ਮਹਾਰਾਸ਼ਟਰ ਦੇ ਵਰਧਾ ਵਿੱਚ ਰਾਸ਼ਟਰੀ ‘ਪੀਐੱਮ ਵਿਸ਼ਵਕਰਮਾ’ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 20th, 11:45 am
ਦੋ ਦਿਨ ਪਹਿਲਾਂ ਹੀ ਅਸੀਂ ਸਾਰਿਆਂ ਨੇ ਵਿਸ਼ਵਕਰਮਾ ਪੂਜਾ ਦਾ ਉਤਸਵ ਮਨਾਇਆ ਹੈ। ਅਤੇ ਅੱਜ, ਵਰਧਾ ਦੀ ਪਵਿੱਤਰ ਧਰਤੀ ‘ਤੇ ਅਸੀਂ ਪੀਐੱਮ ਵਿਸ਼ਵਕਰਮਾ ਯੋਜਨਾ ਦੀ ਸਫਲਤਾ ਦਾ ਉਤਸਵ ਮਨਾ ਰਹੇ ਹਾਂ। ਅੱਜ ਇਹ ਦਿਨ ਇਸ ਲਈ ਵੀ ਖਾਸ ਹੈ, ਕਿਉਂਕਿ 1932 ਵਿੱਚ ਅੱਜ ਦੇ ਦਿਨ ਮਹਾਤਮਾ ਗਾਂਧੀ ਜੀ ਨੇ ਅਛੂਤਤਾ ਦੇ ਖਿਲਾਫ ਅਭਿਯਾਨ ਸ਼ੁਰੂ ਕੀਤਾ ਸੀ। ਅਜਿਹੇ ਵਿੱਚ ਵਿਸ਼ਵਕਰਮਾ ਯੋਜਨਾ ਦੇ ਇੱਕ ਸਾਲ ਪੂਰੇ ਹੋਣ ਦਾ ਇਹ ਉਤਸਵ, ਬਿਨੋਬਾ ਭਾਵੇ ਜੀ ਦੀ ਇਹ ਸਾਧਨਾ ਸਥਲੀ, ਮਹਾਤਮਾ ਗਾਂਧੀ ਜੀ ਦੀ ਕਰਮਭੂਮੀ, ਵਰਧਾ ਦੀ ਇਹ ਧਰਤੀ, ਇਹ ਉਪਲਬਧੀ ਅਤੇ ਪ੍ਰੇਰਣਾ ਦਾ ਅਜਿਹਾ ਸੰਗਮ ਹੈ, ਜੋ ਵਿਕਸਿਤ ਭਾਰਤ ਦੇ ਸਾਡੇ ਸੰਕਲਪਾਂ ਨੂੰ ਨਵੀਂ ਊਰਜਾ ਦੇਵੇਗਾ। ਵਿਸ਼ਵਕਰਮਾ ਯੋਜਨਾ ਦੇ ਜ਼ਰੀਏ ਅਸੀਂ ਸ਼੍ਰਮ ਤੋਂ ਸਮ੍ਰਿੱਧੀ, ਇਸ ਦਾ ਕੌਸ਼ਲ ਨਾਲ ਬਿਹਤਰ ਕੱਲ੍ਹ ਦਾ ਜੋ ਸੰਕਲਪ ਲਿਆ ਹੈ, ਵਰਧਾ ਵਿੱਚ ਬਾਪੂ ਦੀਆਂ ਪ੍ਰੇਰਣਾਵਾਂ ਸਾਡੇ ਉਨ੍ਹਾਂ ਸੰਕਲਪਾਂ ਨੂੰ ਸਿੱਧੀ ਤੱਕ ਲੈ ਜਾਣ ਦਾ ਮਾਧਿਅਮ ਬਣਨਗੀਆਂ। ਮੈਂ ਇਸ ਯੋਜਨਾ ਨਾਲ ਜੁੜੇ ਸਾਰੇ ਲੋਕਾਂ, ਦੇਸ਼ ਭਰ ਦੇ ਸਾਰੇ ਲਾਭਾਰਥੀਆਂ ਨੂੰ ਇਸ ਅਵਸਰ ‘ਤੇ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਵਰਧਾ, ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ
September 20th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਵਰਧਾ ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ‘ਆਚਾਰਿਆ ਚਾਣਕਯ ਕੌਸ਼ਲਯ ਵਿਕਾਸ ਯੋਜਨਾ’ ਅਤੇ ‘ਪੁਣਯਸ਼ਲੋਕ ਅਹਿਲਯਾਬਾਈ ਹੋਲਕਰ ਮਹਿਲਾ ਸਟਾਰਟਅੱਪ ਸਕੀਮ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪੀਐੱਮ ਵਿਸ਼ਵਕਰਮਾ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟਸ ਅਤੇ ਲੋਨ ਜਾਰੀ ਕੀਤੇ ਅਤੇ ਪੀਐੱਮ ਵਿਸ਼ਵਕਰਮਾ ਦੇ ਤਹਿਤ ਪ੍ਰੋਗਰੈੱਸ ਦਾ ਇੱਕ ਵਰ੍ਹਾ ਪੂਰਾ ਹੋਣ ਨੂੰ ਯਾਦਗਾਰ ਬਣਾਉਣ ਦੇ ਲਈ ਸਮਰਪਿਤ ਇੱਕ ਸਮਾਰਕ ਡਾਕ ਟਿਕਟ ਵੀ ਜਾਰੀ ਕੀਤੀ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਦੇ ਅਮਰਾਵਤੀ ਵਿੱਚ “ਪੀਐੱਮ ਮੈਗਾ ਇੰਟੇਗ੍ਰੇਟਿਡ ਟੈਕਸਟਾਈਲ ਰੀਜ਼ਨ ਐਂਡ ਅਪੈਰਲ (ਪੀਐੱਮ ਮਿਤ੍ਰ) ਪਾਰਕ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਇਸ ਮੌਕੇ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਦੌਰਾ ਕੀਤਾ।PM Modi attends News18 Rising Bharat Summit
March 20th, 08:00 pm
Prime Minister Narendra Modi attended and addressed News 18 Rising Bharat Summit. At this time, the heat of the election is at its peak. The dates have been announced. Many people have expressed their opinions in this summit of yours. The atmosphere is set for debate. And this is the beauty of democracy. Election campaigning is in full swing in the country. The government is keeping a report card for its 10-year performance. We are charting the roadmap for the next 25 years. And planning the first 100 days of our third term, said PM Modi.‘ਕੁਮਹਾਰ’ ਭਾਈਚਾਰੇ ਦੀ ਮਹਿਲਾ ਉਦਮੀ ਨੇ ਵਿਸ਼ਵਕਰਮਾ ਯੋਜਨਾ ਅਤੇ ਮਿਲਟਸ ਬਾਰੇ ਜਾਗਰੂਕਤਾ ਫੈਲਾਈ
December 27th, 02:37 pm
ਇਸ ਪ੍ਰੋਗਰਾਮ ਵਿੱਚ ਦੇਸ਼ ਭਰ ਤੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਹਜ਼ਾਰਾਂ ਲਾਭਾਰਥੀ ਸ਼ਾਮਲ ਹੋਏ। ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ, ਸਾਂਸਦ, ਵਿਧਾਇਕ ਅਤੇ ਸਥਾਨਕ ਪੱਧਰ ਦੇ ਪ੍ਰਤੀਨਿਧੀਆਂ ਨੇ ਵੀ ਹਿੱਸਾ ਲਿਆ।The egoistic Congress-led Alliance intends to destroy the composite culture of Santana Dharma in both Rajasthan & India: PM Modi
September 25th, 04:03 pm
PM Modi addressed the Parivartan Sankalp Mahasabha in Jaipur, Rajasthan. While addressing the event PM Modi recalled Pt. Deendayal Upadhyaya on his birth anniversary. He said, “It is his thoughts and principles that have served as an inspiration to put an end to the Congress-led misrule in Rajasthan.PM Modi addresses the Parivartan Sankalp Mahasabha in Jaipur, Rajasthan
September 25th, 04:02 pm
PM Modi addressed the Parivartan Sankalp Mahasabha in Jaipur, Rajasthan. While addressing the event PM Modi recalled Pt. Deendayal Upadhyaya on his birth anniversary. He said, “It is his thoughts and principles that have served as an inspiration to put an end to the Congress-led misrule in Rajasthan.ਜੀ20 ਸੱਭਿਆਚਾਕ ਮੰਤਰੀਆਂ ਦੀ ਬੈਠਕ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 26th, 10:15 am
ਵਾਰਾਣਸੀ, ਜਿਸ ਨੂੰ ਕਾਸ਼ੀ ਭੀ ਕਿਹਾ ਜਾਂਦਾ ਹੈ, ਵਿੱਚ ਆਪ ਸਭ ਦਾ ਸੁਆਗਤ ਹੈ। ਮੈਨੂੰ ਖੁਸ਼ੀ ਹੈ ਕਿ ਤੁਸੀਂ ਵਾਰਾਣਸੀ ਵਿੱਚ ਮਿਲ ਰਹੇ ਹੋ, ਜੋ ਕਿ ਮੇਰਾ ਸੰਸਦੀ ਖੇਤਰ ਹੈ। ਕਾਸ਼ੀ ਕੇਵਲ ਦੁਨੀਆ ਦਾ ਸਭ ਤੋਂ ਪੁਰਾਣਾ ਰਹਿਣ ਵਾਲਾ ਸ਼ਹਿਰ ਹੀ ਨਹੀਂ ਹੈ। ਸਾਰਨਾਥ ਇੱਥੋਂ ਬਹੁਤ ਦੂਰ ਨਹੀਂ ਹੈ, ਜਿੱਥੇ ਭਗਵਾਨ ਬੁੱਧ ਨੇ ਆਪਣਾ ਪਹਿਲਾ ਉਪਦੇਸ਼ ਦਿੱਤਾ ਸੀ। ਕਾਸ਼ੀ ਨੂੰ ਸੁਗਯਾਨ, ਧਰਮ ਅਤੇ ਸਤਯਾਰਾਸ਼ੀ ਦੀ ਨਗਰੀ ਕਿਹਾ ਜਾਂਦਾ ਹੈ - ਗਿਆਨ, ਕਰਤੱਵ ਅਤੇ ਸੱਚ ਦਾ ਭੰਡਾਰ। ਇਹ ਸੱਚਮੁੱਚ ਭਾਰਤ ਦੀ ਸਾਂਸਕ੍ਰਿਤਕ ਅਤੇ ਅਧਿਆਤਮਕ ਰਾਜਧਾਨੀ ਹੈ। ਮੈਂਨੂੰ ਆਸ ਹੈ ਕਿ ਤੁਸੀਂ ਸਾਰਿਆਂ ਨੇ ਆਪਣੇ ਕਾਰਜਕ੍ਰਮ ਵਿੱਚ ਕੁਝ ਸਮਾਂ ਗੰਗਾ ਆਰਤੀ ਦੇਖਣ, ਸਾਰਨਾਥ ਘੁੰਮਣ ਅਤੇ ਕਾਸ਼ੀ ਦੇ ਪਕਵਾਨਾਂ ਦਾ ਆਨੰਦ ਲੈਣ ਲਈ ਰੱਖਿਆ ਹੋਵੇਗਾ।ਪ੍ਰਧਾਨ ਮੰਤਰੀ ਨੇ ਜੀ20 ਸੱਭਿਆਚਾਰ ਮੰਤਰੀਆਂ ਦੀ ਬੈਠਕ ਨੂੰ ਸੰਬੋਧਨ ਕੀਤਾ
August 26th, 09:47 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਲਿੰਕ ਦੇ ਜ਼ਰੀਏ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਯੋਜਿਤ ਜੀ20 ਸੱਭਿਆਚਾਰ ਮੰਤਰੀਆਂ ਦੀ ਬੈਠਕ ਨੂੰ ਸੰਬੋਧਨ ਕੀਤਾ।ਮੱਧ ਪ੍ਰਦੇਸ਼ ਵਿੱਚ ਰੋਜ਼ਗਾਰ ਮੇਲੇ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
August 21st, 12:15 pm
ਅੱਜ ਆਪ ਸਭ ਇਸ ਇਤਿਹਾਸਿਕ ਕਾਲਖੰਡ ਵਿੱਚ ਅਧਿਆਪਨ ਜਿਹੀ ਮਹੱਤਵਪੂਰਨ ਜ਼ਿੰਮੇਦਾਰੀ ਨਾਲ ਆਪਣੇ ਆਪ ਨੂੰ ਜੋੜ ਰਹੇ ਹੋ। ਇਸ ਵਾਰ ਲਾਲ ਕਿਲੇ ਤੋਂ ਮੈਂ ਵਿਸਤਾਰ ਨਾਲ ਬਾਤ ਕੀਤੀ ਹੈ ਕਿ ਕਿਵੇਂ ਦੇਸ਼ ਦੇ ਵਿਕਾਸ ਵਿੱਚ ਰਾਸ਼ਟਰੀ ਚਰਿੱਤਰ ਦੀ ਅਹਿਮ ਭੂਮਿਕਾ ਹੈ। ਆਪ ਸਭ ‘ਤੇ ਭਾਰਤ ਦੀ ਭਾਵੀ ਪੀੜ੍ਹੀ ਨੂੰ ਗੜ੍ਹਣ, ਉਨ੍ਹਾਂ ਨੂੰ ਆਧੁਨਿਕਤਾ ਵਿੱਚ ਢਾਲਣ ਅਤੇ ਨਵੀਂ ਦਿਸ਼ਾ ਦੇਣ ਦੀ ਜ਼ਿੰਮੇਦਾਰੀ ਹੈ। ਮੈਂ ਮੱਧ ਪ੍ਰਦੇਸ਼ ਦੇ ਪ੍ਰਾਥਮਿਕ ਸਕੂਲਾਂ ਵਿੱਚ ਨਿਯੁਕਤ ਹੋਣ ਵਾਲੇ ਸਾਢੇ ਪੰਜ ਹਜ਼ਾਰ ਤੋਂ ਜ਼ਿਆਦਾ ਅਧਿਆਪਕ ਭਾਈ ਭੈਣਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਨੂੰ ਦੱਸਿਆ ਗਿਆ ਹੈ ਕਿ ਪਿਛਲੇ 3 ਵਰ੍ਹਿਆਂ ਵਿੱਚ ਐੱਮਪੀ ਵਿੱਚ ਕਰੀਬ 50 ਹਜ਼ਾਰ ਅਧਿਆਪਕਾਂ ਦੀਆਂ ਭਰਤੀਆਂ ਹੋਈਆਂ ਹਨ। ਇਸ ਦੇ ਲਈ ਰਾਜ ਸਰਕਾਰ ਵੀ ਬਹੁਤ-ਬਹੁਤ ਵਧਾਈ ਦੇ ਯੋਗ ਹੈ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
August 21st, 11:50 am
ਪ੍ਰਧਾਨ ਮੰਤਰੀ ਨੇ ਰੋਜ਼ਗਾਰ ਮੇਲੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਨਿਯੁਕਤੀ ਪੱਤਰ ਪਾਉਣ ਵਾਲੇ ਲੋਕ ਇਸ ਇਤਿਹਾਸਿਕ ਕਾਲ ਵਿੱਚ ਅਧਿਆਪਨ ਦੇ ਮਹੱਤਵਪੂਰਨ ਜ਼ਿੰਮੇਦਾਰੀ ਨਾਲ ਜੁੜ ਰਹੇ ਹਨ। ਲਾਲ ਕਿਲੇ ਦੀ ਫਸੀਲ ਤੋਂ ਆਪਣੇ ਸੰਬੋਧਨ ਵਿੱਚ ਦੇਸ਼ ਦੇ ਵਿਕਾਸ ਵਿੱਚ ਰਾਸ਼ਟਰੀ ਚਰਿੱਤਰ ਦੀ ਮਹੱਤਤਾ ‘ਤੇ ਚਾਨਣਾ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਨਿਯੁਕਤੀ ਪੱਤਰ ਪਾਉਣ ਵਾਲੇ ਸਾਰੇ ਲੋਕ ਭਾਰਤ ਦੀ ਆਉਣ ਵਾਲੀ ਪੀੜ੍ਹੀ ਨੂੰ ਢਾਲਣ, ਉਨ੍ਹਾਂ ਨੂੰ ਆਧੁਨਿਕ ਬਣਾਉਣ ਅਤੇ ਨਵੀਂ ਦਿਸ਼ਾ ਦੇਣ ਦੀ ਜ਼ਿੰਮੇਦਾਰੀ ਸੰਭਾਲਣਗੇ। ਉਨ੍ਹਾਂ ਨੇ ਰੋਜ਼ਗਾਰ ਮੇਲੇ ਦੇ ਦੌਰਾਨ ਅੱਜ ਮੱਧ ਪ੍ਰਦੇਸ਼ ਦੇ ਪ੍ਰਾਇਮਰੀ ਸਕੂਲਾਂ ਵਿੱਚ ਨਿਯੁਕਤ ਸਾਢੇ ਪੰਜ ਹਜ਼ਾਰ ਤੋਂ ਅਧਿਕ ਅਧਿਆਪਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਪਿਛਲੇ ਤਿੰਨ ਵਰ੍ਹਿਆਂ ਵਿੱਚ ਮੱਧ ਪ੍ਰਦੇਸ਼ ਵਿੱਚ ਲਗਭਗ ਪੰਜਾਹ ਹਜ਼ਾਰ ਅਧਿਆਪਕ ਨਿਯੁਕਤ ਕੀਤੇ ਗਏ ਹਨ। ਇਸ ਉਪਲਬਧੀ ਦੇ ਲਈ ਉਨ੍ਹਾਂ ਨੇ ਮੱਧ ਪ੍ਰਦੇਸ਼ ਸਰਕਾਰ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਪਰੰਪਰਾਗਤ ਸ਼ਿਲਪ ਕੌਸ਼ਲ ਵਿੱਚ ਕੁਸ਼ਲ ਵਿਅਕਤੀਆਂ ਨੂੰ ਲਾਭ ਪਹੁੰਚਾਉਣ ਦੇ ਲਈ ‘ਵਿਸ਼ਵਕਰਮਾ ਯੋਜਨਾ’ (‘Vishwakarma Yojana’) ਦਾ ਐਲਾਨ ਕੀਤਾ
August 15th, 02:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 77ਵੇਂ ਸੁਤੰਤਰਤਾ ਦਿਵਸ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਆਪਣੇ ਸੰਬੋਧਨ ਵਿੱਚ ਆਉਣ ਵਾਲੇ ਦਿਨਾਂ ਵਿੱਚ ‘ਵਿਸ਼ਵਕਰਮਾ ਯੋਜਨਾ’ (‘Vishwakarma Yojana’) ਸ਼ੁਰੂ ਕਰਨ ਦਾ ਐਲਾਨ ਕੀਤਾ। ਇਹ ਯੋਜਨਾ ਪਰੰਪਰਾਗਤ ਸ਼ਿਲਪ ਕੌਸ਼ਲ ਵਿੱਚ ਕੁਸ਼ਲ ਵਿਅਕਤੀਆਂ ਨੂੰ ਲਾਭ ਪਹੁੰਚਾਉਣ ਦੇ ਲਈ ਤਿਆਰ ਕੀਤੀ ਗਈ ਹੈ।