ਪ੍ਰਧਾਨ ਮੰਤਰੀ 22 ਅਤੇ 23 ਫਰਵਰੀ ਨੂੰ ਗੁਜਰਾਤ ਅਤੇ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ
February 21st, 11:41 am
ਪ੍ਰਧਾਨ ਮੰਤਰੀ 22 ਫਰਵਰੀ ਨੂੰ ਸਵੇਰੇ ਕਰੀਬ 10:45 ਵਜੇ ਅਹਿਮਦਾਬਾਦ ਵਿੱਚ ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਮਹਾਸੰਘ ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਹਿੱਸਾ ਲੈਣਗੇ। ਦੁਪਹਿਰ ਕਰੀਬ 12:45 ਵਜੇ ਪ੍ਰਧਾਨ ਮੰਤਰੀ ਮੇਹਸਾਣਾ ਪਹੁੰਚਣਗੇ ਅਤੇ ਵਲੀਨਾਥ ਮਹਾਦੇਵ ਮੰਦਿਰ ਵਿੱਚ ਪੂਜਾ ਤੇ ਦਰਸ਼ਨ ਕਰਨਗੇ। ਦੁਪਹਿਰ ਲਗਭਗ 1 ਵਜੇ, ਪ੍ਰਧਾਨ ਮੰਤਰੀ ਤਾਰਭ, ਮੇਹਸਾਣਾ ਵਿੱਚ ਇੱਕ ਜਨਤਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ ਅਤੇ 13,500 ਕਰੋੜ ਰੁਪਏ ਤੋਂ ਅਧਿਕ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਲਗਭਗ 4:15 ਵਜੇ ਪ੍ਰਧਾਨ ਮੰਤਰੀ ਨਵਸਾਰੀ ਪਹੁੰਚਣਗੇ, ਜਿੱਥੇ ਉਹ ਲਗਭਗ 47,000 ਕਰੋੜ ਰੁਪਏ ਤੋਂ ਅਧਿਕ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਸ ਰਾਸ਼ਟਰ ਨੂੰ ਸਮਰਪਿਤ ਕਰਨਗੇ, ਨੀਂਹ ਪੱਥਰ ਰੱਖਣਗੇ ਅਤੇ ਕਾਰਜ ਸ਼ੁਰੂ ਕਰਨਗੇ। ਸ਼ਾਮ ਲਗਭਗ 6:15 ਵਜੇ, ਪ੍ਰਧਾਨ ਮੰਤਰੀ ਕਾਕਰਾਪਾਰ ਪਰਮਾਣੂ ਊਰਜਾ ਸਟੇਸ਼ਨ ਦਾ ਦੌਰਾ ਕਰਨਗੇ ਅਤੇ ਰਾਸ਼ਟਰ ਨੂੰ ਦੋ ਨਵੇਂ ਪ੍ਰੈਸ਼ਰਾਈਜ਼ਡ ਹੈਵੀ ਵਾਟਰ ਰਿਐਕਟਰ (ਪੀਐੱਚਡਬਲਿਊਆਰ) ਸਮਰਪਿਤ ਕਰਨਗੇ।Boost to transform domestic nuclear industry
May 17th, 06:28 pm
In a significant decision to fast-track India’s domestic nuclear power programme, and give a push to country’s nuclear industry, Cabinet approved construction of 10 units of India’s indigenous Pressurized Heavy Water Reactors (PHWR). It would be one of the flagship ‘Make in India’ projects in this sector. The approval marks a statement of strong belief in the capability of India’s scientific community to build our technological capacities.