ਪ੍ਰਧਾਨ ਮੰਤਰੀ ਨੇ ਵਿਸ਼ਵਕਰਮਾ ਜਯੰਤੀ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

September 17th, 09:07 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵਕਰਮਾ ਜਯੰਤੀ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਨਿਰਮਾਣ ਅਤੇ ਸਿਰਜਣ ਨਾਲ ਜੁੜੇ ਸਾਰੇ ਕੁਸ਼ਲ ਅਤੇ ਮਿਹਨਤੀ ਸ਼ਿਲਪਕਾਰਾਂ ਅਤੇ ਰਚਨਾਕਾਰਾਂ ਨੂੰ ਨਮਨ ਵੀ ਕੀਤਾ। ਸ਼੍ਰੀ ਮੋਦੀ ਨੇ ਵਿਸ਼ਵਾਸ ਜਤਾਇਆ ਕਿ ਵਿਕਸਿਤ ਅਤੇ ਆਤਮਨਿਰਭਰ ਭਾਰਤ ਦੇ ਸੰਕਲਪ ਦੀ ਸਿੱਧੀ ਵਿੱਚ ਉਨ੍ਹਾਂ ਦਾ ਯੋਗਦਾਨ ਸ਼ਾਨਦਾਰ ਰਹੇਗਾ।

ਪ੍ਰਧਾਨ ਮੰਤਰੀ ਨੇ ਵਿਸ਼ਵਕਰਮਾ ਜਯੰਤੀ ਦੇ ਮੌਕੇ 'ਤੇ ਭਗਵਾਨ ਵਿਸ਼ਵਕਰਮਾ ਨੂੰ ਨਮਨ ਕੀਤਾ

September 17th, 08:41 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵਕਰਮਾ ਜਯੰਤੀ ਦੇ ਮੌਕੇ 'ਤੇ ਭਗਵਾਨ ਵਿਸ਼ਵਕਰਮਾ ਨੂੰ ਨਮਨ ਕੀਤਾ।

ਯਸ਼ੋਭੂਮੀ ਨੂੰ ਰਾਸ਼ਟਰ ਨੂੰ ਸਮਰਪਿਤ ਕਰਨ ਅਤੇ ਪੀਐੱਮ ਵਿਸ਼ਵਕਰਮਾ ਯੋਜਨਾ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

September 17th, 06:08 pm

ਅੱਜ ਭਗਵਾਨ ਵਿਸ਼ਵਕਰਮਾ ਦੀ ਜਯੰਤੀ ਹੈ। ਇਹ ਦਿਨ ਸਾਡੇ ਪਾਰੰਪਰਿਕ ਕਾਰੀਗਰਾਂ ਅਤੇ ਸ਼ਿਲਪਕਾਰਾਂ ਨੂੰ ਸਮਰਪਿਤ ਹੈ। ਮੈਂ ਸਮੁੱਚੇ ਦੇਸ਼ਵਾਸੀਆਂ ਨੂੰ ਵਿਸ਼ਵਕਰਮਾ ਜਯੰਤੀ ਨੂੰ ਅਨੇਕ-ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਨੂੰ ਖੁਸ਼ੀ ਹੈ ਕਿ ਅੱਜ ਦੇ ਦਿਨ ਮੈਨੂੰ ਦੇਸ਼ ਭਰ ਦੇ ਲੱਖਾਂ ਵਿਸ਼ਵਕਰਮਾ ਸਾਥੀਆਂ ਨਾਲ ਜੁੜਣ ਦਾ ਅਵਸਰ ਮਿਲਿਆ ਹੈ। ਹੁਣ ਤੋਂ ਕੁਝ ਦੇਰ ਪਹਿਲਾਂ ਮੇਰੀਆਂ ਅਨੇਕਾਂ ਵਿਸ਼ਵਕਰਮਾ ਭਾਈ-ਭੈਣਾਂ ਨਾਲ ਗੱਲ ਵੀ ਹੋਈ ਹੈ। ਅਤੇ ਮੈਨੂੰ ਇੱਥੇ ਆਉਣ ਵਿੱਚ ਵਿਲੰਬ ਵੀ ਇਸ ਲਈ ਹੋਇਆ ਕਿ ਮੈਂ ਉਨ੍ਹਾਂ ਨਾਲ ਗੱਲਾਂ ਕਰਨ ਵਿੱਚ ਲਗ ਗਿਆ ਅਤੇ ਨਿੱਚੇ ਜੋ ਐਗਜ਼ੀਬਿਸ਼ਨ ਬਣਿਆ ਹੈ ਉਹ ਵੀ ਇੰਨਾ ਸ਼ਾਨਦਾਰ ਹੈ ਕਿ ਨਿਕਲਣ ਦਾ ਮਨ ਨਹੀਂ ਕਰਦਾ ਸੀ ਅਤੇ ਮੇਰੀ ਆਪ ਸਭ ਨੂੰ ਤਾਕੀਦ ਹੈ ਕਿ ਤੁਸੀਂ ਜ਼ਰੂਰ ਇਸ ਨੂੰ ਦੇਖੋ। ਅਤੇ ਮੈਨੂੰ ਦੱਸਿਆ ਗਿਆ ਹੈ ਕਿ ਹੁਣ 2-3 ਦਿਨ ਹੋਰ ਚਲਣ ਵਾਲਾ ਹੈ, ਤਾਂ ਖਾਸ ਤੌਰ ‘ਤੇ ਦਿੱਲੀਵਾਸੀਆਂ ਨੂੰ ਮੈਂ ਜ਼ਰੂਰ ਕਹਾਂਗਾ ਕਿ ਉਹ ਜ਼ਰੂਰ ਦੇਖਣ।

ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਇੰਡੀਆ ਇੰਟਰਨੈਸ਼ਨਲ ਕਨਵੈਨਸ਼ਨ ਅਤੇ ਐਕਸਪੋ ਸੈਂਟਰ - ‘ਯਸ਼ੋਭੂਮੀ’ ਦਾ ਪਹਿਲਾ ਫੇਜ਼ ਰਾਸ਼ਟਰ ਨੂੰ ਸਮਰਪਿਤ ਕੀਤਾ

September 17th, 12:15 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਦਵਾਰਕਾ ਵਿੱਚ ਇੰਡੀਆ ਇੰਟਰਨੈਸ਼ਨਲ ਕਨਵੈਨਸ਼ਨ ਅਤੇ ਐਕਸਪੋ ਸੈਂਟਰ - ‘ਯਸ਼ੋਭੂਮੀ’ ਦਾ ਪਹਿਲਾ ਫੇਜ਼ ਰਾਸ਼ਟਰ ਨੂੰ ਸਮਰਪਿਤ ਕੀਤਾ। 'ਯਸ਼ੋਭੂਮੀ' ਵਿੱਚ ਇੱਕ ਵਿਸ਼ਾਲ ਕਨਵੈਨਸ਼ਨ ਸੈਂਟਰ, ਕਈ ਪ੍ਰਦਰਸ਼ਨੀ ਹਾਲ ਅਤੇ ਹੋਰ ਸੁਵਿਧਾਵਾਂ ਹਨ। ਉਨ੍ਹਾਂ ਨੇ ਵਿਸ਼ਵਕਰਮਾ ਜਯੰਤੀ ਦੇ ਅਵਸਰ 'ਤੇ ਪਰੰਪਰਾਗਤ ਕਾਰੀਗਰਾਂ ਅਤੇ ਸ਼ਿਲਪਕਾਰਾਂ ਦੇ ਲਈ 'ਪੀਐੱਮ ਵਿਸ਼ਵਕਰਮਾ ਯੋਜਨਾ' ਵੀ ਲਾਂਚ ਕੀਤੀ। ਪ੍ਰਧਾਨ ਮੰਤਰੀ ਨੇ ਪੀਐੱਮ ਵਿਸ਼ਵਕਰਮਾ ਲੋਗੋ, ਟੈਗਲਾਈਨ ਅਤੇ ਪੋਰਟਲ ਵੀ ਲਾਂਚ ਕੀਤਾ। ਉਨ੍ਹਾਂ ਨੇ ਇਸ ਅਵਸਰ ’ਤੇ ਇੱਕ ਕਸਟਮਾਈਜ਼ਡ ਸਟੈਂਪ ਸ਼ੀਟ, ਇੱਕ ਟੂਲ ਕਿਟ, ਈ-ਬੁੱਕਲੇਟ ਅਤੇ ਵੀਡੀਓ ਵੀ ਜਾਰੀ ਕੀਤੀ। ਪ੍ਰਧਾਨ ਮੰਤਰੀ ਨੇ 18 ਲਾਭਾਰਥੀਆਂ ਨੂੰ ਵਿਸ਼ਵਕਰਮਾ ਸਰਟੀਫਿਕੇਟ ਪ੍ਰਦਾਨ ਕੀਤੇ।

ਪ੍ਰਧਾਨ ਮੰਤਰੀ ਨੇ ਦੇਸ਼ਵਾਸੀਆਂ ਨੂੰ ਵਿਸ਼ਵਕਰਮਾ ਜਯੰਤੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

September 17th, 09:27 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਵਿਸ਼ਵਕਰਮਾ ਜਯੰਤੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਸਾਰੇ ਸ਼ਿਲਪਕਾਰਾਂ ਅਤੇ ਰਚਨਾਕਾਰਾਂ ਨੂੰ ਵੀ ਨਮਨ ਕੀਤਾ ਜੋ ਆਪਣੀ ਲਗਨ, ਪ੍ਰਤਿਭਾ ਅਤੇ ਮਿਹਨਤ ਨਾਲ ਸਮਾਜ ਵਿੱਚ ਨਵਨਿਰਮਾਣ ਨੂੰ ਅੱਗੇ ਲੈ ਜਾ ਰਹੇ ਹਾਂ।

ਪ੍ਰਧਾਨ ਮੰਤਰੀ 17 ਸਤੰਬਰ, 2023 ਨੂੰ ਵਿਸ਼ਵਕਰਮਾ ਜਯੰਤੀ ਦੇ ਅਵਸਰ ’ਤੇ ਪਰੰਪਰਾਗਤ ਕਾਰੀਗਰਾਂ ਅਤੇ ਸ਼ਿਲਪਕਾਰਾਂ ਦੇ ਲਈ ‘ਪੀਐੱਮ ਵਿਸ਼ਵਕਰਮਾ’ ਲਾਂਚ ਕਰਨਗੇ

September 15th, 12:36 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵਿਸ਼ਵਕਰਮਾ ਜਯੰਤੀ ਦੇ ਅਵਸਰ ’ਤੇ 17 ਸਤੰਬਰ, 2023 ਨੂੰ ਸਵੇਰੇ ਲਗਭਗ 11 ਵਜੇ ਨਵੀਂ ਦਿੱਲੀ ਦੇ ਦਵਾਰਕਾ ਸਥਿਤ ਇੰਡੀਆ ਇੰਟਰਨੈਸ਼ਨਲ ਕਨਵੈਂਸ਼ਨ ਐਂਡ ਐਕਸਪੋ ਸੈਂਟਰ ’ਤੇ “ਪੀਐੱਮ ਵਿਸ਼ਵਕਰਮਾ” ਨਾਮ ਤੋਂ ਇੱਕ ਨਵੀਂ ਯੋਜਨਾ ਲਾਂਚ ਕਰਨਗੇ।

ਅਸੀਂ ਦਿੱਵਯਾਂਗਜਨਾਂ ਦੇ ਲਈ ਸੁਲਭ ਭਾਰਤ ਬਣਾਉਣ ਵਾਸਤੇ ਕੰਮ ਕਰ ਰਹੇ ਹਾਂ: ਪ੍ਰਧਾਨ ਮੰਤਰੀ ਨਰੇਂਦਰ ਮੋਦੀ

August 15th, 05:01 pm

77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਲਾਲ ਕਿਲੇ ਦੀ ਫ਼ਸੀਲ ਤੋਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਉਣ ਵਾਲੇ ਮਹੀਨੇ ਵਿੱਚ ਵਿਸ਼ਵਕਰਮਾ ਜਯੰਤੀ ’ਤੇ ਵਿਸ਼ਵਕਰਮਾ ਯੋਜਨਾ (Vishwakarma Yojana) ਲਾਂਚ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਇਹ ਯੋਜਨਾ ਪਰੰਪਰਾਗਤ ਕੌਸ਼ਲ ਵਾਲੇ ਲੋਕ ਅਰਥਾਤ ਉਹ ਲੋਕ ਜੋ ਔਜ਼ਾਰ ਨਾਲ ਅਤੇ ਆਪਣੇ ਹੱਥਾਂ ਨਾਲ ਕੰਮ ਕਰਨ ਵਾਲੇ ਵਰਗ ਯਾਨੀ ਜੋ ਕਿ ਜ਼ਿਆਦਾਤਰ ਓਬੀਸੀ ਸਮੁਦਾਇ (OBC community) ਤੋਂ ਹਨ, ਜਿਵੇਂ ਕਿ ਤਰਖਾਣ ਹੋਣ, ਸੁਨਿਆਰ ਹੋਣ, ਰਾਜ ਮਿਸਤਰੀ ਹੋਣ ( carpenters, goldsmiths, stone masons), ਕਪੱੜੇ ਧੋਣ ਵਾਲੇ ਕੰਮ ਕਰਨ ਵਾਲੇ ਲੋਕ ਹੋਣ, ਵਾਲ ਕੱਟਣ ਵਾਲੇ ਭਾਈ-ਭੈਣ ਪਰਿਵਾਰ, ਐਸੇ ਲੋਕਾਂ ਨੂੰ ਇੱਕ ਨਵੀਂ ਤਾਕਤ ਦੇਣ ਦਾ ਕੰਮ ਕਰੇਗੀ। ਇਸ ਯੋਜਨਾ ਦੀ ਸ਼ੁਰੂਆਤ ਲਗਭਗ 13-15 ਹਜ਼ਾਰ ਕਰੋੜ ਰੁਪਏ ਦੇ ਬਜਟ ਨਾਲ ਕੀਤੀ ਜਾਵੇਗੀ।

ਦੁਨੀਆ ਸਵੀਕਾਰ ਕਰ ਚੁਕੀ ਹੈ ਕਿ ਫਿਜ਼ਿਕਲ ਅਤੇ ਮੈਂਟਲ ਵੈੱਲਨੈੱਸ ਦੇ ਲਈ ਯੋਗ ਬਹੁਤ ਜ਼ਿਆਦਾ ਕਾਰਗਰ ਹੈ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ

September 25th, 11:00 am

ਮੇਰੇ ਪਿਆਰੇ ਦੇਸ਼ਵਾਸੀਓ! ਨਮਸਕਾਰ। ਪਿਛਲੇ ਦਿਨੀਂ ਜਿਸ ਗੱਲ ਨੇ ਸਾਡੇ ਸਾਰਿਆਂ ਦਾ ਧਿਆਨ ਖਿੱਚਿਆ ਹੈ - ਉਹ ਹੈ ਚੀਤਾ। ਚੀਤਿਆਂ ਬਾਰੇ ਗੱਲ ਕਰਨ ਦੇ ਲਈ ਢੇਰ ਸਾਰੇ ਸੁਨੇਹੇ ਆਏ ਹਨ, ਉਹ ਭਾਵੇਂ ਉੱਤਰ ਪ੍ਰਦੇਸ਼ ਦੇ ਅਰੁਣ ਕੁਮਾਰ ਗੁਪਤਾ ਜੀ ਹੋਣ ਜਾਂ ਫਿਰ ਤੇਲੰਗਾਨਾ ਦੇ ਐੱਨ. ਰਾਮ ਚੰਦਰਨ ਰਘੂਰਾਮ ਜੀ, ਗੁਜਰਾਤ ਦੇ ਰਾਜਨ ਜੀ ਹੋਣ ਜਾਂ ਦਿੱਲੀ ਦੇ ਸੁਬ੍ਰਤ ਜੀ। ਦੇਸ਼ ਦੇ ਕੋਨੇ-ਕੋਨੇ ਤੋਂ ਲੋਕਾਂ ਨੇ ਭਾਰਤ ਵਿੱਚ ਚੀਤਿਆਂ ਦੇ ਵਾਪਸ ਪਰਤਣ ’ਤੇ ਖੁਸ਼ੀ ਪ੍ਰਗਟ ਕੀਤੀ ਹੈ। 130 ਕਰੋੜ ਭਾਰਤ ਵਾਸੀ ਖੁਸ਼ ਹਨ, ਫ਼ਖਰ ਨਾਲ ਭਰੇ ਹਨ - ਇਹ ਹੈ ਭਾਰਤ ਦਾ ਕੁਦਰਤ ਨਾਲ ਪਿਆਰ। ਇਸ ਬਾਰੇ ਲੋਕਾਂ ਦਾ ਇੱਕ ਆਮ ਸਵਾਲ ਇਹੀ ਹੈ ਕਿ ਮੋਦੀ ਜੀ ਸਾਨੂੰ ਚੀਤਿਆਂ ਨੂੰ ਦੇਖਣ ਦਾ ਮੌਕਾ ਕਦੋਂ ਮਿਲੇਗਾ?

ਵਿਸ਼ਵਕਰਮਾ ਜਯੰਤੀ ਦੇ ਅਵਸਰ ‘ਤੇ ਆਈਟੀਆਈ ਦੇ ਕੌਸ਼ਲ ਦੀਕਸ਼ਾਂਤ ਸਮਾਰੋਹ ’ਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ–ਪਾਠ

September 17th, 04:54 pm

ਅੱਜ ਮੇਰਾ ਸੁਭਾਗ ਕਿ ਮੈਨੂੰ ਦੇਸ਼ ਦੇ ਲੱਖਾਂ ITI ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਿਆ ਹੈ। ਸਕਿੱਲ ਡਿਵੈਲਪਮੈਂਟ ਨਾਲ ਸਬੰਧਿਤ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀ, ਅਧਿਆਪਕ, ਸਿੱਖਿਆ ਜਗਤ ਦੇ ਹੋਰ ਪਤਵੰਤੇ, ਦੇਵੀਓ ਅਤੇ ਸੱਜਣੋ!

ਪ੍ਰਧਾਨ ਮੰਤਰੀ ਨੇ ਵਿਸ਼ਵਕਰਮਾ ਜਯੰਤੀ ਦੇ ਮੌਕੇ ’ਤੇ ਕੌਸ਼ਲ ਦੀਕਸ਼ਾਂਤ ਸਮਾਰੋਹ ਨੂੰ ਵੀਡੀਓ ਸੰਦੇਸ਼ ਦੇ ਜ਼ਰੀਏ ਸੰਬੋਧਨ ਕੀਤਾ

September 17th, 03:39 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਹਿਲੀ ਵਾਰ ਕੌਸ਼ਲ ਦੀਕਸ਼ਾਂਤ ਸਮਾਰੋਹ ਵਿਖੇ ਉਦਯੋਗਿਕ ਸਿਖਲਾਈ ਸੰਸਥਾਨ (ਆਈਟੀਆਈ) ਦੇ ਵਿਦਿਆਰਥੀਆਂ ਨੂੰ ਵੀਡੀਓ ਸੰਦੇਸ਼ ਦੇ ਜ਼ਰੀਏ ਸੰਬੋਧਨ ਕੀਤਾ। ਇਸ ਪ੍ਰੋਗਰਾਮ ਵਿੱਚ ਲਗਭਗ 40 ਲੱਖ ਵਿਦਿਆਰਥੀ ਸ਼ਾਮਲ ਹੋਏ ਸਨ।

ਮੱਧ ਪ੍ਰਦੇਸ਼ ਦੇ ਸ਼ਿਓਪੁਰ ਵਿੱਚ ਮਹਿਲਾ ਸੈਲਫ ਹੈਲਪ ਗਰੁੱਪਾਂ ਦੀ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

September 17th, 01:03 pm

ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਾਨ ਮੰਗੂਭਾਈ ਪਟੇਲ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਸ਼ਿਵਰਾਜ ਸਿੰਘ ਚੌਹਾਨ, ਕੇਂਦਰੀ ਮੰਤਰੀ ਪਰਿਸ਼ਦ ਦੇ ਮੇਰੇ ਸਾਥੀਗਣ, ਮੱਧ ਪ੍ਰਦੇਸ਼ ਸਰਕਾਰ ਦੇ ਮੰਤਰੀਗਣ, ਸਾਂਸਦ ਅਤੇ ਵਿਧਾਇਕ ਸਾਥੀ, ਵਿਸ਼ਾਲ ਸੰਖਿਆ ਵਿੱਚ ਪਹੁੰਚੇ ਹੋਏ ਹੋਰ ਸਾਰੇ ਮਹਾਨੁਭਾਵ ਅਤੇ ਅੱਜ ਇਸ ਪ੍ਰੋਗਰਾਮ ਦੇ ਕੇਂਦਰ ਬਿੰਦੂ ਵਿੱਚ ਹਨ, ਜਿਨ੍ਹਾਂ ਦੇ ਲਈ ਇਹ ਪ੍ਰੋਗਰਾਮ ਹੈ, ਐਸੀ ਬਹੁਤ ਬੜੀ ਸੰਖਿਆ ਵਿੱਚ ਉਪਸਥਿਤ ਸਵੈ-ਸਹਾਇਤਾ ਸਮੂਹ ਨਾਲ ਜੁੜੀਆਂ ਮਾਤਾਵਾਂ - ਭੈਣਾਂ ਨੂੰ ਪ੍ਰਣਾਮ!

PM addresses Women Self Help Groups Conference in Karahal, Madhya Pradesh

September 17th, 01:00 pm

PM Modi participated in Self Help Group Sammelan organised at Sheopur, Madhya Pradesh. The PM highlighted that in the last 8 years, the government has taken numerous steps to empower the Self Help Groups. “Today more than 8 crore sisters across the country are associated with this campaign. Our goal is that at least one sister from every rural family should join this campaign”, PM Modi remarked.

ਪ੍ਰਧਾਨ ਮੰਤਰੀ ਨੇ ਵਿਸ਼ਵਕਰਮਾ ਜਯੰਤੀ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

September 17th, 10:27 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵਕਰਮਾ ਜਯੰਤੀ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤ ਕਾਲ ਦੇ ਦੌਰਾਨ ਕੌਸ਼ਲ ਅਤੇ ਕਰਤੱਵ ਦੀ ਭਾਵਨਾ ਰਾਸ਼ਟਰ ਨੂੰ ਨਵੀਆਂ ਉਚਾਈਆਂ ’ਤੇ ਲੈ ਜਾਵੇਗੀ।

PM greets people on Bhagwan Vishwakarma Jayanti

September 17th, 12:25 pm

The Prime Minister, Shri Narendra Modi has greeted the people on the occasion of Bhagwan Vishwakarma Jayanti.

PM greets people on Vishwakarma Jayanti

September 17th, 11:47 am

Prime Minister Narendra Modi greeted people on Vishwakarma Jayanti. In a tweet, PM Modi said, Today is a day dedicated to those for whom work is worship, who by their creation, enrich the entire humanity.

PM interacts with school children, evaluates development works in Varanasi

September 18th, 06:17 am

PM Modi spent nearly ninety minutes in close interaction with young school children in Narur, Varanasi. Late in the evening, the PM drove through the streets of Varanasi, evaluating the development of the city. He prayed at Kashi Vishwanath Temple and also made a surprise visit to the Manduadih Railway Station. 

A lively interaction with young students in Narur village

September 17th, 06:54 pm

An enthusiastic group of students welcomed PM Narendra Modi today at a school in Narur village. The Prime Minister had a lively interaction with the youngsters on wide range of subjects.

Social Media Corner for 17 September 2017

September 17th, 07:33 pm

Your daily dose of governance updates from Social Media. Your tweets on governance get featured here daily. Keep reading and sharing!

It is due of Sardar Patel's efforts that we are realising the dream of 'Ek Bharat, Shreshtha Bharat': PM Modi

September 17th, 12:26 pm

PM Modi today laid foundation stone for 'National Tribal Freedom Fighters' Museum in Gujarat's Dhaboi. Addressing a public meeting, PM Modi said, We remember our freedom fighters from the tribal communities who gave a strong fight to colonialism.

PM dedicates Sardar Sarovar Dam to the nation, lays foundation stone for National Tribal Freedom Fighters' Museum

September 17th, 12:25 pm

PM Modi today laid foundation stone for 'National Tribal Freedom Fighters' Museum in Gujarat's Dhaboi. Addressing a public meeting, PM Modi said, We remember our freedom fighters from the tribal communities who gave a strong fight to colonialism.