ਉੱਤਰ ਪ੍ਰਦੇਸ਼ ਦਾ ਵਿਕਾਸ ਅਤੇ ਦੇਸ਼ ਦਾ ਭਵਿੱਖ ਤੁਹਾਡੀ ਇੱਕ ਵੋਟ ਨਾਲ ਤੈਅ ਹੋਵੇਗਾ: ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਵਿੱਚ ਪ੍ਰਧਾਨ ਮੰਤਰੀ ਮੋਦੀ
May 16th, 11:28 am
ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਵਿੱਚ ਜਨ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਅੱਜ ਸਾਡੇ ਭਾਰਤ ਦਾ ਪ੍ਰਤਾਪ, ਪੂਰੀ ਦੁਨੀਆ ਦੇਖ ਰਹੀ ਹੈ। ਤੁਹਾਡੀ ਵੋਟ ਦੀ ਤਾਕਤ ਨਾਲ ਦੁਨੀਆ ਵਿੱਚ ਹਿੰਦੁਸਤਾਨ ਦਾ ਡੰਕਾ ਵਜ ਰਿਹਾ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਜਨਤਾ ਨੂੰ ਸਪਾ ਅਤੇ ਕਾਂਗਰਸ ਪਾਰਟੀ ਦੇ ਖ਼ਿਲਾਫ਼ ਚੇਤਾਵਨੀ ਦਿੰਦੇ ਹੋਏ ਯਾਦ ਦਿਵਾਇਆ ਕਿ ਇੰਡੀ ਗਠਬੰਧਨ ਦੇ ਲੋਕ ਦੇਸ਼ ਨੂੰ ਬਦਹਾਲ ਬਣਾ ਕੇ ਸੱਤਾ ਤੋਂ ਗਏ ਸਨ।ਭਾਜਪਾ ਨੇ ਦਿਨ-ਰਾਤ ਮਿਹਨਤ ਕਰਕੇ ਉੱਤਰ ਪ੍ਰਦੇਸ਼ ਦੀ ਤਸਵੀਰ ਬਦਲੀ: ਉੱਤਰ ਪ੍ਰਦੇਸ਼ ਦੇ ਭਦੋਹੀ ਵਿੱਚ ਪ੍ਰਧਾਨ ਮੰਤਰੀ ਮੋਦੀ
May 16th, 11:14 am
ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਭਦੋਹੀ ਵਿੱਚ ਜਨ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਵਿਰੋਧੀ ਧਿਰ ਦੇ ਇੰਡੀ ਅਲਾਇੰਸ ਨੂੰ ਸੁਚੇਤ ਕਰਦੇ ਹੋਏ ਯਾਦ ਦਿਵਾਇਆ ਕਿ ਕਿਵੇਂ ਸਪਾ ਸਰਕਾਰ, ਉੱਤਰ ਪ੍ਰਦੇਸ਼ ਵਿੱਚ ਆਤੰਕੀ ਸੰਗਠਨ ਸਿਮੀ 'ਤੇ ਮਿਹਰਬਾਨ ਸੀ ਅਤੇ ਆਤੰਕੀਆਂ ਨੂੰ ਸਪੈਸ਼ਲ ਪ੍ਰੋਟੋਕੋਲ ਮਿਲਦਾ ਸੀ। ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਦਿਨ-ਰਾਤ ਮਿਹਨਤ ਕਰਕੇ ਉੱਤਰ ਪ੍ਰਦੇਸ਼ ਦੀ ਤਸਵੀਰ ਬਦਲ ਦਿੱਤੀ ਹੈ। ਅੱਜ ਉੱਤਰ ਪ੍ਰਦੇਸ਼ ਦੀ ਪਹਿਚਾਣ ਐਕਸਪ੍ਰੈੱਸਵੇਅ ਦੁਆਰਾ ਹੋ ਰਹੀ ਹੈ।ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ, ਜੌਨਪੁਰ, ਭਦੋਹੀ ਅਤੇ ਪ੍ਰਤਾਪਗੜ੍ਹ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ
May 16th, 11:00 am
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ, ਜੌਨਪੁਰ, ਭਦੋਹੀ ਅਤੇ ਪ੍ਰਤਾਪਗੜ੍ਹ ਵਿੱਚ ਜੋਸ਼ ਭਰੀ ਭੀੜ ਦੇ ਵਿਚਕਾਰ ਸ਼ਕਤੀਸ਼ਾਲੀ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ, ''ਦੁਨੀਆ ਮੋਦੀ ਲਈ ਲੋਕਾਂ ਦਾ ਮਕਬੂਲ ਸਮਰਥਨ ਅਤੇ ਅਸ਼ੀਰਵਾਦ ਦੇਖ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦੁਨੀਆ ਵੀ ਹੁਣ 'ਫਿਰ ਏਕ ਵਾਰ ਮੋਦੀ ਸਰਕਾਰ' 'ਤੇ ਭਰੋਸਾ ਕਰਦੀ ਹੈ।Access to piped drinking water would improve the health of poor families: PM Modi
November 22nd, 11:31 am
PM Modi laid foundation stone of rural drinking water supply projects in Mirzapur and Sonbhadra districts of Vindhyachal region of Uttar Pradesh. He said under the Jal Jeevan Mission, the life of our mothers and sisters is getting easier due to easy water access at the comfort of their homes. He added a major benefit of this has also been reduction of many diseases.PM lays the foundation stone of rural drinking water supply projects in Vindhyachal region of Uttar Pradesh
November 22nd, 11:30 am
PM Modi laid foundation stone of rural drinking water supply projects in Mirzapur and Sonbhadra districts of Vindhyachal region of Uttar Pradesh. He said under the Jal Jeevan Mission, the life of our mothers and sisters is getting easier due to easy water access at the comfort of their homes. He added a major benefit of this has also been reduction of many diseases.PM to lay the foundation stone of rural drinking water supply projects in Vindhyachal region of Uttar Pradesh on 22nd November
November 20th, 02:21 pm
PM Narendra Modi will lay the foundation stone of rural drinking water supply projects in Mirzapur and Sonbhadra districts of Vindhyachal region of Uttar Pradesh on 22nd November via video conferencing. The projects will provide household tap water connections in all rural households of 2,995 villages and will benefit about 42 lakh population of these districts.