
ਫਿਲੀਪੀਨਸ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
August 05th, 11:06 am
ਸਭ ਤੋਂ ਪਹਿਲੇ, ਮੈਂ ਰਾਸ਼ਟਰਪਤੀ ਜੀ ਦਾ, ਅਤੇ ਉਨ੍ਹਾਂ ਦੇ ਡੈਲੀਗੇਸ਼ਨ ਦਾ, ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਇਸ ਵਰ੍ਹੇ ਭਾਰਤ ਅਤੇ ਫਿਲੀਪੀਨਸ ਆਪਣੇ ਡਿਪਲੋਮੈਟਿਕ ਸਬੰਧਾਂ ਦੀ 75ਵੀਂ ਵਰ੍ਹੇਗੰਢ ਮਨਾ ਰਹੇ ਹਨ। ਅਤੇ ਇਸ ਸੰਦਰਭ ਵਿੱਚ, ਉਨ੍ਹਾਂ ਦੀ ਇਹ ਯਾਤਰਾ ਵਿਸ਼ੇਸ਼ ਮਹੱਤਵ ਰੱਖਦੀ ਹੈ। ਸਾਡੇ ਡਿਪਲੋਮੈਟਿਕ ਸਬੰਧ ਭਲੇ ਹੀ ਨਵੇਂ ਹਨ, ਲੇਕਿਨ ਸਾਡੀਆਂ ਸੱਭਿਅਤਾਵਾਂ ਦੇ ਸੰਪਰਕ ਬਹੁਤ ਪ੍ਰਾਚੀਨ ਕਾਲ ਤੋਂ ਹਨ। ਫਿਲੀਪੀਨਸ ਦੀ ਰਾਮਾਇਣ – “ਮਹਾਰਾਡਿਯਾ ਲਵਾਨਾ” (महाराडिया लवाना”/ Maharadia Lawana”)- ਸਾਡੇ ਸਦੀਆਂ ਪੁਰਾਣੇ ਸੱਭਿਆਚਾਰਕ ਸਬੰਧਾਂ ਦਾ ਜੀਵੰਤ ਪ੍ਰਮਾਣ ਹੈ। ਹੁਣੇ ਜਾਰੀ ਕੀਤੇ ਗਏ ਡਾਕ ਟਿਕਟ, ਜਿਸ ਵਿੱਚ ਦੋਹਾਂ ਦੇਸ਼ਾਂ ਦੇ ਰਾਸ਼ਟਰੀ ਪੁਸ਼ਪ ਹਨ, ਸਾਡੀ ਮਿੱਤਰਤਾ ਦੀ ਮਹਿਕ ਦਰਸਾਉਂਦੇ ਹਨ।
ਚਿਲੀ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦੁਆਰਾ ਪ੍ਰੈੱਸ ਬਿਆਨ ਚਿਲੀ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦੁਆਰਾ ਪ੍ਰੈੱਸ ਬਿਆਨ
April 01st, 12:31 pm
ਇਹ ਰਾਸ਼ਟਰਪਤੀ ਬੋਰਿਕ ਦੀ ਪਹਿਲੀ ਭਾਰਤ ਯਾਤਰਾ ਹੈ। ਅਤੇ ਭਾਰਤ ਦੇ ਲਈ ਜੋ ਮਿੱਤਰਤਾ ਦਾ ਭਾਵ, ਅਤੇ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਲਈ ਆਪਣੀ ਪ੍ਰਤੀਬੱਧਤਾ ਹੈ, ਉਹ ਵਾਕਈ ਅਦਭੁਤ ਹੈ। ਇਸ ਦੇ ਲਈ ਮੈਂ ਉਨ੍ਹਾਂ ਦਾ ਵਿਸ਼ੇਸ਼ ਅਭਿਨੰਦਨ ਕਰਦਾ ਹਾਂ। ਮੈਂ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਨਾਲ ਆਏ ਵਿਸ਼ਿਸ਼ਟ ਪ੍ਰਤੀਨਿਧੀਮੰਡਲ (ਵਫ਼ਦ) ਦਾ ਹਾਰਦਿਕ ਸੁਆਗਤ ਕਰਦਾ ਹਾਂ।
ਯੂਰੋਪੀਅਨ ਕਮਿਸ਼ਨ ਦੇ ਪ੍ਰਧਾਨ ਨਾਲ ਪਲੀਨਰੀ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਉਦਘਾਟਨੀ ਭਾਸ਼ਣ (28 ਫਰਵਰੀ, 2025)
February 28th, 01:50 pm
ਮੈਂ ਆਪ ਸਭ ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। EU ਕਾਲਜ ਆਫ਼ ਕਮਿਸ਼ਨਰਜ਼ ਦਾ ਕਿਸੇ ਇੱਕ ਦੇਸ਼ ਦੇ ਨਾਲ ਇੰਨੇ ਵਿਆਪਕ ਪੱਧਰ ‘ਤੇ ਅੰਗੇਜਮੈਂਟ ਬੇਮਿਸਾਲ ਹੈ। ਸਾਡੇ ਲਈ ਵੀ ਪਹਿਲੀ ਵਾਰ ਹੈ ਕਿ ਕਿਸੇ ਦੁਵੱਲੀ ਚਰਚਾ ਲਈ ਮੇਰੀ ਕੈਬਨਿਟ ਦੇ ਇੰਨੇ ਸਾਥੀ ਇਕੱਠੇ ਹੋਏ ਹਨ। ਮੈਨੂੰ ਯਾਦ ਹੈ, 2022 ਵਿੱਚ ਰਾਇਸੀਨਾ ਡਾਇਲੌਗ ਵਿੱਚ ਤੁਸੀਂ ਕਿਹਾ ਸੀ ਕਿ ਭਾਰਤ ਅਤੇ EU ਨੈਚੁਰਲ ਪਾਰਟਨਰਸ ਹਨ। ਅਤੇ ਭਾਰਤ ਦੇ ਨਾਲ ਸਬੰਧਾਂ ਨੂੰ ਮਜ਼ਬੂਤ ਕਰਨਾ, ਉਨ੍ਹਾਂ ਨੂੰ ਊਰਜਾਵਾਨ ਬਣਾਉਣਾ, EU ਲਈ ਅਗਲੇ ਦਹਾਕੇ ਦੀ ਇੱਕ ਵੱਡੀ ਪ੍ਰਾਥਮਿਕਤਾ ਹੋਵੇਗੀ। ਅਤੇ ਹੁਣ, ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਵਿੱਚ ਹੀ ਤੁਸੀਂ ਭਾਰਤ ਨੂੰ ਡੈਸਟੀਨੇਸ਼ਨ ਬਣਾਇਆ ਹੈ। ਇਹ ਭਾਰਤ ਅਤੇ EU ਸਬੰਧਾਂ ਵਿੱਚ ਇੱਕ milestone moment ਹੈ।The World This Week On India
February 18th, 04:28 pm
This week, India reinforced its position as a formidable force on the world stage, making headway in artificial intelligence, energy security, space exploration, and defence. From shaping global AI ethics to securing strategic partnerships, every move reflects India's growing influence in global affairs.ਰੋਜ਼ਗਾਰ ਮੇਲੇ (Rozgar Mela) ਦੇ ਤਹਿਤ 51,000+ ਨਿਯੁਕਤੀ ਪੱਤਰਾਂ ਦੀ ਵੰਡ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 29th, 11:00 am
ਦੇਸ਼ ਦੇ ਵਿਭਿੰਨ ਖੇਤਰਾਂ ਵਿੱਚ ਉਪਸਥਿਤ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ...ਸਾਂਸਦਗਣ... ਵਿਧਾਇਕਗਣ ... ਦੇਸ਼ ਦੇ ਯੁਵਾ ਸਾਥੀ ... ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕੀਤਾ
October 29th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕੀਤਾ ਅਤੇ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵ ਨਿਯੁਕਤ ਨੌਜਵਾਨਾਂ ਨੂੰ 51,000 ਤੋਂ ਅਧਿਕ ਨਿਯੁਕਤੀ ਪੱਤਰ ਸੌਂਪੇ। ਇਹ ਰੋਜ਼ਗਾਰ ਮੇਲਾ (Rozgar Mela) ਰੋਜ਼ਗਾਰ ਸਿਰਜਣਾ ਨੂੰ ਪ੍ਰਾਥਮਿਕਤਾ ਦੇਣ ਦੇ ਪ੍ਰਤੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਦਾ ਹੈ। ਇਹ ਰਾਸ਼ਟਰ-ਨਿਰਮਾਣ (nation-building) ਵਿੱਚ ਯੋਗਦਾਨ ਦੇਣ ਦੇ ਸਾਰਥਕ ਅਵਸਰ ਪ੍ਰਦਾਨ ਕਰਕੇ ਨੌਜਵਾਨਾਂ ਨੂੰ ਸਸ਼ਕਤ ਬਣਾਵੇਗਾ।The BJP government in Gujarat has prioritised water from the very beginning: PM Modi in Amreli
October 28th, 04:00 pm
PM Modi laid the foundation stone and inaugurated various development projects worth over Rs 4,900 crores in Amreli, Gujarat. The Prime Minister highlighted Gujarat's remarkable progress over the past two decades in ensuring water reaches every household and farm, setting an example for the entire nation. He said that the state's continuous efforts to provide water to every corner are ongoing and today's projects will further benefit millions of people in the region.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਅਮਰੇਲੀ ਵਿੱਚ 4,900 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
October 28th, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਮਰੇਲੀ ਵਿੱਚ 4,900 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਰੇਲ, ਸੜਕ, ਜਲ ਵਿਕਾਸ ਅਤੇ ਟੂਰਿਜ਼ਮ ਸੈਕਟਰਾਂ ਨਾਲ ਜੁੜੇ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਰਾਜ ਦੇ ਅਮਰੇਲੀ, ਜਾਮਨਗਰ, ਮੋਰਬੀ, ਦੇਵਭੂਮੀ ਦਵਾਰਕਾ, ਜੂਨਾਗੜ੍ਹ, ਪੋਰਬੰਦਰ, ਕੱਛ ਅਤੇ ਬੋਟਾਦ ਜ਼ਿਲ੍ਹਿਆਂ (Amreli, Jamnagar, Morbi, Devbhoomi Dwarka, Junagadh, Porbandar, Kachchh and Botad districts) ਦੇ ਨਾਗਰਿਕਾਂ ਨੂੰ ਲਾਭ ਹੋਵੇਗਾ।ਜਰਮਨ ਕਾਰੋਬਾਰਾਂ ਦੀ 18ਵੀਂ ਏਸ਼ੀਆ-ਪੈਸਿਫਿਕ ਕਾਨਫਰੰਸ (ਏਪੀਕੇ-APK 2024) ਵਿੱਚ ਪ੍ਰਧਾਨ ਮੰਤਰੀ ਦਾ ਮੁੱਖ ਸੰਬੋਧਨ
October 25th, 11:20 am
ਅੱਜ ਦਾ ਦਿਨ ਬਹੁਤ ਵਿਸ਼ੇਸ਼ ਹੈ। ਮੇਰੇ ਮਿੱਤਰ ਚਾਂਸਲਰ ਸ਼ੋਲਜ਼, ਚੌਥੀ ਵਾਰ ਭਾਰਤ ਆਏ ਹਨ। ਪਹਿਲਾਂ ਮੇਅਰ ਦੇ ਰੂਪ ਵਿੱਚ ਅਤੇ ਤਿੰਨ ਵਾਰ ਚਾਂਸਲਰ ਬਣਨ ਦੇ ਬਾਅਦ ਉਨ੍ਹਾਂ ਦਾ ਇੱਥੇ ਆਉਣਾ, ਭਾਰਤ-ਜਰਮਨੀ ਸਬੰਧਾਂ ‘ਤੇ ਉਨ੍ਹਾਂ ਦੇ ਫੋਕਸ ਨੂੰ ਦਿਖਾਉਂਦਾ ਹੈ। 12 ਸਾਲ ਦੇ ਬਾਅਦ ਭਾਰਤ ਵਿੱਚ ਏਸ਼ੀਆ-ਪੈਸਿਫਿਕ ਕਾਨਫਰੰਸ ਆਵ੍ ਜਰਮਨ ਬਿਜ਼ਨਸ ਦਾ ਆਯੋਜਨ ਹੋ ਰਿਹਾ ਹੈ।ਵਾਰਸਾ, ਪੋਲੈਂਡ ਵਿੱਚ ਭਾਰਤੀ ਭਾਈਚਾਰੇ ਦੇ ਪ੍ਰੋਗਰਾਮ ਵਿੱਚ ਪ੍ਰਧਾਨ ਮਤੰਰੀ ਦੇ ਸੰਬੋਧਨ ਦਾ ਮੂਲ-ਪਾਠ
August 21st, 11:45 pm
ਇਹ ਨਜ਼ਾਰਾ ਵਾਕਈ ਅਦਭੁਤ ਹੈ ਅਤੇ ਤੁਹਾਡਾ ਇਹ ਉਤਸ਼ਾਹ ਵੀ ਅਦਭੁਤ ਹੈ। ਮੈਂ ਜਦੋ ਤੋਂ ਇੱਥੇ ਪੈਰ ਰੱਖਿਆ ਹੈ, ਤੁਸੀਂ ਥਕਦੇ ਹੀ ਨਹੀਂ ਹੋ। ਤੁਸੀਂ ਸਾਰੇ ਪੋਲੈਂਡ ਦੇ ਅਲੱਗ-ਅਲੱਗ ਹਿੱਸਿਆਂ ਤੋਂ ਆਏ ਹੋ, ਸਭ ਦੀਆਂ ਅਲੱਗ-ਅਲੱਗ ਭਾਸ਼ਾਵਾਂ ਹਨ, ਬੋਲੀਆਂ ਹਨ, ਖਾਨ-ਪਾਨ ਹਨ। ਲੇਕਿਨ ਸਭ ਭਾਰਤੀਯਤਾ ਦੇ ਭਾਵ ਨਾਲ ਜੁੜੇ ਹੋਏ ਹਨ। ਤੁਸੀਂ ਇੱਥੇ ਇੰਨਾ ਸ਼ਾਨਦਾਰ ਸੁਆਗਤ ਕੀਤਾ ਹੈ, ਮੈਂ ਆਪ ਸਭ ਦਾ, ਪੋਲੈਂਡ ਦੀ ਜਨਤਾ ਦਾ ਇਸ ਸੁਆਗਤ ਦੇ ਲਈ ਬਹੁਤ ਧੰਨਵਾਦੀ ਹਾਂ।PM Modi addresses Indian community in Warsaw, Poland
August 21st, 11:30 pm
Prime Minister Narendra Modi addressed the Indian Diaspora in Warsaw, Poland. The PM expressed that India's current global strategy emphasizes building strong international relationships and fostering peace. India’s approach has shifted to actively engaging with each nation. The focus is on enhancing global cooperation and leveraging India’s historical values of unity and compassion.ਪਰਿਣਾਮਾਂ ਦੀ ਸੂਚੀ: ਮਲੇਸ਼ੀਆ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਅਨਵਰ ਇਬ੍ਰਾਹਿਮ ਦੀ ਭਾਰਤ ਦੀ ਸਰਕਾਰੀ ਯਾਤਰਾ
August 20th, 04:49 pm
ਭਾਰਤ ਸਰਕਾਰ ਅਤੇ ਮਲੇਸ਼ੀਆ ਸਰਕਾਰ ਦਰਮਿਆਨ ਸ਼੍ਰਮਿਕਾ ਦੀ ਭਰਤੀ, ਰੋਜ਼ਗਾਰ ਅਤੇ ਵਾਪਸੀ ‘ਤੇ ਸਹਿਮਤੀ ਪੱਤਰਮਲੇਸ਼ੀਆ ਦੇ ਪ੍ਰਧਾਨ ਮੰਤਰੀ ਦੀ ਭਾਰਤ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਸੰਬੋਧਨ
August 20th, 12:00 pm
ਪ੍ਰਧਾਨ ਮੰਤਰੀ ਬਣਨ ਦੇ ਬਾਅਦ, ਅਨਬਕ ਇਬ੍ਰਾਹਿਮ ਜੀ ਦਾ ਭਾਰਤ ਦਾ ਇਹ ਪਹਿਲਾ ਦੌਰਾ ਹੈ। ਮੈਨੂੰ ਖੁਸ਼ੀ ਹੈ ਕਿ ਮੇਰੇ ਤੀਸਰੇ ਕਾਰਜਕਾਲ ਦੀ ਸ਼ੁਰੂਆਤ ਵਿੱਚ ਹੀ ਭਾਰਤ ਵਿੱਚ ਤੁਹਾਡਾ ਸੁਆਗਤ ਕਰਨ ਦਾ ਅਵਸਰ ਮਿਲ ਰਿਹਾ ਹੈ।ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਦੀ ਭਾਰਤ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
June 22nd, 01:00 pm
ਮੈਂ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਜੀ ਦਾ ਅਤੇ ਉਨ੍ਹਾਂ ਦੇ ਪ੍ਰਤੀਨਿਧੀਮੰਡਲ (ਵਫ਼ਦ) ਦਾ ਹਾਰਦਿਕ ਸੁਆਗਤ ਕਰਦਾ ਹਾਂ। ਵੈਸੇ ਤਾਂ ਪਿਛਲੇ ਲਗਭਗ ਇੱਕ ਵਰ੍ਹੇ ਵਿੱਚ, ਅਸੀਂ ਦਸ ਵਾਰ ਮਿਲੇ ਹਾਂ। ਲੇਕਿਨ ਅੱਜ ਦੀ ਮੁਲਾਕਾਤ ਵਿਸ਼ੇਸ਼ ਹੈ। ਕਿਉਂਕਿ ਸਾਡੀ ਸਰਕਾਰ ਦੇ ਤੀਸਰੇ ਕਾਰਜਕਾਲ ਵਿੱਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਜੀ ਸਾਡੇ ਪਹਿਲੇ ਸਟੇਟ ਗੈਸਟ ਹਨ।ਮਾਲਦੀਵ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਦੌਰਾਨ ਭਾਰਤ-ਮਾਲਦੀਵ ਦਾ ਸੰਯੁਕਤ ਬਿਆਨ
August 02nd, 10:18 pm
ਮਾਲਦੀਵ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਦੌਰਾਨ ਭਾਰਤ-ਮਾਲਦੀਵ ਦਾ ਸੰਯੁਕਤ ਬਿਆਨWe created the COVID-19 Emergency Response Fund to meet the immediate costs of fighting the pandemic: PM Modi
February 18th, 03:07 pm
PM Modi addressed workshop on “Covid-19 Management: Experience, Good Practices and Way Forward with 10 Neighbouring Countries. We created the COVID-19 Emergency Response Fund to meet the immediate costs of fighting the pandemic. We shared our resources - medicines, PPE, and testing equipment. And, above all, we shared the most valuable commodity - knowledge-through collaborative training of our health workers, PM Modi remarked.PM Modi addresses workshop on COVID-19 Management with neighboring countries
February 18th, 03:06 pm
PM Modi addressed workshop on “Covid-19 Management: Experience, Good Practices and Way Forward with 10 Neighbouring Countries. We created the COVID-19 Emergency Response Fund to meet the immediate costs of fighting the pandemic. We shared our resources - medicines, PPE, and testing equipment. And, above all, we shared the most valuable commodity - knowledge-through collaborative training of our health workers, PM Modi remarked.Last five years have shown that it is indeed possible to successfully run an honest, transparent government: PM Modi
April 22nd, 04:16 pm
Speaking at a rally in Rajasthan’s Udaipur, PM Modi said, “The last five years have shown the country that it is indeed possible to successfully run an honest, transparent and people-oriented government in India.”PM Modi addresses public meetings in Rajasthan
April 22nd, 04:15 pm
Prime Minister Narendra Modi addressed two huge rallies in Udaipur and Jodhpur in the second half of his election campaigning today. Speaking about one of the major achievements of his government, PM Modi said, “The last five years have shown the country that it is indeed possible to successfully run an honest, transparent and people-oriented government in India.”List of MoUs/Agreements signed during the Visit of the King of Jordan to India (March 01, 2018)
March 01st, 05:07 pm
Twelve key agreements including in the field of defence, cultural exchange, health and medicine were inked between India and Jordan.