ਵਿਨੇਸ਼, ਤੁਸੀਂ ਚੈਂਪੀਅਨਾਂ ਵਿੱਚ ਚੈਂਪੀਅਨ ਹੋ: ਪ੍ਰਧਾਨ ਮੰਤਰੀ
August 07th, 01:16 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਓਲੰਪਿਕਸ ਵਿੱਚ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਦੇ ਅੰਤਿਮ ਮੁਕਾਬਲੇ ਤੋਂ ਪਹਿਲੇ ਅਯੋਗ ਐਲਾਨੇ ਜਾਣ ‘ਤੇ ਰਾਸ਼ਟਰ ਦੀ ਪੀੜਾ ਵਿਅਕਤ ਕੀਤੀ ਹੈ।ਪ੍ਰਧਾਨ ਮੰਤਰੀ ਨੇ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਵਿਨੇਸ਼ ਫੋਗਾਟ ਅਤੇ ਬਜਰੰਗ ਪੁਨੀਆ ਨੂੰ ਵਧਾਈਆਂ ਦਿੱਤੀਆਂ
September 19th, 04:47 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੈੱਲਗ੍ਰੇਡ ਵਿੱਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਵਿਨੇਸ਼ ਫੋਗਾਟ ਅਤੇ ਬਜਰੰਗ ਪੁਨੀਆ ਨੂੰ ਵਧਾਈਆਂ ਦਿੱਤੀਆਂ ਹਨ।ਬਰਮਿੰਘਮ ਕਾਮਨਵੈਲਥ ਗੇਮਸ 2022 ਵਿੱਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
August 13th, 11:31 am
ਚਲੋ, ਵੈਸੇ ਤਾਂ ਸਭ ਨਾਲ ਬਾਤ ਕਰਨਾ ਮੇਰੇ ਲਈ ਬਹੁਤ ਹੀ ਪ੍ਰੇਰਕ ਰਹਿੰਦਾ ਹੈ, ਲੇਕਿਨ ਸਭ ਨਾਲ ਸ਼ਾਇਦ ਬਾਤ ਕਰਨਾ ਸੰਭਵ ਨਹੀਂ ਹੁੰਦਾ ਹੈ। ਲੇਕਿਨ ਅਲੱਗ-ਅਲੱਗ ਸਮੇਂ ਵਿੱਚ ਤੁਹਾਡੇ ਵਿੱਚੋਂ ਕਈਆਂ ਨਾਲ ਕਿਸੇ ਨਾ ਕਿਸੇ ਰੂਪ ਵਿੱਚ ਮੈਨੂੰ ਸੰਪਰਕ ਵਿੱਚ ਰਹਿਣ ਦਾ ਅਵਸਰ ਮਿਲਿਆ ਹੈ, ਬਾਤਚੀਤ ਕਰਨ ਦਾ ਅਵਸਰ ਮਿਲਿਆ ਹੈ, ਲੇਕਿਨ ਮੇਰੇ ਲਈ ਖੁਸ਼ੀ ਹੈ ਕਿ ਤੁਸੀਂ ਸਮਾਂ ਕੱਢ ਕੇ ਮੇਰੇ ਨਿਵਾਸ ਸਥਾਨ ’ਤੇ ਆਏ ਅਤੇ ਪਰਿਵਾਰ ਦੇ ਇੱਕ ਮੈਂਬਰ ਦੇ ਰੂਪ ਵਿੱਚ ਆਏ ਹੋ। ਤਾਂ ਤੁਹਾਡੀ ਸਿੱਧੀ ਦਾ ਯਸ਼ ਤੁਹਾਡੇ ਨਾਲ ਜੁੜ ਕੇ ਜਿਵੇਂ ਹਰ ਹਿੰਦੁਸਤਾਨੀ ਗਰਵ (ਮਾਣ) ਕਰਦਾ ਹੈ, ਮੈਂ ਵੀ ਗਰਵ (ਮਾਣ) ਕਰ ਰਿਹਾ ਹਾਂ। ਤੁਹਾਡਾ ਸਭ ਦਾ ਮੇਰੇ ਇੱਥੇ ਬਹੁਤ-ਬਹੁਤ ਸੁਆਗਤ ਹੈ।ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2022 ਦੇ ਭਾਰਤੀ ਦਲ ਨੂੰ ਸਨਮਾਨਿਤ ਕੀਤਾ
August 13th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਰਾਸ਼ਟਰਮੰਡਲ ਖੇਡਾਂ 2022 ਦੇ ਭਾਰਤੀ ਦਲ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਵਿੱਚ ਐਥਲੀਟਾਂ ਅਤੇ ਉਨ੍ਹਾਂ ਦੇ ਕੋਚਾਂ ਨੇ ਸ਼ਿਰਕਤ ਕੀਤੀ। ਇਸ ਮੌਕੇ 'ਤੇ ਕੇਂਦਰੀ ਯੁਵਾ ਮਾਮਲੇ ਤੇ ਖੇਡਾਂ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਅਤੇ ਯੁਵਾ ਮਾਮਲੇ ਤੇ ਖੇਡ ਰਾਜ ਮੰਤਰੀ ਸ਼੍ਰੀ ਨਿਸਿਥ ਪ੍ਰਮਾਣਿਕ ਵੀ ਮੌਜੂਦ ਰਹੇ।ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੀ 53 ਕਿਲੋਗ੍ਰਾਮ ਸ਼੍ਰੇਣੀ ਦੀ ਕੁਸ਼ਤੀ ਵਿੱਚ ਗੋਲਡ ਮੈਡਲ ਜਿੱਤਣ 'ਤੇ ਪਹਿਲਵਾਨ ਵਿਨੇਸ਼ ਫੋਗਟ ਨੂੰ ਵਧਾਈਆਂ ਦਿੱਤੀਆਂ
August 06th, 11:25 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਹਿਲਵਾਨ ਵਿਨੇਸ਼ ਫੋਗਟ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਮਹਿਲਾਵਾਂ ਦੀ 53 ਕਿਲੋਗ੍ਰਾਮ ਸ਼੍ਰੇਣੀ ਦੀ ਕੁਸ਼ਤੀ ਵਿੱਚ ਗੋਲਡ ਮੈਡਲ ਜਿੱਤਣ 'ਤੇ ਵਧਾਈਆਂ ਦਿੱਤੀਆਂ ਹਨ।Exclusive Pictures! PM Modi meets Olympians who made India proud!
August 16th, 10:56 am
A day after praising them from the ramparts of the Red Fort and getting the whole nation to applaud them, Prime Minister Narendra Modi met the Indian athletes who participated in the Olympics and made India proud.Here are some exclusive pictures from the event!Wishes of 135 crore Indians are blessings of the country for all of you: PM Modi to Tokyo bound athletes
July 13th, 05:02 pm
Prime Minister Narendra Modi interacted with Indian athletes’ contingent bound for Tokyo Olympics. In an informal and spontaneous interaction, the Prime Minister motivated the athletes and thanked their families for their sacrifice.Let us all #Cheer4India: PM Modi
July 13th, 05:01 pm
Prime Minister Narendra Modi interacted with Indian athletes’ contingent bound for Tokyo Olympics. In an informal and spontaneous interaction, the Prime Minister motivated the athletes and thanked their families for their sacrifice.PM interacts with Indian athletes’ contingent bound for Tokyo Olympics
July 13th, 05:00 pm
Prime Minister Narendra Modi interacted with Indian athletes’ contingent bound for Tokyo Olympics. In an informal and spontaneous interaction, the Prime Minister motivated the athletes and thanked their families for their sacrifice.