PM Modi addresses public meetings in Telangana’s Kamareddy & Maheshwaram
November 25th, 02:15 pm
Ahead of the Telangana assembly election, PM Modi addressed emphatic public meetings in Kamareddy and Maheshwaram today. He said, “Whenever I come to Telangana, I see a wave of hope among the people here. This wave is the wave of expectation. It is the wave of change. It is the wave of the sentiment that Telangana should achieve the height of development that it deserves.”ਗਲੋਬਲ ਮੈਰੀਟਾਈਮ ਇੰਡੀਆ ਸਮਿਟ 2023 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 17th, 11:10 am
Global Maritime India Summit ਦੇ ਤੀਸਰੇ ਸੰਸਕਰਣ ਵਿੱਚ, ਮੈਂ ਆਪ ਸਭ ਦਾ ਅਭਿਨੰਦਨ ਕਰਦਾ ਹਾਂ। ਇਸ ਤੋਂ ਪਹਿਲਾਂ ਜਦੋਂ ਅਸੀਂ 2021 ਵਿੱਚ ਮਿਲੇ ਸੀ, ਤਦ ਪੂਰੀ ਦੁਨੀਆ Corona ਦੀ ਅਨਿਸ਼ਚਿਤਤਾ ਨਾਲ ਘਿਰੀ ਹੋਈ ਸੀ। ਕੋਈ ਨਹੀਂ ਜਾਣਦਾ ਸੀ, ਕਿ Corona ਦੇ ਬਾਅਦ ਦਾ ਵਿਸ਼ਵ ਕਿਹੋ ਜਿਹਾ ਹੋਵੇਗਾ। ਲੇਕਿਨ ਅੱਜ ਦੁਨੀਆ ਵਿੱਚ ਇੱਕ ਨਵਾਂ world order ਆਕਾਰ ਲੈ ਰਿਹਾ ਹੈ ਅਤੇ ਇਸ ਬਦਲਦੇ ਹੋਏ world order ਵਿੱਚ ਪੂਰਾ ਵਿਸ਼ਵ ਭਾਰਤ ਦੇ ਵੱਲ ਨਵੀਆਂ ਆਕਾਂਖਿਆਵਾਂ ਨਾਲ ਦੇਖ ਰਿਹਾ ਹੈ। ਆਰਥਿਕ ਸੰਕਟ ਨਾਲ ਘਿਰੀ ਦੁਨੀਆ ਵਿੱਚ ਭਾਰਤ ਦੀ ਅਰਥਵਿਵਸਥਾ ਲਗਾਤਾਰ ਮਜ਼ਬੂਤ ਹੋ ਰਹੀ ਹੈ। ਉਹ ਦਿਨ ਦੂਰ ਨਹੀਂ ਜਦੋਂ ਭਾਰਤ ਦੁਨੀਆ ਦੀ top 3 economic powers ਵਿੱਚੋਂ ਇੱਕ ਹੋਵੇਗਾ। ਅਸੀਂ ਸਾਰੇ ਜਾਣਦੇ ਹਾਂ ਕਿ ਦੁਨੀਆ ਦਾ maximum trade, sea routes ਨਾਲ ਹੀ ਹੁੰਦਾ ਹੈ। Post-Corona world ਵਿੱਚ ਅੱਜ ਦੁਨੀਆ ਨੂੰ ਵੀ reliable ਅਤੇ resilient supply chains ਦੀ ਜ਼ਰੂਰਤ ਹੈ। ਇਸ ਲਈ Global Maritime India Summit ਦਾ ਇਹ edition ਬਹੁਤ ਮਹੱਤਵਪੂਰਨ ਹੋ ਗਿਆ ਹੈ।ਪ੍ਰਧਾਨ ਮੰਤਰੀ ਨੇ ‘ਗਲੋਬਲ ਮੈਰੀਟਾਈਮ ਇੰਡੀਆ ਸਮਿਟ 2023’ ਦਾ ਉਦਘਾਟਨ ਕੀਤਾ
October 17th, 10:44 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸ ਦੇ ਜ਼ਰੀਏ ਮੁੰਬਈ ਵਿੱਚ ਅੱਜ ਗਲੋਬਲ ਮੈਰੀਟਾਈਮ ਇੰਡੀਆ ਸਮਿਟ 2023 ਦੀ ਤੀਸਰੇ ਸੰਸਕਰਣ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ‘ਅੰਮ੍ਰਿਤ ਕਾਲ ਵਿਜ਼ਨ 2047’ ਦਾ ਵੀ ਅਨਾਵਰਣ ਕੀਤਾ ਜੋ ਭਾਰਤੀ ਸਮੁੰਦਰੀ ਖੇਤਰ ਦੇ ਲਈ ਨੀਲੀ ਅਰਥਵਿਵਸਥਾ ਦੀ ਮੂਲ ਯੋਜਨਾ (ਬਲੂਪ੍ਰਿੰਟ) ਹੈ। ਇਸ ਭਵਿੱਖਵਾਦੀ ਯੋਜਨਾ ਦੇ ਅਨੁਰੂਪ, ਪ੍ਰਧਾਨ ਮੰਤਰੀ ਨੇ 23,000 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਭਾਰਤੀ ਸਮੁੰਦਰੀ ਨੀਲੀ ਅਰਥਵਿਵਸਥਾ ਦੇ ਲਈ ‘ਅੰਮ੍ਰਿਤ ਕਾਲ ਵਿਜ਼ਨ 2047’ ਨਾਲ ਜੁੜੇ ਹਨ। ਇਹ ਸਮਿਟ ਦੇਸ਼ ਦੇ ਸਮੁੰਦਰੀ ਖੇਤਰ ਵਿੱਚ ਨਿਵੇਸ਼ ਆਕਰਸ਼ਿਤ ਕਰਨ ਦੇ ਲਈ ਇੱਕ ਉਤਕ੍ਰਿਸ਼ਟ ਮੰਚ ਹੈ।ਤੇਲੰਗਾਨਾ ਦੇ ਮਹਿਬੂਬਨਗਰ ਵਿੱਚ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਦੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 01st, 02:43 pm
ਤੇਲੰਗਾਨਾ ਦੀ ਰਾਜਪਾਲ ਤਮਿਲਿਸਾਈ ਸੌਂਦਰਾਰਾਜਨ ਜੀ, ਕੇਂਦਰ ਸਰਕਾਰ ਵਿੱਚ ਮੇਰੇ ਸਹਿਯੋਗੀ ਮੰਤਰੀ, ਜੀ. ਕਿਸ਼ਨ ਰੈੱਡੀ ਜੀ, ਸੰਸਦ ਵਿੱਚ ਮੇਰੇ ਸਾਥੀ ਸ਼੍ਰੀਮਾਨ ਸੰਜੈ ਕੁਮਾਰ ਬੰਡੀ ਜੀ, ਇੱਥੇ ਉਪਸਥਿਤ ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋ, ਨਮਸਕਾਰ!ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਮਹਿਬੂਬਨਗਰ ਵਿੱਚ 13,500 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
October 01st, 02:42 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਦੇ ਮਹਿਬੂਬਨਗਰ ਵਿੱਚ 13,500 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ । ਇਹ ਵਿਕਾਸ ਪ੍ਰੋਜੈਕਟ ਸੜਕ, ਰੇਲ, ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਤੇ ਉਚੇਰੀ ਸਿੱਖਿਆ ਜਿਹੇ ਮਹੱਤਵਪੂਰਨ ਖੇਤਰਾਂ ਨਾਲ ਸਬੰਧਿਤ ਹਨ। ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਇੱਕ ਟ੍ਰੇਨ ਸੇਵਾ ਨੂੰ ਭੀ ਝੰਡੀ ਦਿਖਾ ਕੇ ਰਵਾਨਾ ਕੀਤਾ।ਛੱਤੀਸਗੜ੍ਹ ਦੇ ਰਾਏਗੜ੍ਹ ਵਿੱਚ ਰੇਲ ਸੈਕਟਰ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 14th, 03:58 pm
ਅੱਜ ਛੱਤੀਸਗੜ੍ਹ ਵਿਕਾਸ ਦੀ ਦਿਸ਼ਾ ਵਿੱਚ ਇੱਕ ਹੋਰ ਬੜਾ ਕਦਮ ਉਠਾ ਰਿਹਾ ਹੈ। ਅੱਜ ਛੱਤੀਸਗੜ੍ਹ ਨੂੰ 6400 ਕਰੋੜ ਰੁਪਏ ਤੋਂ ਅਧਿਕ ਦੀਆਂ ਰੇਲ ਪਰਿਯੋਜਨਾਵਾਂ ਦਾ ਉਪਹਾਰ ਮਿਲ ਰਿਹਾ ਹੈ। ਛੱਤੀਸਗੜ੍ਹ ਦੀ ਸਮਰੱਥਾ) ਊਰਜਾ ਉਤਪਾਦਨ ਵਿੱਚ ਵਧਾਉਣ ਦੇ ਲਈ, ਸਿਹਤ ਦੇ ਖੇਤਰ ਵਿੱਚ ਹੋਰ ਸੁਧਾਰ ਦੇ ਲਈ ਅੱਜ ਅਨੇਕ ਨਵੀਆਂ ਯੋਜਨਾਵਾਂ ਦਾ ਸ਼ੁਭ-ਅਰੰਭ ਹੋਇਆ ਹੈ। ਅੱਜ ਇੱਥੇ ਸਿੱਕਲ ਸੈੱਲ ਕੌਂਸਲਿੰਗ ਕਾਰਡਸ ਭੀ ਵੰਡੇ ਗਏ ਹਨ।ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੇ ਰਾਏਗੜ੍ਹ ਵਿੱਚ ਲਗਭਗ 6,350 ਕਰੋੜ ਰੁਪਏ ਦੇ ਰੇਲਵੇ ਪ੍ਰੋਜਕੈਟ ਰਾਸ਼ਟਰ ਨੂੰ ਸਮਰਪਿਤ ਕੀਤੇ
September 14th, 03:11 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਛੱਤੀਸਗੜ੍ਹ ਦੇ ਰਾਏਗੜ੍ਹ ਵਿੱਚ ਲਗਭਗ 6,350 ਕਰੋੜ ਰੁਪਏ ਦੇ ਰੇਲ ਸੈਕਟਰ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ। ਉਨ੍ਹਾਂ ਨੇ ਛੱਤੀਸਗੜ੍ਹ ਦੇ 9 ਜ਼ਿਲ੍ਹਿਆਂ ਵਿੱਚ 50 ਬਿਸਤਰਿਆਂ ਵਾਲੇ ‘ਕ੍ਰਿਟੀਕਲ ਕੇਅਰ ਬਲਾਕਸ’ (‘critical care blocks’) ਦਾ ਨੀਂਹ ਪੱਥਰ ਰੱਖਿਆ ਅਤੇ ਜਾਂਚ ਕੀਤੀ ਗਈ ਆਬਾਦੀ ਨੂੰ 1 ਲੱਖ ਸਿਕਲ ਸੈੱਲ ਕੌਂਸਲਿੰਗ ਕਾਰਡ (sickle cell counseling cards) ਵੰਡੇ। ਇਨ੍ਹਾਂ ਰੇਲ ਪ੍ਰੋਜੈਕਟਾਂ ਵਿੱਚ ਛੱਤੀਸਗੜ੍ਹ ਪੂਰਬ ਰੇਲ ਪ੍ਰੋਜੈਕਟ, ਪੜਾਅ-I, ਚੰਪਾ ਤੋਂ ਜਮਗਾ (Champa to Jamga) ਦੇ ਦਰਮਿਆਨ ਤੀਸਰੀ ਰੇਲ ਲਾਈਨ, ਪੈਂਡਰਾ ਰੋਡ ਤੋਂ ਅਨੂਪਪੁਰ (Pendra Road to Anuppur) ਦੇ ਦਰਮਿਆਨ ਤੀਸਰੀ ਰੇਲ ਲਾਈਨ ਅਤੇ ਤਲਾਈਪੱਲੀ ਕੋਲਾ ਖਦਾਨ (Talaipalli Coal Mine) ਨੂੰ ਐੱਨਟੀਪੀਸੀ ਲਾਰਾ ਸੁਪਰ ਥਰਮਲ ਪਾਵਰ ਸਟੇਸ਼ਨ (NTPC Lara Super Thermal Power Station (STPS)) ਨਾਲ ਜੋੜਨ ਵਾਲਾ ਐੱਮਜੀਆਰ (ਮੇਰੀ-ਗੋ-ਰਾਊਂਡ) ਸਿਸਟਮ (MGR (Merry-Go-Round) system)ਸ਼ਾਮਲ ਹੈ।ਇੰਡੀਆ ਟੁਡੇ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 18th, 11:17 pm
ਇੰਡੀਆ ਟੁਡੇ ਕਨਕਲੇਵ ਵਿੱਚ ਜੁੜੇ ਸਾਰੇ ਮਹਾਨੁਭਾਵਾਂ ਨੂੰ ਮੇਰਾ ਨਮਸਕਾਰ। ਦੇਸ਼-ਵਿਦੇਸ਼ ਤੋਂ ਜੋ ਦਰਸ਼ਕ-ਪਾਠਕ, ਡਿਜੀਟਲ ਮਾਧਿਅਮ ਨਾਲ ਸਾਡੇ ਨਾਲ ਜੁੜੇ ਹਨ, ਉਨ੍ਹਾਂ ਦਾ ਵੀ ਅਭਿਨੰਦਨ। ਮੈਨੂੰ ਇਹ ਦੇਖ ਕੇ ਚੰਗਾ ਲਗਿਆ ਕਿ ਇਸ ਕਨਕਲੇਵ ਦੀ ਥੀਮ ਹੈ – The India Moment. ਅੱਜ ਦੁਨੀਆ ਦੇ ਬੜੇ economists, analysts, thinkers, ਸਾਰੇ ਇਹ ਕਹਿੰਦੇ ਹਨ ਕਿ ਇਹ ਅਤੇ ਇੱਕ ਸਵਰ (ਸੁਰ) ਵਿੱਚ ਕਹਿੰਦੇ ਹਨ ‘It is India’s moment.’ ਲੇਕਿਨ ਜਦੋਂ India Today group ਇਹ optimism ਦਿਖਾਉਂਦਾ ਹੈ, ਤਾਂ ਇਹ extra special ਹੈ। ਵੈਸੇ ਮੈਂ 20 ਮਹੀਨੇ ਪਹਿਲਾਂ ਲਾਲ ਕਿਲੇ ਤੋਂ ਕਿਹਾ ਸੀ- ਇਹੀ ਸਮਾਂ ਹੈ, ਸਹੀ ਸਮਾਂ ਹੈ। ਲੇਕਿਨ ਇੱਥੇ ਪਹੁੰਚਦੇ-ਪਹੁੰਚਦੇ 20 ਮਹੀਨੇ ਲਗ ਗਏ। ਤਦ ਵੀ ਭਾਵਨਾ ਇਹੀ ਸੀ- This is India’s Moment.ਪੀਐੱਮ ਨੇ ਇੰਡੀਆ ਟੁਡੇ ਕਨਕਲੇਵ ਨੂੰ ਸੰਬੋਧਨ ਕੀਤਾ
March 18th, 08:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਹੋਟਲ ਤਾਜ ਪੈਲੇਸ ਵਿੱਚ ਇੰਡੀਆ ਟੁਡੇ ਕਨਕਲੇਵ ਨੂੰ ਸੰਬੋਧਨ ਕੀਤਾ।ਸਿਕੰਦਰਾਬਾਦ - ਵਿਸ਼ਾਖਾਪਟਨਮ ਨੂੰ ਜੋੜਨ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਹਰੀ ਝੰਡੀ ਦਿਖਾਉਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 15th, 10:30 am
ਨਮਸਕਾਰ, ਤੇਲੰਗਾਨਾ ਦੀ ਰਾਜਪਾਲ ਡਾ. ਤਮਿਲਿਸੈ ਸੌਂਦਰਰਾਜਨ ਜੀ, ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਜੀ, ਕੇਂਦਰੀ ਟੂਰਿਜ਼ਮ ਮੰਤਰੀ ਜੀ. ਕਿਸ਼ਨ ਰੈੱਡੀ ਜੀ, ਤੇਲੰਗਾਨਾ ਦੇ ਮੰਤਰੀ ਮੁਹੰਮਦ ਮਹਿਮੂਦ ਅਲੀ ਗਾਰੂ, ਟੀ. ਸ਼੍ਰੀਨਿਵਾਸ ਯਾਦਵ, ਸੰਸਦ ਵਿੱਚ ਮੇਰੇ ਸਾਥੀ, ਮੇਰੇ ਮਿੱਤਰ ਬੰਡੀ ਸੰਜੈ ਗਾਰੂ, ਕੇ. ਲਕਸ਼ਮਣ ਗਾਰੂ, ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਨੇ ਸਿਕੰਦਰਾਬਾਦ ਨੂੰ ਵਿਸ਼ਾਖਾਪਟਨਮ ਨਾਲ ਜੋੜਨ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਹਰੀ ਝੰਡੀ ਦਿਖਾਈ
January 15th, 10:11 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿਕੰਦਰਾਬਾਦ ਨੂੰ ਵਿਸ਼ਾਖਾਪਟਨਮ ਨਾਲ ਜੋੜਨ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਟ੍ਰੇਨ ਭਾਰਤੀ ਰੇਲਵੇ ਦੁਆਰਾ ਸ਼ੁਰੂ ਕੀਤੀ ਜਾਣ ਵਾਲੀ ਅੱਠਵੀਂ ਵੰਦੇ ਭਾਰਤ ਐਕਸਪ੍ਰੈੱਸ ਹੋਵੇਗੀ ਅਤੇ ਇਹ ਲਗਭਗ 700 ਕਿਲੋਮੀਟਰ ਦੀ ਦੂਰੀ ਨੂੰ ਕਵਰ ਕਰਦੇ ਹੋਏ ਤੇਲੁਗੂ ਬੋਲਣ ਵਾਲੇ ਦੋ ਰਾਜਾਂ ਤੇਲੰਗਾਨਾ ਅਤੇ ਆਂਧਰ ਪ੍ਰਦੇਸ਼ ਨੂੰ ਜੋੜਨ ਵਾਲੀ ਪਹਿਲੀ ਟ੍ਰੇਨ ਹੋਵੇਗੀ। ਇਹ ਆਂਧਰ ਪ੍ਰਦੇਸ਼ ਦੇ ਵਿਸ਼ਾਖਾਪਟਨਮ, ਰਾਜਾਮੁੰਦਰੀ ਅਤੇ ਵਿਜੈਵਾੜਾ ਸਟੇਸ਼ਨਾਂ ਅਤੇ ਤੇਲੰਗਾਨਾ ਦੇ ਖੰਮਮ, ਵਾਰੰਗਲ ਅਤੇ ਸਿਕੰਦਰਾਬਾਦ ਸਟੇਸ਼ਨਾਂ 'ਤੇ ਰੁਕੇਗੀ।ਪ੍ਰਧਾਨ ਮੰਤਰੀ 15 ਜਨਵਰੀ ਨੂੰ ਸਿਕੰਦਰਾਬਾਦ ਨੂੰ ਵਿਸ਼ਾਖਾਪਟਨਮ ਨਾਲ ਜੋੜਨ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਹਰੀ ਝੰਡੀ ਦਿਖਾਉਣਗੇ
January 13th, 05:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 15 ਜਨਵਰੀ ਨੂੰ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਿਕੰਦਰਾਬਾਦ ਨੂੰ ਵਿਸ਼ਾਖਾਪਟਨਮ ਨਾਲ ਜੋੜਨ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਹਰੀ ਝੰਡੀ ਦਿਖਾਉਣਗੇ।