16ਵੇਂ ਬ੍ਰਿਕਸ ਸਮਿਟ ਦੇ ਖੁੱਲ੍ਹੇ ਸੰਪੂਰਨ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
October 23rd, 05:22 pm
ਅਤੇ, ਬ੍ਰਿਕਸ ਨਾਲ ਜੁੜੇ ਨਵੇਂ ਸਾਥੀਆਂ ਦਾ ਭੀ ਇੱਕ ਵਾਰ ਫਿਰ ਤੋਂ ਹਾਰਦਿਕ ਸੁਆਗਤ ਕਰਦਾ ਹਾਂ। ਨਵੇਂ ਸਰੂਪ ਵਿੱਚ ਬ੍ਰਿਕਸ ਵਿਸ਼ਵ ਦੀ 40 ਪ੍ਰਤੀਸ਼ਤ ਮਾਨਵਤਾ ਅਤੇ ਲਗਭਗ 30 ਪ੍ਰਤੀਸ਼ਤ ਅਰਥਵਿਵਸਥਾ ਦੀ ਪ੍ਰਤੀਨਿਧਤਾ ਕਰਦਾ ਹੈ।16ਵੇਂ ਬ੍ਰਿਕਸ ਸਮਿਟ ਦੇ ਸੀਮਿਤ ਸੰਪੂਰਨ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
October 23rd, 03:25 pm
ਅੱਜ ਦੀ ਬੈਠਕ ਦੇ ਸ਼ਾਨਦਾਰ ਆਯੋਜਨ ਦੇ ਲਈ ਮੈਂ ਰਾਸ਼ਟਰਪਤੀ ਪੁਤਿਨ ਦਾ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ 16ਵੇਂ ਬ੍ਰਿਕਸ ਸਮਿਟ ਵਿੱਚ ਹਿੱਸਾ ਲਿਆ
October 23rd, 03:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਜ਼ਾਨ ਵਿੱਚ ਰੂਸ ਦੀ ਪ੍ਰਧਾਨਗੀ ਵਿੱਚ ਆਯੋਜਿਤ 16ਵੇਂ ਬ੍ਰਿਕਸ ਸਮਿਟ ਵਿੱਚ ਹਿੱਸਾ ਲਿਆ।ਪ੍ਰਧਾਨ ਮੰਤਰੀ ਨੇ ਰੂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
October 22nd, 10:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 16ਵੇਂ ਬ੍ਰਿਕਸ ਸਮਿਟ ਦੇ ਦੌਰਾਨ ਕਜ਼ਾਨ ਵਿੱਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ। ਇਸ ਵਰ੍ਹੇ ਇਹ ਉਨ੍ਹਾਂ ਦੀ ਦੂਸਰੀ ਮੁਲਾਕਾਤ ਹੈ। ਇਸ ਤੋਂ ਪਹਿਲਾਂ, ਦੋਹਾਂ ਨੇਤਾਵਾਂ ਨੇ ਜੁਲਾਈ 2024 ਵਿੱਚ 22ਵੇਂ ਐਨੂਅਲ ਸਮਿਟ ਦੇ ਦੌਰਾਨ ਮਾਸਕੋ ਵਿੱਚ ਮੁਲਾਕਾਤ ਕੀਤੀ ਸੀ।ਰੂਸ ਦੇ ਰਾਸ਼ਟਰਪਤੀ ਦੇ ਨਾਲ ਦੁਵੱਲੀ ਬੈਠਕ ਦੇ ਦੌਰਾਨ ਪ੍ਰਧਾਨ ਮੰਤਰੀ ਦੀਆਂ ਸ਼ੁਰੂਆਤੀ ਟਿੱਪਣੀਆਂ
October 22nd, 07:39 pm
ਮੈਂ ਤੁਹਾਡੀ ਮਿੱਤਰਤਾ, ਗਰਮਜੋਸ਼ੀ ਭਰੇ ਸੁਆਗਤ ਅਤੇ ਪਰਾਹੁਣਚਾਰੀ ਸਤਿਕਾਰ ਦੇ ਲਈ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। ਮੇਰੇ ਲਈ ਖ਼ੁਸ਼ੀ ਦੀ ਬਾਤ ਹੈ ਕਿ BRICS Summit ਦੇ ਲਈ ਕਜ਼ਾਨ ਜਿਹੇ ਖ਼ੂਬਸੂਰਤ ਸ਼ਹਿਰ ਵਿੱਚ ਆਉਣ ਦਾ ਅਵਸਰ ਮਿਲਿਆ ਹੈ। ਇਸ ਸ਼ਹਿਰ ਦੇ ਨਾਲ ਭਾਰਤ ਦੇ ਗਹਿਰੇ ਅਤੇ ਇਤਿਹਾਸਿਕ ਸਬੰਧ ਰਹੇ ਹਨ। ਕਜ਼ਾਨ ਵਿੱਚ ਭਾਰਤ ਦੇ ਨਵੇਂ Consulate ਦੇ ਖੁੱਲ੍ਹਣ ਨਾਲ ਇਹ ਸਬੰਧ ਹੋਰ ਮਜ਼ਬੂਤ ਹੋਣਗੇ।PM Modi arrives in Kazan, Russia
October 22nd, 01:00 pm
PM Modi arrived in Kazan, Russia. During the visit, the PM will participate in the BRICS Summit. He will also be meeting several world leaders during the visit.ਬ੍ਰਿਕਸ ਸਮਿਟ ਦੇ ਲਈ ਪ੍ਰਧਾਨ ਮੰਤਰੀ ਦੀ ਰੂਸ ਦੀ ਯਾਤਰਾ ਹਿਤ ਰਵਾਨਗੀ ਬਿਆਨ
October 22nd, 07:36 am
ਮੈਂ 16ਵੇਂ ਬ੍ਰਿਕਸ ਸਮਿਟ (16th BRICS Summit) ਵਿੱਚ ਹਿੱਸਾ ਲੈਣ ਦੇ ਲਈ ਰੂਸੀ ਸੰਘ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਦੇ ਸੱਦੇ ‘ਤੇ ਅੱਜ ਕਜ਼ਾਨ ਦੀ ਦੋ ਦਿਨਾਂ ਦੀ ਯਾਤਰਾ ‘ਤੇ ਰਵਾਨਾ ਹੋ ਰਿਹਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਪੁਤਿਨ ਨਾਲ ਗੱਲਬਾਤ ਕੀਤੀ
August 27th, 03:25 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸ ਦੇ ਰਾਸ਼ਟਰਪਤੀ , ਮਹਾਮਹਿਮ, ਸ਼੍ਰੀ ਵਲਾਦੀਮੀਰ ਪੁਤਿਨ ਦੇ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।ਨਤੀਜਿਆਂ ਦੀ ਸੂਚੀ: ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਰੂਸ ਦੀ ਅਧਿਕਾਰਿਤ ਯਾਤਰਾ
July 09th, 09:59 pm
2024 ਤੋਂ 2029 ਦੀ ਮਿਆਦ ਲਈ ਦੂਰ ਪੂਰਬ ਰੂਸ ਵਿੱਚ ਵਪਾਰ, ਆਰਥਿਕ ਅਤੇ ਨਿਵੇਸ਼ ਖੇਤਰਾਂ ਵਿੱਚ ਭਾਰਤ-ਰੂਸ ਸਹਿਯੋਗ ਦਾ ਪ੍ਰੋਗਰਾਮ ਅਤੇ ਨਾਲ ਹੀ ਰੂਸੀ ਸੰਘ ਦੇ ਆਰਕਟਿਕ ਜ਼ੋਨ ਵਿੱਚ ਸਹਿਯੋਗ ਦੇ ਸਿਧਾਂਤ22ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ ਤੋਂ ਬਾਅਦ ਸਾਂਝਾ ਬਿਆਨ
July 09th, 09:54 pm
ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 22ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ ਲਈ ਰੂਸੀ ਫੈਡਰੇਸ਼ਨ ਦੇ ਰਾਸ਼ਟਰਪਤੀ ਮਹਾਮਹਿਮ ਮਿਸਟਰ ਵਲਾਦੀਮੀਰ ਪੁਤਿਨ ਦੇ ਸੱਦੇ 'ਤੇ 8-9 ਜੁਲਾਈ, 2024 ਨੂੰ ਰੂਸੀ ਫੈਡਰੇਸ਼ਨ ਦਾ ਅਧਿਕਾਰਤ ਦੌਰਾ ਕੀਤਾ।ਵਰ੍ਹੇ 2030 ਤੱਕ ਦੀ ਮਿਆਦ ਲਈ ਰੂਸ-ਭਾਰਤ ਆਰਥਿਕ ਸਹਿਯੋਗ ਦੇ ਰਣਨੀਤਕ ਖੇਤਰਾਂ ਦੇ ਵਿਕਾਸ ਦੇ ਸਬੰਧ ਵਿੱਚ ਨੇਤਾਵਾਂ ਦਾ ਸੰਯੁਕਤ ਬਿਆਨ
July 09th, 09:49 pm
8-9 ਜੁਲਾਈ, 2024 ਨੂੰ ਮਾਸਕੋ ਵਿੱਚ ਰੂਸ ਅਤੇ ਭਾਰਤ ਦੇ ਦਰਮਿਆਨ ਆਯੋਜਿਤ 22ਵੇਂ ਸਲਾਨਾ ਦੁਵੱਲੇ ਸਿਖਰ ਸੰਮੇਲਨ ਦੇ ਬਾਅਦ, ਰਸ਼ੀਅਨ ਫੈਡਰੇਸ਼ਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਅਤੇ ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ, ਦੁਵੱਲੇ ਵਿਵਹਾਰਿਕ ਸਹਿਯੋਗ ਅਤੇ ਰੂਸ-ਭਾਰਤ ਵਿਸ਼ੇਸ਼ ਅਤੇ ਵਿਸ਼ੇਸ਼ ਅਧਿਕਾਰ ਪ੍ਰਾਪਤ ਰਣਨੀਤਕ ਸਾਂਝੇਦਾਰੀ ਦੇ ਵਿਕਾਸ ਦੇ ਮੌਜੂਦਾ ਮੁੱਦਿਆਂ ‘ਤੇ ਵਿਚਾਰਾਂ ਦਾ ਗਹਿਣ ਅਦਾਨ-ਪ੍ਰਦਾਨ ਕਰਕੇ, ਆਪਸੀ ਸਨਮਾਨ ਅਤੇ ਸਮਾਨਤਾ ਦੇ ਸਿਧਾਂਤਾਂ ਦੀ ਦ੍ਰਿੜ੍ਹਤਾ ਨਾਲ ਪਾਲਣਾ ਕਰਦੇ ਹੋਏ, ਆਪਸੀ ਰੂਪ ਨਾਲ ਲਾਭਕਾਰੀ ਅਤੇ ਦੀਰਘਕਾਲੀ ਅਧਾਰ ‘ਤੇ ਦੋਹਾਂ ਦੇਸ਼ਾਂ ਦੇ ਪ੍ਰਭੂਸੱਤਾ ਵਿਕਾਸ, ਰੂਸ-ਭਾਰਤ ਵਪਾਰ ਅਤੇ ਆਰਥਿਕ ਸਹਿਯੋਗ ਨੂੰ ਹੁਲਾਰਾ ਦੇ ਕੇ ਦੁਵੱਲੀ ਗੱਲਬਾਤ ਨੂੰ ਗਹਿਰਾ ਕਰਨ ਲਈ ਵਾਧੂ ਪ੍ਰੋਤਸਾਹਨ ਦੇਣ,ਦੋਹਾਂ ਦੇਸ਼ਾਂ ਦੇ ਦਰਮਿਆਨ ਵਸਤੂਆਂ ਅਤੇ ਸੇਵਾਵਾਂ ਵਿੱਚ ਵਪਾਰ ਦੇ ਗਤੀਸ਼ੀਲ ਵਾਧੇ ਦੇ ਰੁਝਾਨ ਨੂੰ ਬਣਾਏ ਰੱਖਣ ਦੇ ਇਰਾਦੇ ਅਤੇ 2030 ਤੱਕ ਇਸ ਦੀ ਯਾਤਰਾ ਵਿੱਚ ਜ਼ਿਕਰਯੋਗ ਵਾਧਾ ਸੁਨਿਸ਼ਚਿਤ ਕਰਨ ਦੀ ਇੱਛਾ ਨਾਲ ਨਿਰਦੇਸ਼ਿਤ,ਹੇਠ ਲਿਖਿਆਂ ਗੱਲਾਂ ਦਾ ਐਲਾਨ ਕੀਤਾ:ਪ੍ਰਧਾਨ ਮੰਤਰੀ ਨੂੰ ਰੂਸ ਦਾ ਸਰਵਉੱਚ ਨਾਗਰਿਕ ਸਨਮਾਨ ਮਿਲਿਆ
July 09th, 08:12 pm
ਕ੍ਰੈਮਲਿਨ ਦੇ ਸੇਂਟ ਐਂਡਰਿਊ ਹਾਲ ਵਿੱਚ ਇੱਕ ਵਿਸ਼ੇਸ਼ ਸਮਾਰੋਹ ਵਿੱਚ, ਰਸ਼ੀਅਨ ਫੈਡਰੇਸ਼ਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਭਾਰਤ-ਰੂਸ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਪਾਏ ਯੋਗਦਾਨ ਲਈ ਰੂਸ ਦਾ ਸਰਵਉੱਚ ਰਾਸ਼ਟਰੀ ਸਨਮਾਨ ਦ ਆਰਡਰ ਆਫ਼ ਸੇਂਟ ਐਂਡਰਿਊ ਦ ਅਪੋਸ਼ਲ (The Order of St. Andrew the Apostle) ਪ੍ਰਦਾਨ ਕੀਤਾ। ਇਸ ਪੁਰਸਕਾਰ ਦਾ ਐਲਾਨ 2019 ਵਿੱਚ ਕੀਤਾ ਗਿਆ ਸੀ।ਪ੍ਰਧਾਨ ਮੰਤਰੀ ਦਾ ਵੀਡੀਐੱਨਕੇਐੱਚ (VDNKh) ਵਿੱਚ ਰੋਸਾਟੋਮ ਪਵੇਲੀਅਨ ਦਾ ਦੌਰਾ
July 09th, 04:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਮਹਾਮਹੀਮ ਸ਼੍ਰੀ ਵਲਾਦੀਮੀਰ ਪੁਤਿਨ ਦੇ ਨਾਲ ਅੱਜ ਮਾਸਕੋ ਵਿੱਚ ਆਲ ਰਸ਼ੀਅਨ ਐਗਜ਼ੀਵਿਸ਼ਨ ਸੈਂਟਰ, ਵੀਡੀਐੱਨਕੇਐੱਚ (VDNKh) ਦਾ ਦੌਰਾ ਕੀਤਾ।ਪ੍ਰਧਾਨ ਮੰਤਰੀ 22ਵੇਂ ਭਾਰਤ-ਰੂਸ ਸਲਾਨਾ ਸ਼ਿਖਰ ਸੰਮੇਲਨ ਵਿੱਚ ਹਿੱਸਾ ਲੈਣ ਮਾਸਕੋ ਪਹੁੰਚੇ
July 08th, 05:20 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਸਰਕਾਰੀ ਯਾਤਰਾ ‘ਤੇ ਮਾਸਕੋ ਪਹੁੰਚੇ। ਵਨੁਕੋਵੋ- II ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਦੇ ਆਗਮਨ ‘ਤੇ ਰੂਸੀ ਫੈਡਰੇਸ਼ਨ ਦੇ ਪ੍ਰਥਮ ਉਪ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਡੇਨਿਸ ਮੰਟੁਰੋਵ ਨੇ ਉਨ੍ਹਾਂ ਦੀ ਅਗਵਾਈ ਕੀਤੀ ਅਤੇ ਉਨ੍ਹਾਂ ਦਾ ਰਸਮੀ ਸੁਆਗਤ ਕੀਤਾ।ਪ੍ਰਧਾਨ ਮੰਤਰੀ ਦਾ ਰੂਸ ਅਤੇ ਆਸਟ੍ਰੀਆ ਗਣਰਾਜ ਦੀ ਸਰਕਾਰੀ ਯਾਤਰਾ ਦਾ ਰਵਾਨਗੀ ਬਿਆਨ
July 08th, 09:49 am
ਮੈਂ ਅਗਲੇ ਤਿੰਨ ਦਿਨਾਂ ਦੇ ਲਈ 22ਵੇਂ ਸਲਾਨਾ ਸਮਿਟ ਦੇ ਲਈ ਰੂਸ ਅਤੇ ਆਸਟ੍ਰੀਆ ਗਣਰਾਜ ਦੀ ਆਪਣੀ ਪਹਿਲੀ ਯਾਤਰਾ ‘ਤੇ ਜਾ ਰਿਹਾ ਹਾਂ।ਪ੍ਰਧਾਨ ਮੰਤਰੀ 8 ਤੋਂ 10 ਜੁਲਾਈ, 2024 ਤੱਕ ਰੂਸ ਅਤੇ ਆਸਟ੍ਰੀਆ ਦੇ ਸਰਕਾਰੀ ਦੌਰੇ ‘ਤੇ ਰਹਿਣਗੇ
July 04th, 05:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 8 ਤੋਂ 10 ਜੁਲਾਈ, 2024 ਤੱਕ ਰੂਸ ਅਤੇ ਆਸਟ੍ਰੀਆ ਦੇ ਸਰਕਾਰੀ ਦੌਰੇ ‘ਤੇ ਰਹਿਣਗੇ।ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਉਨ੍ਹਾਂ ਦੇ ਮੁੜ ਤੋਂ ਚੁਣੇ ਜਾਣ ‘ਤੇ ਵਧਾਈ ਦਿੱਤੀ
June 05th, 08:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅੱਜ ਰਸ਼ੀਅਨ ਫੈੱਡਰੇਸ਼ਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ (H.E. Mr. Vladimir Putin) ਨਾਲ ਟੈਲੀਫੋਨ ‘ਤੇ ਗੱਲਬਾਤ ਹੋਈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਦੇ ਦੁਬਾਰਾ ਇਸ ਅਹੁਦੇ ‘ਤੇ ਚੁਣੇ ਜਾਣ ਲਈ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ
March 20th, 03:32 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਸ਼ੀਅਨ ਫੈੱਡਰੇਸ਼ਨ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ ਹੈ।ਪ੍ਰਧਾਨ ਮੰਤਰੀ ਨੇ ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ (Vladimir Putin) ਨੂੰ ਰੂਸੀ ਸੰਘ ਦੇ ਰਾਸ਼ਟਰਪਤੀ ਵਜੋਂ ਮੁੜ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ
March 18th, 06:53 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਨੂੰ ਰੂਸੀ ਸੰਘ ਦੇ ਰਾਸ਼ਟਰਪਤੀ ਵਜੋਂ ਮੁੜ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਭਾਰਤ ਅਤੇ ਰੂਸ ਦੇ ਦਰਮਿਆਨ ਸਮੇਂ ਦੀ ਕਸੌਟੀ ‘ਤੇ ਖਰੇ ਉਤਰੇ, ਵਿਸ਼ੇਸ਼ ਅਤੇ ਵਿਸ਼ਿਸ਼ਟ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਉਣ ਵਾਲੇ ਵਰ੍ਹਿਆਂ ਵਿੱਚ ਇਕੱਠੇ ਕੰਮ ਕਰਨ ‘ਤੇ ਵੀ ਜ਼ੋਰ ਦਿੱਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਪੁਤਿਨ ਨਾਲ ਗੱਲ ਕੀਤੀ
January 15th, 06:39 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸ ਦੇ ਰਾਸ਼ਟਰਪਤੀ, ਸ਼੍ਰੀ ਵਲਾਦਿਮੀਰ ਪੁਤਿਨ ਨਾਲ ਟੈਲੀਫੋਨ ‘ਤੇ ਗੱਲ ਕੀਤੀ।