ਪ੍ਰਧਾਨ ਮੰਤਰੀ ਨੇ ਪੋਲੈਂਡ ਦੇ ਕਬੱਡੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ
August 22nd, 09:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਸੌ ਵਿਖੇ ਕਬੱਡੀ ਫੈਡਰੇਸ਼ਨ ਆਫ ਪੋਲੈਂਡ ਦੇ ਪ੍ਰਧਾਨ ਸ਼੍ਰੀ ਮਿਸ਼ਲ ਸਪਿਜ਼ਕੋ (Michal Spiczko), ਅਤੇ ਫੈਡਰੇਸ਼ਨ ਆਫ ਪੋਲੈਂਡ ਦੀ ਬੋਰਡ ਮੈਂਬਰ ਸੁਸ਼੍ਰੀ ਅੰਨਾ ਕਾਲਬਾਸਰਕੀ (Ms. Anna Kalbarczyk) ਨਾਲ ਮੁਲਾਕਾਤ ਕੀਤੀ।ਕਵਾਡ ਲੀਡਰ ਸਮਿਟ ਵਿੱਚ ਪ੍ਰਧਾਨ ਮੰਤਰੀ ਦੀ ਭਾਗੀਦਾਰੀ
August 22nd, 09:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਮਈ, 2023 ਨੂੰ ਜਪਾਨ ਦੇ ਹਿਰੋਸ਼ਿਮਾ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਐਂਥਨੀ ਅਲਬਨੀਸ, ਜਪਾਨ ਦੇ ਪ੍ਰਧਾਨ ਮੰਤਰੀ ਸ਼੍ਰੀ ਫੁਮਿਓ ਕਿਸ਼ੀਦਾ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਸ਼੍ਰੀ ਜੋਸੇਫ ਬਾਇਡਨ ਦੇ ਨਾਲ ਵਿਅਕਤੀਗਤ ਉਪਸਥਿਤੀ ਵਾਲੇ ਤੀਸਰੇ ਕਵਾਡ ਲੀਡਰਸ ਸਮਿਟ ਵਿੱਚ ਹਿੱਸਾ ਲਿਆ।ਪ੍ਰਧਾਨ ਮੰਤਰੀ ਨੇ ਪੋਲੈਂਡ ਗਣਰਾਜ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
August 22nd, 08:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਸਾ ਦੇ ਬੇਲਵੇਡਰ ਪੈਲੇਸ ਵਿੱਚ ਪੋਲੈਂਡ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਆਂਦ੍ਰੇਜ ਸੇਬੇਸਟੀਅਨ ਡੂਡਾ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਵਾਰਸਾ ਵਿੱਚ ਅਣਜਾਣ ਸੈਨਿਕ ਦੀ ਸਮਾਧੀ’ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
August 22nd, 08:12 pm
ਅਣਜਾਣ ਸੈਨਿਕ ਦੀ ਸਮਾਧੀ ਦਰਅਸਲ ਇੱਕ ਸਤਿਕਾਰਤ ਸਮਾਰਕ ਹੈ ਜੋ ਪੈਲੈਂਡ ਦੇ ਉਨ੍ਹਾਂ ਸੈਨਿਕਾਂ ਦੀ ਯਾਦ ਨੂੰ ਸਮਰਪਿਤ ਹੈ ਜਿਨ੍ਹਾਂ ਨੇ ਆਪਣੇ ਦੇਸ਼ ਦੀ ਸੇਵਾ ਵਿੱਚ ਆਪਣਾ ਜੀਵਨ ਬਲੀਦਾਨ ਕਰ ਦਿੱਤਾ। ਇਹ ਪਿਲਸੁਡਸਕੀ ਸਕਵਾਇਰ ‘ਤੇ ਸਥਿਤ ਹੈ ਅਤੇ ਪੋਲੈਂਡ ਵਿੱਚ ਰਾਸ਼ਟਰੀ ਯਾਦ ਅਤੇ ਸਨਮਾਨ ਦਾ ਇੱਕ ਮਹੱਤਵਪੂਰਨ ਪ੍ਰਤੀਕ ਹੈ।ਪ੍ਰਧਾਨ ਮੰਤਰੀ ਦੀ ਪੋਲੈਂਡ ਗਣਰਾਜ ਦੇ ਪ੍ਰਧਾਨ ਮੰਤਰੀ ਨਾਲ ਮੀਟਿੰਗ
August 22nd, 06:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੋਲੈਂਡ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਡੋਨਾਲਡ ਟਸਕ ਨਾਲ ਅੱਜ ਵਾਰਸਾ ਵਿੱਚ ਮੁਲਾਕਾਤ ਕੀਤੀ। ਫੈਡਰਲ ਚਾਂਸਲਰੀ ਪਹੁੰਚਣ ‘ਤੇ, ਪ੍ਰਧਾਨ ਮੰਤਰੀ ਡੋਨਾਲਡ ਟਸਕ ਨੇ ਪ੍ਰਧਾਨ ਮੰਤਰੀ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਦਾ ਰਸਮੀ ਸੁਆਗਤ ਕੀਤਾ।ਪ੍ਰਧਾਨ ਮੰਤਰੀ ਨੇ ਵਾਰਸੌ ਵਿੱਚ ਡੋਬਰੀ ਮਹਾਰਾਜਾ ਮੈਮੋਰੀਅਲ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
August 21st, 11:57 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੋਲੈਂਡ ਦੇ ਵਾਰਸੌ ਵਿੱਚ ਅੱਜ ਡੋਬਰੀ ਮਹਾਰਾਜਾ ਮੈਮੋਰੀਅਲ ‘ਤੇ ਪੁਸ਼ਪਾਂਜਲੀ ਅਤੇ ਸ਼ਰਧਾਂਜਲੀ ਅਰਪਿਤ ਕੀਤੀ।ਪ੍ਰਧਾਨ ਮੰਤਰੀ ਨੇ ਕੋਲਹਾਪੁਰ ਮੈਮੋਰੀਅਲ ਦਾ ਦੌਰਾ ਕੀਤਾ
August 21st, 11:56 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੋਲੈਂਡ ਦੇ ਵਾਰਸੌ (Warsaw) ਵਿੱਚ ਕੋਲਹਾਪੁਰ ਮੈਮੋਰੀਅਲ ‘ਤੇ ਪੁਸ਼ਪਾਂਜਲੀ ਅਤੇ ਸ਼ਰਧਾਂਜਲੀ ਅਰਪਿਤ ਕੀਤੀ।Prime Minister pays tribute at Monument to the Battle of Monte Cassino
August 21st, 11:55 pm
Prime Minister Shri Narendra Modi laid a wreath and paid tribute at the Monument to the Battle of Monte Cassino in Warsaw today.PM Modi pays tributes to Kolhapur Memorial in Warsaw, Poland
August 21st, 10:31 pm
PM Modi paid tributes to Kolhapur Memorial in Warsaw, Poland. He said that this Memorial is a tribute to the great Royal Family of Kolhapur. This Royal Family was at the forefront of giving shelter to Polish women and children displaced due to the horrors of World War II, Shri Modi further added.PM Modi pays tributes to Jam Saheb of Nawanagar Memorial in Warsaw, Poland
August 21st, 10:27 pm
PM Modi paid tributes to Jam Saheb of Nawanagar Memorial in Warsaw, Poland. Shri Modi said that the Jam Saheb of Nawanagar Memorial in Warsaw, Poland highlights the humanitarian contribution of Jam Saheb Digvijaysinhji Ranjitsinhji Jadeja, who ensured shelter as well as care to Polish children left homeless due to the Second World War.ਪ੍ਰਧਾਨ ਮੰਤਰੀ ਦੀ ਪੋਲੈਂਡ ਅਤੇ ਯੂਕ੍ਰੇਨ ਯਾਤਰਾ
August 19th, 08:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 21-22 ਅਗਸਤ 2024 ਨੂੰ ਪੋਲੈਂਡ ਦੀ ਸਰਕਾਰੀ ਯਾਤਰਾ ‘ਤੇ ਰਹਿਣਗੇ। ਪਿਛਲੇ 45 ਵਰ੍ਹੇ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਪੋਲੈਂਡ ਯਾਤਰਾ ਹੋਵੇਗੀ।