂ ਜੈਪੁਰ ਵਿੱਚ ਜੋ ਸੁਆਗਤ ਸਤਿਕਾਰ ਕੀਤਾ, ਉਸ ਦੀ ਗੂੰਜ ਪੂਰੇ ਭਾਰਤ ਵਿੱਚ, ਇੰਨਾ ਹੀ ਨਹੀਂ ਪੂਰੇ ਫਰਾਂਸ ਵਿੱਚ ਵੀ ਉਸ ਦੀ ਗੂੰਜ ਰਹੀ ਹੈ। ਅਤੇ ਹੀ ਤਾਂ ਰਾਜਸਥਾਨ ਦੇ ਲੋਕਾਂ ਦੀ ਖ਼ਾਸੀਅਤ ਹੈ। ਸਾਡੇ ਰਾਜਸਥਾਨ ਦੇ ਭਾਈ-ਭੈਣ ਜਿਸ ‘ਤੇ ਪ੍ਰੇਮ ਲੁਟਾਉਂਦੇ ਹਨ, ਕੋਈ ਕਸਰ ਬਾਕੀ ਨਹੀਂ ਛੱਡਦੇ।ਪ੍ਰਧਾਨ ਮੰਤਰੀ ਨੇ 'ਵਿਕਸਿਤ ਭਾਰਤ, 'ਵਿਕਸਿਤ ਰਾਜਸਥਾਨ' ਪ੍ਰੋਗਰਾਮ ਨੂੰ ਸੰਬੋਧਨ ਕੀਤਾ
February 16th, 11:07 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ‘ਵਿਕਸਿਤ ਭਾਰਤ ‘ਵਿਕਸਿਤ ਰਾਜਸਥਾਨ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ 17,000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਲੋਕਅਰਪਣ ਤੇ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟਸ ਸੜਕ, ਰੇਲ, ਸੂਰਜੀ ਊਰਜਾ, ਪਾਵਰ ਟ੍ਰਾਂਸਮਿਸ਼ਨ, ਪੀਣ ਵਾਲਾ ਪਾਣੀ ਅਤੇ ਪੈਟਰੋਲੀਅਮ ਤੇ ਕੁਦਰਤੀ ਗੈਸ ਸਮੇਤ ਕਈ ਮਹੱਤਵਪੂਰਨ ਖੇਤਰਾਂ ਨਾਲ ਸਬੰਧਿਤ ਹਨ।ਪ੍ਰਧਾਨ ਮੰਤਰੀ 16 ਫਰਵਰੀ ਨੂੰ ‘ਵਿਕਸਿਤ ਭਾਰਤ ਵਿਕਸਿਤ ਰਾਜਸਥਾਨ’ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ
February 15th, 03:07 pm
ਪ੍ਰਧਾਨ ਮੰਤਰੀ ਜਲ ਜੀਵਨ ਮਿਸ਼ਨ (Jal Jeevan Mission) ਦੇ ਤਹਿਤ ਪ੍ਰੋਜੈਕਟਾਂ ਸਹਿਤ ਲਗਭਗ 2400 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਜਿਨ੍ਹਾਂ ਦਾ ਉਦੇਸ਼ ਰਾਜਸਥਾਨ ਵਿੱਚ ਸਵੱਛ ਪੇਅਜਲ (clean drinking water) ਪ੍ਰਦਾਨ ਕਰਨ ਦੇ ਲਈ ਇਨਫ੍ਰਾਸਟ੍ਰਕਚਰ ਨੂੰ ਮਜ਼ਬੂਤ ਬਣਾਉਣਾ ਹੈ। ਇਹ ਪ੍ਰੋਜੈਕਟ ਦੇਸ਼ ਭਰ ਵਿੱਚ ਵਿਅਕਤੀਗਤ ਘਰੇਲੂ ਨਲ ਕਨੈਕਸ਼ਨ (inpidual household tap connections) ਦੇ ਜ਼ਰੀਏ ਸਵੱਛ ਪੇਅਜਲ ਪ੍ਰਦਾਨ ਕਰਨ ਦੇ ਪ੍ਰਧਾਨ ਮੰਤਰੀ ਦੇ ਸਮਰਪਣ ਨੂੰ ਦਿਖਾਉਂਦੇ ਹਨ।