ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ@2047: ਨੌਜਵਾਨਾਂ ਦੀ ਆਵਾਜ਼ (Viksit Bharat@2047: Voice of Youth) ਦੇ ਲਾਂਚ ਦੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 11th, 10:35 am
ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਧਰਮੇਂਦਰ ਪ੍ਰਧਾਨ ਜੀ, ਦੇਸ਼ ਭਰ ਤੋਂ ਸਾਡੇ ਨਾਲ ਜੁੜੇ ਰਾਜਪਾਲ ਸ਼੍ਰੀ, ਸਿੱਖਿਆ ਜਗਤ ਦੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ‘ਵਿਕਸਿਤ ਭਾਰਤ @2047: ਨੌਜਵਾਨਾਂ ਦੀ ਆਵਾਜ਼’ (‘Viksit Bharat @2047: Voice of Youth’) ਲਾਂਚ ਕੀਤਾ
December 11th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਵਿਕਸਿਤ ਭਾਰਤ @2047: ਨੌਜਵਾਨਾਂ ਦੀ ਆਵਾਜ਼’ (‘Viksit Bharat @2047: Voice of Youth’) ਲਾਂਚ ਕੀਤਾ। ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਇਸ ਪਹਿਲ ਦੀ ਸ਼ੁਰੂਆਤ ਵਿੱਚ ਦੇਸ਼ ਭਰ ਦੇ ਰਾਜ ਭਵਨਾਂ ਵਿੱਚ ਆਯੋਜਿਤ ਵਰਕਸ਼ਾਪਾਂ ਵਿੱਚ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ, ਸੰਸਥਾਨਾਂ ਦੇ ਮੁਖੀਆਂ ਅਤੇ ਫੈਕਲਟੀ ਮੈਂਬਰਾਂ (Vice Chancellors of Universities, Heads of Institutes and faculty members) ਨੂੰ ਸੰਬੋਧਨ ਕੀਤਾ।ਪ੍ਰਧਾਨ ਮੰਤਰੀ 11 ਦਸੰਬਰ ਨੂੰ‘ਵਿਕਸਿਤ ਭਾਰਤ@2047: ਨੌਜਵਾਨਾਂ ਦੀ ਆਵਾਜ਼ (‘Viksit Bharat @2047: Voice of Youth’) ਲਾਂਚ ਕਰਨਗੇ
December 10th, 01:02 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 11 ਦਸੰਬਰ, 2023 ਨੂੰ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਵਿਕਸਿਤ ਭਾਰਤ @2047: ਨੌਜਵਾਨਾਂ ਦੀ ਆਵਾਜ਼’ (‘Viksit Bharat @2047 : Voice of Youth’) ਲਾਂਚ ਕਰਨਗੇ। ਪ੍ਰਧਾਨ ਮੰਤਰੀ ਦੇਸ਼ ਭਰ ਦੇ ਰਾਜ ਭਵਨਾਂ ਵਿੱਚ ਆਯੋਜਿਤ ਵਰਕਸ਼ਾਪਾਂ ਵਿੱਚ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ, ਸੰਸਥਾਨਾਂ ਦੇ ਮੁਖੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਭੀ ਸੰਬੋਧਨ ਕਰਨਗੇ, ਜੋ ਇਸ ਪਹਿਲ ਦੀ ਸ਼ੁਰੂਆਤ ਦਾ ਪ੍ਰਤੀਕ ਹੋਵੇਗਾ।