ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਵਰ੍ਹੇਗੰਢ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 08th, 01:00 pm
ਇਸ ਪਵਿੱਤਰ ਆਯੋਜਨ ਵਿੱਚ ਉਪਸਥਿਤ ਸਾਰੇ ਪੂਜਯ ਸੰਤਗਣ, ਅਚਾਰੀਆ ਗੌੜੀਯ ਮਿਸ਼ਨ ਦੇ ਸ਼੍ਰਧੇਯ (ਸਤਿਕਾਰਯੋਗ) ਭਗਤੀ ਸੁੰਦਰ ਸੰਨਿਆਸੀ ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਅਰਜੁਨਰਾਮ ਮੇਘਵਾਲ ਜੀ, ਮੀਨਾਕਸ਼ੀ ਲੇਖੀ ਜੀ, ਦੇਸ਼ ਅਤੇ ਦੁਨੀਆ ਨਾਲ ਜੁੜੇ ਸਾਰੇ ਕ੍ਰਿਸ਼ਨ ਭਗਤ, ਹੋਰ ਮਹਾਨੁਭਾਵ, ਦੇਵੀਓ ਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
February 08th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ ਮੈਦਾਨ ਦੇ ਭਾਰਤ ਮੰਡਪਮ ਵਿੱਚ ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਜਯੰਤੀ (ਵਰ੍ਹੇਗੰਢ) ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਅਚਾਰੀਆ ਸ੍ਰੀਲ ਪ੍ਰਭੁਪਾਦ (Acharya Srila Prabhupada ) ਦੀ ਪ੍ਰਤਿਮਾ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਸਮਾਰਕ ਟਿਕਟ ਅਤੇ ਇੱਕ ਸਿੱਕਾ ਜਾਰੀ ਕੀਤੇ। ਗੌੜੀਯ ਮਿਸ਼ਨ (Gaudiya Mission) ਦੇ ਸੰਸਥਾਪਕ, ਅਚਾਰੀਆ ਸ੍ਰੀਲ ਪ੍ਰਭੁਪਾਦ (Acharya Srila Prabhupada) ਨੇ ਵੈਸ਼ਣਵ ਆਸਥਾ (Vaishnava faith) ਦੇ ਮੂਲਭੂਤ ਸਿਧਾਂਤਾਂ ਦੀ ਸੰਭਾਲ਼ ਅਤੇ ਪ੍ਰਸਾਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।ਮਥੁਰਾ ਵਿੱਚ ਸੰਤ ਮੀਰਾ ਬਾਈ ਦੀ 525ਵੀਂ ਜਨਮ ਵਰ੍ਹੇਗੰਢ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪਾਠ
November 23rd, 07:00 pm
ਸਭ ਤੋਂ ਪਹਿਲਾਂ ਤਾਂ ਮੈਂ ਤੁਹਾਡੇ ਤੋਂ ਖਿਮਾ ਚਾਹੁੰਦਾ ਹਾਂ ਕਿਉਂਕਿ ਮੈਨੂੰ ਆਉਣ ਵਿੱਚ ਵਿਲੰਬ ਹੋਇਆ ਕਿਉਂਕਿ ਮੈਂ ਰਾਜਸਥਾਨ ਵਿੱਚ ਚੋਣ ਦੇ ਇੱਕ ਮੈਦਾਨ ਵਿੱਚ ਸਾਂ,ਅਤੇ ਉਸ ਮੈਦਾਨ ਤੋਂ ਹੁਣ ਇਸ ਭਗਤੀ ਵਾਤਾਵਰਣ ਵਿੱਚ ਆਇਆ ਹਾਂ। ਮੇਰਾ ਸੁਭਾਗ ਹੈ ਕਿ ਮੈਨੂੰ ਅੱਜ ਬ੍ਰਜ ਦੇ ਦਰਸ਼ਨ ਦਾ ਅਵਸਰ ਮਿਲਿਆ ਹੈ, ਬ੍ਰਜਵਾਸੀਆਂ ਦੇ ਦਰਸ਼ਨ ਦਾ ਅਵਸਰ ਮਿਲਿਆ ਹੈ। ਕਿਉਂਕਿ, ਇੱਥੇ ਉਹੀ ਆਉਂਦਾ ਹੈ ਜਿੱਥੇ ਸ਼੍ਰੀਕ੍ਰਿਸ਼ਨ ਅਤੇ ਸ਼੍ਰੀਜੀ ਬੁਲਾਉਂਦੇ ਹਨ। ਇਹ ਕੋਈ ਸਾਧਾਰਣ ਧਰਤੀ ਨਹੀਂ ਹੈ। ਇਹ ਬ੍ਰਜ ਤਾਂ ਸਾਡੇ ‘ਸ਼ਿਆਮਾ-ਸ਼ਿਆਮ ਜੂ’(‘ਸ਼ਯਾਮਾ-ਸ਼ਯਾਮ ਜੂ’) ਦਾ ਆਪਣਾ ਧਾਮ ਹੈ।ਪ੍ਰਧਾਨ ਮੰਤਰੀ ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ ‘ਸੰਤ ਮਾਰੀਬਾਈ ਜਨਮੋਤਸਵ’ ਵਿੱਚ ਸ਼ਾਮਲ ਹੋਏ
November 23rd, 06:27 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ ਸੰਤ ਮੀਰਾਬਾਈ ਦੀ 525ਵੀਂ ਜਨਮ ਵਰ੍ਹੇਗੰਢ ਮਨਾਉਣ ਦੇ ਲਈ ਆਯੋਜਿਤ ਪ੍ਰੋਗਰਾਮ ‘ਸੰਤ ਮੀਰਾਬਾਈ ਜਨਮੋਤਸਵ’ (Sant Mirabai Janmotsav) ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਸੰਤ ਮੀਰਾ ਬਾਈ ਦੇ ਸਨਮਾਨ ਵਿੱਚ ਇੱਕ ਸਮਾਰਕ ਟਿਕਟ ਅਤੇ ਸਿੱਕਾ ਜਾਰੀ ਕੀਤਾ। ਪ੍ਰਧਾਨ ਮੰਤਰੀ ਨੇ ਇੱਕ ਪ੍ਰਦਰਸ਼ਨੀ ਦਾ ਭੀ ਅਵਲੋਕਨ ਕੀਤਾ ਅਤੇ ਇੱਕ ਸੱਭਿਆਚਾਰਕ ਪ੍ਰੋਗਰਾਮ ਦੇਖਿਆ। ਇਹ ਅਵਸਰ ਸੰਤ ਮੀਰਾਬਾਈ ਦੀ ਯਾਦ ਵਿੱਚ ਸਾਲ ਭਰ ਚਲਣ ਵਾਲੇ ਅਣਗਿਣਤ ਪ੍ਰੋਗਰਾਮਾਂ ਦੀ ਸ਼ੁਰੂਆਤ ਦਾ ਪ੍ਰਤੀਕ ਹੈ।ਪ੍ਰਧਾਨ ਮੰਤਰੀ ਨੇ ਬੱਚਿਆਂ ਦੇ ਨਾਲ ਰਕਸ਼ਾ ਬੰਧਨ ਮਨਾਇਆ (ਰੱਖੜੀ ਮਨਾਈ)
August 30th, 04:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 7, ਲੋਕ ਕਲਿਆਣ ਮਾਰਗ ‘ਤੇ ਬੱਚਿਆਂ ਦੇ ਨਾਲ ਰਕਸ਼ਾ ਬੰਧਨ ਮਨਾਇਆ (ਰੱਖੜੀ ਮਨਾਈ)।ਇਹ ਭਾਰਤ ਦੀ ਵਿਕਾਸ ਕਹਾਣੀ ਦਾ ਮਹੱਤਵਪੂਰਨ ਮੋੜ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
November 28th, 11:30 am
ਮੇਰੇ ਪਿਆਰੇ ਦੇਸ਼ਵਾਸੀਓ! ਨਮਸਕਾਰ। ਅੱਜ ਅਸੀਂ ਇੱਕ ਵਾਰੀ ਫਿਰ ‘ਮਨ ਕੀ ਬਾਤ’ ਦੇ ਲਈ ਇਕੱਠੇ ਹੋ ਰਹੇ ਹਾਂ। ਦੋ ਦਿਨਾਂ ਬਾਅਦ ਦਸੰਬਰ ਦਾ ਮਹੀਨਾ ਵੀ ਸ਼ੁਰੂ ਹੋ ਰਿਹਾ ਹੈ ਅਤੇ ਦਸੰਬਰ ਆਉਂਦਿਆਂ ਹੀ Psychologically ਸਾਨੂੰ ਅਜਿਹਾ ਹੀ ਲਗਦਾ ਹੈ ਕਿ ਚਲੋ ਬਈ ਸਾਲ ਪੂਰਾ ਹੋ ਗਿਆ। ਇਹ ਸਾਲ ਦਾ ਆਖਰੀ ਮਹੀਨਾ ਹੈ ਅਤੇ ਨਵੇਂ ਸਾਲ ਦੇ ਲਈ ਤਾਣੇ-ਬਾਣੇ ਬੁਣਨਾ ਸ਼ੁਰੂ ਕਰ ਦਿੰਦੇ ਹਾਂ। ਇਸੇ ਮਹੀਨੇ Navy Day ਅਤੇ Armed Forces Flag Day ਵੀ ਦੇਸ਼ ਮਨਾਉਂਦਾ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ 16 ਦਸੰਬਰ ਨੂੰ 1971 ਦੇ ਯੁਧ ਦਾ ਸਵਰਣ ਜਯੰਤੀ ਵਰ੍ਹਾ ਵੀ ਦੇਸ਼ ਮਨਾ ਰਿਹਾ ਹੈ। ਮੈਂ ਇਨ੍ਹਾਂ ਸਾਰਿਆਂ ਮੌਕਿਆਂ ’ਤੇ ਦੇਸ਼ ਦੇ ਸੁਰੱਖਿਆ ਬਲਾਂ ਨੂੰ ਯਾਦ ਕਰਦਾ ਹਾਂ, ਸਾਡੇ ਵੀਰਾਂ ਨੂੰ ਯਾਦ ਕਰਦਾ ਹਾਂ ਅਤੇ ਵਿਸ਼ੇਸ਼ ਰੂਪ ਵਿੱਚ ਅਜਿਹੇ ਵੀਰਾਂ ਨੂੰ ਜਨਮ ਦੇਣ ਵਾਲੀਆਂ ਵੀਰ ਮਾਤਾਵਾਂ ਨੂੰ ਯਾਦ ਕਰਦਾ ਹਾਂ। ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਮੈਨੂੰ NamoApp ’ਤੇ Mygov ’ਤੇ ਤੁਹਾਡੇ ਸਾਰਿਆਂ ਦੇ ਢੇਰ ਸਾਰੇ ਸੁਝਾਅ ਵੀ ਮਿਲੇ ਹਨ। ਤੁਸੀਂ ਮੈਨੂੰ ਆਪਣੇ ਪਰਿਵਾਰ ਦਾ ਇੱਕ ਹਿੱਸਾ ਮੰਨਦੇ ਹੋਏ ਆਪਣੇ ਜੀਵਨ ਦੇ ਸੁਖ-ਦੁਖ ਵੀ ਸਾਂਝੇ ਕੀਤੇ ਹਨ। ਇਸ ਵਿੱਚ ਬਹੁਤ ਸਾਰੇ ਨੌਜਵਾਨ ਵੀ ਹਨ, ਵਿਦਿਆਰਥੀ-ਵਿਦਿਆਰਥਣਾਂ ਹਨ, ਮੈਨੂੰ ਵਾਕਈ ਹੀ ਬਹੁਤ ਚੰਗਾ ਲਗਦਾ ਹੈ ਕਿ ‘ਮਨ ਕੀ ਬਾਤ’ ਦਾ ਸਾਡਾ ਇਹ ਪਰਿਵਾਰ ਨਿਰੰਤਰ ਵੱਡਾ ਤਾਂ ਹੋ ਹੀ ਰਿਹਾ ਹੈ, ਮਨ ਨਾਲ ਵੀ ਜੁੜ ਰਿਹਾ ਹੈ ਤੇ ਮਕਸਦ ਨਾਲ ਵੀ ਜੁੜ ਰਿਹਾ ਹੈ ਅਤੇ ਸਾਡੇ ਡੂੰਗੇ ਹੁੰਦੇ ਰਿਸ਼ਤੇ ਸਾਡੇ ਅੰਦਰ ਨਿਰੰਤਰ ਸਕਰਾਤਮਕਤਾ ਦਾ ਇੱਕ ਪ੍ਰਵਾਹ ਪ੍ਰਵਾਹਿਤ ਕਰ ਰਹੇ ਹਨ।ਪ੍ਰਧਾਨ ਮੰਤਰੀ ਨੇ ਕੇਦਾਰਨਾਥ ’ਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ–ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ
November 05th, 10:20 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਦਾਰਨਾਥ ’ਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ–ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਉਨ੍ਹਾਂ ਸ਼੍ਰੀ ਆਦਿ ਸ਼ੰਕਰਾਚਾਰੀਆ ਦੀ ਸਮਾਧੀ ਦਾ ਉਦਘਾਟਨ ਕੀਤਾ ਤੇ ਸ਼੍ਰੀ ਆਦਿ ਸ਼ੰਕਰਾਚਾਰੀਆ ਦੀ ਪ੍ਰਤਿਮਾ ਤੋਂ ਪਰਦਾ ਹਟਾਇਆ। ਉਨ੍ਹਾਂ ਨੇ ਪੂਰੇ ਹੋ ਚੁੱਕੇ ਤੇ ਹੁਣ ਜਾਰੀ ਬੁਨਿਆਦੀ ਢਾਚੇ ਨਾਲ ਜੁੜੇ ਕਾਰਜਾਂ ਦੀ ਸਮੀਖਿਆ ਕੀਤੀ ਤੇ ਇਨ੍ਹਾਂ ਦਾ ਨਿਰੀਖਣ ਵੀ ਕੀਤਾ। ਪ੍ਰਧਾਨ ਮੰਤਰੀ ਨੇ ਕੇਦਾਰਨਾਥ ਮੰਦਿਰ ’ਚ ਪੂਜਾ ਕੀਤੀ। ਪੂਰੇ ਦੇਸ਼ ਵਿੱਚ 12 ਜਯੋਤਿਰਲਿੰਗਾਂ ਤੇ 4 ਧਾਮਾਂ ਤੇ ਆਸਥਾ ਦੇ ਕਈ ਹੋਰ ਸਥਾਨਾਂ ਉੱਤੇ ਪੂਜਾ ਕੀਤੀ ਗਈ ਅਤੇ ਸਮਾਰੋਹ ਆਯੋਜਿਤ ਕੀਤੇ ਗਏ। ਇਹ ਸਾਰੇ ਸਮਾਰੋਹ ਤੇ ਕੇਦਾਰਨਾਥ ਧਾਮ ਦਾ ਪ੍ਰੋਗਰਾਮ, ਕੇਦਾਰਨਾਥ ਧਾਮ ਦੇ ਮੁੱਖ ਦਫ਼ਤਰ ਨਾਲ ਜੁੜੇ ਸਨ।21st century India is correcting these mistakes of the 20th century: PM
September 14th, 12:01 pm
Prime Minister Narendra Modi laid the foundation stone of Raja Mahendra Pratap Singh State University in Aligarh. Paying rich tribute to Raja Mahendra Pratap Singh ji said, the life of Raja Mahendra Pratap Singh ji, teaches us the indomitable will and a willingness to go to any extent to fulfill our dreams.PM lays the foundation stone of Raja Mahendra Pratap Singh State University in Aligarh
September 14th, 11:45 am
Prime Minister Narendra Modi laid the foundation stone of Raja Mahendra Pratap Singh State University in Aligarh. Paying rich tribute to Raja Mahendra Pratap Singh ji said, the life of Raja Mahendra Pratap Singh ji, teaches us the indomitable will and a willingness to go to any extent to fulfill our dreams.India's youth wants to do something new and at a large scale: PM Modi during Mann Ki Baat
August 29th, 11:30 am
During Mann Ki Baat, PM Narendra Modi paid tribute to Major Dhyanchand and spoke about our Olympians, who have made the country proud on the world stage. He applauded the country’s youth for their ability to take risks and move ahead. The PM highlighted the efforts of our skilled manpower and paid tributes to Bhagwaan Vishwakarma.Through the Swachh Bharat Abhiyan, we are ensuring cleaner and healthier environment for our children: PM Modi
February 11th, 12:45 pm
PM Modi took part in the 3 billionth meal of Akshaya Patra mid-day meal programme in Vrindavan today where he served food to children. Addressing a gathering at the event, PM Modi spoke at length about Centre's flagship initiatives like Mission Indradhanush and National Nutrition Mission. Stressing on cleanliness, the PM said, Swachhata is an important aspect of any child's health. Through the Swachh Bharat Abhiyan, we are ensuring cleaner and healthier environment fo rour children.PM Modi takes part in the 3 billionth meal of Akshaya Patra mid-day meal programme in Vrindavan
February 11th, 12:44 pm
PM Modi took part in the 3 billionth meal of Akshaya Patra mid-day meal programme in Vrindavan today where he served food to children. Addressing a gathering at the event, PM Modi spoke at length about Centre's flagship initiatives like Mission Indradhanush and National Nutrition Mission. Stressing on cleanliness, the PM said, Swachhata is an important aspect of any child's health. Through the Swachh Bharat Abhiyan, we are ensuring cleaner and healthier environment fo rour children.PM to serve 3 billionth meal to children in Vrindavan on 11 February 2019
February 10th, 12:27 pm
The Prime Minister, Shri Narendra Modi, will visit Vrindavan in Uttar Pradesh tomorrow on 11 February 2019.He will unveil the plaque to mark the serving of 3rd billionth meal by Akshaya Patra Foundation at Vrindavan Chandrodaya Mandir.